ਅੰਤਰਰਾਸ਼ਟਰੀਖਾਸ ਖ਼ਬਰਟੈਰਿਫ ਦੇ ਮੁੱਦੇ ’ਤੇ ਅਮਰੀਕਾ-ਚੀਨ ਵਿਚਕਾਰ ਰੁਕੀ ਵਾਰਤਾ ਦੌਰਾਨ ਟਰੰਪ ਨੇ ਸ਼ੀ ਨਾਲ ਕੀਤੀ ਗੱਲਬਾਤCurrent UpdatesJune 5, 2025June 5, 2025 June 5, 2025June 5, 2025 ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ (President Donald Trump and his Chinese counterpart, Xi Jinping) ਨੇ ਦੋਵਾਂ ਦੇਸ਼ਾਂ...
ਅੰਤਰਰਾਸ਼ਟਰੀਖਾਸ ਖ਼ਬਰਕੀ ਭਾਰਤ-ਪਾਕਿ ’ਚ ਮੁੜ ਜੰਗ ਹੋ ਸਕਦੀ ਹੈ? ਪਾਕਿ ਵਜ਼ੀਰ ਨੇ ਦਿੱਤਾ ਇਹ ਜਵਾਬCurrent UpdatesJune 4, 2025 June 4, 2025 ਇਸਲਾਮਾਬਾਦ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ (Foreign Minister Ishaq Dar) ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਵਿਚਕਾਰ ਹਥਿਆਰਬੰਦ ਟਕਰਾਅ ਮੁੜ ਸ਼ੁਰੂ ਹੋਣ...
ਅੰਤਰਰਾਸ਼ਟਰੀਖਾਸ ਖ਼ਬਰਪਾਕਿ ’ਚ ਭੂਚਾਲ ਪਿੱਛੋਂ ਕਰਾਚੀ ਜੇਲ੍ਹ ਵਿੱਚੋਂ 200 ਤੋਂ ਵੱਧ ਕੈਦੀ ਹੋਏ ਫ਼ਰਾਰCurrent UpdatesJune 3, 2025 June 3, 2025 ਕਰਾਚੀ- ਪਾਕਿਸਤਾਨ ਦੇ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਉੱਚ-ਸੁਰੱਖਿਆ ਵਾਲੀ ਜੇਲ੍ਹ ਵਿੱਚੋਂ 200 ਤੋਂ ਵੱਧ ਕੈਦੀ ਖ਼ਿੱਤੇ ’ਚ ਭੂਚਾਲ ਆਉਣ ਕਾਰਨ ਪੈਦਾ ਹੋਈ ਹਫੜਾ-ਦਫੜੀ ਦਾ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ: ‘ਫਲਸਤੀਨ ਨੂੰ ਆਜ਼ਾਦ ਕਰੋ’ ਦੇ ਨਾਅਰੇ ਲਾਉਂਦੇ ਵਿਅਕਤੀ ਨੇ ਸਮੂਹ ’ਤੇ ‘ਪੈਟਰੋਲ ਬੰਬ’ ਸੁੱਟਿਆ, ਛੇ ਜਣੇ ਝੁਲਸੇCurrent UpdatesJune 2, 2025 June 2, 2025 ਅਮਰੀਕਾ: ਅਮਰੀਕਾ ਵਿਚ ਇਕ ਵਿਅਕਤੀ ਨੇ ‘ਫ਼ਲਸਤੀਨ ਨੂੰ ਆਜ਼ਾਦ ਕਰੋ’ ਦਾ ਨਾਅਰਾ ਲਾਉਂਦੇ ਹੋਏ ਗਾਜ਼ਾ ਵਿਚ ਇਜ਼ਰਾਇਲੀ ਬੰਧਕਾਂ ਵੱਲ ਧਿਆਨ ਖਿੱਚਣ ਲਈ ਇਕੱਤਰ ਹੋਏ ਇਕ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਮੈਕਸਵੈੱਲ ਨੇ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲਿਆCurrent UpdatesJune 2, 2025 June 2, 2025 ਮੈਲਬਰਨ- ਆਸਟਰੇਲੀਆਈ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਸੋਮਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿੱਚ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ’ਤੇ ਧਿਆਨ ਕੇਂਦਰਿਤ ਕਰਨ ਲਈ ਇਕ...
