Hindi Newsਖਾਸ ਖ਼ਬਰਪੰਜਾਬਰਾਸ਼ਟਰੀब्रह्मकुमारीज संस्थान का अध्यात्म और समाजसेवा में अमूल्य योगदान: मेहताCurrent UpdatesAugust 25, 2026 August 25, 2026 पटियाला- राजयोगिनी दादी प्रकाशमणि जी की पुण्य स्मृति में ब्रह्मकुमारीज संस्थान के सोशल विंग की ओर से राजिंदरा अस्पताल, पटियाला में विश्व बंधुत्व रक्तदान महाअभियान...
ਖਾਸ ਖ਼ਬਰਪੰਜਾਬਰਾਸ਼ਟਰੀਬ੍ਰਹਮਾਕੁਮਾਰੀਜ਼ ਸੰਸਥਾ ਦਾ ਅਧਿਆਤਮ ਅਤੇ ਸਮਾਜ ਸੇਵਾ ਵਿੱਚ ਅਮੁੱਲ ਯੋਗਦਾਨ: ਮਹਿਤਾCurrent UpdatesAugust 25, 2026 August 25, 2026 ਪਟਿਆਲਾ- ਰਾਜਯੋਗਿਨੀ ਦਾਦੀ ਪ੍ਰਕਾਸ਼ਮਣੀ ਜੀ ਦੀ ਪੁੰਨ ਯਾਦ ਵਿੱਚ ਬ੍ਰਹਮਾਕੁਮਾਰੀਜ਼ ਸੰਸਥਾ ਦੇ ਸੋਸ਼ਲ ਵਿੰਗ ਵੱਲੋਂ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਵਿਸ਼ਵ ਭਾਈਚਾਰਾ ਖੂਨਦਾਨ ਮਹਾਂਅਭਿਆਨ ਤਹਿਤ ਖੂਨਦਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਬੱਡੀ ਜਗਤ ਵਿੱਚ ਗੁਰਜੀਤ ਸਿੰਘ ਤੂਤ ਦਾ ਯੋਗਦਾਨ ਖਿਡਾਰੀਆਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗਾCurrent UpdatesAugust 24, 2026 August 24, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ ‘ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈCurrent UpdatesAugust 24, 2026 August 24, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ...
ਖਾਸ ਖ਼ਬਰਪੰਜਾਬਰਾਸ਼ਟਰੀBJP ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਆਪਣੇ ਦਮ ’ਤੇ ਲੜੇਗੀ ਚੋਣ: BL SantoshCurrent UpdatesAugust 24, 2026 August 24, 2026 ਪਟਿਆਲਾ- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਪੰਜਾਬ ਦੇ ਦੋ ਦਿਨਾ ਸੰਗਠਨਾਤਮਕ ਦੌਰੇ ’ਤੇ ਸੋਮਵਾਰ ਨੂੰ ਪਟਿਆਲਾ ਪਹੁੰਚ ਗਏ ਹਨ। ਪਾਰਟੀ...
ਖਾਸ ਖ਼ਬਰਪੰਜਾਬਰਾਸ਼ਟਰੀਭਾਰਤ ਦਾ ਮਜ਼ਬੂਤ ਸਕੋਰ: 503 ਦੌੜਾਂ ‘ਤੇ ਪਹਿਲੀ ਪਾਰੀ ਕੀਤੀ ਐਲਾਨੀ, ਸ੍ਰੀਲੰਕਾ ਦੇ 2 ਝਟਕੇCurrent UpdatesAugust 24, 2026 August 24, 2026 ਮੋਹਾਲੀ: ਸ੍ਰੀਲੰਕਾ ਵਿਰੁੱਧ ਖੇਡੇ ਜਾ ਰਹੇ ਟੈਸਟ ਮੈਚ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਬੱਲੇਬਾਜ਼ੀ ਦਾ ਮੁਜ਼ਾਹਰਾ ਕਰਦਿਆਂ ਆਪਣੀ ਪਹਿਲੀ ਪਾਰੀ 503 ਦੌੜਾਂ ਦੇ ਵਿਸ਼ਾਲ ਸਕੋਰ...
ਖਾਸ ਖ਼ਬਰਰਾਸ਼ਟਰੀਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰਨਗੇ ਬੈਂਕ ਕਰਮਚਾਰੀ, 11 ਸਤੰਬਰ ਨੂੰ ਦੇਸ਼ ਵਿਆਪੀ ਹੜਤਾਲ ਦਾ ਐਲਾਨCurrent UpdatesAugust 24, 2026 August 24, 2026 ਨਵੀਂ ਦਿੱਲੀ: ਦੇਸ਼ ਭਰ ਦੇ ਬੈਂਕ ਕਰਮਚਾਰੀਆਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਸੰਘਰਸ਼ ਦਾ ਬਿਗੁਲ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਨੇ Tarun Tejpal ਕੇਸ ਸਬੰਧੀ ਫੈਸਲਾ ਰਾਖਵਾਂ ਰੱਖਿਆCurrent UpdatesAugust 24, 2026 August 24, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਪੱਤਰਕਾਰ ਤਰੁਣ ਤੇਜਪਾਲ ਦੀ ਉਸ ਪਟੀਸ਼ਨ ’ਤੇ ਆਪਣਾ ਹੁਕਮ ਜਲਦੀ ਸੁਣਾਏਗੀ ਜਿਸ ਵਿੱਚ ਬੰਬੇ ਹਾਈ ਕੋਰਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੁਲੀਸ ਵੱਲੋਂ ਕਾਬੂ ਕੀਤੇ ਤਿੰਨੋਂ ਨੌਜਵਾਨ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਸਬੰਧਤCurrent UpdatesAugust 24, 2026 August 24, 2026 ਚੰਡੀਗੜ੍ਹ- ਚੰਡੀਗੜ੍ਹ ਪੁਲੀਸ ਵੱਲੋਂ ਸੈਕਟਰ 43 ਸਥਿਤ ਬੱਸ ਅੱਡੇ ਦੇ ਨਜ਼ਦੀਕ ਤੋਂ ਲੰਘੀ ਦੇਰ ਰਾਤ ਇੱਕ ਟਿਫ਼ਨ ਬੰਬ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ...
ਖਾਸ ਖ਼ਬਰਰਾਸ਼ਟਰੀਭਾਰਤੀ ਰੇਲਵੇ ਦੀ ਚਾਦਰ ਦਾ ਸ਼ਾਲ ਬਣਾ ਕੇ ਘੁੰਮਦੇ ਤਿੰਨ ਵਿਅਕਤੀਆਂ ਨੂੰ ਵਿਭਾਗ ਨੇ ਲਾਇਆ ਸੁਨੇਹਾCurrent UpdatesAugust 24, 2026 August 24, 2026 ਨਵੀਂ ਦਿੱਲੀ- ਸੋਸ਼ਲ ਮੀਡੀਆ ‘ਤੇ ਕਈ ਵਾਰ ਅਜਿਹੀਆਂ ਤਸਵੀਰਾਂ ਵਾਇਰਲ ਹੋ ਜਾਂਦੀਆਂ ਹਨ ਜੋ ਹਾਸੋਹੀਣੀਆਂ ਹੋਣ ਦੇ ਨਾਲ-ਨਾਲ ਹੈਰਾਨ ਕਰਨ ਵਾਲੀਆਂ ਵੀ ਹੁੰਦੀਆਂ ਹਨ। ਅਜਿਹਾ...