April 3, 2026

ਅੰਤਰਰਾਸ਼ਟਰੀ

ਅੰਤਰਰਾਸ਼ਟਰੀਖਾਸ ਖ਼ਬਰ

ਇਜ਼ਰਾਈਲ-ਹਮਾਸ ਵਿਚਕਾਰ ਜੰਗਬੰਦੀ ਅੱਜ ਤੋਂ

Current Updates
ਯੇਰੂਸ਼ਲਮ-ਹਮਾਸ ਅਤੇ ਇਜ਼ਰਾਈਲ ਵਿਚਕਾਰ ਜੰਗਬੰਦੀ ਦਾ ਸਮਝੌਤਾ ਐਤਵਾਰ ਸਵੇਰੇ ਤੋਂ ਲਾਗੂ ਹੋ ਜਾਵੇਗਾ। ਇਜ਼ਰਾਇਲੀ ਮੰਤਰੀ ਮੰਡਲ ਨੇ ਅੱਜ ਸਵੇਰੇ ਗਾਜ਼ਾ ’ਚ ਜੰਗਬੰਦੀ ਸਮਝੌਤੇ ਨੂੰ ਮਨਜ਼ੂਰੀ...
ਅੰਤਰਰਾਸ਼ਟਰੀਖਾਸ ਖ਼ਬਰ

ਹਮਾਸ ਵੱਲੋਂ ਬੰਧਕਾਂ ਦੀ ਸੂਚੀ ਦੇਣ ਤੱਕ ਗਾਜ਼ਾ ’ਚ ਜੰਗਬੰਦੀ ਦਾ ਅਮਲ ਸ਼ੁਰੂ ਨਹੀਂ ਹੋਵੇਗਾ: ਨੇਤਨਯਾਹੂ

Current Updates
ਗਾਜ਼ਾ ਪੱਟੀ-ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਐਤਵਾਰ ਵੱਡੇ ਤੜਕੇ ਕਿਹਾ ਕਿ ਗਾਜ਼ਾ ਵਿਚ ਜੰਗਬੰਦੀ ਦਾ ਅਮਲ ਉਦੋਂ ਤੱਕ ਸ਼ੁਰੂ ਨਹੀਂ ਹੋਵੇਗਾ ਜਦੋਂ ਤੱਕ ਹਮਾਸ...
ਅੰਤਰਰਾਸ਼ਟਰੀਖਾਸ ਖ਼ਬਰਵਪਾਰ

ਭਾਰਤੀ ਵਿਕਾਸ ਦਰ ਦੀ ਰਫ਼ਤਾਰ ਆਸ ਨਾਲੋਂ ਵੀ ਜ਼ਿਆਦਾ ਸੁਸਤ: ਆਈਐੱਮਐੱਫ

Current Updates
ਵਾਸ਼ਿੰਗਟਨ-ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਅੱਜ ਕਿਹਾ ਕਿ ਉਦਯੋਗਿਕ ਗਤੀਵਿਧੀਆਂ ਵਿੱਚ ਆਸ ਨਾਲੋਂ ਵੀ ਵੱਧ ਮੰਦੀ ਕਾਰਨ ਭਾਰਤ ਵਿੱਚ ਵਿਕਾਸ ਦਰ ਅਨੁਮਾਨ ਨਾਲੋਂ ਕਿਤੇ ਵੱਧ...
ਅੰਤਰਰਾਸ਼ਟਰੀਖਾਸ ਖ਼ਬਰ

ਸ਼ਾਦਮਾਨ ਚੌਕ ਲਾਹੌਰ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਪਟੀਸ਼ਨ ਖਾਰਜ

Current Updates
ਲਾਹੌਰ-ਪਾਕਿਸਤਾਨ ਅਦਾਲਤ ਨੇ ਅੱਜ ਸ਼ਾਦਮਾਨ ਚੌਕ ਲਾਹੌਰ ਦਾ ਨਾਮ ਬਦਲ ਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਮ ’ਤੇ ਰੱਖਣ ਅਤੇ ਉੱਥੇ ਉਨ੍ਹਾਂ ਦਾ ਬੁੱਤ ਲਾਉਣ...
ਅੰਤਰਰਾਸ਼ਟਰੀਖਾਸ ਖ਼ਬਰ

ਗਾਜ਼ਾ ਜੰਗਬੰਦੀ ਦੇ ਐਲਾਨ ’ਚ ਇਜ਼ਰਾਈਲ ਅੜਿੱਕਾ

Current Updates
ਯੇਰੂਸ਼ਲਮ-ਗਾਜ਼ਾ ’ਚ 15 ਮਹੀਨੇ ਤੋਂ ਜਾਰੀ ਜੰਗ ਨੂੰ ਰੋਕਣ ਅਤੇ ਦਰਜਨਾਂ ਬੰਦੀਆਂ ਦੀ ਰਿਹਾਈ ਸਬੰਧੀ ਸਮਝੌਤੇ ’ਚ ਇਜ਼ਰਾਈਲ ਅੜਿੱਕਾ ਬਣ ਗਿਆ ਹੈ। ਇਜ਼ਰਾਇਲੀ ਪ੍ਰਧਾਨ ਮੰਤਰੀ...
ਅੰਤਰਰਾਸ਼ਟਰੀਖਾਸ ਖ਼ਬਰ

