ਅੰਤਰਰਾਸ਼ਟਰੀਖਾਸ ਖ਼ਬਰਇਟਲੀ: ਫਲਸਤੀਨੀਆਂ ਦੀ ਹਮਾਇਤ ’ਚ 20 ਲੱਖ ਲੋਕਾਂ ਵੱਲੋਂ ਰੈਲੀCurrent UpdatesOctober 5, 2025 October 5, 2025 ਇਟਲੀ- ਗਾਜ਼ਾ ’ਚ ਫਲਸਤੀਨੀਆਂ ਅਤੇ ਮਾਨਵੀ ਸਹਾਇਤਾ ਮਿਸ਼ਨਾਂ ਦੀ ਹਮਾਇਤ ’ਚ ਇਟਲੀ ’ਚ ਸ਼ੁੱਕਰਵਾਰ ਨੂੰ 100 ਤੋਂ ਵੱਧ ਸ਼ਹਿਰਾਂ ’ਚ 20 ਲੱਖ ਤੋਂ ਵੱਧ ਲੋਕਾਂ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ: ਲਗਾਤਾਰ ਮੀਂਹ ਕਰਕੇ ਢਿੱਗਾਂ ਡਿੱਗਣ ਨਾਲ 51 ਮੌਤਾਂCurrent UpdatesOctober 5, 2025 October 5, 2025 ਨੇਪਾਲ- ਪੂਰਬੀ ਨੇਪਾਲ ਦੇ ਕੋਸ਼ੀ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਢਿੱਗਾਂ ਡਿੱਗਣ ਨਾਲ ਘੱਟੋ ਘੱਟ 51 ਵਿਅਕਤੀਆਂ ਦੀ ਮੌਤ ਹੋ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਪ੍ਰਧਾਨ ਮੰਤਰੀ ਮਾਰਕ ਕਾਰਨੀ ਸਣੇ ਹੋਰਨਾਂ ਨਾਲ 68,500 ਡਾਲਰ ਦੀ ਠੱਗੀCurrent UpdatesOctober 5, 2025 October 5, 2025 ਵੈਨਕੂਵਰ- ਹੈਕਰਾਂ ਨੇ ਰੌਇਲ ਬੈਂਕ ਆਫ ਕੈਨੇਡਾ ਦੇ ਇਕ ਮੁਲਾਜ਼ਮ ਦੀ ਮਿਲੀਭੁਗਤ ਨਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਹੋਰਨਾਂ ਨਾਲ 68 ਹਜ਼ਾਰ ਡਾਲਰ...
ਅੰਤਰਰਾਸ਼ਟਰੀਖਾਸ ਖ਼ਬਰਐੱਚ-1ਬੀ ਵੀਜ਼ਾ ਲਈ 1,00,000 ਅਮਰੀਕੀ ਡਾਲਰ ਦੀ ਫੀਸ ਖ਼ਿਲਾਫ਼ ਕੇਸ ਦਾਇਰCurrent UpdatesOctober 4, 2025 October 4, 2025 ਅਮਰੀਕਾ- ਅਮਰੀਕਾ ਵਿੱਚ ਐੱਚ-1ਬੀ ਵੀਜ਼ਾ ਅਰਜ਼ੀਆਂ ਲਈ 1,00,000 ਅਮਰੀਕੀ ਡਾਲਰ ਦੀ ਫੀਸ ਦੇ ਖ਼ਿਲਾਫ਼ ਸਿਹਤ ਸੰਭਾਲ ਪ੍ਰਦਾਤਾਵਾਂ, ਧਾਰਮਿਕ ਸਮੂਹਾਂ, ਯੂਨੀਵਰਸਿਟੀ ਪ੍ਰੋਫੈਸਰਾਂ ਅਤੇ ਹੋਰਾਂ ਦੇ ਇੱਕ...
ਅੰਤਰਰਾਸ਼ਟਰੀਖਾਸ ਖ਼ਬਰਗਾਜ਼ਾ ’ਤੇ ਕਬਜ਼ਾ ਛੱਡੇਗਾ ਹਮਾਸ; ਟਰੰਪ ਦੀ ਧਮਕੀ ਤੋਂ ਬਾਅਦ ਜੰਗਬੰਦੀ ਲਈ ਰਾਜ਼ੀCurrent UpdatesOctober 4, 2025 October 4, 2025 ਗਾਜ਼ਾ ਪੱਟੀ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਧਮਕੀ ਤੋਂ ਬਾਅਦ ਹਮਾਸ ਗਾਜ਼ਾ ’ਤੇ ਕਬਜ਼ਾ ਛੱਡਣ ਨੂੰ ਰਾਜ਼ੀ ਹੋ ਗਿਆ ਹੈ। ਹਮਾਸ ਨੇ ਕਿਹਾ ਕਿ ਉਹ...