ਅੰਤਰਰਾਸ਼ਟਰੀਖਾਸ ਖ਼ਬਰਸਿੰਗਾਪੁਰ ’ਚ ਅੱਲੜ੍ਹ ਕੁੜੀ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਭਾਰਤੀ ਮੂਲ ਦੇ ਵਿਅਕਤੀ ਨੂੰ ਸਜ਼ਾCurrent UpdatesJune 2, 2025 June 2, 2025 ਸਿੰਗਾਪੁਰ- ਸਿੰਗਾਪੁਰ ਦੇ ਇੱਕ ਭਾਰਤੀ ਮੂਲ ਦੇ ਵਿਅਕਤੀ ਨੂੰ 16 ਸਾਲ ਦੀ ਲੜਕੀ ਨਾਲ ਜਿਨਸੀ ਸ਼ੋਸ਼ਣ ਕਰਨ, ਉਸ ਦੀ ਵੀਡੀਓ ਬਣਾਉਣ ਅਤੇ ਉਸ ਤੋਂ ਜਬਰੀ...
ਅੰਤਰਰਾਸ਼ਟਰੀਖਾਸ ਖ਼ਬਰ‘ਭਾਰਤ ਨੇ ਜਹਾਜ਼ਾਂ ਦੇ ਨੁਕਸਾਨ ਨੂੰ ਸਵੀਕਾਰਿਆ’: ਸੀਡੀਐੱਸ ਜਨਰਲ ਚੌਹਾਨCurrent UpdatesMay 31, 2025 May 31, 2025 ਸਿੰਗਾਪੁਰ- ਚੀਫ ਆਫ ਡਿਫੈਂਸ ਸਟਾਫ (ਸੀਡੀਐੱਸ) ਜਨਰਲ ਅਨਿਲ ਚੌਹਾਨ ਨੇ ਪਾਕਿਸਤਾਨ ਨਾਲ ਹਾਲ ਹੀ ਵਿੱਚ ਹੋਏ ਫ਼ੌਜੀ ਟਕਰਾਅ ਦੌਰਾਨ ਜਹਾਜ਼ਾਂ ਦੇ ਨੁਕਸਾਨੇ ਜਾਣ ਦੀ ਗੱਲ...
ਅੰਤਰਰਾਸ਼ਟਰੀਖਾਸ ਖ਼ਬਰਅਦਾਲਤ ਵੱਲੋਂ ਟਰੰਪ ਦੇ ਦਰਾਮਦਾਂ ’ਤੇ ਭਾਰੀ ਟੈਕਸ ਲਗਾਉਣ ਦੇ ਹੁਕਮਾਂ ’ਤੇ ਰੋਕCurrent UpdatesMay 29, 2025 May 29, 2025 ਵਾਸ਼ਿੰਗਟਨ- ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਐਮਰਜੈਂਸੀ ਪਾਵਰ ਐਕਟ ਅਧੀਨ ਦਰਮਾਦ ’ਤੇ ਭਾਰੀ ਟੈਕਸ ਲਗਾਉਣ ਸਬੰਧੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਹੁਕਮਾਂ ’ਤੇ ਬੁੱਧਵਾਰ ਨੂੰ...
ਅੰਤਰਰਾਸ਼ਟਰੀਖਾਸ ਖ਼ਬਰਐਲਨ ਮਸਕ ਵੱਲੋਂ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾCurrent UpdatesMay 29, 2025 May 29, 2025 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵਿਚ ਸਲਾਹਕਾਰ ਵਜੋਂ ਕੰਮ ਕਰ ਰਹੇ ਐਲਨ ਮਸਕ ਨੇ ਸੰਘੀ ਖਰਚਿਆਂ ਵਿਚ ਕਟੌਤੀ ਤੇ ਨੌਕਰਸ਼ਾਹੀ ਵਿਚ ਸੁਧਾਰ ਦੀਆਂ...
ਅੰਤਰਰਾਸ਼ਟਰੀਖਾਸ ਖ਼ਬਰਲਿਵਰਪੂਲ ਦੀ ਵਿਕਟਰੀ ਪਰੇਡ ਵਿਚ ਵੜੀ ਕਾਰ, 50 ਜ਼ਖਮੀCurrent UpdatesMay 27, 2025 May 27, 2025 ਇੰਗਲੈਂਡ- ਪ੍ਰੀਮੀਅਰ ਲੀਗ ਫੁਟਬਾਲ ਵਿਚ ਲਿਵਰਪੂਲ ਦੀ ਖਿਤਾਬੀ ਜਿੱਤ ਦੇ ਜਸ਼ਨ ਲਈ ਪ੍ਰਸ਼ੰਸਕਾਂ ਵੱਲੋਂ ਰੱਖੀ ‘ਵਿਕਟਰੀ ਪਰੇਡ’ ਵਿਚ ਕਾਰ ਜਾ ਵੜੀ ਜਿਸ ਕਾਰਨ 50 ਦੇ...