ਅੰਤਰਰਾਸ਼ਟਰੀਖਾਸ ਖ਼ਬਰਖੇਡਾਂਪਹਿਲਾ ਇੱਕ ਰੋਜ਼ਾ: ਆਸਟਰੇਲੀਆ ਨੇ ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾਇਆCurrent UpdatesOctober 19, 2025 October 19, 2025 ਪਰਥ- ਕਪਤਾਨ ਮਿਸ਼ੈਲ ਮਾਰਸ਼ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਮੇਜ਼ਬਾਨ ਆਸਟਰੇਲੀਆ ਨੇ ਅੱਜ ਮੀਂਹ ਪ੍ਰਭਾਵਿਤ ਪਹਿਲੇ ਇੱਕ ਰੋਜ਼ਾ ਵਿੱਚ ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਕੇ...
ਅੰਤਰਰਾਸ਼ਟਰੀਖਾਸ ਖ਼ਬਰਜ਼ੇਲੈਂਸਕੀ ਨਾਲ ਮੁਲਾਕਾਤ ਉਪਰੰਤ ਟਰੰਪ ਵੱਲੋਂ ਰੂਸ-ਯੂਕਰੇਨ ਜੰਗ ਖਤਮ ਕਰਨ ਦੀ ਅਪੀਲCurrent UpdatesOctober 18, 2025 October 18, 2025 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਵ੍ਹਾਈਟ ਹਾਊਸ ਵਿੱਚ ਲੰਮੀ ਮੁਲਾਕਾਤ ਕੀਤੀ। ਇਸ ਉਪਰੰਤ ਟਰੰਪ ਨੇ ਕੀਵ...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲੇ ਕੀਤੇCurrent UpdatesOctober 18, 2025 October 18, 2025 ਪਾਕਿਸਤਾਨ- ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਾਜ਼ਾ ਹਵਾਈ ਹਮਲੇ ਕੀਤੇ, ਜਿਸ ਨਾਲ ਦੋਵਾਂ ਧਿਰਾਂ ਵਿਚਕਾਰ ਹੋਈ ਨਾਜ਼ੁਕ ਜੰਗਬੰਦੀ ਦੇ ਦੌਰਾਨ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਮਲੇਸ਼ੀਆ ਨੂੰ ਹਰਾ ਕੇ ਸੁਲਤਾਨ ਆਫ਼ ਜੋਹਰ ਕੱਪ ਦੇ ਫਾਈਨਲ ਵਿੱਚ ਪੁੱਜਿਆ ਭਾਰਤCurrent UpdatesOctober 17, 2025 October 17, 2025 ਮਲੇਸ਼ੀਆ- ਭਾਰਤ ਅੱਜ ਇੱਥੇ ਸੁਲਤਾਨ ਆਫ਼ ਜੋਹਰ ਕੱਪ ਜੂਨੀਅਰ ਪੁਰਸ਼ ਹਾਕੀ ਟੂਰਨਾਮੈਂਟ ਦੇ ਆਪਣੇ ਆਖਰੀ ਗਰੁੱਪ ਮੈਚ ਵਿੱਚ ਮੇਜ਼ਬਾਨ ਮਲੇਸ਼ੀਆ ਨੂੰ 2-1 ਨਾਲ ਹਰਾ ਕੇ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ-ਪਾਕਿ ਨੂੰ ਦਿੱਤੀ ਸੀ 200 ਫੀਸਦੀ ਤੱਕ ਟੈਕਸ ਦੀ ਧਮਕੀCurrent UpdatesOctober 13, 2025October 13, 2025 October 13, 2025October 13, 2025 ਅਮਰੀਕਾ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ ਪਾਕਿ ਟਕਰਾਅ ਨੂੰ ਖਤਮ ਕਰਵਾਉਣ ਸਬੰਧੀ ਇੱਕ ਹੋਰ ਦਾਅਵਾ ਕੀਤਾ ਹੈ ਕਿ, ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ ਵੱਲੋਂ 19 ਅਫ਼ਗਾਨ ਚੌਕੀਆਂ ’ਤੇ ਕਬਜ਼ਾCurrent UpdatesOctober 12, 2025 October 12, 2025 ਪਾਕਿਸਤਾਨ- ਪਾਕਿਸਤਾਨ ਨੇ ਅਫ਼ਗਾਨਿਸਤਾਨ ਫ਼ੌਜ ਦੀਆਂ 19 ਚੌਕੀਆਂ ’ਤੇ ਕਬਜ਼ਾ ਕਰ ਲਿਆ ਹੈ। ਪਾਕਿਸਤਾਨ ਨੇ ਅਫਗਾਨਿਸਤਾਨ ’ਤੇ ਸਰਹੱਦੀ ਇਲਾਕਿਆਂ ’ਚ ਬਿਨਾਂ ਕਿਸੇ ਭੜਕਾਹਟ ਦੇ ਹਮਲੇ ਕਰਨ...
