ਖਾਸ ਖ਼ਬਰਖੇਡਾਂਰਾਸ਼ਟਰੀMohammed Shami ਦੀ ਜਲਦ ਭਾਰਤੀ ਟੀਮ ‘ਚ ਕਰਨਗੇ ਵਾਪਸੀ ! ਇਸ ਟੀਮ ਖਿਲਾਫ ਮੈਦਾਨ ‘ਚ ਉਤਰੇਗੀ 1 ਸਾਲ ਬਾਅਦCurrent UpdatesNovember 12, 2024 November 12, 2024 ਨਵੀਂ ਦਿੱਲੀ: ਵਨਡੇ ਵਿਸ਼ਵ ਕੱਪ 2023 ਤੋਂ ਭਾਰਤੀ ਟੀਮ ਤੋਂ ਬਾਹਰ ਚੱਲ ਰਹੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਹੁਣ ਵਾਪਸੀ ਦੇ ਰਾਹ ‘ਤੇ ਹਨ। ਸ਼ਮੀ ਲਗਭਗ...
ਖਾਸ ਖ਼ਬਰਮਨੋਰੰਜਨਰਾਸ਼ਟਰੀShah Rukh Khan ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ, ਮੁੰਬਈ ਪੁਲਿਸ ਨੇ ਪੁੱਛਗਿੱਛ ਦੌਰਾਨ ਖੋਲ੍ਹੇ ਕਈ ਰਾਜ਼Current UpdatesNovember 12, 2024November 13, 2024 November 12, 2024November 13, 2024 ਨਵੀਂ ਦਿੱਲੀ : ਇਸ ਸਮੇਂ ਮਨੋਰੰਜਨ ਦੀਆਂ ਖਬਰਾਂ ਤੋਂ ਇਲਾਵਾ ਬਾਲੀਵੁੱਡ ਵੀ ਫਿਲਮੀ ਸਿਤਾਰਿਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਸੀਰੀਜ਼...
ਖਾਸ ਖ਼ਬਰਮਨੋਰੰਜਨਰਾਸ਼ਟਰੀMumtaz Throwback : ਸ਼ੰਮੀ ਕਪੂਰ ਦੀ ਫ਼ਿਲਮ ਦਾ ਠੁਕਰਾਇਆ ਪ੍ਰਪੋਜਲ ਬਾਅਦ ‘ਚ ਚੱਲਿਆ Extra Marital Affair, ਜਾਣੋ ਮੁਮਤਾਜ਼ ਦਾ ਕਿੱਸਾCurrent UpdatesNovember 12, 2024November 13, 2024 November 12, 2024November 13, 2024 ਨਵੀਂ ਦਿੱਲੀ : ਮੁਮਤਾਜ਼ ਦਾ ਨਾਂ ਹਿੰਦੀ ਸਿਨੇਮਾ ਦੀਆਂ ਚੋਟੀ ਦੀਆਂ ਅਦਾਕਾਰਾਂ ‘ਚ ਸ਼ਾਮਲ ਹੈ। ਫਿਲਹਾਲ ਅਦਾਕਾਰਾ ਫ਼ਿਲਮੀ ਦੁਨੀਆ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ ਨਾਲ...
ਖਾਸ ਖ਼ਬਰਰਾਸ਼ਟਰੀਭਰਤੀ ਪ੍ਰੀਖਿਆਵਾਂ ’ਚ ਹਾਸਲ ਅੰਕ ਨਿਜੀ ਜਾਣਕਾਰੀ ਨਹੀਂ, ਇਨ੍ਹਾਂ ਨੂੰ ਜੱਗਜ਼ਾਹਰ ਕੀਤਾ ਜਾ ਸਕਦੈ: ਹਾਈ ਕੋਰਟCurrent UpdatesNovember 11, 2024 November 11, 2024 ਮੁੰਬਈ- ਬੰਬੇ ਹਾਈ ਕੋਰਟ ਨੇ ਸੋਮਵਾਰ ਨੂੰ ਇਕ ਅਹਿਮ ਫ਼ੈਸਲੇ ਵਿਚ ਕਿਹਾ ਕਿ ਜਨਤਕ ਅਹੁਦਿਆਂ ਲਈ ਪ੍ਰੀਖਿਆਵਾਂ ਵਿਚ ਉਮੀਦਵਾਰਾਂ ਵੱਲੋਂ ਪ੍ਰਾਪਤ ਕੀਤੇ ਅੰਕ ਨਿੱਜੀ ਜਾਣਕਾਰੀ...
