ਅੰਤਰਰਾਸ਼ਟਰੀਖਾਸ ਖ਼ਬਰਅਮਰੀਕੀ ਸਰਕਾਰ ਨੇ ਟਰੱਕ ਡਰਾਈਵਰਾਂ ’ਤੇ ਲਾਈ ਰੋਕCurrent UpdatesAugust 22, 2025 August 22, 2025 ਅਮਰੀਕਾ- ਅਮਰੀਕੀ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਬਰੈਂਪਟਨ ਵਿਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦੂਜਾ ਗੰਭੀਰ ਜ਼ਖ਼ਮੀCurrent UpdatesAugust 21, 2025 August 21, 2025 ਕੈਨੇਡਾ- ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਅਣਪਛਾਤਿਆਂ ਨੇ ਘਰ ਵਿਚ ਦਾਖ਼ਲ ਹੋ ਕੇ ਭਾਰਤੀ ਮੂਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ।...
ਅੰਤਰਰਾਸ਼ਟਰੀਖਾਸ ਖ਼ਬਰਆਸਟਰੇਲੀਆ ’ਚ ਡਲਿਵਰੀ ਦਾ ਕੰਮ ਕਰਦੇ ਗੁਰਪ੍ਰੀਤ ਸਿੰਘ ਨੂੰ ਮਿਲੋCurrent UpdatesAugust 20, 2025 August 20, 2025 ਆਸਟਰੇਲੀਆ- ਵੇਰੀਟੀ ਵਾਂਡੇਲ ਨਾਮ ਦੀ ਆਸਟਰੇਲਿਆਈ ਔਰਤ ਨੇ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਨੇ ਇੰਟਰਨੈੱਟ ’ਤੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ: ਆਜ਼ਾਦੀ ਦਿਹਾੜੇ ਮੌਕੇ ਲਾਪਰਵਾਹੀ ਨਾਲ ਹਵਾਈ ਫਾਇਰਿੰਗ; 3 ਮੌਤਾਂ, 60 ਤੋਂ ਵੱਧ ਜ਼ਖਮੀCurrent UpdatesAugust 14, 2025 August 14, 2025 ਜੀਓ ਨਿਊਜ਼ ਨੇ ਇੱਕ ਬਚਾਅ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਕਿ ਪਾਕਿਸਤਾਨ ਦੇ ਕਰਾਚੀ ਵਿੱਚ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੌਰਾਨ ਲਾਪਰਵਾਹ ਨਾਲ ਕੀਤੀ ਹਵਾਈ ਫਾਇਰਿੰਗ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਵਿੱਚ ਸਿੱਖ ਬਜ਼ੁਰਗ ’ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰCurrent UpdatesAugust 13, 2025 August 13, 2025 ਅਮਰੀਕਾ- ਬੀਤੇ ਦਿਨੀਂ ਇੱਕ ਬਜ਼ੁਰਗ ਸਿੱਖ ਬਜ਼ੁਰਗ ’ਤੇ ਲਾਸ ਏਂਜਲਸ ਵਿੱਚ ਹਮਲਾ ਕਰਨ ਵਾਲੇ ਵਿਅਕਤੀ ਨੂੰ ਪੁਲੀਸ ਨੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। 70...
ਅੰਤਰਰਾਸ਼ਟਰੀਖਾਸ ਖ਼ਬਰਇੰਡੋਨੇਸ਼ੀਆ ਵਿੱਚ 6.5 ਦੀ ਸ਼ਿੱਦਤ ਦੇ ਭੂਚਾਲ ਦੇ ਝਟਕੇCurrent UpdatesAugust 12, 2025 August 12, 2025 ਇੰਡੋਨੇਸ਼ੀਆ- ਇੰਡੋਨੇਸ਼ੀਆ ਦੇ ਪੱਛਮੀ ਪਾਪੂਆ ਖੇਤਰ ਵਿੱਚ ਮੰਗਲਵਾਰ ਨੂੰ 6.5 ਸ਼ਿੱਦਤ ਦਾ ਭੂਚਾਲ ਦਰਜ ਕੀਤਾ ਗਿਆ। ਜਰਮਨੀ ਦੇ ਪੱਛਮੀ ਪਾਪੁਆ ਖੇਤਰ ਲਈ ਰਿਸਰਚ ਸੈਂਟਰ. (GFZ)...
ਅੰਤਰਰਾਸ਼ਟਰੀਖਾਸ ਖ਼ਬਰਐਕਸ ਅਤੇ ਗ੍ਰੋਕ ਨੂੰ ਐੱਪਲ ਵੱਲੋਂ ਚੋਟੀ ਦੇ ਐਪਸ ਵਿੱਚ ਸ਼ਾਮਲ ਨਾ ਕਰਨ ’ਤੇ ਐਲੋਨ ਮਸਕ ਵੱਲੋਂ ਕੇਸ ਕਰਨ ਦੀ ਯੋਜਨਾCurrent UpdatesAugust 12, 2025 August 12, 2025 ਅਮਰੀਕਾ- ਅਰਬਪਤੀ ਸਪੇਸਐਕਸ, ਟੇਸਲਾ ਅਤੇ ਐਕਸ ਦੇ ਮਾਲਕ ਐਲਨ ਮਸਕ ਨੇ ਕਿਹਾ ਹੈ ਕਿ ਉਹ ਐਕਸ ਅਤੇ ਇਸ ਦੇ ਗ੍ਰੋਕ ਆਰਟੀਫਿਸ਼ੀਅਲ ਇੰਟੈਲੀਜੈਂਸ ਚੈਟਬੋਟ ਐਪ ਨੂੰ...
ਅੰਤਰਰਾਸ਼ਟਰੀਖਾਸ ਖ਼ਬਰਸਿੰਧ ਜਲ ਸੰਧੀ ਨੂੰ ਮੁਅੱਤਲ ਕਰਨਾ ਸਿੰਧੂ ਘਾਟੀ ਦੀ ਸੱਭਿਅਤਾ ਤੇ ਸੱਭਿਆਚਾਰ ‘ਤੇ ਹਮਲਾ: ਬਿਲਾਵਲCurrent UpdatesAugust 12, 2025 August 12, 2025 ਪਾਕਿਸਤਾਨ- ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਇਕ ਭੜਕਾਊ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਰਤ ਵੱਲੋਂ ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਟੈਕਸ: ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀCurrent UpdatesAugust 11, 2025 August 11, 2025 ਅਮਰੀਕਾ- ਵਿੱਤ ਮੰਤਰਾਲੇ ਦੇ ਰਾਜ ਮੰਤਰੀ ਪੰਕਜ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ...
ਅੰਤਰਰਾਸ਼ਟਰੀਖਾਸ ਖ਼ਬਰਇਜ਼ਰਾਈਲ ਦੀ ਗਾਜ਼ਾ ਸ਼ਹਿਰ ’ਤੇ ਕਬਜ਼ਾ ਕਰਨ ਦੀ ਯੋਜਨਾCurrent UpdatesAugust 10, 2025 August 10, 2025 ਇਜ਼ਰਾਈਲ- ਇਜ਼ਰਾਈਲ ਦੀ ਹਮਾਸ ਨਾਲ ਚੱਲ ਰਹੀ 22 ਮਹੀਨਿਆਂ ਦੀ ਜੰਗ ਨੂੰ ਹੋਰ ਤੇਜ਼ ਕਰਨ ਦੇ ਫੈਸਲੇ ਦਾ ਅਰਥ ਉਸ ਦੀ ਗਾਜ਼ਾ ਸ਼ਹਿਰ ’ਤੇ ਕਬਜ਼ਾ...