ਅੰਤਰਰਾਸ਼ਟਰੀਖਾਸ ਖ਼ਬਰਭਾਰਤ ਵੱਲੋਂ ਹਮਲਾ ਕਰਨ ਜਾਂ ਪਾਣੀ ਰੋਕਣ ’ਤੇ ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀCurrent UpdatesMay 5, 2025 May 5, 2025 ਮਾਸਕੋ- ਹਿਲਗਾਮ ਅੱਤਵਾਦੀ ਹਮਲੇ (Pahalgam terror attack) ਤੋਂ ਬਾਅਦ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਕਾਰ ਤਣਾਅ ਦੇ ਦੌਰਾਨ ਪਾਕਿਸਤਾਨ ਦੇ ਰੂਸ ਵਿਚਲੇ ਰਾਜਦੂਤ ਨੇ ਚੇਤਾਵਨੀ ਦਿੱਤੀ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਭਾਰਤੀ ਮਹਿਲਾ ਹਾਕੀ ਟੀਮ ਨੇ ਆਸਟਰੇਲੀਆ ਨੂੰ 1-0 ਨਾਲ ਹਰਾਇਆCurrent UpdatesMay 4, 2025 May 4, 2025 ਪਰਥ- ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਇਕ ਰੋਮਾਂਚਕ ਮੈਚ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਆਪਣੀ ਪਹਿਲੀ ਤੇ ਆਖਰੀ ਜਿੱਤ ਹਾਸਲ ਕੀਤੀ...
ਅੰਤਰਰਾਸ਼ਟਰੀਖਾਸ ਖ਼ਬਰਰੂਸ ਵੱਲੋਂ ਯੂਕਰੇਨ ’ਤੇ ਡਰੋਨ ਤੇ ਮਿਜ਼ਾਈਲ ਹਮਲਾ; ਕਈ ਜ਼ਖ਼ਮੀCurrent UpdatesMay 3, 2025 May 3, 2025 ਮਾਸਕੋ- ਰੂਸ ਨੇ ਬੀਤੀ ਦੇਰ ਰਾਤ ਯੂਕਰੇਨ ਦੇ ਵੱਡੇ ਸ਼ਹਿਰ ਖਾਰਕੀਵ ਵਿਚ ਵੱਡੀ ਗਿਣਤੀ ਵਿਚ ਡਰੋਨ ਤੇ ਮਿਜ਼ਾਈਲਾਂ ਦਾਗੀਆਂ ਜਿਸ ਕਾਰਨ ਕਈ ਯੂਕਰੇਨੀ ਨਾਗਰਿਕ ਜ਼ਖ਼ਮੀ...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ ਵੱਲੋਂ ‘ਅਬਦਾਲੀ’ ਮਿਜ਼ਾਈਲ ਦੀ ਅਜ਼ਮਾਇਸ਼Current UpdatesMay 3, 2025 May 3, 2025 ਇਸਲਾਮਾਬਾਦ- ਪਾਕਿਸਤਾਨ ਨੇ ਸ਼ਨਿੱਚਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਅਬਦਾਲੀ ਹਥਿਆਰ ਪ੍ਰਣਾਲੀ (Abdali Weapon System) ਦੀ ਸਫਲ ਸਿਖਲਾਈ ਲਾਂਚ ਅਜ਼ਮਾਇਸ਼ ਕੀਤੀ ਹੈ। ਬਿਆਨ ਮੁਤਾਬਕ...
