December 1, 2025

ਅੰਤਰਰਾਸ਼ਟਰੀ

ਅੰਤਰਰਾਸ਼ਟਰੀਖਾਸ ਖ਼ਬਰਰਾਸ਼ਟਰੀ

ਪਾਕਿਸਤਾਨ ਬਿਆਨਬਾਜ਼ੀ ਅਤੇ ਝੂਠ ਤੋਂ ਪਰਹੇਜ਼ ਕਰੇ: ਭਾਰਤ

Current Updates
9 ਨਵੰਬਰ : ਇੱਕ ਸਖ਼ਤ ਜਵਾਬ ਵਿੱਚ ਭਾਰਤ ਨੇ ਸੰਯੁਕਤ ਰਾਸ਼ਟਰ (United Nations) ਵਿੱਚ ਸ਼ਾਂਤੀ ਰੱਖਿਅਕ ਕਾਰਜਾਂ ’ਤੇ ਬਹਿਸ ਦੌਰਾਨ ਜੰਮੂ ਅਤੇ ਕਸ਼ਮੀਰ ਦਾ ਜ਼ਿਕਰ...
ਅੰਤਰਰਾਸ਼ਟਰੀਖਾਸ ਖ਼ਬਰਪੰਜਾਬਰਾਸ਼ਟਰੀਵਪਾਰ

Nifty, Sensex ਵਿੱਚ ਗਿਰਾਵਟ ਦਾ ਰੁਝਾਨ ਜਾਰੀ

Current Updates
ਮੁੰਬਈ –ਡੋਨਲਡ ਟਰੰਪ ਦੀ ਜਿੱਤ ਤੋਂ ਬਾਅਦ ਵੀਰਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਮਾਮੂਲੀ ਗਿਰਾਵਟ ਨਾਲ ਖੁੱਲ੍ਹੇ, ਜਦੋਂ ਕਿ ਐਫਆਈਆਈ ਭਾਰਤੀ ਬਾਜ਼ਾਰਾਂ ਵਿੱਚ ਸ਼ੁੱਧ ਵਿਕਰੇਤਾ ਬਣੇ...
ਅੰਤਰਰਾਸ਼ਟਰੀਸਾਹਿਤਖਾਸ ਖ਼ਬਰਖੇਡਾਂ

ਲਗਨ ਵਿਅਕਤੀ ਤੋਂ ਉਹ ਕਰਵਾ ਲੈਂਦੀ ਹੈ ਜੋ ਉਹ ਨਹੀਂ ਕਰ ਸਕਦਾ

Current Updates
ਜਦਕਿ ਤਜਰਬਾ ਵਿਅਕਤੀ ਤੋਂ ਉਹੀ ਕਰਵਾਉਂਦਾ ਹੈ ਜੋ ਅਸਲ ਵਿਚ ਉਸ ਨੂੰ ਕਰਨਾ ਚਾਹੀਦਾ ਹੈ। ਇਸੇ ਰਾਹ ’ਤੇ ਅਸੀਂ ਆਪਣੀ ਤਕਦੀਰ ਦੇ ਨਿਰਮਾਤਾ ਤੇ ਦੂਜਿਆਂ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

Tulsi Vivah 2024: ਭਗਵਾਨ ਵਿਸ਼ਨੂੰ ਨੇ ਕਿਉਂ ਕਰਵਾਇਆ ਤੁਲਸੀ ਨਾਲ ਵਿਆਹ ? ਜਾਣੋ ਇਸ ਨਾਲ ਜੁੜੇ ਮਿਥਿਹਾਸਕ ਤੱਥ

Current Updates
Tulsi Vivah 2024: ਵਰਿੰਦਾ ਨੇ ਨਾਰਾਇਣ ਨੂੰ ਸਰਾਪ ਤੋਂ ਮੁਕਤ ਕਰ ਲਿਆ ਪਰ ਜਿਸ ਥਾਂ ‘ਤੇ ਵਰਿੰਦਾ ਨੂੰ ਸਾੜਿਆ ਗਿਆ ਸੀ, ਉੱਥੇ ਇਕ ਬੂਟਾ ਉੱਗਿਆ,...
ਅੰਤਰਰਾਸ਼ਟਰੀਖਾਸ ਖ਼ਬਰਪੰਜਾਬਰਾਸ਼ਟਰੀ

ਭਾਰਤ ਨੇ ਮੁੜ ਸ਼ੁਰੂ ਕੀਤੀ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ

Current Updates
ਐਂਟਰੀ , ਬਿਜ਼ਨੈੱਸਾ, ਮੈਡੀਕਲ ਅਤੇ ਕਾਨਫਰੰਸ ਵੀਜ਼ਾ ਹੀ ਸ਼ਾਮਲ ਨਵੀਂ ਦਿੱਲੀ- ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ...
ਅੰਤਰਰਾਸ਼ਟਰੀਖਾਸ ਖ਼ਬਰ

ਅਣ-ਪ੍ਰਮਾਣਿਤ ਖਾਤਿਆਂ ਵਾਲੇ ਲੋਕ ਇੱਕ ਦਿਨ ਵਿੱਚ 600 ਪੋਸਟਾਂ ਨੂੰ ਪੜ੍ਹ ਸਕਣਗੇ, ਐਲੋਨ ਮਸਕ ਨੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ

Current Updates
ਵਾਸ਼ਗਟਿਨ : ਮਸਕ ਨੇ ਸ਼ਨੀਵਾਰ ਰਾਤ ਨੂੰ ਟਵੀਟ ਕੀਤਾ ਕਿ ਹੁਣ ਗੈਰ-ਵੈਰੀਫਾਈਡ ਅਕਾਊਂਟ ਇਕ ਦਿਨ ‘ਚ ਸਿਰਫ 600 ਟਵੀਟ ਪੜ੍ਹ ਸਕਣਗੇ। ਇਸ ਤੋਂ ਇਲਾਵਾ ਟਵਿੱਟਰ...
ਅੰਤਰਰਾਸ਼ਟਰੀਖਾਸ ਖ਼ਬਰ

ਵੈਗਨਰ ਨੇ ਪਿੱਠ ਵਿੱਚ ਛੁਰਾ ਮਾਰਿਆ, ਬਾਗ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ: ਪੂਤਿਨ

Current Updates
ਮਾਸਕੋ: ਕਿਰਾਏਦਾਰਾਂ ਦੇ ਵੈਗਨਰ ਗਰੁੱਪ ਦੀ ਬਗਾਵਤ ਤੋਂ ਬਾਅਦ ਰੂਸ ਵਿੱਚ ਘਰੇਲੂ ਯੁੱਧ ਵਰਗੀ ਸਥਿਤੀ ਪੈਦਾ ਹੋ ਰਹੀ ਹੈ। ਹਾਲਾਤ ਵਿਗੜਦੇ ਦੇਖ ਰੂਸ ਦੇ ਰਾਸ਼ਟਰਪਤੀ...
ਅੰਤਰਰਾਸ਼ਟਰੀਖਾਸ ਖ਼ਬਰਵਪਾਰ

ਭਾਰਤ ‘ਚ ਬਣਨਗੀਆਂ ਟੇਸਲਾ ਕਾਰਾਂ! ਸੀਈਓ ਐਲੋਨ ਮਸਕ ਫੈਕਟਰੀ ਲਈ ਲੱਭ ਰਹੇ ਨੇ ਥਾਂ

Current Updates
 ਵਾਸ਼ਿੰਗਟਨ— ਭਾਰਤ ‘ਚ ਟੇਸਲਾ ਦੀ ਫੈਕਟਰੀ ਲਈ ਲੋਕੇਸ਼ਨ ਦੀ ਤਲਾਸ਼ ਕਰ ਰਹੇ ਸੀਈਓ ਐਲੋਨ ਮਸਕ ਨੇ ਕਿਹਾ ਹੈ ਕਿ ਉਹ ਇਸ ਸਾਲ ਦੇ ਅੰਤ ਤੱਕ...
ਅੰਤਰਰਾਸ਼ਟਰੀਖਾਸ ਖ਼ਬਰ

ਕਰਜ਼ੇ ‘ਚ ਡੁੱਬ ਸਕਦਾ ਹੈ ਅਮਰੀਕਾ, 83 ਲੱਖ ਨੌਕਰੀਆਂ ਵੀ ਖਤਰੇ ‘ਚ

Current Updates
ਵਾਸ਼ਿੰਗਟਨ— ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਤੇ ਸਭ ਤੋਂ ਵੱਡੀ ਅਰਥਵਿਵਸਥਾ ਅਮਰੀਕਾ ਆਪਣੇ ਇਤਿਹਾਸ ‘ਚ ਪਹਿਲੀ ਵਾਰ ਡਿਫਾਲਟ ਦੇ ਕੰਢੇ ‘ਤੇ ਪਹੁੰਚ ਗਿਆ ਹੈ।...
ਅੰਤਰਰਾਸ਼ਟਰੀਖਾਸ ਖ਼ਬਰ

ਰੂਸੀ ਫੌਜ ਨੇ ਯੂਕਰੇਨ ਦੇ ਬਖਮੁਤ ਸ਼ਹਿਰ ‘ਤੇ ਕੀਤਾ ਕਬਜ਼ਾ ,ਪੁਤਿਨ ਨੇ ਸੈਨਿਕਾਂ ਨੂੰ ਦਿੱਤੀ ਵਧਾਈ

Current Updates
 ਕੀਵ/ਮਾਸਕੋ: ਰੂਸ ਅਤੇ ਯੂਕਰੇਨ ਦੀ ਫੌਜ ਵਿਚਾਲੇ ਪਿਛਲੇ 14 ਮਹੀਨਿਆਂ ਤੋਂ ਭਿਆਨਕ ਯੁੱਧ ਚੱਲ ਰਿਹਾ ਹੈ। ਹਾਲ ਹੀ ਦੇ ਦਿਨਾਂ ਵਿਚ, ਰੂਸੀ ਅਤੇ ਯੂਕਰੇਨੀ ਫੌਜਾਂ...