ਖਾਸ ਖ਼ਬਰਰਾਸ਼ਟਰੀਲੋਕ ਸਭਾ ਦੀ ਕਾਰਵਾਈ ਮੁੜ ਮੁਲਤਵੀ ਕਾਂਗਰਸ ਸਣੇ ਵਿਰੋਧੀ ਧਿਰ ਨੇ ਅਡਾਨੀ ਮੁੱਦੇ ’ਤੇ ਸਰਕਾਰ ਨੂੰ ਘੇਰਿਆCurrent UpdatesNovember 29, 2024 November 29, 2024 ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਹਿੰਸਾ ਅਤੇ ਅਡਾਨੀ ਵਿਵਾਦ ਨੂੰ ਲੈ ਕੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਅੱਜ ਮੁੜ ਹੰਗਾਮਾ ਕੀਤਾ ਜਿਸ ਕਾਰਨ...
ਖਾਸ ਖ਼ਬਰਰਾਸ਼ਟਰੀ‘108’ ਐਂਬੂਲੈਂਸ ਵਿੱਚ ਨਾਬਾਲਗ ਨਾਲ ਜਬਰ ਜਨਾਹ; ਭੈਣ ਅਤੇ ਉਸਦਾ ਪਤੀ ਵੀ ਮਾਮਲੇ ਵਿਚ ਦੋਸ਼ੀCurrent UpdatesNovember 29, 2024 November 29, 2024 ਮੌਗੰਜ : ਮੱਧ ਪ੍ਰਦੇਸ਼ ਦੇ ਮੌਗੰਜ ਜ਼ਿਲੇ ਤੋਂ ਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਚੱਲਦੀ ਐਂਬੂਲੈਂਸ ਵਿਚ 16 ਸਾਲਾ ਲੜਕੀ ਨਾਲ ਕਥਿਤ ਤੌਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੇ ਘਰ ਈਡੀ ਦੀ ਛਾਪੇਮਾਰੀCurrent UpdatesNovember 29, 2024 November 29, 2024 ਮੁੰਬਈ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਅਧਿਕਾਰਤ ਸੂਤਰਾਂ ਨੇ ਅਨੁਸਾਰ...
ਖਾਸ ਖ਼ਬਰਰਾਸ਼ਟਰੀਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਬਾਰੇ ਫੈਸਲਾ ਜਲਦ: ਸ਼ਿੰਦੇCurrent UpdatesNovember 29, 2024 November 29, 2024 ਨਵੀਂ ਦਿੱਲੀ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਨਾਲ ‘ਚੰਗੀ...
ਖਾਸ ਖ਼ਬਰਰਾਸ਼ਟਰੀਨਾਬਾਲਗ ਲੜਕੀ ਦਾ ਵਿਆਹ: ਬਰਾਤ ਤੋਂ ਪਹਿਲਾਂ ਪਹੁੰਚੀ ਪੁਲੀਸCurrent UpdatesNovember 29, 2024 November 29, 2024 ਗੂਹਲਾ ਚੀਕਾ-ਕੈਥਲ ਸ਼ਹਿਰ ਦੇ ਚੰਦਾਨਾ ਗੇਟ ਨੇੜੇ ਇੱਕ ਕਲੋਨੀ ਵਿੱਚ ਸਾਢੇ 14 ਸਾਲਾ ਲੜਕੀ ਦੇ ਵਿਆਹ ਲਈ ਮੰਡਪ ਸਜਾਇਆ ਹੋਇਆ ਸੀ ਅਤੇ ਸ਼ਹਿਰ ਦੀ ਇੱਕ...
ਖਾਸ ਖ਼ਬਰਰਾਸ਼ਟਰੀਸਿੰਗਾਪੁਰ ਤੋਂ ਦਿੱਲੀ ਆਉਣ ਵਾਲੀ ਫਲਾਈਟ ‘ਚ ਵੱਡੀ ਗ਼ਲਤੀ, ਬ੍ਰੇਕ ਲਾਉਣੀ ਭੁੱਲਿਆ ਪਾਇਲਟ; ਮਚਿਆ ਹੜਕੰਪCurrent UpdatesNovember 27, 2024November 28, 2024 November 27, 2024November 28, 2024 ਨਵੀਂ ਦਿੱਲੀ : ਸਿੰਗਾਪੁਰ ਤੋਂ ਦਿੱਲੀ ਆ ਰਹੇ ਜਹਾਜ਼ ‘ਚ ਉਸ ਸਮੇਂ ਹਲਚਲ ਮਚ ਗਈ, ਜਦੋਂ ਪਾਰਕਿੰਗ ਵੇਅ ‘ਤੇ ਖੜ੍ਹਾ ਜਹਾਜ਼ ਹੌਲੀ-ਹੌਲੀ ਪਿੱਛੇ ਜਾਣ ਲੱਗਾ। ਇਹ...
