ਅੰਤਰਰਾਸ਼ਟਰੀਖਾਸ ਖ਼ਬਰਖੇਡਾਂਸਿਡਨੀ ਟੈਸਟ: ਭਾਰਤੀ ਬੱਲੇਬਾਜ਼ਾਂ ਦਾ ਖਰਾਬ ਪ੍ਰਦਰਸ਼ਨ ਜਾਰੀ; ਪਹਿਲੀ ਪਾਰੀ 185 ਦੌੜਾਂ ’ਤੇ ਸਿਮਟੀCurrent UpdatesJanuary 3, 2025 January 3, 2025 ਸਿਡਨੀ-ਸਿਡਨੀ ਵਿਚ ਖੇਡੇ ਜਾ ਰਹੇ ਲੜੀ ਦੇ ਪੰਜਵੇਂ ਤੇ ਆਖਰੀ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਇਕ ਵਾਰ ਫੇਰ ਮੇਜ਼ਬਾਨ ਆਸਟਰੇਲੀਅਨ ਟੀਮ ਦੇ ਗੇਂਦਬਾਜ਼ਾਂ ਦਾ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ: ਕਲੱਬ ਦੇ ਬਾਹਰ ਗੋਲੀਬਾਰੀ, 10 ਜ਼ਖ਼ਮੀCurrent UpdatesJanuary 3, 2025 January 3, 2025 ਨਿਊਯਾਰਕ-ਨਵੇਂ ਸਾਲ ਦੇ ਪਹਿਲੇ ਦਿਨ ਨਿਊਯਾਰਕ ਦੇ ਕੁਈਨਜ਼ ’ਚ ਨਾਈਟ ਕਲੱਬ ਦੇ ਬਾਹਰ ਇਕੱਠੀ ਭੀੜ ’ਤੇ ਕੁਝ ਵਿਅਕਤੀਆਂ ਵੱਲੋਂ ਅੰਨ੍ਹੇਵਾਹ 30 ਗੋਲੀਆਂ ਚਲਾਈਆਂ ਗਈਆਂ, ਜਿਸ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਇੱਕ ਹੋਰ ਐੱਮਪੀ ਨੇ ਟਰੂਡੋ ਦਾ ਸਾਥ ਛੱਡਿਆCurrent UpdatesJanuary 3, 2025 January 3, 2025 ਵੈਨਕੂਵਰ-ਦੇਸ਼ ਦੇ ਵੋਟਰਾਂ ਦੀ ਨਬਜ਼ ਪਛਾਣਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਖਾਸਮ ਖਾਸ ਰਹੇ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਮਾਰਕੋ ਮੈਂਡੀਸੀਨੋ ਨੇ ਅਗਲੀ ਚੋਣ ਨਾ...
ਅੰਤਰਰਾਸ਼ਟਰੀਖਾਸ ਖ਼ਬਰਕੈਲੀਫੋਰਨੀਆ ਦੇ ਫੁਲਰਟਨ ਵਿੱਚ ਜਹਾਜ਼ ਹਾਦਸਾਗ੍ਰਸਤ ਹੋ ਗਿਆ : ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 2 ਦੀ ਮੌਤ ਅਤੇ 18 ਜ਼ਖਮੀCurrent UpdatesJanuary 3, 2025 January 3, 2025 ਅਮਰੀਕਾ- ਦੱਖਣੀ ਕੈਲੀਫੋਰਨੀਆ ਵਿੱਚ ਇੱਕ ਵਿਸ਼ਾਲ ਫਰਨੀਚਰ ਨਿਰਮਾਣ ਵਾਲੀ ਇਮਾਰਤ ਦੀ ਛੱਤ ’ਤੇ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ...
ਅੰਤਰਰਾਸ਼ਟਰੀਖਾਸ ਖ਼ਬਰਬਿਡੇਨ ਨੂੰ ਪੀ.ਐੱਮ ਮੋਦੀ ਤੋਂ ਮਿਲਿਆ 20,000 ਡਾਲਰ ਦਾ ਹੀਰਾ, 2023 ਦਾ ਸਭ ਤੋਂ ਮਹਿੰਗਾ ਤੋਹਫ਼ਾCurrent UpdatesJanuary 3, 2025 January 3, 2025 ਵਾਸ਼ਿੰਗਟਨ-ਰਾਸ਼ਟਰਪਤੀ ਜੋ ਬਾਇਡਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ 2023 ਵਿਚ ਵਿਦੇਸ਼ੀ ਆਗੂਆਂ ਵੱਲੋਂ ਹਜ਼ਾਰਾਂ ਡਾਲਰ ਦੀ ਕੀਮਤ ਦੇ ਤੋਹਫ਼ੇ ਦਿੱਤੇ ਗਏ ਸਨ, ਜਿਸ ਵਿਚ ਜਿਲ...
ਅੰਤਰਰਾਸ਼ਟਰੀਖਾਸ ਖ਼ਬਰਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਦੀ ਮੌਤCurrent UpdatesJanuary 2, 2025 January 2, 2025 ਲਾਸ ਵੇਗਾਸ-ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਇੱਕ ਟੈਸਲਾ ਸਾਈਬਰ ਟਰੱਕ ਵਿਚ ਹੋਏ ਧਮਾਕੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ ਘੱਟ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਸਿਡਨੀ ਟੈਸਟ ਲਈ ਕਪਤਾਨ ਰੋਹਿਤ ਸ਼ਰਮਾ ਦੀ ਹੋ ਸਕਦੀ ਹੈ ਛੁੱਟੀCurrent UpdatesJanuary 2, 2025 January 2, 2025 ਸਿਡਨੀ-ਬੱਲੇਬਾਜ਼ ਵਜੋਂ ਖ਼ਰਾਬ ਲੈਅ ਤੇ ਕਪਤਾਨੀ ਨੂੰ ਲੈ ਕੇ ਨੁਕਤਾਚੀਨੀ ਦਾ ਸਾਹਮਣਾ ਕਰ ਰਹੇ ਰੋਹਿਤ ਸ਼ਰਮਾ ਨੂੰ ਮੇਜ਼ਬਾਨ ਆਸਟਰੇਲੀਆ ਖਿਲਾਫ਼ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ...
ਅੰਤਰਰਾਸ਼ਟਰੀਖਾਸ ਖ਼ਬਰਪਿਆਰ ਕੀ ਜਾਣੇ ਸਰਹੱਦਾਂ ਨੂੰ? ਫੇਸਬੁੱਕ ਦੋਸਤ ਨਾਲ ਵਿਆਹ ਕਰਾਉਣ ਪਾਕਿ ਗਿਆ ਭਾਰਤ ਵਾਸੀ ਜੇਲ੍ਹ ਪੁੱਜਾCurrent UpdatesJanuary 2, 2025 January 2, 2025 ਲਾਹੌਰ-ਆਪਣੀ ਫੇਸਬੁੱਕ ਦੋਸਤ ਨੂੰ ਮਿਲਣ ਤੇ ਵਿਆਹ ਕਰਾਉਣ ਲਈ ਗੈਰਕਾਨੂੰਨੀ ਤੌਰ ‘ਤੇ ਪਾਕਿਸਤਾਨ ਗਏ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਨਾਲ ਸਬੰਧਤ 30 ਸਾਲਾ ਵਿਅਕਤੀ ਨੂੰ ਜੇਲ੍ਹ...
ਅੰਤਰਰਾਸ਼ਟਰੀਖਾਸ ਖ਼ਬਰਲਹਿੰਦੇ ਪੰਜਾਬ ਦੀ ਹਕੂਮਤ ਨੇ ਲਾਹੌਰ ਦੇ ਪੁੰਛ ਹਾਊਸ ’ਚ ਸ਼ਹੀਦ ਭਗਤ ਸਿੰਘ ਗੈਲਰੀ ਸੈਲਾਨੀਆਂ ਲਈ ਖੋਲ੍ਹੀCurrent UpdatesJanuary 1, 2025 January 1, 2025 ਲਾਹੌਰ-ਲਹਿੰਦੇ ਪੰਜਾਬ ਸਰਕਾਰ ਨੇ ਇੱਥੇ ਇਤਿਹਾਸਕ ਪੁੰਛ ਹਾਊਸ (Poonch House) ਵਿਖੇ ਭਗਤ ਸਿੰਘ ਗੈਲਰੀ (Bhagat Singh Gallery) ਸੈਲਾਨੀਆਂ ਲਈ ਖੋਲ੍ਹ ਦਿੱਤੀ ਹੈ, ਜਿੱਥੇ ਕਰੀਬ 93...
ਅੰਤਰਰਾਸ਼ਟਰੀਖਾਸ ਖ਼ਬਰਐਂਜਲੀਨਾ ਜੋਲੀ ਅਤੇ ਬਰੈਡ ਪਿਟ ਦਾ ਤਲਾਕCurrent UpdatesJanuary 1, 2025 January 1, 2025 ਲਾਸ ਏਂਜਲਸ-ਅਦਾਕਾਰਾ ਐਂਜਲੀਨਾ ਜੋਲੀ ਤੇ ਬਰੈਡ ਪਿਟ ਦਾ ਤਲਾਕ ਹੋ ਗਿਆ ਹੈ, ਜੋ ਹੌਲੀਵੁੱਡ ਦੇ ਇਤਿਹਾਸ ’ਚ ਸਭ ਤੋਂ ਲੰਮੇ ਤੇ ਵਿਵਾਦਮਈ ਰਹਿਣ ਵਾਲੇ ਤਲਾਕਾਂ...