ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੇ ਹਵਾਈ ਹਮਲੇ, ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰCurrent UpdatesFebruary 22, 2026 February 22, 2026 ਪਾਕਿਸਤਾਨ- ਪਾਕਿਸਤਾਨ ਨੇ ਅਫਗਾਨ ਸਰਹੱਦ ‘ਤੇ ਇੱਕ ਘਾਤਕ ਹਮਲਾ ਕੀਤਾ ਹੈ, ਜਿਸ ਵਿੱਚ 19 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਹਮਲਾ ਇੱਕ ਵਾਰ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕੀ ਸੁਪਰੀਮ ਕੋਰਟ ਨੇ ਟਰੰਪ ਦੇ ਵਿਆਪਕ ਟੈਰਿਫ਼ ਨੂੰ ਕੀਤਾ ਰੱਦCurrent UpdatesFebruary 20, 2026February 20, 2026 February 20, 2026February 20, 2026 ਵਾਸ਼ਿੰਗਟਨ: ਅਮਰੀਕਾ ਦੀ ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਦੁਨੀਆ ਭਰ ਦੇ ਦੇਸ਼ਾਂ ਉਤੇ ਲਗਾਏ ਟੈਰਿਫ ਦੇ ਫ਼ੈਸਲੇ ਨੂੰ ਰੱਦ ਕਰ ਦਿਤਾ ਹੈ,...
ਅੰਤਰਰਾਸ਼ਟਰੀਖਾਸ ਖ਼ਬਰਲਹਿੰਦੇ ਪੰਜਾਬ ਦੀ ਸਰਕਾਰ ਨੇ ਪਾਬੰਦੀਸ਼ੁਦਾ ਸੰਗਠਨਾਂ ਨੂੰ ਦਾਨ ਦੇਣ ’ਤੇ ਲਾਈ ਰੋਕCurrent UpdatesFebruary 20, 2026 February 20, 2026 ਲਾਹੌਰ: ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸ਼ੁਕਰਵਾਰ ਨੂੰ ਮਸੂਦ ਅਜ਼ਹਰ ਦੀ ਜੈਸ਼-ਏ-ਮੁਹੰਮਦ ਅਤੇ ਹਾਫਿਜ਼ ਸਈਦ ਦੀ ਲਸ਼ਕਰ-ਏ-ਤੋਇਬਾ ਅਤੇ ਜਮਾਤ-ਉਦ-ਦਾਵਾ ਸਮੇਤ ਲਗਭਗ 90 ਪਾਬੰਦੀਸ਼ੁਦਾ ਸੰਗਠਨਾਂ ਨੂੰ ਦਾਨ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ‘ਚ 250 ਕਿਲੋਗ੍ਰਾਮ ਡਰੱਗਜ਼ ਨਾਲ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰCurrent UpdatesFebruary 13, 2026 February 13, 2026 ਕੈਨੇਡਾ- ਕੈਨੇਡਾ ਵਿਚ ਵੱਡੀ ਮਾਤਰਾ ਵਿਚ ਡਰੱਗਜ਼ ਸਮੇਤ ਪੰਜਾਬੀ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ-ਅਮਰੀਕਾ ਸਰਹੱਦ ‘ਤੇ ਸਥਿਤ ਬਲੂ ਵਾਟਰ...
ਅੰਤਰਰਾਸ਼ਟਰੀਖਾਸ ਖ਼ਬਰਪੰਜਾਬੀ ਮੂਲ ਦੇ ਟਰੱਕ ਡਰਾਈਵਰ ਸੁਖਵਿੰਦਰ ਸਿੱਧੂ ਨੇ 2023 ਦੇ ਹਾਦਸੇ ਲਈ ਆਪਣਾ ਗੁਨਾਹ ਕਬੂਲਿਆCurrent UpdatesFebruary 12, 2026 February 12, 2026 ਟੋਰਾਂਟੋ: ਪੰਜਾਬੀ ਮੂਲ ਦੇ ਕੈਨੇਡੀਅਨ ਟਰੱਕ ਡਰਾਈਵਰ ਸੁਖਵਿੰਦਰ ਸਿੱਧੂ ਨੇ ਅਗਸਤ 2023 ਵਿੱਚ ਹੋਏ ਉਸ ਹਾਦਸੇ ਵਿੱਚ ਆਪਣੀ ਭੂਮਿਕਾ ਕਬੂਲ ਕਰ ਲਈ ਹੈ, ਜਿਸ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਨੇ ਹਮੇਸ਼ਾ ਆਪਣੇ ਫਾਇਦੇ ਲਈ ਪਾਕਿਸਤਾਨ ਨੂੰ ਵਰਤਿਆ : ਖਵਾਜਾ ਆਸਿਫCurrent UpdatesFebruary 11, 2026 February 11, 2026 ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਅਮਰੀਕਾ ਨੂੰ ਲੈ ਕੇ ਸੰਸਦ ਵਿੱਚ ਵੱਡਾ ਅਤੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੇ...
