ਅੰਤਰਰਾਸ਼ਟਰੀਖਾਸ ਖ਼ਬਰਤਾਈਵਾਨ ਮਾਲ ’ਚ ਸ਼ੱਕੀ ਗੈਸ ਧਮਾਕੇ ਕਾਰਨ 4 ਦੀ ਮੌਤ, 26 ਜ਼ਖਮੀCurrent UpdatesFebruary 13, 2025 February 13, 2025 ਤਾਈਵਾਨ-ਤਾਈਵਾਨ ਦੇ ਕੇਂਦਰੀ ਸ਼ਹਿਰ ਤਾਈਚੁੰਗ ਵਿੱਚ ਇੱਕ ਡਿਪਾਰਟਮੈਂਟ ਸਟੋਰ ਵਿੱਚ ਇੱਕ ਸ਼ੱਕੀ ਗੈਸ ਧਮਾਕੇ ਵਿੱਚ ਵੀਰਵਾਰ ਨੂੰ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ...
ਅੰਤਰਰਾਸ਼ਟਰੀਖਾਸ ਖ਼ਬਰਮੋਦੀ ਫਰਾਂਸ ਦੇ ਬੰਦਰਗਾਹ ਸ਼ਹਿਰ ਮਾਰਸੇਲੀ ਪਹੁੰਚੇ, ਨਵੇਂ ਕੌਂਸਲੇਟ ਜਨਰਲ ਦਾ ਉਦਘਾਟਨ ਕਰਨਗੇCurrent UpdatesFebruary 12, 2025 February 12, 2025 ਪੈਰਿਸ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਫਰਾਂਸ ਦੇ ਮਾਰਸੇਲੀ ਪਹੁੰਚੇ ਅਤੇ ਸੁਤੰਤਰਤਾ ਸੈਨਾਨੀ ਵੀਡੀ ਸਾਵਰਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਮੰਗਲਵਾਰ ਰਾਤ (ਸਥਾਨਕ ਸਮਾਂ)...
ਅੰਤਰਰਾਸ਼ਟਰੀਖਾਸ ਖ਼ਬਰ27 ਧਾਰਮਿਕ ਸਮੂਹਾਂ ਵੱਲੋਂ ਇਮੀਗ੍ਰੇਸ਼ਨ ਛਾਪਿਆਂ ਖ਼ਿਲਾਫ਼ ਟਰੰਪ ਵਿਰੁੱਧ ਮੁਕੱਦਮਾ ਦਾਇਰCurrent UpdatesFebruary 12, 2025 February 12, 2025 ਵਾਸ਼ਿੰਗਟਨ-ਲੱਖਾਂ ਅਮਰੀਕੀਆਂ ਦੀ ਨੁਮਾਇੰਦਗੀ ਕਰਨ ਵਾਲੇ ਦੋ ਦਰਜਨ ਤੋਂ ਵੱਧ ਈਸਾਈ ਅਤੇ ਯਹੂਦੀ ਸਮੂਹਾਂ – ਐਪੀਸਕੋਪਲ ਚਰਚ (Episcopal Church) ਅਤੇ ਯੂਨੀਅਨ ਫਾਰ ਰਿਫਾਰਮ ਜੂਡੀਜ਼ਮ (Union...
ਅੰਤਰਰਾਸ਼ਟਰੀਖਾਸ ਖ਼ਬਰਅਡਾਨੀ ‘ਤੇ ਦੋਸ਼ ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆCurrent UpdatesFebruary 11, 2025 February 11, 2025 ਵਾਸ਼ਿੰਗਟਨ-ਅਮਰੀਕਾ ਦੇ ਛੇ ਸੰਸਦ ਮੈਂਬਰਾਂ ਨੇ ਨਵੇਂ ਅਟਾਰਨੀ ਜਨਰਲ ਨੂੰ ਅਮਰੀਕੀ ਨਿਆਂ ਵਿਭਾਗ (ਡੀਓਜੇ) ਵੱਲੋਂ ਲਏ ਗਏ ‘ਵਿਵਾਦਿਤ’ ਫੈਸਲਿਆਂ ਖਿਲਾਫ਼ ਪੱਤਰ ਲਿਖਿਆ ਹੈ। ਇਨ੍ਹਾਂ ਵਿਚ...
ਅੰਤਰਰਾਸ਼ਟਰੀਖਾਸ ਖ਼ਬਰਦੱਖਣੀ ਮੈਕਸਿਕੋ ਵਿਚ ਬੱਸ ਤੇ ਟਰੱਕ ਦੀ ਟੱਕਰ ’ਚ 41 ਹਲਾਕCurrent UpdatesFebruary 9, 2025 February 9, 2025 ਮੈਕਸਿਕੋ ਸ਼ਹਿਰ –ਦੱਖਣੀ ਮੈਕਸਿਕੋ ਵਿਚ ਸ਼ਨਿੱਚਰਵਾਰ ਵੱਡੇ ਤੜਕੇ ਬੱਸ ਤੇ ਟਰੱਕ ਦੀ ਸਿੱਧੀ ਟੱਕਰ ਵਿਚ 41 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਦੋਵਾਂ ਵਾਹਨਾਂ...
ਅੰਤਰਰਾਸ਼ਟਰੀਖਾਸ ਖ਼ਬਰਗਾਜ਼ਾ ਗੋਲੀਬੰਦੀ: ਹਮਾਸ ਨੇ ਤਿੰਨ ਇਜ਼ਰਾਇਲੀ ਬੰਦੀ ਛੱਡੇCurrent UpdatesFebruary 9, 2025 February 9, 2025 ਗਾਜ਼ਾ ਪੱਟੀ-ਹਮਾਸ ਨੇ ਅੱਜ ਇਜ਼ਰਾਈਲ ਦੇ ਤਿੰਨ ਹੋਰ ਬੰਦੀਆਂ ਨੂੰ ਰੈੱਡ ਕਰਾਸ ਹਵਾਲੇ ਕੀਤਾ। ਇਹ ਤਿੰਨੋਂ ਸਾਰੇ ਇਜ਼ਰਾਈਲ ਦੇ ਆਮ ਨਾਗਰਿਕ ਹਨ। ਇਜ਼ਰਾਈਲ ਨੇ ਪੁਸ਼ਟੀ...
ਅੰਤਰਰਾਸ਼ਟਰੀਖਾਸ ਖ਼ਬਰਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਆਗੂਆਂ ਦੇ ਘਰਾਂ ਦੀ ਭੰਨ-ਤੋੜCurrent UpdatesFebruary 6, 2025 February 6, 2025 ਢਾਕਾ-ਬੰਗਲਾਦੇਸ਼ ਵਿਚ ਪ੍ਰਦਰਸ਼ਨਕਾਰੀਆਂ ਨੇ ਸ਼ੇਖ ਹਸੀਨਾ ਦੇ ਪਰਿਵਾਰਕ ਮੈਂਬਰਾਂ ਦੇ ਘਰ ਨੂੰ ਅੱਗ ਲਗਾ ਦਿੱਤੀ ਅਤੇ ਅਵਾਮੀ ਲੀਗ ਦੇ ਆਗੂਆਂ ਦੇ ਘਰਾਂ ਨੂੰ ਢਾਹ ਦਿੱਤਾ।...
ਅੰਤਰਰਾਸ਼ਟਰੀਖਾਸ ਖ਼ਬਰਸਵੀਡਨ: ਸਿੱਖਿਆ ਕੇਂਦਰ ’ਚ ਗੋਲੀਬਾਰੀ, ਹਮਲਾਵਰ ਸਮੇਤ ਘੱਟੋ-ਘੱਟ 11 ਲੋਕਾਂ ਦੀ ਮੌਤ, 5 ਗੰਭੀਰ ਜ਼ਖਮੀCurrent UpdatesFebruary 5, 2025 February 5, 2025 ਸਵੀਡਨ-ਸਟਾਕਹੋਮ ਦੇ ਪੱਛਮ ਵਿੱਚ ਇੱਕ ਬਾਲਗ ਸਿੱਖਿਆ ਕੇਂਦਰ ਵਿੱਚ ਸਵੀਡਨ ਦੀ ਸਭ ਤੋਂ ਭਿਆਨਕ ਗੋਲੀਬਾਰੀ ਵਿੱਚ ਬੰਦੂਕਧਾਰੀ ਸਮੇਤ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ...
ਅੰਤਰਰਾਸ਼ਟਰੀਖਾਸ ਖ਼ਬਰਟੈੈਕਸ ਜੰਗ: ਟਰੰਪ ਨੇ ਟਰੂਡੋ ਤੇ ਸ਼ੀਨਬੌਮ ਨਾਲ ਗੱਲਬਾਤ ਦੀ ਇੱਛਾ ਪ੍ਰਗਟਾਈCurrent UpdatesFebruary 4, 2025 February 4, 2025 ਵੈਨਕੂਵਰ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡਾ, ਮੈਕਸਿਕੋ ਤੇ ਚੀਨ ਤੋਂ ਦਰਾਮਦ ਵਸਤਾਂ ’ਤੇ ਟੈਕਸ ਲਾਉਣ ਤੋਂ ਇਕ ਦਿਨ ਮਗਰੋਂ ਵਪਾਰਕ ਜੰਗ ਛਿੜਨ ਦੇ ਖ਼ਦਸ਼ਿਆਂ ਦਰਮਿਆਨ...
ਅੰਤਰਰਾਸ਼ਟਰੀਖਾਸ ਖ਼ਬਰਇਜ਼ਰਾਈਲ ਪੁਲੀਸ ਵੱਲੋਂ ਯੇਰੂਸ਼ਲਮ ’ਚ ਕਿਤਾਬਾਂ ਦੀ ਦੁਕਾਨ ’ਤੇ ਛਾਪਾCurrent UpdatesFebruary 4, 2025 February 4, 2025 ਤਲ ਅਵੀਵ-ਇਜ਼ਰਾਈਲ ਪੁਲੀਸ ਨੇ ਪੂਰਬੀ ਯੇਰੂਸ਼ਲਮ ਵਿੱਚ ਕਿਤਾਬਾਂ ਦੀ ਇਕ ਦੁਕਾਨ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਦੁਕਾਨਦਾਰ ਅਤਿਵਾਦੀ ਯਾਹਯਾ...