ਅੰਤਰਰਾਸ਼ਟਰੀਖਾਸ ਖ਼ਬਰਗ਼ੈਰ-ਕਾਨੂੰਨੀ ਤੌਰ ’ਤੇ ਅਮਰੀਕਾ ’ਚ ਰਹਿ ਰਹੇ ਭਾਰਤੀਆਂ ਦੀ ਵਾਪਸੀ ਲਈ ਹਮੇਸ਼ਾ ਤਿਆਰ: ਜੈਸ਼ੰਕਰCurrent UpdatesJanuary 23, 2025 January 23, 2025 ਵਾਸ਼ਿੰਗਟਨ-ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਵੈਧ ਦਸਤਾਵੇਜ਼ਾਂ ਦੇ ਬਿਨਾਂ ਅਮਰੀਕਾ ਵਿਚ ਰਹਿ ਰਹੇ ਭਾਰਤੀਆਂ ਦੀ ਵੈਧ ਵਾਪਸੀ ਲਈ ਹਮੇਸ਼ਾ ਤਿਆਰ...
ਅੰਤਰਰਾਸ਼ਟਰੀਖਾਸ ਖ਼ਬਰਤਕਨਾਲੋਜੀਸੈਮਸੰਗ ਨੋਇਡਾ ਪਲਾਂਟ ਵਿੱਚ ਤਿਆਰ ਕਰੇਗਾ ਗਲੈਕਸੀ ਐੱਸ-25 ਸਮਾਰਟਫੋਨ, ਜਾਣੋ ਕੀ ਹੈ ਇਸ ਫੋਨ ਦੀ ਖ਼ਾਸੀਅਤCurrent UpdatesJanuary 23, 2025 January 23, 2025 ਨੋਇਡਾ –ਸੈਮਸੰਗ ਦੱਖਣ-ਪੱਛਮੀ ਏਸ਼ੀਆ ਦੇ ਪ੍ਰਧਾਨ ਅਤੇ ਸੀਈਓ ਜੇਬੀ ਪਾਰਕ ਨੇ ਕਿਹਾ ਕਿ ਦੱਖਣੀ ਕੋਰੀਆ ਦੀ ਖਪਤਕਾਰ ਇਲੈਕਟ੍ਰੋਨਿਕਸ ਕੰਪਨੀ ਸੈਮਸੰਗ, ਜਿਸ ਨੇ ਬੁੱਧਵਾਰ ਨੂੰ ਇੱਥੇ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਕੈਪੀਟਲ ਹਿੰਸਾ ਦੇ ਦੋਸ਼ੀਆਂ ਨੂੰ ਮੁਆਫ਼ ਕੀਤਾCurrent UpdatesJanuary 22, 2025 January 22, 2025 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ 6 ਜਨਵਰੀ 2021 ਨੂੰ ਕੈਪੀਟਲ ਹਿੱਲ ’ਤੇ ਹੋਈ ਹਿੰਸਾ ਦੇ ਮਾਮਲੇ ’ਚ ਸਾਰੇ 1500 ਲੋਕਾਂ ਨੂੰ ਉਨ੍ਹਾਂ ਦੇ ਅਪਰਾਧ ਲਈ...
ਅੰਤਰਰਾਸ਼ਟਰੀਖਾਸ ਖ਼ਬਰਤੁਰਕੀ ਦੇ ਸਕੀ ਰਿਜ਼ੋਰਟ ‘ਚ ਅੱਗ ਲੱਗਣ ਕਾਰਨ ਹੁਣ ਤੱਕ 76 ਮੌਤਾਂ, 9 ਹਿਰਾਸਤ ‘ਚ ਲਏCurrent UpdatesJanuary 22, 2025 January 22, 2025 ਅੰਕਾਰਾ-ਤੁਰਕੀ ਦੇ ਉੱਤਰੀ-ਪੱਛਮੀ ਬੋਲੂ ਸੂਬੇ ਵਿੱਚ ਕਾਰਤਲਕਾਇਆ ਸਕੀ ਰਿਜੋਰਟ ਵਿੱਚ ਭਿਆਨਕ ਅੱਗ ਲੱਗਣ ਕਾਰਨ 76 ਲੋਕਾਂ ਦੀ ਮੌਤ ਤੋਂ ਬਾਅਦ ਨੌਂ ਵਿਅਕਤੀਆਂ ਨੂੰ ਹਿਰਾਸਤ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਅਮਰੀਕਾ ਦੁਵੱਲੀ ਮੀਟਿੰਗ ਅਸੀਂ ਭਾਰਤ ਨਾਲ ਆਰਥਿਕ ਸਬੰਧਾਂ ਨੂੰ ਅੱਗੇ ਵਧਾਉਣਾ ਚਾਹੁੰਦੇ ਹਾਂ: ਰੂਬੀਓCurrent UpdatesJanuary 22, 2025 January 22, 2025 ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤ ਦੇ ਆਪਣੇ ਹਮਰੁਤਬਾ ਐੱਸ.ਜੈਸ਼ੰਕਰ ਨਾਲ ਦੁਵੱਲੀ ਬੈਠਕ ਕੀਤੀ। ਰੂਬੀਓ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦਾ ਪ੍ਰਸ਼ਾਸਨ...