ਅੰਤਰਰਾਸ਼ਟਰੀਖਾਸ ਖ਼ਬਰਹੰਗਰੀ ਦੇ ਲੇਖਕ ਲਾਸਜ਼ਲੋ ਕ੍ਰਾਸਨਾਹੋਰਕਾਈ ਨੂੰ ਸਾਹਿਤ ਦਾ ਨੋਬੇਲ ਪੁਰਸਕਾਰCurrent UpdatesOctober 9, 2025 October 9, 2025 ਸਟਾਕਹੋਮ- ਇਸ ਸਾਲ ਦਾ ਸਾਹਿਤ ਦਾ ਨੋਬੇਲ ਪੁਰਸਕਾਰ ਹੰਗਰੀ ਦੇ ਲੇਖਕ ਲਾਸਜ਼ਲੋ ਕਰਾਸਹੋਰਕਾਈ ਨੂੰ ਦੇਣ ਦਾ ਐਲਾਨ ਕੀਤਾ ਗਿਆ। ਇਹ ਐਲਾਨ ਸਵੀਡਨ ਦੀ ਸਵੀਡਿਸ਼ ਅਕਾਦਮੀ...
ਅੰਤਰਰਾਸ਼ਟਰੀਖਾਸ ਖ਼ਬਰਕੈਲੀਫੋਰਨੀਆ ਵਿਚ ਦੀਵਾਲੀ ਮੌਕੇ ਸਰਕਾਰੀ ਛੁੱਟੀ ਦਾ ਐਲਾਨCurrent UpdatesOctober 8, 2025 October 8, 2025 ਕੈਲੀਫੋਰਨੀਆ- ਭਾਰਤੀ ਪਰਵਾਸੀਆਂ ਲਈ ਇੱਕ ਇਤਿਹਾਸਕ ਪੇਸ਼ਕਦਮੀ ਤਹਿਤ ਕੈਲੀਫੋਰਨੀਆ ਨੇ ਦੀਵਾਲੀ ਨੂੰ ਅਧਿਕਾਰਤ ਸਰਕਾਰੀ ਛੁੱਟੀ ਐਲਾਨ ਦਿੱਤਾ ਹੈ। ਇਸ ਫੈਸਲੇ ਨਾਲ ਕੈਲੀਫੋਰਨੀਆ ਅਮਰੀਕਾ ਦਾ ਤੀਜਾ...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ: ਰੇਲਵੇ ਟਰੈਕ ’ਤੇ ਧਮਾਕੇ ਕਾਰਨ ਜਾਫ਼ਰ ਐਕਸਪ੍ਰੈਸ ਲੀਹ ਤੋਂ ਉਤਰੀ, ਕਈ ਜ਼ਖਮੀCurrent UpdatesOctober 7, 2025 October 7, 2025 ਪਾਕਿਸਤਾਨ- ਪਾਕਿਸਤਾਨ ਦੇ ਦੱਖਣ-ਪੱਛਮੀ ਸੂਬੇ ਸਿੰਧ ਵਿੱਚ ਮੰਗਲਵਾਰ ਨੂੰ ਇੱਕ ਰੇਲਵੇ ਟਰੈਕ ’ਤੇ ਹੋਏ ਧਮਾਕੇ ਕਾਰਨ ਰੇਲਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ ਅਤੇ...
ਅੰਤਰਰਾਸ਼ਟਰੀਖਾਸ ਖ਼ਬਰਇਟਲੀ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤCurrent UpdatesOctober 7, 2025 October 7, 2025 ਇਟਲੀ- ਇਟਲੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਪੰਜ ਜਣੇ ਜ਼ਖ਼ਮੀ ਦੱਸੇ ਜਾਂਦੇ ਹਨ। ਇੱਕ ਟਰੱਕ ਨਾਲ...