ਖਾਸ ਖ਼ਬਰਰਾਸ਼ਟਰੀNEET-UG ਪ੍ਰੀਖਿਆ ‘ਤੇ ਮਾਹਰ ਪੈਨਲ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰੇਗਾ ਕੇਂਦਰCurrent UpdatesJanuary 2, 2025 January 2, 2025 ਨਵੀਂ ਦਿੱਲੀ-ਕੇਂਦਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਪਿਛਲੇ ਸਾਲ NEET-UG ਦੇ ਆਯੋਜਨ ਵਿੱਚ ਨੈਸ਼ਨਲ ਟੈਸਟਿੰਗ ਏਜੰਸੀ ਦੇ ਕੰਮਕਾਜ ਦੀ ਸਮੀਖਿਆ ਕਰਨ...
ਖਾਸ ਖ਼ਬਰਰਾਸ਼ਟਰੀਯੂਨੀਅਨ ਕਾਰਬਾਈਡ ਦੀ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਗੈਸ ਕਾਂਡ ਦੇ 40 ਸਾਲਾਂ ਬਾਅਦ ਭੋਪਾਲ ਤੋਂ ਬਾਹਰ ਭੇਜਿਆCurrent UpdatesJanuary 2, 2025 January 2, 2025 ਮੱਧ ਪ੍ਰਦੇਸ਼- ਭੋਪਾਲ ਵਿਚ ਵਾਪਰੇ ਭਿਆਨਕ ਗੈਸ ਦੁਖਾਂਤ ਦਾ ਕਾਰਨ ਬਣੀ ਤੇ ਉਦੋਂ ਤੋਂ ਹੀ ਬੰਦ ਪਈ ਯੂਨੀਅਨ ਕਾਰਬਾਈਡ ਫੈਕਟਰੀ (Union Carbide factory) ਵਿਚਲੇ 377 ਟਨ...
ਖਾਸ ਖ਼ਬਰਖੇਡਾਂਰਾਸ਼ਟਰੀਮਨੂ ਭਾਕਰ ਤੇ ਗੁਕੇਸ਼ ਸਣੇ 4 ਖਿਡਾਰੀਆਂ ਨੂੰ ਮਿਲੇਗਾ ਖੇਲ ਰਤਨCurrent UpdatesJanuary 2, 2025 January 2, 2025 ਨਵੀਂ ਦਿੱਲੀ-ਓਲੰਪਿਕਸ ਖੇਡਾਂ ਵਿਚ ਕਾਂਸੀ ਦੇ ਦੋ ਤਗ਼ਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ (Manu Bhaker) ਤੇ ਮੌਜੂਦਾ ਸ਼ਤਰੰਜ ਵਿਸ਼ਵ ਚੈਂਪੀਅਨ ਡੀ ਗੁਕੇਸ਼ (Chess World Champion...
ਖਾਸ ਖ਼ਬਰਰਾਸ਼ਟਰੀਡਾ ਅੰਬੇਡਕਰ ਨੇ 1940 ’ਚ ਕੀਤਾ ਸੀ ਆਰ.ਐਸ.ਐਸ ‘ਸ਼ਾਖਾ’ ਦਾ ਦੌਰਾ: ਸੰਘ ਦੇ ਮੀਡੀਆ ਵਿੰਗ ਦਾ ਦਾਅਵਾCurrent UpdatesJanuary 2, 2025 January 2, 2025 ਨਾਗਪੁਰ-ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ 85 ਸਾਲ ਪਹਿਲਾਂ ਮਹਾਰਾਸ਼ਟਰ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੀ ‘ਸ਼ਾਖਾ’ ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਡੱਲੇਵਾਲ ਜੀ ਆਪਣਾ ਮਰਨ ਵਰਤ ਖ਼ਤਮ ਕਰਨ, ਉਨ੍ਹਾਂ ਦੀ ਜਾਨ ਦੇਸ਼ ਲਈ ਕੀਮਤੀCurrent UpdatesJanuary 2, 2025 January 2, 2025 ਚੰਡੀਗੜ੍ਹ:ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਕੇਂਦਰ ਸਰਕਾਰ ਅੰਨਦਾਤੇ ਦੀ ਸਾਰ ਲਏ: ਮਾਨCurrent UpdatesJanuary 2, 2025 January 2, 2025 ਪੰਜਾਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤੇ ਦੀ ਸਾਰ ਲਏ। ਮਾਨ ਨੇ ਕਿਹਾ ਕਿ ਖੇਤੀ ਰਾਜਾਂ ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ’ਚ ਸੀਤ ਲਹਿਰ ਤੇ ਧੁੰਦ ਨੇ ਕੰਬਣੀ ਛੇੜੀCurrent UpdatesJanuary 1, 2025 January 1, 2025 ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸਾਲ ਦੇ ਆਖਰੀ ਦਿਨ ਵੀ ਸੰਘਣੀ ਧੁੰਤ ਦੇ ਸੀਤ ਲਹਿਰ ਕਰਕੇ ਠੰਢ ਦਾ ਕਹਿਰ ਜਾਰੀ ਰਿਹਾ ਹੈ, ਜਿਸ...
ਖਾਸ ਖ਼ਬਰਰਾਸ਼ਟਰੀਕੇਂਦਰ ਵੱਲੋਂ ਗੱਲਬਾਤ ਲਈ ਪੇਸ਼ਕਸ਼ ਮਿਲਣ ’ਤੇ ਡੱਲੇਵਾਲ ਲੈ ਸਕਦੇ ਨੇ ਮੈਡੀਕਲ ਸਹਾਇਤਾCurrent UpdatesJanuary 1, 2025 January 1, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਤਬਦੀਲ ਕਰਨ ਸਬੰਧੀ ਅਦਾਲਤੀ ਫ਼ੈਸਲਾ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆCurrent UpdatesJanuary 1, 2025 January 1, 2025 ਅੰਮ੍ਰਿਤਸਰ-ਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਸ਼ਰਧਾਲੂ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਣਗਿਣਤ ਪ੍ਰਸੰਸਕਾਂ ਦੇ ‘ਦਿਲ ਲੁੱਟ ਕੇ’ ਸਮਾਪਤ ਹੋਇਆ ਦਿਲਜੀਤ ਦੋਸਾਂਝ ਦਾ ‘ਦਿਲ-ਲੁਮਿਨਾਟੀ ਇੰਡੀਆ ਟੂਰ’Current UpdatesJanuary 1, 2025 January 1, 2025 ਨਵੀਂ ਦਿੱਲੀ-ਪੰਜਾਬੀ ਗੀਤ-ਸੰਗੀਤ ਸਦਕਾ ਆਲਮੀ ਸਟਾਰ ਬਣੇ ਦਿਲਜੀਤ ਦੋਸਾਂਝ ਨੇ ਆਪਣੇ ਸਫਲ ‘ਦਿਲ-ਲੁਮਿਨਾਤੀ ਇੰਡੀਆ ਟੂਰ’ ਦਾ ਲੁਧਿਆਣਾ ਵਿੱਚ ਸ਼ਾਨਦਾਰ ਸਮਾਪਨ ਕੀਤਾ। ਉਸ ਨੇ ਆਪਣੇ ਸ਼ਹਿਰ...