ਅੰਤਰਰਾਸ਼ਟਰੀਖਾਸ ਖ਼ਬਰਅਲਬਰਟਾ ਪ੍ਰੀਮੀਅਰ ਨੇ ਬਿਸ਼ਨੋਈ ਗੈਂਗ ਲਈ ਅੱਤਵਾਦੀ ਟੈਗ ਦੀ ਮੰਗ ਕੀਤੀ, ਸੰਘੀ ਕਾਰਵਾਈ ਦੀ ਮੰਗ ਕੀਤੀCurrent UpdatesJuly 16, 2025 July 16, 2025 ਕੈਨੇਡਾ- ਅਲਬਰਟਾ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਨੇਡਾ ਦੀ ਸੰਘੀ ਸਰਕਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੂੰ ਅਧਿਕਾਰਤ ਤੌਰ ‘ਤੇ ਇੱਕ ਅੱਤਵਾਦੀ ਸੰਗਠਨ ਵਜੋਂ ਨਾਮਜ਼ਦ ਕਰਨ ਦੀ...
ਅੰਤਰਰਾਸ਼ਟਰੀਖਾਸ ਖ਼ਬਰਰਾਸ਼ਟਰੀਨਾਟੋ ਮੁਖੀ ਨੇ ਰੂਸ ਨਾਲ ਵਪਾਰ ਨੂੰ ਲੈ ਕੇ ਭਾਰਤ, ਚੀਨ ਅਤੇ ਬ੍ਰਾਜ਼ੀਲ ਨੂੰ ਸਖ਼ਤ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਚੇਤਾਵਨੀCurrent UpdatesJuly 16, 2025 July 16, 2025 ਰੂਸ- ਨਾਟੋ ਦੇ ਸਕੱਤਰ ਜਨਰਲ ਮਾਰਕ ਰੁਟੇ ਨੇ ਰੂਸ ਨਾਲ ਵਪਾਰ ਜਾਰੀ ਰੱਖਣ ਵਾਲੇ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ, ਜੇਕਰ 50 ਦਿਨਾਂ ਦੇ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਸੰਕੇਤ ਦਿੱਤਾ ਕਿ ਭਾਰਤ 1 ਅਗਸਤ ਤੱਕ ਇੰਡੋਨੇਸ਼ੀਆ-ਸ਼ੈਲੀ ਦੇ ਵਪਾਰ ਸੌਦੇ ਜਾਂ ਭਾਰੀ ਟੈਰਿਫ ਦਾ ਸਾਹਮਣਾ ਕਰ ਸਕਦਾ ਹੈCurrent UpdatesJuly 16, 2025 July 16, 2025 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਭਾਰਤ ਨਾਲ ਇੱਕ ਵਪਾਰ ਸੌਦੇ ‘ਤੇ ਹਾਲ ਹੀ ਵਿੱਚ ਇੰਡੋਨੇਸ਼ੀਆ ਨਾਲ ਹੋਏ ਸਮਝੌਤੇ ਵਾਂਗ ਹੀ...
ਅੰਤਰਰਾਸ਼ਟਰੀਖਾਸ ਖ਼ਬਰਇਜ਼ਰਾਇਲੀ ਹਮਲੇ ’ਚ 52 ਫ਼ਲਸਤੀਨੀ ਹਲਾਕCurrent UpdatesJuly 13, 2025 July 13, 2025 ਗਾਜ਼ਾ ਪੱਟੀ- ਇਜ਼ਰਾਈਲ ਵੱਲੋਂ ਗਾਜ਼ਾ ਪੱਟੀ ਵਿੱਚ ਕੀਤੇ ਹਵਾਈ ਹਮਲਿਆਂ ਵਿੱਚ ਚਾਰ ਬੱਚਿਆਂ ਸਣੇ 28 ਫਲਸਤੀਨੀ ਮਾਰੇ ਗਏ, ਜਦੋਂਕਿ ਹੋਰ ਥਾਵਾਂ ’ਤੇ ਗੋਲੀਬਾਰੀ ਵਿੱਚ 24...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਦੇ ਲੇਖਕਾਂ ਨੇ ਪੰਜਾਬੀ ਸ਼ਾਇਰ ਸੁਰਿੰਦਰਪ੍ਰੀਤ ਘਣੀਆਂ ਨਾਲ ਰਚਾਇਆ ਸੰਵਾਦCurrent UpdatesJuly 12, 2025 July 12, 2025 ਬਰੈਪਟਨ- ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟਰਾਂਟੋ ਵੱਲੋਂ ਪੰਜਾਬ ਤੋਂ ਕੈਨੇਡਾ ਪਹੁੰਚੇ ਪੰਜਾਬੀ ਸ਼ਾਇਰ ਸੁਰਿੰਦਰਪ੍ਰੀਤ ਘਣੀਆਂ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਘਣੀਆਂ ਨੇ ਆਪਣੀਆ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਕੈਨੇਡਾ ਸਰੀ ਵਿਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਬਾਰੀCurrent UpdatesJuly 11, 2025 July 11, 2025 ਸਰੀ- ਕਾਮੇਡੀਅਨ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਵੱਲੋਂ ਪਿਛਲੇ ਦਿਨੀਂ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿਚ ਸ਼ੁਰੂ ਕੀਤੇ ਨਵੇਂ ‘Kap’s Cafe’ ’ਤੇ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਜਹਾਜ਼ ਟਕਰਾਉਣ ਕਾਰਨ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ 2 ਦੀ ਮੌਤCurrent UpdatesJuly 10, 2025 July 10, 2025 ਓਟਵਾ- ਟੋਰਾਂਟੋ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਅਨੁਸਾਰ ਕੈਨੇਡਾ ਦੇ ਮੈਨੀਟੋਬਾ ਸੂਬੇ ਵਿੱਚ ਦੋ ਜਹਾਜ਼ ਟਕਰਾਉਣ ਕਾਰਨ ਇੱਕ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ ਦੋ ਦੀ ਮੌਤ...
ਅੰਤਰਰਾਸ਼ਟਰੀਖਾਸ ਖ਼ਬਰਬ੍ਰਿਕਸ ਕਿਸੇ ਹੋਰ ਮੁਲਕ ਨੂੰ ਕਮਜ਼ੋਰ ਕਰਨ ਲਈ ਕੰਮ ਨਹੀਂ ਕਰ ਰਿਹਾ: ਕਰੈਮਲਿਨCurrent UpdatesJuly 7, 2025 July 7, 2025 ਮਾਸਕੋ- ਰੂਸ ਦੇ ਸੱਤਾ ਕੇਂਦਰ ਕਰੈਮਲਿਨ (Kremlin) ਨੇ ਸੋਮਵਾਰ ਨੂੰ ਕਿਹਾ ਕਿ ਵੱਖ-ਵੱਖ ਮੁਲਕਾਂ ਦਾ ਸਮੂਹ ਬ੍ਰਿਕਸ (BRICS) ਹਰਗਿਜ਼ ਦੂਜੇ ਦੇਸ਼ਾਂ ਦੀ ਹੇਠੀ ਕਰਨ ਜਾਂ...
ਅੰਤਰਰਾਸ਼ਟਰੀਖਾਸ ਖ਼ਬਰਪ੍ਰਧਾਨ ਮੰਤਰੀ ਮੋਦੀ ਦੋ-ਦਿਨਾ ਦੌਰੇ ’ਤੇ ਅਰਜਨਟੀਨਾ ਪੁੱਜੇCurrent UpdatesJuly 5, 2025 July 5, 2025 ਬਿਊਨਸ ਆਇਰਸ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ-ਦਿਨਾ ਦੌਰੇ ’ਤੇ ਅਰਜਨਟੀਨਾ ਪੁੱਜੇ ਹਨ, ਜਿਸ ਦੌਰਾਨ ਉਹ ਚੱਲ ਰਹੇ ਸਹਿਯੋਗ ਦੀ ਸਮੀਖਿਆ ਕਰਨ ਅਤੇ ਮੁੱਖ ਖੇਤਰਾਂ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰਪੰਜ ਮੁਲਕਾਂ ਦੀ ਫੇਰੀ ਦੇ ਦੂਜੇ ਪੜਾਅ ਤਹਿਤ ਤ੍ਰਿਨੀਦਾਦ ਤੇ ਟੋਬੈਗੋ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀCurrent UpdatesJuly 4, 2025 July 4, 2025 ਪੋਰਟ ਆਫ਼ ਸਪੇਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਦੇ ਦੂਜੇ ਪੜਾਅ ਤਹਿਤ ਤ੍ਰਿਨੀਦਾਦ ਤੇ ਟੋਬੈਗੋ ਪਹੁੰਚ ਗਏ ਹਨ। ਦੋ ਰੋਜ਼ਾ ਫੇਰੀ ਦੌਰਾਨ...