ਖਾਸ ਖ਼ਬਰਰਾਸ਼ਟਰੀਮਹਿੰਗਾਈ ਤੋਂ ਵੱਡੀ ਰਾਹਤ, ਹੁਣ ਪਹਿਲਾਂ ਨਾਲੋਂ ਸਸਤਾ ਹੋਇਆ ਰਸੋਈ ਗੈਸ ਸਿਲੰਡਰCurrent UpdatesJune 1, 2023June 1, 2023 June 1, 2023June 1, 2023 ਨਵੀਂ ਦਿੱਲੀ: ਐਲਪੀਜੀ ਗੈਸ ਸਿਲੰਡਰ ਵੇਚਣ ਵਾਲੀਆਂ ਪੈਟਰੋਲੀਅਮ ਕੰਪਨੀਆਂ ਨੇ ਐਲਪੀਜੀ ਦੀਆਂ ਦਰਾਂ ਨੂੰ ਅਪਡੇਟ ਕੀਤਾ ਹੈ। ਅੱਜ ਯਾਨੀ 1 ਜੂਨ ਤੋਂ LPG ਸਿਲੰਡਰ ਸਸਤਾ...
ਖਾਸ ਖ਼ਬਰਰਾਸ਼ਟਰੀਨਵੀਂ ਜਨਗਣਨਾ ‘ਚ ਨਵੇਂ ਸਵਾਲ! ਸਮਾਰਟਫ਼ੋਨ ਤੋਂ ਲੈ ਕੇ DTH ਕਨੈਕਸ਼ਨ ਤੱਕ ਦੀ ਮੰਗੀ ਜਾ ਸਕਦੀ ਹੈ ਜਾਣਕਾਰੀCurrent UpdatesMay 27, 2023 May 27, 2023 ਨਵੀਂ ਦਿੱਲੀ: ਦੇਸ਼ ਵਿੱਚ 2021 ਦੀ ਮਰਦਮਸ਼ੁਮਾਰੀ (Census 2021) ਕੋਵਿਡ-19 ਮਹਾਂਮਾਰੀ ਕਾਰਨ ਰੋਕਣੀ ਪਈ ਸੀ। ਦੇਸ਼ ਵਿੱਚ ਆਬਾਦੀ ਦੇ ਅੰਕੜੇ ਇਕੱਠੇ ਕਰਨ ਦੀ ਇਸ ਰੁਟੀਨ...
ਖਾਸ ਖ਼ਬਰਰਾਸ਼ਟਰੀਵਪਾਰ2,000 ਰੁਪਏ ਦੇ ਨੋਟ ਵਾਪਸ ਲੈਣ ਨਾਲ ਵਪਾਰੀਆਂ ‘ਤੇ ਕੋਈ ਅਸਰ ਨਹੀਂ ਪਵੇਗਾ: ਕੈਟCurrent UpdatesMay 21, 2023 May 21, 2023 ਨਵੀਂ ਦਿੱਲੀ:ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਦੋ ਹਜ਼ਾਰ ਰੁਪਏ ਦੇ ਨੋਟ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਸਹੀ...
ਖਾਸ ਖ਼ਬਰਰਾਸ਼ਟਰੀਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਹੋਣੇਗੇ ਭਾਰਤੀ ਫੌਜ ਦੇ ਨਵੇਂ ਐਮ.ਜੀ.ਐਸCurrent UpdatesMay 21, 2023 May 21, 2023 ਨਵੀਂ ਦਿੱਲੀ: ਚਿਨਾਰ ਕੋਰ ਕਮਾਂਡਰ ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਔਜਲਾ ਨੂੰ ਭਾਰਤੀ ਫੌਜ ਵਿੱਚ ਵੱਡੀ ਜ਼ਿੰਮੇਵਾਰੀ ਮਿਲੀ ਹੈ। ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਨੂੰ ਨਵਾਂ ਮਾਸਟਰ...
ਖਾਸ ਖ਼ਬਰਰਾਸ਼ਟਰੀRBI ਦਾ ਵੱਡਾ ਫੈਸਲਾ, ਬੰਦ ਕੀਤੇ 2 ਹਜ਼ਾਰ ਦੇ ਨੋਟ, 30 ਸਤੰਬਰ ਤਕ ਬੈਂਕਾਂ ‘ਚ ਕਰਵਾ ਸਕੋਗੇ ਜਮ੍ਹਾCurrent UpdatesMay 19, 2023May 19, 2023 May 19, 2023May 19, 2023 ਨਵੀਂ ਦਿੱਲੀ- ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਦੀ ਸਭ ਤੋਂ ਵੱਡੀ ਕਰੰਸੀ 2 ਹਜ਼ਾਰ ਰੁਪਏ ਦੇ ਨੋਟ ‘ਤੇ ਵੱਡਾ ਫੈਸਲਾ ਲਿਆ ਹੈ। ਰਿਜ਼ਰਵ ਬੈਂਕ ਮੁਤਾਬਕ,...
ਖਾਸ ਖ਼ਬਰਰਾਸ਼ਟਰੀਮੋਦੀ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ, ਕਿਰੇਨ ਰਿਜਿਜੂ ਦੀ ਥਾਂ ਮੇਘਵਾਲ ਹੋਣਗੇ ਕਾਨੂੰਨ ਮੰਤਰੀCurrent UpdatesMay 18, 2023 May 18, 2023 ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਵੀਰਵਾਰ ਨੂੰ 2 ਮੰਤਰੀਆਂ ਦੇ ਵਿਭਾਗਾਂ ‘ਚ ਤਬਦੀਲੀ ਕਰਦੇ ਹੋਏ ਕਿਰੇਨ ਰਿਜਿਜੂ ਦੀ ਜਗ੍ਹਾ ਸੰਸਦੀ ਕਾਰਜ ਰਾਜ ਮੰਤਰੀ ਅਰਜੁਨ ਰਾਮ...
ਖਾਸ ਖ਼ਬਰਰਾਸ਼ਟਰੀਸਿੱਧਰਮਈਆ ਮੁੱਖ ਮੰਤਰੀ ਤੇ ਸ਼ਿਵਕੁਮਾਰ ਬਣਨਗੇ ਉੱਪ ਮੁੱਖ ਮੰਤਰੀ, ਸਹੁੰ ਚੁੱਕ ਸਮਾਗਮ 20 ਨੂੰCurrent UpdatesMay 18, 2023 May 18, 2023 ਨਵੀਂ ਦਿੱਲੀ – ਕਾਂਗਰਸ ਨੇ ਕਈ ਅਟਕਲਾਂ ਨੂੰ ਰੋਕ ਲਗਾਉਂਦੇ ਹੋਏ ਵੀਰਵਾਰ ਨੂੰ ਆਪਣੇ ਸੀਨੀਅਰ ਨੇਤਾ ਸਿੱਧਰਮਈਆ ਨੂੰ ਕਰਨਾਟਕ ਦਾ ਨਵਾਂ ਮੁੱਖ ਮੰਤਰੀ ਅਤੇ ਪਾਰਟੀ...
ਖਾਸ ਖ਼ਬਰਰਾਸ਼ਟਰੀਕਰਨਾਟਕ ਚੋਣ ਨਤੀਜੇ – ਰੁਝਾਨ: ਕਾਂਗਰਸ -118, ਭਾਜਪਾ – 73, ਜੇਡੀਐਸ -25 ਸੀਟਾਂ ਅੱਗੇCurrent UpdatesMay 13, 2023May 13, 2023 May 13, 2023May 13, 2023 ਬੰਗਲੌਰ: ਕਰਨਾਟਕ ਵਿਧਾਨ ਸਭਾ ਦੀਆਂ 224 ਸੀਟਾਂ ਲਈ 10 ਮਈ ਨੂੰ ਹੋਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ...
ਖਾਸ ਖ਼ਬਰਰਾਸ਼ਟਰੀਭਾਰਤੀ ਕਾਨੂੰਨ ਇੱਕ ਵਿਅਕਤੀ ਨੂੰ ਬੱਚਾ ਗੋਦ ਲੈਣ ਦੀ ਇਜਾਜ਼ਤ ਦਿੰਦਾ ਹੈ: ਸੁਪਰੀਮ ਕੋਰਟCurrent UpdatesMay 11, 2023 May 11, 2023 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਮਾਮਲੇ ਦੀ ਸੁਣਵਾਈ ਦੌਰਾਨ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਕਾਨੂੰਨ ਵਿਆਹੁਤਾ ਸਥਿਤੀ ਦੀ ਪਰਵਾਹ ਕੀਤੇ ਬਿਨਾਂ ਇਕੱਲੇ ਵਿਅਕਤੀ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨੇ 5800 ਕਰੋੜ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ,ਜਾਰੀ ਕੀਤਾ ਸਿੱਕਾ ਤੇ ਡਾਕ ਟਿਕਟCurrent UpdatesMay 11, 2023 May 11, 2023 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਯਾਨੀ ਕਿ ਅੱਜ ਰਾਸ਼ਟਰੀ ਤਕਨਾਲੋਜੀ ਦਿਵਸ ਮੌਕੇ ‘ਤੇ ਪ੍ਰਗਤੀ ਮੈਦਾਨ ‘ਚ ਆਯੋਜਿਤ ਇਕ ਸਮਾਰੋਹ ਦਾ ਉਦਘਾਟਨ ਕੀਤਾ...