ਅੰਤਰਰਾਸ਼ਟਰੀਸਾਹਿਤਖਾਸ ਖ਼ਬਰਇਜ਼ਰਾਈਲ ਵੱਲੋਂ ਇਰਾਨ ਦੇ ਅਰਾਕ ਜਲ ਰਿਐਕਟਰ ’ਤੇ ਹਮਲਾ: ਇਰਾਨ ਨੇ ਇਜ਼ਰਾਈਲ ਦੇ ਦੱਖਣ ’ਚ ਹਸਪਤਾਲ ’ਤੇ ਮਿਜ਼ਾਈਲਾਂ ਦਾਗ਼ੀਆਂCurrent UpdatesJune 19, 2025 June 19, 2025 ਦੁਬਈ- ਇਜ਼ਰਾਈਲ ਤੇ ਇਰਾਨ ਵਿਚ ਟਕਰਾਅ ਸੱਤਵੇਂ ਦਿਨ ਵੀ ਜਾਰੀ ਰਿਹਾ। ਇਜ਼ਰਾਈਲ ਨੇ ਜਿੱਥੇ ਇਰਾਨ ਦੇ ਅਰਾਕ ਭਾਰੀ ਜਲ ਰਿਐਕਟਰ ’ਤੇ ਹਮਲਾ ਕੀਤਾ, ਉਥੇ ਇਰਾਨ...
ਅੰਤਰਰਾਸ਼ਟਰੀਸਾਹਿਤਖਾਸ ਖ਼ਬਰਇੰਟੈਲੀਜੈਂਸ ਏਜੰਸੀਆਂ ਨੇ ਕੈਨੇਡੀਅਨ ਧਰਤੀ ’ਤੇ ਖਾਲਿਸਤਾਨੀ ਸਰਗਰਮੀਆਂ ਦੀ ਗੱਲ ਕਬੂਲੀCurrent UpdatesJune 19, 2025June 19, 2025 June 19, 2025June 19, 2025 ਓਟਵਾ- ਪਹਿਲੀ ਵਾਰ ਕੈਨੇਡਾ ਦੀ ਪ੍ਰਮੁੱਖ ਖੁਫੀਆ ਏਜੰਸੀ ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ (CSIS) ਨੇ ਅਧਿਕਾਰਤ ਤੌਰ ’ਤੇ ਮੰਨਿਆ ਹੈ ਕਿ ਖਾਲਿਸਤਾਨੀ ਵੱਖਵਾਦੀ ਭਾਰਤ ਵਿੱਚ ਹਿੰਸਾ...
ਅੰਤਰਰਾਸ਼ਟਰੀਖਾਸ ਖ਼ਬਰਪ੍ਰਧਾਨ ਮੰਤਰੀ ਮੋਦੀ ਤਿੰਨ ਮੁਲਕੀ ਦੇ ਦੌਰੇ ਦੇ ਆਖਰੀ ਪੜਾਅ ‘ਤੇ ਕਰੋਏਸ਼ੀਆ ਪਹੁੰਚੇCurrent UpdatesJune 18, 2025 June 18, 2025 ਜ਼ਗਰੇਬ- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਆਪਣੇ ਤਿੰਨ-ਮੁਲਕੀ ਦੌਰੇ ਦੇ ਆਖ਼ਰੀ ਪੜਾਅ ’ਤੇ ਬੁੱਧਵਾਰ ਨੂੰ ਯੂਰਪੀ ਮੁਲਕ ਕਰੋਏਸ਼ੀਆ ਪਹੁੰਚ ਗਏ ਹਨ। ਇਹ...
ਅੰਤਰਰਾਸ਼ਟਰੀਖਾਸ ਖ਼ਬਰਜੀ7 ਸੰਮੇਲਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਲਗਰੀ ਪੁੱਜੇCurrent UpdatesJune 17, 2025 June 17, 2025 ਵੈਨਕੂਵਰ- ਪ੍ਰਧਾਨ ਮੰਤਰੀ ਮੋਦੀ ਕੈਨੇਡਾ ਵਿੱਚ ਅਲਬਰਟਾ ਨੇੜਲੇ ਸ਼ਹਿਰ ਕਨਾਨਸਕੀ ਵਿੱਚ ਚੱਲ ਰਹੇ ਤਿੰਨ ਦਿਨਾ ਜੀ 7 ਸੰਮੇਲਨ ਵਿੱਚ ਸ਼ਮੂਲੀਅਤ ਲਈ ਭਾਰਤ ਦੇ ਪ੍ਰਧਾਨ ਮੰਤਰੀ...