ਸੁਨੀਤਾ ਵਿਲੀਅਮਜ਼ ਵੱਲੋਂ ਪੁਲਾੜ ’ਚ ਚਹਿਲਕਦਮੀ

Current Updates
ਅਮਰੀਕਾ-ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਨੇ ਕੌਮਾਂਤਰੀ ਪੁਲਾੜ ਸਟੇਸ਼ਨ ’ਤੇ ਸੱਤ ਮਹੀਨੇ ਤੋਂ ਵਧ ਸਮਾਂ ਗੁਜ਼ਾਰਨ ਮਗਰੋਂ ਪਹਿਲੀ ਵਾਰ ਚਹਿਲਕਦਮੀ ਕੀਤੀ। ਸਟੇਸ਼ਨ...
ਅੰਤਰਰਾਸ਼ਟਰੀਖਾਸ ਖ਼ਬਰ

ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਭੰਡਾਰਨ ਪਲਾਂਟਾਂ ’ਚੋਂ ਇਕ ਵਿੱਚ ਭਿਆਨਕ ਅੱਗ ਲੱਗੀ

Current Updates
ਅਮਰੀਕਾ-ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਭੰਡਾਰਨ ਪਲਾਂਟਾਂ ’ਚੋਂ ਇਕ ਵਿੱਚ ਵੀਰਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗਣ ਕਾਰਨ ਸੈਂਕੜੇ ਲੋਕਾਂ ਨੂੰ ਉੱਥੋਂ ਹਟਣ ਦਾ ਆਦੇਸ਼...
ਅੰਤਰਰਾਸ਼ਟਰੀਖਾਸ ਖ਼ਬਰ

ਭ੍ਰਿਸ਼ਟਾਚਾਰ ਮਾਮਲਾ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਪਤਨੀ ਨੂੰ ਕੈਦ

Current Updates
ਇਸਲਾਮਾਬਾਦ-ਪਾਕਿਸਤਾਨ ਦੀ ਇਕ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 19 ਕਰੋੜ ਪੌਂਡ ਦੇ ਆਲ-ਕਾਦਿਰ ਟਰੱਸਟ ਭ੍ਰਿਸ਼ਟਾਚਾਰ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

ਜੋਕੋਵਿਚ ਨੇ ਸਭ ਤੋਂ ਵੱਧ ਗਰੈਂਡਸਲੈਮ ਖੇਡਣ ਦਾ ਰਿਕਾਰਡ ਬਣਾਇਆ

Current Updates
ਮੈਲਬਰਨ-ਨੋਵਾਕ ਜੋਕੋਵਿਚ ਨੇ ਅੱਜ ਇੱਥੇ ਆਸਟਰੇਲੀਆ ਓਪਨ ਟੈਨਿਸ ਟੂਰਨਾਮੈਂਟ ਦੇ ਦੂਜੇ ਗੇੜ ਦਾ ਮੈਚ ਖੇਡ ਕੇ ਗਰੈਂਡਸਲੈਮ ਮੁਕਾਬਲਿਆਂ ਵਿੱਚ ਸਭ ਤੋਂ ਵੱਧ ਮੈਚ ਖੇਡਣ ਦਾ...
ਅੰਤਰਰਾਸ਼ਟਰੀਖਾਸ ਖ਼ਬਰ

ਫਿਰੌਤੀ ਲਈ ਬਰੈਂਪਟਨ ’ਚ ਭਾਰਤੀ ਮੂਲ ਦੇ ਵਪਾਰੀ ਦੇ ਘਰ ’ਤੇ ਗੋਲੀਬਾਰੀ ਦੇ ਦੋਸ਼ ’ਚ 7 ਪੰਜਾਬੀ ਗ੍ਰਿਫ਼ਤਾਰ

Current Updates
ਵੈਨਕੂਵਰ: ਓਂਟਾਰੀਓ ਦੀ ਪੀਲ ਪੁਲੀਸ ਨੇ ਪੈਸੇ ਬਟੋਰਨ ਲਈ ਬਰੈਂਪਟਨ ਦੇ ਇੱਕ ਘਰ ’ਤੇ ਦੋ ਵਾਰ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਸੱਤ ਪੰਜਾਬੀ ਨੌਜੁਆਨਾਂ ਨੂੰ...