ਅੰਤਰਰਾਸ਼ਟਰੀਖਾਸ ਖ਼ਬਰਖੇਡਾਂਚੈਂਪੀਅਨਜ਼ ਟਰਾਫੀ ਫਾਈਨਲ: ਨਿਊਜ਼ੀਲੈਂਡ ਨੇ ਭਾਰਤ ਅੱਗੇ 252 ਦੌੜਾਂ ਦਾ ਟੀਚਾ ਰੱਖਿਆCurrent UpdatesMarch 9, 2025 March 9, 2025 ਦੁਬਈ- ਇੱਥੋਂ ਦੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੁਕਾਬਲੇ ਵਿੱਚ ਪਹਿਲਾਂ ਨਿਊਜ਼ੀਲੈਂਡ ਨੇ ਭਾਰਤ ਦੇ ਤੇਜ਼ ਗੇਂਦਬਾਜ਼ਾਂ ਖ਼ਿਲਾਫ਼ ਖੂਬ ਦੌੜਾਂ ਬਟੋਰੀਆਂ।...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ ਵਿੱਚ ਅਫਗਾਨ ਕੈਂਪ ਦੀ ਛੱਤ ਡਿੱਗੀ; 6 ਹਲਾਕCurrent UpdatesMarch 9, 2025 March 9, 2025 ਕਰਾਚੀ- ਕਰਾਚੀ ਦੇ ਬਾਹਰਵਾਰ ਇੱਕ ਅਫਗਾਨ ਕੈਂਪ ਵਿੱਚ ਘਰ ਦੀ ਛੱਤ ਡਿੱਗਣ ਨਾਲ ਔਰਤਾਂ ਅਤੇ ਬੱਚਿਆਂ ਸਣੇ ਛੇ ਜਣਿਆਂ ਦੀ ਮੌਤ ਹੋ ਗਈ। ਏਆਰਵਾਈ ਨਿਊਜ਼...
ਅੰਤਰਰਾਸ਼ਟਰੀਖਾਸ ਖ਼ਬਰਸਿੰਗਾਪੁਰ ਹਵਾਈ ਅੱਡੇ ’ਤੇ ਕੰਮ ਕਰਦੇ ਭਾਰਤੀ ’ਤੇ ਏਅਰਪੋਡ ਰੱਖਣ ਦਾ ਦੋਸ਼Current UpdatesMarch 7, 2025 March 7, 2025 ਸਿੰਗਾਪੁਰ- ਸਿੰਗਾਪੁਰ ਵਿੱਚ ਹਵਾਈ ਅੱਡੇ ਦੇ ਸਹਾਇਕ ਪੁਲੀਸ ਅਧਿਕਾਰੀ ਵਜੋਂ ਕੰਮ ਕਰਨ ਵਾਲੇ ਭਾਰਤੀ ਨਾਗਰਿਕ ’ਤੇ ਸ਼ੁੱਕਰਵਾਰ ਨੂੰ ਇੱਕ ਯਾਤਰੀ ਵੱਲੋਂ ਜਹਾਜ਼ ਵਿੱਚ ਵਰਤੇ ਜਾਣ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਬਾਰੇ ਟਿੱਪਣੀ ਕਰਨ ’ਤੇ ਲੰਡਨ ਵਿੱਚ ਨਿਊਜ਼ੀਲੈਂਡ ਦੇ ਸਭ ਤੋਂ ਸੀਨੀਅਰ ਡਿਪਲੋਮੈਟ ਨੇ ਆਪਣੀ ਨੌਕਰੀ ਗਵਾਈCurrent UpdatesMarch 6, 2025 March 6, 2025 ਵਲਿੰਗਟਨ- ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਨੇ ਵੀਰਵਾਰ ਨੂੰ ਕਿਹਾ ਕਿ ਯੂਨਾਈਟਿਡ ਕਿੰਗਡਮ ਵਿੱਚ ਨਿਊਜ਼ੀਲੈਂਡ ਦੇ ਸਭ ਤੋਂ ਸੀਨੀਅਰ ਰਾਜਦੂਤ ਨੇ ਇਸ ਹਫਤੇ ਲੰਡਨ ਵਿੱਚ ਇੱਕ...
ਅੰਤਰਰਾਸ਼ਟਰੀਖਾਸ ਖ਼ਬਰਦੱਖਣੀ ਕੋਰੀਆ ਦੀ ਹਵਾਈ ਸੈਨਾ ਨੇ ਮਸ਼ਕ ਦੌਰਾਨ ਰਿਹਾਇਸ਼ੀ ਇਲਾਕੇ ’ਚ ਬੰਬ ਸੁੱਟੇ, 15 ਜ਼ਖਮੀCurrent UpdatesMarch 6, 2025 March 6, 2025 ਦੱਖਣੀ ਕੋਰੀਆ- ਹਵਾਈ ਸੈਨਾ ਅਤੇ ਫਾਇਰ ਏਜੰਸੀ ਨੇ ਕਿਹਾ ਕਿ ਦੱਖਣੀ ਕੋਰੀਆ ਵਿੱਚ ਵੀਰਵਾਰ ਨੂੰ ਇੱਕ ਰਿਹਾਇਸ਼ੀ ਖੇਤਰ ਵਿੱਚ ਲੜਾਕੂ ਜਹਾਜ਼ਾਂ ਵੱਲੋਂ ਸੁੱਟੇ ਗਏ ਬੰਬਾਂ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਇੱਕ ਰੋਜ਼ਾ ਦਰਜਾਬੰਦੀ ’ਚ ਕੋਹਲੀ ਚੌਥੇ ਸਥਾਨ ’ਤੇCurrent UpdatesMarch 6, 2025 March 6, 2025 ਦੁਬਈ-ਭਾਰਤ ਦਾ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਚੈਂਪੀਅਨਜ਼ ਟਰਾਫੀ ਸੈਮੀਫਾਈਨਲ ਵਿੱਚ ਆਸਟਰੇਲੀਆ ਖ਼ਿਲਾਫ਼ ਮੈਚ ਜੇਤੂ 84 ਦੌੜਾਂ ਬਣਾਉਣ ਮਗਰੋਂ ਬੱਲੇਬਾਜ਼ਾਂ ਦੀ ਆਈਸੀਸੀ ਇੱਕ ਰੋਜ਼ਾ ਦਰਜਾਬੰਦੀ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰਯੂਰਪੀ ਯੂਨੀਅਨ ਵੱਲੋਂ 800 ਅਰਬ ਯੂਰੋ ਦੀ ਰੱਖਿਆ ਯੋਜਨਾ ਦੀ ਤਜਵੀਜ਼Current UpdatesMarch 5, 2025 March 5, 2025 ਬਰੱਸਲਜ਼-ਯੂਰਪੀ ਯੂਨੀਅਨ (ਈਯੂ) ਦੀ ਕਾਰਜਕਾਰੀ ਮੁਖੀ ਨੇ ਅੱਜ ਮੈਂਬਰ ਮੁਲਕਾਂ ਦੀ ਸੁਰੱਖਿਆ ਵਧਾਉਣ ਲਈ 800 ਅਰਬ ਯੂਰੋ (841 ਅਰਬ ਡਾਲਰ) ਦੀ ਯੋਜਨਾ ਦੀ ਤਜਵੀਜ਼ ਪੇਸ਼...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ 2 ਅਪ੍ਰੈਲ ਤੋਂ ਭਾਰਤ ਅਤੇ ਚੀਨ ਦੇ ਖ਼ਿਲਾਫ਼ ਪਰਸਪਰ ਟੈਕਸ ਦਾ ਐਲਾਨ ਕੀਤਾCurrent UpdatesMarch 5, 2025 March 5, 2025 ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਚੀਨ ਸਮੇਤ ਹੋਰ ਦੇਸ਼ਾਂ ਵੱਲੋਂ ਲਾਏ ਗਏ ਉੱਚੇ ਟੈਕਸ ਦੀ ਆਲੋਚਨਾ ਕਰਦਿਆਂ ਇਸ ਨੂੰ ਬਹੁਤ ਹੀ ਬੇਇਨਸਾਫ਼ੀ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਭਾਰਤ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਵਿਚCurrent UpdatesMarch 5, 2025 March 5, 2025 ਦੁਬਈ-ਭਾਰਤ ਅੱਜ ਇਥੇ ਚੈਂਪੀਅਨਜ਼ ਟਰਾਫ਼ੀ ਦੇ ਪਹਿਲੇ ਸੈਮੀਫਾਈਨਲ ਵਿਚ ਆਸਟਰੇਲੀਆ ਨੂੰ 4 ਵਿਕਟਾਂ ਨਾਲ ਹਰਾ ਕੇ Champions Trophy ਦੇ ਫਾਈਨਲ ਵਿਚ ਪਹੁੰਚ ਗਿਆ। ਆਸਟਰੇਲੀਆ ਨੇ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਅਤੇ ਜ਼ੇਲੈਂਸਕੀ ਵਿਚਾਲੇ ਵੰਡੇ ਗਏ ਅਮਰੀਕੀ ਸੰਸਦ ਮੈਂਬਰCurrent UpdatesMarch 3, 2025 March 3, 2025 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੇ ਯੂਕਰੇਨੀ ਹਮਰੁਤਬਾ ਵੋਲੋਦੀਮੀਰ ਜ਼ੇਲੈਂਸਕੀ ਵਿਚਕਾਰ ਵ੍ਹਾਈਟ ਹਾਊਸ ’ਚ ਤਿੱਖੀ ਬਹਿਸ ਨਾਲ ਹੁਕਮਰਾਨ ਰਿਪਬਲਿਕਨ ਅਤੇ ਵਿਰੋਧੀ ਡੈਮੋਕਰੈਟਿਕ ਆਗੂ ਵੰਡੇ...