ਖਾਸ ਖ਼ਬਰਰਾਸ਼ਟਰੀਮੈਡੀਕਲ ਕਾਲਜ ਦੇ 5 ਡਾਕਟਰਾਂ ਦੀ ਮੌਤ, ਵਿਆਹ ਤੋਂ ਵਾਪਸੀ ਵੇਲੇ ਕੰਨੌਜ ‘ਚ ਹੋਇਆ ਭਿਆਨਕ ਐਕਸੀਡੈਂਟCurrent UpdatesNovember 27, 2024November 28, 2024 November 27, 2024November 28, 2024 ਕਨੌਜ : ਉੱਤਰ ਪ੍ਰਦੇਸ਼ ਦੇ ਕਨੌਜ ‘ਚ ਵੱਡਾ ਹਾਦਸਾ ਵਾਪਰ ਗਿਆ। ਇੱਥੇ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ...
ਖਾਸ ਖ਼ਬਰਰਾਸ਼ਟਰੀਅਡਾਨੀ ਰਿਸ਼ਵਤ ਕਾਂਡ ‘ਤੇ ਨਵੀਂ ਅਪਡੇਟ, ਦੇਸ਼ ਦੇ ਸਭ ਤੋਂ ਵੱਡੇ ਵਕੀਲ ਨੇ ਦੱਸੀ ਸੱਚਾਈCurrent UpdatesNovember 27, 2024November 28, 2024 November 27, 2024November 28, 2024 ਨਵੀਂ ਦਿੱਲੀ : ਭਾਰਤੀ ਅਰਬਪਤੀ ਗੌਤਮ ਅਡਾਨੀ (Gautam Adani) ‘ਤੇ ਹਾਲ ਹੀ ਵਿੱਚ ਯੂਐਸ ਕਰੱਪਟ ਪ੍ਰੈਕਟਿਸ ਐਕਟ (FCPA) ਤਹਿਤ ਦੋਸ਼ ਲਗਾਇਆ ਗਿਆ ਸੀ। ਇਸ ਦੋਸ਼ ਤੋਂ...
ਖਾਸ ਖ਼ਬਰਰਾਸ਼ਟਰੀਅਸਲਾ ਡੀਲਰ ਅਨਿਲ ਬੰਜੀ ਐਸ.ਟੀ.ਐਫ ਤੋਂ ਫਰਾਰ ਹੋ ਕੇ ਭੱਜਿਆ ਕਸ਼ਮੀਰ, ਸਕਾਰਪੀਓ ਗੱਡੀ ‘ਚੋਂ ਬਰਾਮਦ ਹੋਇਆ ਸੀ ਹਥਿਆਰਾਂ ਦਾ ਜ਼ਖੀਰਾCurrent UpdatesNovember 27, 2024November 28, 2024 November 27, 2024November 28, 2024 ਨਵੀਂ ਦਿੱਲੀ : ਅਸਲਾ ਡੀਲਰ ਅਨਿਲ ਬੰਜੀ ਐਸ.ਟੀ.ਐਫ ਤੋਂ ਫਰਾਰ ਹੋ ਕੇ ਕਸ਼ਮੀਰ ਭੱਜ ਗਿਆ ਹੈ। ਇਸ ਤੋਂ ਪਹਿਲਾਂ ਵੀ ਧਰਮਿੰਦਰ ਕੀਰਥਲ ਨਾਲ ਦੁਸ਼ਮਣੀ ਤੋਂ...
ਖਾਸ ਖ਼ਬਰਰਾਸ਼ਟਰੀ‘ਸੰਵਿਧਾਨ ਦਿਵਸ’ ਮੌਕੇ ਰਾਸ਼ਟਰਪਤੀ ਮੁਰਮੂ ਨੇ ਯਾਦਗਾਰੀ ਸਿੱਕਾ ਤੇ ਟਿਕਟ ਜਾਰੀ ਕਰਦਿਆਂ ਕਿਹਾ: ‘ਸਾਡਾ ਸੰਵਿਧਾਨ ਇਕ ਜ਼ਿੰਦਾ-ਜਾਗਦਾ ਦਸਤਾਵੇਜ਼’Current UpdatesNovember 26, 2024November 28, 2024 November 26, 2024November 28, 2024 ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਸੰਸਦ ਦੇ ਸੰਵਿਧਾਨ ਸਦਨ ਵਿਖੇ ਮਨਾਏ...