ਖਾਸ ਖ਼ਬਰਰਾਸ਼ਟਰੀਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ ਖਾਰਜCurrent UpdatesNovember 11, 2024 November 11, 2024 ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਜਬਰ ਜਨਾਹ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੇਡੀ(ਐਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ...
ਖਾਸ ਖ਼ਬਰਰਾਸ਼ਟਰੀਮੁਲਜ਼ਮਾਂ ਦੇ ਚਿਹਰੇ ’ਤੇ ਲਾਏ ਇਮੋਜੀ (ਕਾਰਟੂਨ), ਐਸਪੀ ਦੀ ਸੋਸ਼ਲ ਮੀਡੀਆ ਪੋਸਟ ਵਾਇਰਲCurrent UpdatesNovember 11, 2024 November 11, 2024 ਬਰਮਪੁਰ (ਉੜੀਸਾ), 11 ਨਵੰਬਰ ਪੁਲੀਸ ਸੁਪਰਡੈਂਟ ਬਰਹਮਪੁਰ ਦੀ ਹਾਲ ਹੀ ਵਿੱਚ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋਈ ਹੈ, ਕੁੱਟਮਾਰ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ...
ਖਾਸ ਖ਼ਬਰਪੰਜਾਬਰਾਸ਼ਟਰੀਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਟਕਰਾਇਆ ਟਰੱਕ, 38 ਜ਼ਖਮੀCurrent UpdatesNovember 11, 2024 November 11, 2024 ਸੁਲਤਾਨਪੁਰ- ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਸੇਬਾਂ ਨਾਲ ਭਰੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਵਿਚ ਸਵਾਰ...
ਖਾਸ ਖ਼ਬਰਰਾਸ਼ਟਰੀਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ‘ਭਾਰਤ ਦੀ ਏਕਤਾ’ ਦੀ ਲੋੜ: ਮੋਦੀCurrent UpdatesNovember 11, 2024 November 11, 2024 ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਲਈ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਵਿਸਤਾਰਾ ਦੀ ਅੱਜ ਆਖਰੀ ਉਡਾਣ, ਏਅਰ ਇੰਡੀਆ ’ਚ ਹੋਵੇਗਾ ਰਲੇਵਾਂCurrent UpdatesNovember 11, 2024 November 11, 2024 ਨਵੀਂ ਦਿੱਲੀ- ਵਿਸਤਾਰਾ ਦਾ ਏਅਰ ਇੰਡੀਆ ਨਾਲ ਰਲੇੇਵੇਂ ਦੇ ਚਲਦਿਆਂ ਅੱਜ ਵਿਸਤਾਰਾ ਦੀ ਆਖਰੀ ਉਡਾਣ ਹੈ, ਇਸ ਦੌਰਾਨ ਵਿਸਤਾਰਾ ਨਾਲ ਜੁੜੇ ਯਾਤਰੀ ਆਪਣੀ ਆਖਰੀ ਉਡਾਣ...
ਖਾਸ ਖ਼ਬਰਰਾਸ਼ਟਰੀਸੜਕ ’ਤੇ ਜਨਮਦਿਨ ਮਨਾਉਣਾ ਪਿਆ ਮਹਿੰਗਾ, ਪੁਲੀਸ ਨੇ ਕੀਤਾ ਗ੍ਰਿਫ਼ਤਾਰCurrent UpdatesNovember 11, 2024 November 11, 2024 ਪਥਨਮਥਿੱਟਾ- ਨੌਜਵਾਨਾਂ ਨੂੰ ਜਨਤਕ ਰੋਡ ਉੱਤੇ ਜਨਮਦਿਨ ਮਨਾਉਣਾ ਮਹਿੰਗਾ ਪੈ ਗਿਆ ਹੈ, ਕੇਰਲ ਦੇ ਪਥਿਨਮਥਿੱਟਾ ਵਿਚ ਜਨਮਦਿਨ ਦਾ ਜਸ਼ਨ ਮਨਾਉਣ, ਆਵਾਜਾਈ ਵਿਚ ਵਿਘਨ ਪਾਉਣ ਅਤੇ...