ਅੰਤਰਰਾਸ਼ਟਰੀਖਾਸ ਖ਼ਬਰਉੱਤਰ-ਪੱਛਮੀ ਤੁਰਕੀ ਦੇ ਸਕੀ ਰਿਜ਼ੌਰਟ ’ਚ ਅੱਗ ਲੱਗੀ; 66 ਮੌਤਾਂ 51 ਜ਼ਖ਼ਮੀCurrent UpdatesJanuary 21, 2025 January 21, 2025 ਅੰਕਾਰਾ-ਉੱਤਰ-ਪੱਛਮੀ ਤੁਰਕੀ ਦੇ ਸਕੀ ਰਿਜ਼ੌਰਟ ਵਿਚ ਅੱਗ ਲੱਗਣ ਕਰਕੇ ਘੱਟੋ-ਘੱਟ 66 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 51 ਹੋਰਨਾਂ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ...
ਅੰਤਰਰਾਸ਼ਟਰੀਖਾਸ ਖ਼ਬਰਊਸ਼ਾ ਵਾਂਸ ਦੀ ਉਪ ਰਾਸ਼ਟਰਪਤੀ ਵਜੋਂ ਚੋਣ ਕਰਦਾ, ਪਰ ਜਾਨਸ਼ੀਨ ਦੀ ਕਤਾਰ ਇੰਜ ਕੰਮ ਨਹੀਂ ਕਰਦੀ: ਟਰੰਪCurrent UpdatesJanuary 21, 2025 January 21, 2025 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਜੇਡੀ ਵਾਂਸ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਚਿਲੁਕੁਰੀ ਵਾਂਸ ਦੀ ਆਪਣੇ ਉਪ ਰਾਸ਼ਟਰਪਤੀ ਵਜੋਂ ਚੋਣ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਅੱਜ ਲੈਣਗੇ ਰਾਸ਼ਟਰਪਤੀ ਵਜੋਂ ਹਲਫ਼Current UpdatesJanuary 20, 2025 January 20, 2025 ਵਾਸ਼ਿੰਗਟਨ-ਰਿਪਬਲਿਕਨ ਆਗੂ ਡੋਨਲਡ ਟਰੰਪ ਸੋਮਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਉਹ ਵਿਸ਼ੇਸ਼ ਜਹਾਜ਼ ਰਾਹੀਂ ਪਰਿਵਾਰ ਸਣੇ ਵਾਸ਼ਿੰਗਟਨ ਡੀਸੀ ਪਹੁੰਚ ਗਏ ਹਨ ਅਤੇ...
ਅੰਤਰਰਾਸ਼ਟਰੀਖਾਸ ਖ਼ਬਰਤਕਨਾਲੋਜੀਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ ਇਮੀਗ੍ਰੇਸ਼ਨ ਤੇ ਟਿਕਟੌਕ ਸਣੇ ਕਈ ਅਹਿਮ ਫੈਸਲਿਆਂ ’ਤੇ ਸਹੀ ਪਾਉਣਗੇ ਡੋਨਲਡ ਟਰੰਪCurrent UpdatesJanuary 20, 2025 January 20, 2025 ਵਾਸ਼ਿੰਗਟਨ-ਡੋਨਲਡ ਟਰੰਪ ਵੱਲੋਂ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣ ਤੋਂ ਫੌਰੀ ਮਗਰੋਂ ਪਰਵਾਸ, ਸਰਹੱਦੀ ਸੁਰੱਖਿਆ, ਊਰਜਾ ਤੇ ਪ੍ਰਸ਼ਾਸਨਿਕ ਨੀਤੀਆਂ ਸਣੇ ਹੋਰ ਕਈ ਮਸਲਿਆਂ...
ਅੰਤਰਰਾਸ਼ਟਰੀਖਾਸ ਖ਼ਬਰਰੂਸ ਦੇ ਹਮਲੇ ’ਚ ਚਾਰ ਯੂਕਰੇਨੀ ਹਲਾਕCurrent UpdatesJanuary 19, 2025 January 19, 2025 ਕੀਵ-ਰੂਸ ਨੇ ਸ਼ਨਿਚਰਵਾਰ ਨੂੰ ਡਰੋਨਾਂ ਅਤੇ ਮਿਜ਼ਾਈਲਾਂ ਨਾਲ ਯੂਕਰੇਨ ਦੀ ਰਾਜਧਾਨੀ ’ਤੇ ਜ਼ੋਰਦਾਰ ਹਮਲਾ ਕੀਤਾ। ਹਮਲੇ ’ਚ ਚਾਰ ਵਿਅਕਤੀ ਮਾਰੇ ਗਏ। ਉਧਰ ਯੂਕਰੇਨ ਨੇ ਰੂਸ...