November 15, 2026

ਰਾਸ਼ਟਰੀ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਤੇ ਹਰਿਆਣਾ ਵਿਚ 14 ਤੇ 15 ਸਤੰਬਰ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ

Current Updates
ਚੰਡੀਗੜ੍ਹ-  ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਮੌਨਸੂਨ ਦੇ ਕਮਜ਼ੋਰ ਰਹਿਣ ਤੋਂ ਬਾਅਦ ਮੌਸਮ ਵਿਭਾਗ ਨੇ ਅੱਜ ਦੱਸਿਆ ਕਿ 14 ਤੋਂ 15 ਸਤੰਬਰ ਦੌਰਾਨ ਪੰਜਾਬ...
ਖਾਸ ਖ਼ਬਰਰਾਸ਼ਟਰੀ

ਭਾਰਤ ਵਿਚ ਐਪਲ ਦੇ ਨਵੇਂ ਮਾਡਲ 18 ਸਤੰਬਰ ਤੋਂ ਹੋਣਗੇ ਉਪਲਬਧ

Current Updates
ਨਵੀਂ ਦਿੱਲੀ- ਐਪਲ ਨੇ ਆਪਣੇ ਅਤਿ-ਪ੍ਰੀਮੀਅਮ ਸਮਾਰਟਫੋਨਸ ਆਈਫੋਨ 18 ਪ੍ਰੋ ਅਤੇ ਆਈਫੋਨ 18 ਪ੍ਰੋ ਮੈਕਸ ਦੇ ਭਾਰਤ ਵਿੱਚ ਲਾਂਚ ਹੋਣ ਦੀ ਤਾਰੀਖ਼ ਦਾ ਐਲਾਨ ਕਰ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦਿਲਜੀਤ ਦੋਸਾਂਝ ਦਾ ਨਵਾਂ ਗਾਣਾ ‘Devil’ ਰਿਲੀਜ਼: CJP ਸ਼ੋਅ ਦੌਰਾਨ ਆਖਿਆ— ‘I’m an Artist Bro..’

Current Updates
ਮੁੰਬਈ: ਗਲੋਬਲ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਨਵੇਂ ਗਾਣੇ ‘Devil’ ਨਾਲ ਇੱਕ ਵਾਰ ਫਿਰ ਸੰਗੀਤ ਜਗਤ ਵਿੱਚ ਧਮਾਕਾ ਕਰ ਦਿੱਤਾ ਹੈ। ਸੀਜੇਪੀ...
ਖਾਸ ਖ਼ਬਰਪੰਜਾਬਰਾਸ਼ਟਰੀ

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਰੋਸ: ਜਲੰਧਰ ‘ਚ ਮੁਕੰਮਲ ਬੰਦ, ਬਾਜ਼ਾਰ ਰਹੇ ਪੂਰੀ ਤਰ੍ਹਾਂ ਠੱਪ

Current Updates
ਜਲੰਧਰ: ਡਾ. ਭੀਮਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਵਾਪਰੀ ਮੰਦਭਾਗੀ ਘਟਨਾ ਦੇ ਵਿਰੋਧ ਵਿੱਚ ਅੱਜ ਜਲੰਧਰ ਸ਼ਹਿਰ ਵਿੱਚ ਮੁਕੰਮਲ ਬੰਦ ਦੇਖਣ ਨੂੰ ਮਿਲਿਆ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਾਬਕਾ CM ਚੰਨੀ ਨੇ CBI ਜਾਂਚ ਤੇ ਵਿੱਤ ਮੰਤਰੀ ਚੀਮਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ

Current Updates
ਚੰਡੀਗੜ੍ਹ-  ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਆਤਮ-ਹੱਤਿਆ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਜਾਂਚ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਕੀਰਤਪੁਰ-ਮਨਾਲੀ ਫੋਰ-ਲੇਨ ‘ਤੇ ਯਾਤਰੀਆਂ ਲਈ ਵੱਡੀ ਰਾਹਤ: 11 ਸਤੰਬਰ ਨੂੰ ਖੁੱਲ੍ਹਣਗੀਆਂ ਡਿਓਡ ਅਤੇ ਹਨੋਗੀ ਸੁਰੰਗਾਂ

Current Updates
ਕੀਰਤਪੁਰ ਸਾਹਿਬ: ਕੀਰਤਪੁਰ-ਮਨਾਲੀ ਫੋਰ-ਲੇਨ ਹਾਈਵੇਅ ਤੋਂ ਲੰਘਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਲਈ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਇਸ ਅਹਿਮ ਮਾਰਗ ‘ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਰਕਾਰੀ ਮੁਲਾਜ਼ਮਾਂ ਦੀਆਂ ਪੈਨਸ਼ਨਾਂ ‘ਤੇ ਅਦਾਲਤ ਦਾ ਵੱਡਾ ਫ਼ੈਸਲਾ: ਰਿਟਾਇਰਮੈਂਟ ਲਾਭਾਂ ਦੀ ਦੁਬਾਰਾ ਜਾਂਚ ਦੇ ਹੁਕਮ

Current Updates
ਚੰਡੀਗੜ੍ਹ:  ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਅਤੇ ਰਿਟਾਇਰਮੈਂਟ ਲਾਭਾਂ ਨਾਲ ਜੁੜੇ ਮਾਮਲੇ ਵਿੱਚ ਅਦਾਲਤ ਵੱਲੋਂ ਇੱਕ ਅਹਿਮ ਫ਼ੈਸਲਾ ਸੁਣਾਇਆ ਗਿਆ ਹੈ। ਮਾਨਯੋਗ ਅਦਾਲਤ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

No Work No Pay ਦਾ ਨਿਯਮ ਪਹਿਲਾਂ ‘ਆਪ’ ’ਤੇ ਲਾਗੂ ਹੋਵੇ: ਕੇਵਲ ਸਿੰਘ ਢਿੱਲੋਂ

Current Updates
ਚੰਡੀਗੜ੍ਹ-  ਪੰਜਾਬ ਭਾਜਪਾ ਦੇ ਆਗੂ ਕੇਵਲ ਸਿੰਘ ਢਿੱਲੋਂ ਨੇ ‘ਆਪ’ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਕੋਈ ਖ਼ੈਰਾਤ ਨਹੀਂ ਮੰਗ ਰਹੇ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ

Current Updates
ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

Current Updates
ਚੰਡੀਗੜ੍ਹ-  ਪੰਜਾਬ ਸਰਕਾਰ ਅਤੇ ਸੂਬੇ ਦੇ ਮੁਲਾਜ਼ਮਾਂ ਦਰਮਿਆਨ ਚੱਲ ਰਿਹਾ ਰੇੜਕਾ ਖ਼ਤਮ ਹੁੰਦਾ ਜਾਪ ਰਿਹਾ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਫ਼ਤਰ ਵਿਖੇ ਮੁਲਾਜ਼ਮ ਆਗੂਆਂ ...