ਅੰਤਰਰਾਸ਼ਟਰੀਖਾਸ ਖ਼ਬਰਬਲੋਚਿਸਤਾਨ ’ਚ 5.3 ਸ਼ਿੱਦਤ ਦਾ ਭੂਚਾਲ; ਪੰਜ ਵਿਅਕਤੀ ਜ਼ਖਮੀCurrent UpdatesJune 29, 2025 June 29, 2025 ਕਰਾਚੀ- ਪਾਕਿਸਤਾਨ ਦੇ ਬਲੋਚਿਸਤਾਨ Balochistan ਸੂਬੇ ’ਚ ਅੱਜ 5.3 ਸ਼ਿੱਦਤ ਦਾ ਭੂਚਾਲ earthquake ਆਇਆ, ਜਿਸ ਕਾਰਨ ਘੱਟੋ-ਘੱਟ ਪੰਜ ਵਿਅਕਤੀ ਜ਼ਖਮੀ ਹੋ ਗਏ। Paramilitary Levies official...
ਅੰਤਰਰਾਸ਼ਟਰੀਖਾਸ ਖ਼ਬਰਦਿਲਜੀਤ ਦੋਸਾਂਝ ਦੀ ‘ਸਰਦਾਰ ਜੀ 3’ ਪਾਕਿਸਤਾਨ ਵਿਚ ਰਿਲੀਜ਼ ਲਈ ਤਿਆਰCurrent UpdatesJune 27, 2025 June 27, 2025 ਕਰਾਚੀ- ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਪੰਜਾਬੀ ਫ਼ਿਲਮ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਵੱਖ ਵੱਖ ਸੈਂਸਰ ਬੋਰਡਾਂ ਨੇ ਰਿਲੀਜ਼ ਲਈ ਹਰੀ ਝੰਡੀ ਦੇ...
ਅੰਤਰਰਾਸ਼ਟਰੀਖਾਸ ਖ਼ਬਰਜੰਗਬੰਦੀ ਤੋਂ ਬਾਅਦ ਇਰਾਨ ਦੇ ਸੁਪਰੀਮ ਲੀਡਰ ਖਾਮਨੇਈ ਨੇ ਪਹਿਲੇ ਬਿਆਨ ’ਚ ਕੀਤਾ ਜਿੱਤ ਦਾ ਦਾਅਵਾCurrent UpdatesJune 26, 2025 June 26, 2025 ਦੁਬਈ- ਇਰਾਨ (IRAN) ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮਨੇਈ (Ayatollah Ali Khamenei) ਨੇ ਇਜ਼ਰਾਈਲ (ISRAEL) ’ਤੇ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੁਲਕ ਨੇ ਅਮਰੀਕਾ (AMERICA) ਨੂੰ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਨਾਲ ‘ਸਾਰਥਕ ਗੱਲਬਾਤ’ ਲਈ ਤਿਆਰ: ਪਾਕਿ ਪ੍ਰਧਾਨ ਮੰਤਰੀCurrent UpdatesJune 25, 2025 June 25, 2025 ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਨਾਲ ਸਾਰੇ ਬਕਾਇਆ ਮੁੱਦਿਆਂ ਨੂੰ ਹੱਲ ਕਰਨ ਲਈ ਸਾਰਥਕ ਗੱਲਬਾਤ ਲਈ ਆਪਣੀ ਤਿਆਰੀ ਜ਼ਾਹਰ ਕੀਤੀ ਹੈ।...
ਅੰਤਰਰਾਸ਼ਟਰੀਖਾਸ ਖ਼ਬਰਇਰਾਨ ਅਤੇ ਇਜ਼ਰਾਈਲ ਨੇ ਜੰਗਬੰਦੀ ਦੀ ਉਲੰਘਣਾ ਕੀਤੀ: ਟਰੰਪCurrent UpdatesJune 24, 2025 June 24, 2025 ਇਜ਼ਰਾਈਲ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਇਜਰਾਈਲ ਤੇ ਇਰਾਨ ਦੋਵਾਂ ਦੇਸ਼ਾਂ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਟਰੰਪ ਨੇ ਕਿਹਾ ਕਿ ਉਹ ਦੋਵਾਂ...
ਅੰਤਰਰਾਸ਼ਟਰੀਖਾਸ ਖ਼ਬਰਇਰਾਨ ’ਤੇ ਅਮਰੀਕੀ ਹਮਲੇ ਤੋਂ ਬਾਅਦ ਪੂਤਿਨ ਦੀ ਟਰੰਪ ਨਾਲ ਗੱਲਬਾਤ ਕਰਨ ਦੀ ਕੋਈ ਯੋਜਨਾ ਨਹੀਂ: ਕਰੈਮਲਿਨCurrent UpdatesJune 22, 2025 June 22, 2025 ਮਾਸਕੋ- ਈਰਾਨ ਸੋਮਵਾਰ ਨੂੰ ਰੂਸ ਨਾਲ ਸਲਾਹ-ਮਸ਼ਵਰਾ ਕਰੇਗਾ।ਅਮਰੀਕਾ ਦੇ ਇਰਾਨ ’ਤੇ ਹਮਲੇ ਤੋਂ ਬਾਅਦ ਰੂਸ ਦਾ ਕਹਿਣਾ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਅਮਰੀਕੀ...
