ਅੰਤਰਰਾਸ਼ਟਰੀਖਾਸ ਖ਼ਬਰਰੂਸ ਵੱਲੋਂ ਛੇ ਦਿਨਾਂ ’ਚ ਯੂਕਰੇਨ ’ਤੇ 1300 ਤੋਂ ਵੱਧ ਹਮਲੇCurrent UpdatesSeptember 7, 2025 September 7, 2025 ਰੂਸ- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅੱਜ ਖੁਲਾਸਾ ਕੀਤਾ ਕਿ ਰੂਸ ਵੱਲੋਂ ਸਿਰਫ਼ ਸਤੰਬਰ ਮਹੀਨੇ ਦੇ ਪਹਿਲੇ ਛੇ ਦਿਨਾਂ ਦੌਰਾਨ ਯੂਕਰੇਨ ’ਤੇ 1300 ਤੋਂ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਖਿਲਾਫ਼ ਜ਼ਹਿਰ ਉਗਲ ਰਹੇ ਸੀ ਟਰੰਪ ਦੇ ‘ਖਾਸ’ ਪੀਟਰ ਨਵਾਰੋCurrent UpdatesSeptember 7, 2025 September 7, 2025 ਅਮਰੀਕਾ- ਵ੍ਹਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਰੂਸੀ ਤੇਲ ਖਰੀਦੇ ਜਾਣ ਨੂੰ ਲੈ ਕੇ ਇਕ ਵਾਰ ਫਿਰ ਭਾਰਤ ਦੀ ਆਲੋਚਨਾ ਕੀਤੀ ਹੈ। ਨਵਾਰੋ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਤੋਂ ਮਿਲ ਰਹੀ ਹੈ ਅਤਿਵਾਦੀ ਸੰਗਠਨਾਂ ਨੂੰ ਵਿੱਤੀ ਮਦਦ: ਕੈਨੇਡੀਅਨ ਰਿਪੋਰਟCurrent UpdatesSeptember 6, 2025 September 6, 2025 ਕੈਨੇਡਾ- ਕੈਨੇਡਾ ਵਿਚ ਦਹਿਸ਼ਤੀ ਜਥੇਬੰਦੀਆਂ ਨੂੰ ਰਾਜਸੀ ਤੌਰ ’ਤੇ ਹਿੰਸਾ ਨਾਲ ਜੁੜੀਆਂ ਗਤੀਵਿਧੀਆਂ ਲਈ ਫੰਡ ਮਿਲਣੇ ਜਾਰੀ ਹਨ। ਇਹ ਖੁਲਾਸਾ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ...
ਅੰਤਰਰਾਸ਼ਟਰੀਖਾਸ ਖ਼ਬਰਸਿਡਨੀ: ਬੀਚ ’ਤੇ ਸ਼ਾਰਕ ਦੇ ਹਮਲੇ ਕਾਰਨ ਸਰਫਰ ਦੀ ਮੌਤCurrent UpdatesSeptember 6, 2025 September 6, 2025 ਕੈਨੇਡਾ- ਇਥੋਂ ਦੇ ਬੀਚ ’ਤੇ ਇੱਕ ਸ਼ਾਰਕ ਵੱਲੋਂ ਸਰਫਰ (ਲੱਕੜੀ ਦੇ ਫੱਟੇ ’ਤੇ ਪਾਣੀ ਵਿਚ ਸਫਰ ਕਰਨ ਵਾਲਾ) ਨੂੰ ਵੱਢ ਲਿਆ ਗਿਆ ਜਿਸ ਕਾਰਨ ਉਸ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਅਮਰੀਕੀ ਟੈਕਸਾਂ ਤੋਂ ਸੰਭਲਣ ਲਈ ਕੈਨੇਡਾ ਵੱਲੋਂ ਨਵੀਆਂ ਯੋਜਨਾਵਾਂ ਦਾ ਐਲਾਨCurrent UpdatesSeptember 6, 2025 September 6, 2025 ਕੈਨੇਡਾ- ਟਰੰਪ ਦੇ ਟੈਕਸ ਦੇ ਜਵਾਬ ’ਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਈ ਉਪਾਵਾਂ ਦਾ ਐਲਾਨ ਕੀਤਾ ਕਰਦਿਆਂ ਕਿਹਾ ਹੈ ਕਿ ਇਹ ਉਪਾਅ ਕੈਨੇਡਾ ਦੀ...