ਅੰਤਰਰਾਸ਼ਟਰੀਖਾਸ ਖ਼ਬਰਆਈਐੱਸਐੱਸਐੱਫ ਵਿਸ਼ਵ ਕੱਪ: ਸਿਫ਼ਤ ਕੌਰ ਸਮਰਾ ਨੇ ਕਾਂਸੀ ਦਾ ਤਗ਼ਮਾ ਜਿੱਤਿਆCurrent UpdatesJune 13, 2025 June 13, 2025 ਮਿਊਨਿਖ- ਸਿਖ਼ਰਲੀ ਭਾਰਤੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਅੱਜ ਇੱਥੇ ਆਈਐੱਸਐੱਸਐੱਫ ਵਿਸ਼ਵ ਕੱਪ ਵਿੱਚ ਮਹਿਲਾਵਾਂ ਦੇ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ਮੈਚ ਦੌਰਾਨ ਸਖ਼ਤ ਮੁਕਾਬਲੇ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਆਪਣਾ ਹੀ ਬੱਚਾ ਅਗਵਾ ਕਰਕੇ ਭਾਰਤ ਭੱਜਿਆ ਵਿਅਕਤੀ ਕੈਨੇਡਾ ਵਾਪਸੀ ਮੌਕੇ ਗ੍ਰਿਫਤਾਰCurrent UpdatesJune 13, 2025 June 13, 2025 ਵੈਨਕੂਵਰ- ਬੀਤੇ ਵਰ੍ਹੇ ਜੁਲਾਈ ਮਹੀਨੇ ਵਿਚ ਆਪਣੇ ਹੀ ਤਿੰਨ ਸਾਲ ਦੇ ਬੱਚੇ ਨੂੰ ਅਗਵਾ ਕਰਕੇ ਭਾਰਤ ਭੱਜੇ ਪਿਤਾ ਨੂੰ ਬੀਤੇ ਦਿਨ ਟਰਾਂਟੋ ਹਵਾਈ ਅੱਡੇ ਤੇ...
ਅੰਤਰਰਾਸ਼ਟਰੀਖਾਸ ਖ਼ਬਰਇਜ਼ਰਾਈਲ ਵੱਲੋਂ ਇਰਾਨ ’ਤੇ ਹਮਲਾCurrent UpdatesJune 13, 2025 June 13, 2025 ਤਹਿਰਾਨ: ਇਰਾਨ ਨੂੰ ਪ੍ਰਮਾਣੂ ਹਥਿਆਰ ਬਣਾਉਣ ਤੋਂ ਰੋਕਣ ਦੇ ਇਰਾਦੇ ਨਾਲ ਇਜ਼ਰਾਈਲ ਨੇ ‘Operation rising Lion’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਜ਼ਰਾਇਲੀ ਪ੍ਰਧਾਨ ਮੰਤਰੀ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਦਾ ਫ਼ੌਜੀ ਦਖ਼ਲ ਲੋਕਤੰਤਰ ’ਤੇ ਹਮਲਾ ਕਰਾਰCurrent UpdatesJune 12, 2025 June 12, 2025 ਲਾਸ ਏਂਜਲਸ- ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਅਮਰੀਕੀ ਜੀਵਨ ਸ਼ੈਲੀ ਲਈ ਖ਼ਤਰਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ ’ਤੇ...
ਅੰਤਰਰਾਸ਼ਟਰੀਖਾਸ ਖ਼ਬਰਐਲਨ ਮਸਕ ਵੱਲੋਂ ਟਰੰਪ ਖ਼ਿਲਾਫ਼ ਆਪਣੀਆਂ ‘ਕੁਝ’ ਸੋਸ਼ਲ ਮੀਡੀਆ ਪੋਸਟਾਂ ’ਤੇ ਅਫ਼ਸੋਸ ਜ਼ਾਹਰCurrent UpdatesJune 11, 2025 June 11, 2025 ਵਾਸ਼ਿੰਗਟਨ- ਅਰਬਪਤੀ ਕਾਰੋਬਾਰੀ ਐਲੋਨ ਮਸਕ (Billionaire businessman Elon Musk) ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਹਫ਼ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ (U.S. President Donald...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਟੈਨਿਸ: ਜੋਕੋਵਿਚ ਨੂੰ ਹਰਾ ਕੇ ਸਿਨਰ ਫਰੈਂਚ ਓਪਨ ਦੇ ਫਾਈਨਲ ’ਚCurrent UpdatesJune 8, 2025 June 8, 2025 ਪੈਰਿਸ- ਦੁਨੀਆ ਦੇ ਨੰਬਰ ਇੱਕ ਖਿਡਾਰੀ ਜਾਨਿਕ ਸਿਨਰ ਨੇ ਨੋਵਾਕ ਜੋਕੋਵਿਚ ਨੂੰ ਸਿੱਧੇ ਸੈੱਟਾਂ ਵਿੱਚ 6-4, 7-5, 7-6 (3) ਨਾਲ ਹਰਾ ਕੇ ਫਰੈਂਚ ਓਪਨ ਟੈਨਿਸ...