ਅੰਤਰਰਾਸ਼ਟਰੀਖਾਸ ਖ਼ਬਰਦੂਜੀ ਵਿਸ਼ਵ ਜੰਗ ਦੌਰਾਨ ਸਿੰਗਾਪੁਰ-ਮਲਾਇਆ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਏ ਸਿੱਖ ਫ਼ੌਜੀਆਂ ਨੂੰ ਯਾਦ ਕੀਤਾ ਗਿਆCurrent UpdatesFebruary 8, 2026 February 8, 2026 ਸਿੰਗਾਪੁਰ: ਸਿੰਗਾਪੁਰ ਦੇ ਇਕ ਮੰਤਰੀ ਅਤੇ ਭਾਰਤ ਸਮੇਤ ਸੱਤ ਰਾਸ਼ਟਰਮੰਡਲ ਦੇਸ਼ਾਂ ਦੇ ਹਾਈ ਕਮਿਸ਼ਨਰ ਦੂਜੀ ਵਿਸ਼ਵ ਜੰਗ ਦੌਰਾਨ ਸਿੰਗਾਪੁਰ-ਮਲਾਇਆ ਦੀ ਰੱਖਿਆ ਦੌਰਾਨ ਅਪਣੀਆਂ ਸ਼ਹੀਦੀਆਂ ਦੇਣ...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ ਨੇ ਟੀ-20 ਵਿਸ਼ਵ ਕੱਪ ਦਾ ਆਪਣਾ ਪਹਿਲਾ ਮੈਚ ਜਿੱਤਿਆCurrent UpdatesFebruary 7, 2026 February 7, 2026 ਕੋਲੰਬੋ: ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ ਦਾ ਆਪਣਾ ਪਹਿਲਾ ਮੈਚ ਨੀਦਰਲੈਂਡ ਤੋਂ ਹਾਰਦੇ-ਹਾਰਦੇ ਜਿੱਤ ਲਿਆ ਹੈ । ਟੀਮ ਨੂੰ ਜਿੱਤ ਲਈ ਆਖਰੀ 2 ਓਵਰਾਂ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰਬਲੋਚਿਸਤਾਨ ਵਿੱਚ 216 ਅੱਤਵਾਦੀ, 36 ਨਾਗਰਿਕ ਅਤੇ 22 ਸੈਨਿਕ ਮਾਰੇ ਗਏ: ਪਾਕਿ ਫੌਜCurrent UpdatesFebruary 5, 2026 February 5, 2026 ਇਸਲਾਮਾਬਾਦ: ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਅੱਤਵਾਦੀ ਹਮਲਿਆਂ ਦੇ ਜਵਾਬ ਵਿੱਚ ਇੱਕ ਬਹੁ-ਦਿਨ ਚੱਲੇ ਆਪ੍ਰੇਸ਼ਨ ਵਿੱਚ ਘੱਟੋ-ਘੱਟ 216 ਅੱਤਵਾਦੀ, 36 ਨਾਗਰਿਕ ਅਤੇ 22 ਸੈਨਿਕ ਮਾਰੇ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ਲਈ ਬਣੀ ਸਹਿਮਤੀCurrent UpdatesFebruary 3, 2026 February 3, 2026 ਵਾਸ਼ਿੰਗਟਨ: ਅਮਰੀਕਾ ਨੇ ਭਾਰਤ ਤੋਂ ਆਯਾਤ ਕੀਤੇ ਜਾਣ ਵਾਲੇ ਸਮਾਨ ‘ਤੇ ਟੈਰਿਫ ਘਟਾ ਕੇ 18 ਪ੍ਰਤੀਸ਼ਤ ਕਰ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤੀ...