ਖਾਸ ਖ਼ਬਰਰਾਸ਼ਟਰੀCockroach Janta Party ਦੇ ਆਗੂ ਅਭਿਜੀਤ ਦੀਪਕੇ ਦੀ ਕੁੱਟਮਾਰ; ਜੈਪੁਰ ਪੁਲਿਸ ਨੇ 2 ਨੌਜਵਾਨ ਕੀਤੇ ਗ੍ਰਿਫ਼ਤਾਰCurrent UpdatesJune 15, 2026 June 15, 2026 ਜੈਪੁਰ: ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਇੱਕ ਰੋਸ ਪ੍ਰਦਰਸ਼ਨ ਦੌਰਾਨ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਤੇ ਨੌਜਵਾਨ ਆਗੂ ਅਭਿਜੀਤ ਦੀਪਕੇ ‘ਤੇ ਕੁਝ ਅਣਪਛਾਤੇ ਨੌਜਵਾਨਾਂ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਨੂੰ ਲੈ ਕੇ ਪ੍ਰਬੰਧਕ ਕਮੇਟੀ ਤੇ ਬਲਦੇਵ ਸਿੰਘ ਵਡਾਲਾ ਆਹਮੋ ਸਾਹਮਣੇCurrent UpdatesJune 13, 2026 June 13, 2026 ਤਰਨ ਤਾਰਨ- ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਪਹੁਵਿੰਡ ਵਿਖੇ ਕੁਝ ਦਿਨ ਪਹਿਲਾਂ ਏ ਸੀ ਦੇ ਲਗਾਤਾਰ ਚੱਲਦੇ ਰਹਿਣ ਕਰਕੇ ਗੁਰਦੁਆਰਾ ਸਾਹਿਬ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ24 ਘੰਟੇ… 14 ਸ਼ੂਟਿੰਗ ! Amitabh Bachchan ਦੀ ਇਹ ਐਨਰਜੀ ਦੇਖ ਕੇ ਫੈਨਜ਼ ਵੀ ਹੈਰਾਨCurrent UpdatesJune 13, 2026 June 13, 2026 ਚੰਡੀਗੜ੍ਹ- ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਮਹਿਜ਼ ਇੱਕੋ ਦਿਨ ਦੇ ਅੰਦਰ-ਅੰਦਰ 12 ਸ਼ਾਰਟ ਫਿਲਮਾਂ ਦੀ ਸ਼ੂਟਿੰਗ ਨਿਪਟਾ ਦਿੱਤੀ ਹੈ! ਇੰਨਾ ਹੀ ਨਹੀਂ, ਇਸ ਥਕਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ93 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਨਵੀਂ ਪੁਲਾਂਘ’; ਦੇਹਰਾਦੂਨ IMA ਤੋਂ ਪਾਸ ਆਊਟ ਹੋਇਆ ਮਹਿਲਾ ਅਫ਼ਸਰਾਂ ਦਾ ਪਹਿਲਾ ਬੈਚCurrent UpdatesJune 13, 2026 June 13, 2026 ਚੰਡੀਗੜ੍ਹ- ਭਾਰਤੀ ਫੌਜ ਦੇ ਇਤਿਹਾਸ ਵਿੱਚ ਅੱਜ ਇੱਕ ਸੁਨਹਿਰੀ ਅਧਿਆਏ ਉਸ ਵੇਲੇ ਜੁੜ ਗਿਆ ਜਦੋਂ ਦੇਹਰਾਦੂਨ ਸਥਿਤ ਵੱਕਾਰੀ ‘ਇੰਡੀਅਨ ਮਿਲਟਰੀ ਅਕੈਡਮੀ’ (IMA) ਦੇ 93 ਸਾਲਾਂ...
ਖਾਸ ਖ਼ਬਰਪੰਜਾਬਰਾਸ਼ਟਰੀਨਿਊਜ਼ੀਲੈਂਡ ਤੋਂ ਆਈ NRI ਮਹਿਲਾ ਨੂੰ ਪਤੀ ਨੇ ਦੁੱਧ ’ਚ ਦਿੱਤਾ ਨਸ਼ਾ; 5 ਸਾਲਾ ਪੁੱਤ ਕੀਤਾ ਅਗਵਾ; ਪਾਸਪੋਰਟ ਤੇ ਨਕਦੀ ਲੈ ਕੇ ਫ਼ਰਾਰCurrent UpdatesJune 13, 2026June 13, 2026 June 13, 2026June 13, 2026 ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਇੱਕ ਬੇਹੱਦ ਹੈਰਾਨੀਜਨਕ ਅਤੇ ਦਿਲ ਨੂੰ ਝੰਜੋੜਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਿਊਜ਼ੀਲੈਂਡ ਰਹਿੰਦੀ ਇੱਕ ਐਨ.ਆਰ.ਆਈ. (NRI) ਮਹਿਲਾ ਨੇ ਆਪਣੇ ਹੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੈਕਟਰ 11 ਵਿੱਚ ‘ਸ਼੍ਰੀ ਕੁਮਾਰ ਮੈਡੀਕੋਜ਼’ ’ਤੇ ਅੰਨ੍ਹੇਵਾਹ ਫਾਇਰਿੰਗ; ਕੈਸ਼ੀਅਰ ਦੀ ਮੌਤCurrent UpdatesJune 13, 2026 June 13, 2026 ਚੰਡੀਗੜ੍ਹ- ਸਿਟੀ ਬਿਊਟੀਫੁੱਲ ਦੇ ਸੈਕਟਰ 11 ਸਥਿਤ ਪ੍ਰਸਿੱਧ ਮੈਡੀਕਲ ਸਟੋਰ ‘ਸ਼੍ਰੀ ਕੁਮਾਰ ਮੈਡੀਕੋਜ਼’ ਦੇ ਅੰਦਰ ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ...