ਅੰਤਰਰਾਸ਼ਟਰੀਖਾਸ ਖ਼ਬਰਆਸਟਰੇਲੀਆ ’ਚ ਲੇਬਰ ਪਾਰਟੀ ਨੂੰ ਲੋਕ ਫਤਵਾ, ਦੂਜੀ ਵਾਰ ਬਣਾਏਗੀ ਸਰਕਾਰCurrent UpdatesMay 3, 2025 May 3, 2025 ਮੈਲਬਰਨ: ਆਸਟਰੇਲੀਆ ‘ਚ ਲੇਬਰ ਪਾਰਟੀ (Labor Party) ਨੇ ਆਮ ਚੋਣਾਂ ‘ਚ ਜਿੱਤ ਪ੍ਰਾਪਤ ਕੀਤੀ ਹੈ, ਜਿਸ ਮਗਰੋਂ ਦੂਜੀ ਵਾਰ ਪਾਰਟੀ ਆਪਣੀ ਸਰਕਾਰ ਬਣਾਏਗੀ। ਪਾਰਟੀ ਦੇ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਲਿਬਰਲ ਪਾਰਟੀ 169 ਸੀਟਾਂ ਨਾਲ ਬਹੁਮਤ ਦੇ ਨੇੜੇ ਪੁੱਜੀCurrent UpdatesApril 30, 2025 April 30, 2025 ਵੈਨਕੂਵਰ- ਕੈਨੇਡਾ ਦੀ 45ਵੀਂ ਲੋਕ ਸਭਾ ਲਈ ਹੋਈਆਂ ਚੋਣਾਂ ਵਿਚ ਭਾਵੇਂ ਕਿਸੇ ਵੀ ਪਾਰਟੀ ਨੂੰ ਸਪਸ਼ਟ ਬਹੁਮਤ ਨਹੀਂ ਮਿਲਿਆ, ਪਰ ਬਲਾਕ ਕਿਊਬਕਾ ਦੀ ਇੱਕ ਸੀਟ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਵਿਚ ਇਲਾਜ ਦੌਰਾਨ ਮਰਨ ਵਾਲੇ ਪਾਕਿਸਤਾਨੀ ਵਿਅਕਤੀ ਦੀ ਲਾਸ਼ ਉਡੀਕ ਰਹੇ ਮਾਪੇCurrent UpdatesApril 30, 2025 April 30, 2025 ਕਰਾਚੀ- ਚੇਨੱਈ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਮਰਨ ਵਾਲੇ 23 ਸਾਲਾ ਪਾਕਿਸਤਾਨੀ ਵਿਅਕਤੀ ਦੇ ਮਾਪੇ ਬੁੱਧਵਾਰ ਨੂੰ ਵੀ ਲਾਸ਼ ਦੀ ਉਡੀਕ ਕਰ ਰਹੇ ਸਨ,...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਸੰਸਦੀ ਚੋਣਾਂ: ਲਿਬਰਲ ਪਾਰਟੀ ਦੀ ਬਣੀ ਰਹੇਗੀ ਸਰਕਾਰ, ਬਹੁਮਤ ਤੋਂ 4 ਸੀਟਾਂ ਨਾਲ ਖੁੰਝੀ ਪ੍ਰਧਾਨ ਮੰਤਰੀ ਕਾਰਨੀ ਦੀ ਪਾਰਟੀCurrent UpdatesApril 29, 2025 April 29, 2025 ਬਰੈਪਟਨ- ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ 168 ਸੀਟਾਂ ਜਿੱਤ ਕੇ ਸਪਸ਼ਟ ਬਹੁਮਤ ਲਈ ਲੋੜੀਂਦੀਆਂ 172 ਸੀਟਾਂ ਤੋਂ ਮਹਿਜ਼ 4 ਸੀਟਾਂ ਨਾਲ ਖੁੰਝ...
ਅੰਤਰਰਾਸ਼ਟਰੀਖਾਸ ਖ਼ਬਰਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ 1,000 ਤੋਂ ਵੱਧ ਭਾਰਤੀਆਂ ਨੇ ਛੱਡਿਆ ਪਾਕਿਸਤਾਨCurrent UpdatesApril 28, 2025 April 28, 2025 ਲਾਹੌਰ- ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਵੀਜ਼ਾ ਰੱਦ ਹੋਣ ਕਾਰਨ ਆਪਣੀਆਂ ਯਾਤਰਾਵਾਂ ਵਿਚ ਛੱਡਣ ਲਈ ਮਜਬੂਰ ਹੋਣ ਤੋਂ ਬਾਅਦ ਪਿਛਲੇ ਛੇ ਦਿਨਾਂ ਵਿਚ 1,000 ਤੋਂ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਲਗਜ਼ਰੀ ਕਾਰਾਂ ਚੋਰੀ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗ੍ਰਿਫ਼ਤਾਰ, ਦੂਜੇ ਦੀ ਭਾਲ ਜਾਰੀCurrent UpdatesApril 27, 2025 April 27, 2025 ਵੈਨਕੂਵਰ- ਪੀਲ ਪੁਲੀਸ ਨੇ ਲੱਖਾਂ ਡਾਲਰ (ਕਰੋੜਾਂ ਰੁਪਏ) ਕੀਮਤ ਵਾਲੀਆਂ ਲਗਜ਼ਰੀ ਕਾਰਾਂ ਚੋਰੀ ਕਰਕੇ ਹੋਰਨਾਂ ਮੁਲਕਾਂ ਵਿਚ ਭੇਜਣ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ...