ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਦੇ ਲੇਖਕਾਂ ਨੇ ਪੰਜਾਬੀ ਸ਼ਾਇਰ ਸੁਰਿੰਦਰਪ੍ਰੀਤ ਘਣੀਆਂ ਨਾਲ ਰਚਾਇਆ ਸੰਵਾਦCurrent UpdatesJuly 12, 2025 July 12, 2025 ਬਰੈਪਟਨ- ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟਰਾਂਟੋ ਵੱਲੋਂ ਪੰਜਾਬ ਤੋਂ ਕੈਨੇਡਾ ਪਹੁੰਚੇ ਪੰਜਾਬੀ ਸ਼ਾਇਰ ਸੁਰਿੰਦਰਪ੍ਰੀਤ ਘਣੀਆਂ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਘਣੀਆਂ ਨੇ ਆਪਣੀਆ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਕੈਨੇਡਾ ਸਰੀ ਵਿਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਬਾਰੀCurrent UpdatesJuly 11, 2025 July 11, 2025 ਸਰੀ- ਕਾਮੇਡੀਅਨ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਵੱਲੋਂ ਪਿਛਲੇ ਦਿਨੀਂ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿਚ ਸ਼ੁਰੂ ਕੀਤੇ ਨਵੇਂ ‘Kap’s Cafe’ ’ਤੇ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਜਹਾਜ਼ ਟਕਰਾਉਣ ਕਾਰਨ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ 2 ਦੀ ਮੌਤCurrent UpdatesJuly 10, 2025 July 10, 2025 ਓਟਵਾ- ਟੋਰਾਂਟੋ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਅਨੁਸਾਰ ਕੈਨੇਡਾ ਦੇ ਮੈਨੀਟੋਬਾ ਸੂਬੇ ਵਿੱਚ ਦੋ ਜਹਾਜ਼ ਟਕਰਾਉਣ ਕਾਰਨ ਇੱਕ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ ਦੋ ਦੀ ਮੌਤ...
ਅੰਤਰਰਾਸ਼ਟਰੀਖਾਸ ਖ਼ਬਰਬ੍ਰਿਕਸ ਕਿਸੇ ਹੋਰ ਮੁਲਕ ਨੂੰ ਕਮਜ਼ੋਰ ਕਰਨ ਲਈ ਕੰਮ ਨਹੀਂ ਕਰ ਰਿਹਾ: ਕਰੈਮਲਿਨCurrent UpdatesJuly 7, 2025 July 7, 2025 ਮਾਸਕੋ- ਰੂਸ ਦੇ ਸੱਤਾ ਕੇਂਦਰ ਕਰੈਮਲਿਨ (Kremlin) ਨੇ ਸੋਮਵਾਰ ਨੂੰ ਕਿਹਾ ਕਿ ਵੱਖ-ਵੱਖ ਮੁਲਕਾਂ ਦਾ ਸਮੂਹ ਬ੍ਰਿਕਸ (BRICS) ਹਰਗਿਜ਼ ਦੂਜੇ ਦੇਸ਼ਾਂ ਦੀ ਹੇਠੀ ਕਰਨ ਜਾਂ...
ਅੰਤਰਰਾਸ਼ਟਰੀਖਾਸ ਖ਼ਬਰਪ੍ਰਧਾਨ ਮੰਤਰੀ ਮੋਦੀ ਦੋ-ਦਿਨਾ ਦੌਰੇ ’ਤੇ ਅਰਜਨਟੀਨਾ ਪੁੱਜੇCurrent UpdatesJuly 5, 2025 July 5, 2025 ਬਿਊਨਸ ਆਇਰਸ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ-ਦਿਨਾ ਦੌਰੇ ’ਤੇ ਅਰਜਨਟੀਨਾ ਪੁੱਜੇ ਹਨ, ਜਿਸ ਦੌਰਾਨ ਉਹ ਚੱਲ ਰਹੇ ਸਹਿਯੋਗ ਦੀ ਸਮੀਖਿਆ ਕਰਨ ਅਤੇ ਮੁੱਖ ਖੇਤਰਾਂ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰਪੰਜ ਮੁਲਕਾਂ ਦੀ ਫੇਰੀ ਦੇ ਦੂਜੇ ਪੜਾਅ ਤਹਿਤ ਤ੍ਰਿਨੀਦਾਦ ਤੇ ਟੋਬੈਗੋ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀCurrent UpdatesJuly 4, 2025 July 4, 2025 ਪੋਰਟ ਆਫ਼ ਸਪੇਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਦੇ ਦੂਜੇ ਪੜਾਅ ਤਹਿਤ ਤ੍ਰਿਨੀਦਾਦ ਤੇ ਟੋਬੈਗੋ ਪਹੁੰਚ ਗਏ ਹਨ। ਦੋ ਰੋਜ਼ਾ ਫੇਰੀ ਦੌਰਾਨ...