ਖਾਸ ਖ਼ਬਰਪੰਜਾਬਰਾਸ਼ਟਰੀਸੁਧਾਰ ਸਭਾ ਸ੍ਰੀ ਕੇਦਾਰ ਨਾਥ ਵੱਲੋਂ ਪੁਰਸ਼ੋਤਮ ਮਹੀਨੇ ਨਿਮਿੱਤ ਵਿਸ਼ੇਸ਼ ਸੇਵਾ; ਰਜਿੰਦਰਾ ਹਸਪਤਾਲ ਅਤੇ ਪਿੰਗਲਵਾੜੇ ਭੇਜਿਆ ਲੰਗਰCurrent UpdatesJune 13, 2026 June 13, 2026 ਪਟਿਆਲਾ- ਪ੍ਰਸ਼ੋਤਮ ਮਹੀਨਾ ਵਿੱਚ ਸੁਧਾਰ ਸਭਾ ਸ੍ਰੀ ਕੇਦਾਰ ਨਾਥ ਰਜਿ: ਵੱਲੋਂ ਪ੍ਰਸ਼ੋਤਮ ਮਾਸ ਜੇਠ ਮਹੀਨੇ ਵਿੱਚ 50 ਸਾਲ ਮਗਰੋਂ ਆਇਆ ਹੈ। ਵੈਸੇ ਪ੍ਰਸ਼ੋਤਮ ਮਾਸ ਹਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਰਿਸ਼ਵਤ ਕਾਂਡ: ਤਿੱਕੜੀ ਨੇ ਉਧੇੜੇ ਅੰਦਰਲੇ ਭੇਤ! ਤਿੰਨੋਂ ਮੁਲਜ਼ਮ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜੇCurrent UpdatesJune 12, 2026 June 12, 2026 ਚੰਡੀਗੜ੍ਹ- ਵਧੀਕ ਸੈਸ਼ਨ ਜੱਜ (ਡਿਊਟੀ) ਚੰਡੀਗੜ੍ਹ ਨੇ ਅੱਜ 13 ਲੱਖ ਰੁਪਏ ਦੇ ਰਿਸ਼ਵਤ ਕਾਂਡ ’ਚ ਪੁਲੀਸ ਰਿਮਾਂਡ ’ਤੇ ਚੱਲ ਰਹੀ ਮੁਲਜ਼ਮਾਂ ਦੀ ਤਿੱਕੜੀ ਨੂੰ 14...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ ’ਚ ਭਖਿਆ ‘ਯੋਗਾ ਵਿਵਾਦ’: ਗੁਰੂ ਘਰ ’ਚ ਨੰਗੇ ਸਿਰ ਕਲਾਸਾਂ ਲਾਉਣ ’ਤੇ ਮਰਿਆਦਾ ਭੰਗ ਹੋਣ ਦੇ ਦੋਸ਼, ਕਲਾਸਾਂ ਕਰਵਾਈਆਂ ਬੰਦCurrent UpdatesJune 12, 2026 June 12, 2026 ਫ਼ਰੀਦਕੋਟ- ਫ਼ਰੀਦਕੋਟ ਸ਼ਹਿਰ ਵਿੱਚ ਅੱਜ ਉਸ ਸਮੇਂ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਕਈ ਸਿੱਖ ਜਥੇਬੰਦੀਆਂ ਨੇ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਅੰਦਰ ਲਗਾਈਆਂ ਜਾ ਰਹੀਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਤਾਇਨਾਤੀ ਦੇ 11 ਦਿਨਾਂ ’ਚ ਹੀ ਪੰਜਾਬ ਸਰਕਾਰ ਵੱਲੋਂ ਬਾਰਡਰ ਰੇਂਜ ਦੇ ਡੀਆਈਜੀ ਦਾ ਤਬਾਦਲਾCurrent UpdatesJune 12, 2026 June 12, 2026 ਚੰਡੀਗੜ੍ਹ- ਪੁਲੀਸ ਪ੍ਰਸ਼ਾਸਨ ਦੇ ਇੱਕ ਅਹਿਮ ਤਬਾਦਲੇ ਵਿੱਚ ਪੰਜਾਬ ਸਰਕਾਰ ਨੇ ਬਾਰਡਰ ਰੇਂਜ ਦੇ ਡੀਆਈਜੀ ਨੂੰ ਉਨ੍ਹਾਂ ਦੀ ਨਿਯੁਕਤੀ ਦੇ ਸਿਰਫ਼ 11 ਦਿਨਾਂ ਦੇ ਅੰਦਰ...