ਅੰਤਰਰਾਸ਼ਟਰੀਖਾਸ ਖ਼ਬਰਇੰਡੋਨੇਸ਼ੀਆ ਸਕੂਲ ਹਾਦਸਾ: ਬਚਾਅ ਕਾਰਜ ਜਾਰੀ; ਉਮੀਦਾਂ ਹੁਣ ਮਸ਼ੀਨਾਂ ‘ਤੇCurrent UpdatesOctober 3, 2025 October 3, 2025 ਇੰਡੋਨੇਸ਼ੀਆ- ਇੰਡੋਨੇਸ਼ੀਆਈ ਬਚਾਅ ਅਧਿਕਾਰੀਆਂ ਨੇ ਢਹਿ-ਢੇਰੀ ਹੋਏ ਸਕੂਲ ਦੇ ਵੱਡੇ ਹਿੱਸਿਆਂ ਨੂੰ ਹਟਾਉਣ ਲਈ ਭਾਰੀ ਮਸ਼ੀਨਰੀ ਦੀ ਵਰਤੋਂ ਸ਼ੁਰੂ ਕਰਨ ਦਾ ਸਖ਼ਤ ਫੈਸਲਾ ਲਿਆ ਕਿਉਂਕਿ...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨੀ ਨੇ ਟਰੰਪ ਦੀ ਗਾਜ਼ਾ ਜੰਗਬੰਦੀ ਯੋਜਨਾ ਤੋਂ ਕੀਤਾ ਇਨਕਾਰ !Current UpdatesOctober 3, 2025 October 3, 2025 ਪਾਕਿਸਤਾਨ- ਪਾਕਿਸਤਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ 20 ਨੁਕਾਤੀ ਗਾਜ਼ਾ ਸ਼ਾਂਤੀ ਯੋਜਨਾ ਤੋਂ ਦੂਰੀ ਬਣਾ ਲਈ । ਪਾਕਿਸਤਾਨ ਨੇ ਗਾਜ਼ਾ ਵਿੱਚ ਜੰਗਬੰਦੀ ਦੀ ਟਰੰਪ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਗਾਇਕ ਜ਼ੁਬੀਨ ਗਰਗ ਦੀ ਸਿੰਗਾਪੁਰ ’ਚ ਮੌਤ ਤਾਰੀਆਂ ਲਾਉਣ ਮੌਕੇ ਹੋਈ: ਮੀਡੀਆ ਰਿਪੋਰਟCurrent UpdatesOctober 2, 2025 October 2, 2025 ਸਿੰਗਾਪੁਰ- ਸਿੰਗਾਪੁਰ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਸੰਗੀਤਕਾਰ ਤੇ ਗਾਇਕ ਜ਼ੁਬੀਨ ਗਰਗ ਦੀ ਮੌਤ ਪਿਛਲੇ ਮਹੀਨੇ ਸਕੂਬਾ ਡਾਈਵਿੰਗ ਦੌਰਾਨ ਨਹੀਂ ਬਲਕਿ ਸਿੰਗਾਪੁਰ ਵਿਚ ਸਮੁੰਦਰ...
ਅੰਤਰਰਾਸ਼ਟਰੀਖਾਸ ਖ਼ਬਰਜੇ ਨੋਬੇਲ ਪੁਰਸਕਾਰ ਨਾ ਦਿੱਤਾ ਤਾਂ ਅਮਰੀਕਾ ਲਈ ਵੱਡੀ ਬੇਇੱਜ਼ਤੀ: ਟਰੰਪCurrent UpdatesOctober 1, 2025 October 1, 2025 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਨਹੀਂ ਦਿੱਤਾ ਜਾਂਦਾ ਹੈ ਤਾਂ ਇਹ ਅਮਰੀਕਾ ਲਈ ‘ਵੱਡੀ ਬੇਇੱਜ਼ਤੀ’...
ਅੰਤਰਰਾਸ਼ਟਰੀਖਾਸ ਖ਼ਬਰਫਿਲਪੀਨ ਵਿੱਚ ਜ਼ਬਰਦਸਤ ਭੂਚਾਲ ਕਾਰਨ 69 ਮੌਤਾਂCurrent UpdatesOctober 1, 2025 October 1, 2025 ਫਿਲਪੀਨ – ਮੰਗਲਵਾਰ ਦੇਰ ਰਾਤ ਆਏ 6.9 ਸ਼ਿੱਦਤ ਦੇ ਇੱਕ ਸਮੁੰਦਰੀ ਭੂਚਾਲ ਨੇ ਕੇਂਦਰੀ ਫਿਲਪੀਨ ਸੂਬੇ ਵਿੱਚ ਘਰਾਂ ਅਤੇ ਇਮਾਰਤਾਂ ਦੀਆਂ ਕੰਧਾਂ ਢਾਹ ਦਿੱਤੀਆਂ। ਰਾਈਟਰਜ਼...