ਅੰਤਰਰਾਸ਼ਟਰੀਖਾਸ ਖ਼ਬਰਬਾਲੀ ਟਾਪੂ ਨੇੜੇ ਯਾਤਰੀ ਕਿਸ਼ਤੀ ਡੁੱਬਣ ਕਾਰਨ 4 ਦੀ ਮੌਤ, 30 ਤੋਂ ਵੱਧ ਲਾਪਤਾCurrent UpdatesJuly 3, 2025 July 3, 2025 ਜਕਾਰਤਾ- ਇੰਡੋਨੇਸ਼ੀਆ ਦੇ ਬਾਲੀ ਸਟਰੇਟ ਵਿੱਚ ਦਰਜਨਾਂ ਸਵਾਰੀਆਂ ਅਤੇ ਵਾਹਨਾਂ ਨੂੰ ਲੈ ਕੇ ਜਾ ਰਹੀ ਇੱਕ ਫੈਰੀ(ਕਿਸ਼ਤੀ) ਦੇ ਡੁੱਬਣ ਤੋਂ ਬਾਅਦ ਚਾਰ ਵਿਅਕਤੀਆਂ ਦੀ ਮੌਤ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਦਿਲਜੀਤ ਦੀ ‘ਸਰਦਾਰ ਜੀ 3’ ਨੇ ਪਾਕਿਸਤਾਨ ਵਿੱਚ ਸਫਲਤਾ ਦੇ ਝੰਡੇ ਗੱਡੇCurrent UpdatesJuly 1, 2025 July 1, 2025 ਕਰਾਚੀ- ਦਿਲਜੀਤ ਦੋਸਾਂਝ ਅਤੇ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਪੰਜਾਬੀ ਫਿਲਮ ‘ਸਰਦਾਰ ਜੀ 3’ ਨੇ ਬੌਲੀਵੁੱਡ ਫਿਲਮਾਂ ਦੇ ਪਿਛਲੇ ਬਾਕਸ ਆਫਿਸ ਰਿਕਾਰਡਾਂ ਨੂੰ ਪਛਾੜਦਿਆਂ ਪਾਕਿਸਤਾਨ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰਥਾਈਲੈਂਡ ਦੀ ਅਦਾਲਤ ਵੱਲੋਂ ਪ੍ਰਧਾਨ ਮੰਤਰੀ ਮੁਅੱਤਲ, ਬਰਖਾਸਤਗੀ ਦੇ ਕੇਸ ’ਤੇ ਫੈਸਲੇ ਦੀ ਉਡੀਕCurrent UpdatesJuly 1, 2025 July 1, 2025 ਬੈਂਕਾਕ- ਥਾਈਲੈਂਡ ਦੀ ਸੰਵਿਧਾਨਕ ਅਦਾਲਤ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਪਾਏਤੋਂਗਤਾਰਨ ਸ਼ਿਨਾਵਾਤਰਾ ਨੂੰ ਉਨ੍ਹਾਂ ਦੀ ਬਰਖਾਸਤਗੀ ਦੀ ਮੰਗ ਕਰਨ ਵਾਲੇ ਕੇਸ ਦੇ ਫੈਸਲੇ ਤੱਕ ਅਹੁਦੇ...
ਅੰਤਰਰਾਸ਼ਟਰੀਖਾਸ ਖ਼ਬਰਯੂਰਪ ਵਿੱਚ ਗਰਮੀ ਦੀ ਲਹਿਰ: ਬਾਰਸੀਲੋਨਾ ’ਚ ਸਭ ਤੋਂ ਵੱਧ ਗਰਮ ਜੂਨ ਮਹੀਨਾ ਰਿਕਾਰਡCurrent UpdatesJuly 1, 2025 July 1, 2025 ਪੈਰਿਸ- ਸਪੇਨ ਦੀ ਕੌਮੀ ਮੌਸਮ ਸੇਵਾ ਨੇ ਕਿਹਾ ਕਿ ਬਾਰਸੀਲੋਨਾ ਨੇ ਇੱਕ ਸਦੀ ਪਹਿਲਾਂ ਜਦੋਂ ਤੋਂ ਮੌਸਮ ਦੇ ਅੰਕੜਿਆਂ ਨੂੰ ਰਿਕਾਰਡ ਕਰਨਾ ਸ਼ੁਰੂ ਕੀਤਾ, ਉਸ...