ਅੰਤਰਰਾਸ਼ਟਰੀਖਾਸ ਖ਼ਬਰਇਰਾਨ ਵੱਲੋੋਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਹੰਗਾਮੀ ਬੈਠਕ ਸੱਦਣ ਦੀ ਮੰਗCurrent UpdatesJune 22, 2025 June 22, 2025 ਵਾਸ਼ਿੰਗਟਨ- ਅਮਰੀਕਾ ਵੱਲੋਂ ਇਰਾਨ ਦੇ ਪ੍ਰਮਾਣੂ ਟਿਕਾਣਿਆਂ ’ਤੇ ਹਮਲੇ ਮਗਰੋਂ ਸੰਯੁਕਤ ਰਾਸ਼ਟਰ ਵਿਚ ਇਰਾਨ ਦੇ ਰਾਜਦੂਤ ਨੇ ਯੂਐੱਨ ਸਲਾਮਤੀ ਕੌਂਸਲ ਦੀ ਹੰਗਾਮੀ ਮੀਟਿੰਗ ਸੱਦਣ ਦੀ...
ਅੰਤਰਰਾਸ਼ਟਰੀਖਾਸ ਖ਼ਬਰਇਜ਼ਰਾਈਲ-ਇਰਾਨ ਜੰਗ ’ਚ ਕੁੱਦਿਆ ਅਮਰੀਕਾ; ਤਿੰਨ ਪ੍ਰਮਾਣੂ ਟਿਕਾਣਿਆਂ ’ਤੇ ਹਮਲੇCurrent UpdatesJune 22, 2025 June 22, 2025 ਵਾਸ਼ਿੰਗਟਨ- ਅਮਰੀਕੀ ਫੌਜ ਨੇ ਐਤਵਾਰ ਵੱਡੇ ਤੜਕੇ ਇਰਾਨ ਦੇ ਤਿੰਨ ਪ੍ਰਮਾਣੂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਅਮਰੀਕਾ ਇਨ੍ਹਾਂ ਹਮਲਿਆਂ ਨਾਲ ਇਜ਼ਰਾਈਲ ਵੱਲੋਂ ਇਰਾਨ ਦੇ ਪ੍ਰਮਾਣੂ ਪ੍ਰੋਗਰਾਮ...
ਅੰਤਰਰਾਸ਼ਟਰੀਖਾਸ ਖ਼ਬਰਤਹਿਰਾਨ ਦੇ ਪਰਮਾਣੂ ਵਾਰਤਾ ਤੋਂ ਇਨਕਾਰ ਪਿੱਛੋਂ ਇਰਾਨ ਤੇ ਇਜ਼ਰਾਈਲ ਵੱਲੋਂ ਇਕ-ਦੂਜੇ ’ਤੇ ਹਮਲੇCurrent UpdatesJune 21, 2025 June 21, 2025 ਵਾਸ਼ਿੰਗਟਨ- ਇਰਾਨ ਵੱਲੋਂ ਇਕ ਦਿਨ ਪਹਿਲਾਂ ਕਿਸੇ ਹਮਲੇ ਜਾਂ ਧਮਕੀ ਦੇ ਡਰ ਤਹਿਤ ਪਰਮਾਣੂ ਗੱਲਬਾਤ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤੇ ਜਾਣ ਪਿੱਛੋਂ ਸ਼ਨਿੱਚਰਵਾਰ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਟੈਕਸੀ ਸਵਾਰੀਆਂ ਤੋਂ ਤਿੰਨ ਕਰੋੜ ਠੱਗਣ ਵਾਲੇ ਪੰਜ ਭਾਰਤੀਆਂ ਸਣੇ 11 ਕਾਬੂCurrent UpdatesJune 20, 2025 June 20, 2025 ਵੈਨਕੂਵਰ- ਟੋਰਾਂਟੋ ਪੁਲੀਸ ਨੇ ਪ੍ਰੋਜੈਕਟ ਫੇਅਰ ਤਹਿਤ ਜਾਂਚ ਕਰਕ ਉਪਰੰਤ ਪੰਜ ਭਾਰਤੀਆਂ ਸਮੇਤ 11 ਵਿਅਕਤੀਆਂ ਨੂੰ ਧੋਖਾਧੜੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ...