ਅੰਤਰਰਾਸ਼ਟਰੀਖਾਸ ਖ਼ਬਰਵਪਾਰਭਾਰਤੀ ਵਿਕਾਸ ਦਰ ਦੀ ਰਫ਼ਤਾਰ ਆਸ ਨਾਲੋਂ ਵੀ ਜ਼ਿਆਦਾ ਸੁਸਤ: ਆਈਐੱਮਐੱਫCurrent UpdatesJanuary 18, 2025 January 18, 2025 ਵਾਸ਼ਿੰਗਟਨ-ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਅੱਜ ਕਿਹਾ ਕਿ ਉਦਯੋਗਿਕ ਗਤੀਵਿਧੀਆਂ ਵਿੱਚ ਆਸ ਨਾਲੋਂ ਵੀ ਵੱਧ ਮੰਦੀ ਕਾਰਨ ਭਾਰਤ ਵਿੱਚ ਵਿਕਾਸ ਦਰ ਅਨੁਮਾਨ ਨਾਲੋਂ ਕਿਤੇ ਵੱਧ...
ਅੰਤਰਰਾਸ਼ਟਰੀਖਾਸ ਖ਼ਬਰਸ਼ਾਦਮਾਨ ਚੌਕ ਲਾਹੌਰ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਪਟੀਸ਼ਨ ਖਾਰਜCurrent UpdatesJanuary 18, 2025 January 18, 2025 ਲਾਹੌਰ-ਪਾਕਿਸਤਾਨ ਅਦਾਲਤ ਨੇ ਅੱਜ ਸ਼ਾਦਮਾਨ ਚੌਕ ਲਾਹੌਰ ਦਾ ਨਾਮ ਬਦਲ ਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਮ ’ਤੇ ਰੱਖਣ ਅਤੇ ਉੱਥੇ ਉਨ੍ਹਾਂ ਦਾ ਬੁੱਤ ਲਾਉਣ...
ਅੰਤਰਰਾਸ਼ਟਰੀਖਾਸ ਖ਼ਬਰਗਾਜ਼ਾ ਜੰਗਬੰਦੀ ਦੇ ਐਲਾਨ ’ਚ ਇਜ਼ਰਾਈਲ ਅੜਿੱਕਾCurrent UpdatesJanuary 17, 2025 January 17, 2025 ਯੇਰੂਸ਼ਲਮ-ਗਾਜ਼ਾ ’ਚ 15 ਮਹੀਨੇ ਤੋਂ ਜਾਰੀ ਜੰਗ ਨੂੰ ਰੋਕਣ ਅਤੇ ਦਰਜਨਾਂ ਬੰਦੀਆਂ ਦੀ ਰਿਹਾਈ ਸਬੰਧੀ ਸਮਝੌਤੇ ’ਚ ਇਜ਼ਰਾਈਲ ਅੜਿੱਕਾ ਬਣ ਗਿਆ ਹੈ। ਇਜ਼ਰਾਇਲੀ ਪ੍ਰਧਾਨ ਮੰਤਰੀ...
ਅੰਤਰਰਾਸ਼ਟਰੀਖਾਸ ਖ਼ਬਰਸੁਨੀਤਾ ਵਿਲੀਅਮਜ਼ ਵੱਲੋਂ ਪੁਲਾੜ ’ਚ ਚਹਿਲਕਦਮੀCurrent UpdatesJanuary 17, 2025 January 17, 2025 ਅਮਰੀਕਾ-ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਨੇ ਕੌਮਾਂਤਰੀ ਪੁਲਾੜ ਸਟੇਸ਼ਨ ’ਤੇ ਸੱਤ ਮਹੀਨੇ ਤੋਂ ਵਧ ਸਮਾਂ ਗੁਜ਼ਾਰਨ ਮਗਰੋਂ ਪਹਿਲੀ ਵਾਰ ਚਹਿਲਕਦਮੀ ਕੀਤੀ। ਸਟੇਸ਼ਨ...
ਅੰਤਰਰਾਸ਼ਟਰੀਖਾਸ ਖ਼ਬਰਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਭੰਡਾਰਨ ਪਲਾਂਟਾਂ ’ਚੋਂ ਇਕ ਵਿੱਚ ਭਿਆਨਕ ਅੱਗ ਲੱਗੀCurrent UpdatesJanuary 17, 2025 January 17, 2025 ਅਮਰੀਕਾ-ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਭੰਡਾਰਨ ਪਲਾਂਟਾਂ ’ਚੋਂ ਇਕ ਵਿੱਚ ਵੀਰਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗਣ ਕਾਰਨ ਸੈਂਕੜੇ ਲੋਕਾਂ ਨੂੰ ਉੱਥੋਂ ਹਟਣ ਦਾ ਆਦੇਸ਼...
ਅੰਤਰਰਾਸ਼ਟਰੀਖਾਸ ਖ਼ਬਰਭ੍ਰਿਸ਼ਟਾਚਾਰ ਮਾਮਲਾ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਪਤਨੀ ਨੂੰ ਕੈਦCurrent UpdatesJanuary 17, 2025 January 17, 2025 ਇਸਲਾਮਾਬਾਦ-ਪਾਕਿਸਤਾਨ ਦੀ ਇਕ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 19 ਕਰੋੜ ਪੌਂਡ ਦੇ ਆਲ-ਕਾਦਿਰ ਟਰੱਸਟ ਭ੍ਰਿਸ਼ਟਾਚਾਰ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਜੋਕੋਵਿਚ ਨੇ ਸਭ ਤੋਂ ਵੱਧ ਗਰੈਂਡਸਲੈਮ ਖੇਡਣ ਦਾ ਰਿਕਾਰਡ ਬਣਾਇਆCurrent UpdatesJanuary 16, 2025 January 16, 2025 ਮੈਲਬਰਨ-ਨੋਵਾਕ ਜੋਕੋਵਿਚ ਨੇ ਅੱਜ ਇੱਥੇ ਆਸਟਰੇਲੀਆ ਓਪਨ ਟੈਨਿਸ ਟੂਰਨਾਮੈਂਟ ਦੇ ਦੂਜੇ ਗੇੜ ਦਾ ਮੈਚ ਖੇਡ ਕੇ ਗਰੈਂਡਸਲੈਮ ਮੁਕਾਬਲਿਆਂ ਵਿੱਚ ਸਭ ਤੋਂ ਵੱਧ ਮੈਚ ਖੇਡਣ ਦਾ...
ਅੰਤਰਰਾਸ਼ਟਰੀਖਾਸ ਖ਼ਬਰਫਿਰੌਤੀ ਲਈ ਬਰੈਂਪਟਨ ’ਚ ਭਾਰਤੀ ਮੂਲ ਦੇ ਵਪਾਰੀ ਦੇ ਘਰ ’ਤੇ ਗੋਲੀਬਾਰੀ ਦੇ ਦੋਸ਼ ’ਚ 7 ਪੰਜਾਬੀ ਗ੍ਰਿਫ਼ਤਾਰCurrent UpdatesJanuary 15, 2025 January 15, 2025 ਵੈਨਕੂਵਰ: ਓਂਟਾਰੀਓ ਦੀ ਪੀਲ ਪੁਲੀਸ ਨੇ ਪੈਸੇ ਬਟੋਰਨ ਲਈ ਬਰੈਂਪਟਨ ਦੇ ਇੱਕ ਘਰ ’ਤੇ ਦੋ ਵਾਰ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਸੱਤ ਪੰਜਾਬੀ ਨੌਜੁਆਨਾਂ ਨੂੰ...
ਅੰਤਰਰਾਸ਼ਟਰੀਖਾਸ ਖ਼ਬਰਲਾਸ ਏਂਜਲਸ: ਜੰਗਲਾਂ ’ਚ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋਈCurrent UpdatesJanuary 14, 2025 January 14, 2025 ਲਾਸ ਏਂਜਲਸ –ਅਮਰੀਕਾ ਦੇ ਪੱਛਮੀ ਤੱਟੀ ਲਾਸ ਏਂਜਲਸ ਖੇਤਰ ਵਿੱਚ ਜੰਗਲ ’ਚ ਲੱਗੀ ਅੱਗ ਵਿੱਚ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ ਅਤੇ ਹਜ਼ਾਰਾਂ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਟੈਸਟ ਕ੍ਰਿਕਟ: ਸ਼ਾਹੀਨ ਅਫਰੀਦੀ ਦਾ ਭਵਿੱਖ ਖਤਰੇ ’ਚCurrent UpdatesJanuary 13, 2025 January 13, 2025 ਕਰਾਚੀ: ਪਾਕਿਸਤਾਨ ਦੇ ਮੁੱਖ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਨੂੰ ਘਰੇਲੂ ਮੈਦਾਨ ’ਤੇ ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੀ ਦੋ ਟੈਸਟ ਮੈਚਾਂ ਦੀ ਲੜੀ ਲਈ ਟੀਮ ਵਿੱਚ...