ਅੰਤਰਰਾਸ਼ਟਰੀਖਾਸ ਖ਼ਬਰਅਸੀਂ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦੇ ਹਾਂ: ਟਰੰਪCurrent UpdatesSeptember 4, 2025 September 4, 2025 ਅਮਰੀਕਾ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦਾ ਹੈ ਪਰ ਕਈ ਸਾਲਾਂ ਤੋਂ...
ਅੰਤਰਰਾਸ਼ਟਰੀਖਾਸ ਖ਼ਬਰਚੀਨ ਦਾ ਮੁੜ ਉਭਾਰ ਰੋਕਿਆ ਨਹੀਂ ਜਾ ਸਕਦਾ: ਜਿਨਪਿੰਗCurrent UpdatesSeptember 4, 2025 September 4, 2025 ਚੀਨ- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਕਿਹਾ ਕਿ ਚੀਨ ਦਾ ਮੁੜ ਉਭਾਰ “ਰੋਕਿਆ ਨਹੀਂ ਜਾ ਸਕਦਾ” ਕਿਉਂਕਿ ਦੇਸ਼ ਦੀ ਫੌਜ ਨੇ ਪਹਿਲੀ ਵਾਰ...
ਅੰਤਰਰਾਸ਼ਟਰੀਖਾਸ ਖ਼ਬਰਇਜ਼ਰਾਈਲ ਵੱਲੋਂ ਮੱਧ ਪੂਰਬ ਵਿੱਚ ਨਿਗਰਾਨੀ ਸਮਰੱਥਾ ਵਧਾਉਣ ਲਈ ਉਪਗ੍ਰਹਿ ਲਾਂਚCurrent UpdatesSeptember 3, 2025 September 3, 2025 ਇਜ਼ਰਾਈਲ- ਇਜ਼ਰਾਈਲ ਨੇ ਇੱਕ ਨਵਾਂ ਜਾਸੂਸੀ ਸੈਟੇਲਾਈਟ ਲਾਂਚ ਕੀਤਾ ਹੈ ਜਿਸਨੂੰ ਰੱਖਿਆ ਅਧਿਕਾਰੀਆਂ ਨੇ ਇੱਕ ਰਣਨੀਤਕ ਨੀਂਹ ਪੱਥਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਆਉਣ...
ਅੰਤਰਰਾਸ਼ਟਰੀਖਾਸ ਖ਼ਬਰਯੂਕੇ: ਦੋ ਕਾਰਾਂ ਦੀ ਟੱਕਰ; ਦੋ ਭਾਰਤੀ ਵਿਦਿਆਰਥੀ ਹਲਾਕ, ਪੰਜ ਦੀ ਹਾਲਤ ਗੰਭੀਰCurrent UpdatesSeptember 3, 2025 September 3, 2025 ਯੂਕੇ- ਦੱਖਣ-ਪੂਰਬੀ ਇੰਗਲੈਂਡ ਦੇ Essex ਵਿੱਚ ਦੋ ਕਾਰਾਂ ਦੀ ਟੱਕਰ ਦੌਰਾਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਪੰਜ ਹੋਰ ਗੰਭੀਰ...
ਅੰਤਰਰਾਸ਼ਟਰੀਖਾਸ ਖ਼ਬਰਪੂਰਬੀ ਅਫ਼ਗ਼ਾਨਿਸਤਾਨ ਵਿਚ ਭੂਚਾਲ ਨਾਲ 610 ਮੌਤਾਂ, 1300 ਲੋਕ ਜ਼ਖ਼ਮੀCurrent UpdatesSeptember 1, 2025 September 1, 2025 ਅਫ਼ਗ਼ਾਨਿਸਤਾਨ- ਪੂਰਬੀ ਅਫ਼ਗ਼ਾਨਿਸਤਾਨ ਵਿਚ ਐਤਵਾਰ ਦੇਰ ਰਾਤ ਆਏ ਭੂਚਾਲ ਵਿਚ ਘੱਟੋ ਘੱਟ 610 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 1300 ਦੇ ਕਰੀਬ ਲੋਕ ਜ਼ਖ਼ਮੀ ਦੱਸੇ...