ਭਗਵੰਤ ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’
ਪਟਿਆਲਾ: ਰੱਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਮਾਣ-ਸਨਮਾਨ ਅਤੇ ਮਹਿਲਾ ਸਸ਼ਕਤੀਕਰਨ ਦਾ ਉਤਸਵ ਬਣਾਉਂਦਿਆਂ ਭਗਵੰਤ ਮਾਨ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ...
