ਅੰਤਰਰਾਸ਼ਟਰੀਖਾਸ ਖ਼ਬਰਉੱਤਰੀ ਲਾਸ ਏਂਜਲਸ ’ਚ 50 ਹਜ਼ਾਰ ਲੋਕਾਂ ਨੂੰ ਇਲਾਕਾ ਖਾਲੀ ਕਰਨ ਦੇ ਹੁਕਮCurrent UpdatesJanuary 24, 2025 January 24, 2025 ਅਮਰੀਕਾ-ਅਮਰੀਕਾ ਦੇ ਲਾਸ ਏਂਜਲਸ ਦੇ ਉੱਤਰੀ ਪਹਾੜੀ ਇਲਾਕੇ ’ਚ ਲੱਗੀ ਭਿਆਨਕ ਤੇ ਤੇਜ਼ੀ ਨਾਲ ਫੈਲ ਰਹੀ ਅੱਗ ਕਾਰਨ ਉਥੇ ਰਹਿੰਦੇ 50 ਹਜ਼ਾਰ ਤੋਂ ਵੱਧ ਲੋਕਾਂ...
ਅੰਤਰਰਾਸ਼ਟਰੀਖਾਸ ਖ਼ਬਰਗਾਜ਼ਾ-ਮਿਸਰ ਸਰਹੱਦ ’ਤੇ ਕੰਟਰੋਲ ਕਾਇਮ ਰਹੇਗਾ: ਇਜ਼ਰਾਈਲCurrent UpdatesJanuary 23, 2025 January 23, 2025 ਯੈਰੂਸ਼ਲੱਮ-ਇਜ਼ਰਾਈਲ ਨੇ ਕਿਹਾ ਹੈ ਕਿ ਉਹ ਹਮਾਸ ਦੇ ਨਾਲ ਜੰਗਬੰਦੀ ਦੇ ਪਹਿਲੇ ਗੇੜ ਦੌਰਾਨ ਮਿਸਰ ਤੇ ਗਾਜ਼ਾ ਪੱਟੀ ਵਿਚਾਲੇ ਰਾਫ਼ਾਹ ਸਰਹੱਦ ’ਤੇ ਕੰਟਰੋਲ ਕਾਇਮ ਰੱਖੇਗਾ।...
ਅੰਤਰਰਾਸ਼ਟਰੀਖਾਸ ਖ਼ਬਰLA ਜੰਗਲੀ ਅੱਗ: ਜੰਗਲੀ ਅੱਗ 9,400 ਏਕੜ ਤੱਕ ਫੈਲੀCurrent UpdatesJanuary 23, 2025 January 23, 2025 ਕੈਲੀਫੋਰਨੀਆ-ਲਾਸ ਏਂਜਲਸ ਦੇ ਉੱਤਰ ਵਿੱਚ ਬੁੱਧਵਾਰ ਨੂੰ ਫੈਲੀ ਇੱਕ ਨਵੀਂ ਜੰਗਲੀ ਅੱਗ ਤੇਜ਼ੀ ਨਾਲ 9,400 ਏਕੜ (38 ਵਰਗ ਕਿਲੋਮੀਟਰ) ਤੋਂ ਵੱਧ ਵਿੱਚ ਫੈਲ ਗਈ, ਜਿਸ...
ਅੰਤਰਰਾਸ਼ਟਰੀਖਾਸ ਖ਼ਬਰਗ਼ੈਰ-ਕਾਨੂੰਨੀ ਤੌਰ ’ਤੇ ਅਮਰੀਕਾ ’ਚ ਰਹਿ ਰਹੇ ਭਾਰਤੀਆਂ ਦੀ ਵਾਪਸੀ ਲਈ ਹਮੇਸ਼ਾ ਤਿਆਰ: ਜੈਸ਼ੰਕਰCurrent UpdatesJanuary 23, 2025 January 23, 2025 ਵਾਸ਼ਿੰਗਟਨ-ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਵੈਧ ਦਸਤਾਵੇਜ਼ਾਂ ਦੇ ਬਿਨਾਂ ਅਮਰੀਕਾ ਵਿਚ ਰਹਿ ਰਹੇ ਭਾਰਤੀਆਂ ਦੀ ਵੈਧ ਵਾਪਸੀ ਲਈ ਹਮੇਸ਼ਾ ਤਿਆਰ...
ਅੰਤਰਰਾਸ਼ਟਰੀਖਾਸ ਖ਼ਬਰਤਕਨਾਲੋਜੀਸੈਮਸੰਗ ਨੋਇਡਾ ਪਲਾਂਟ ਵਿੱਚ ਤਿਆਰ ਕਰੇਗਾ ਗਲੈਕਸੀ ਐੱਸ-25 ਸਮਾਰਟਫੋਨ, ਜਾਣੋ ਕੀ ਹੈ ਇਸ ਫੋਨ ਦੀ ਖ਼ਾਸੀਅਤCurrent UpdatesJanuary 23, 2025 January 23, 2025 ਨੋਇਡਾ –ਸੈਮਸੰਗ ਦੱਖਣ-ਪੱਛਮੀ ਏਸ਼ੀਆ ਦੇ ਪ੍ਰਧਾਨ ਅਤੇ ਸੀਈਓ ਜੇਬੀ ਪਾਰਕ ਨੇ ਕਿਹਾ ਕਿ ਦੱਖਣੀ ਕੋਰੀਆ ਦੀ ਖਪਤਕਾਰ ਇਲੈਕਟ੍ਰੋਨਿਕਸ ਕੰਪਨੀ ਸੈਮਸੰਗ, ਜਿਸ ਨੇ ਬੁੱਧਵਾਰ ਨੂੰ ਇੱਥੇ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਕੈਪੀਟਲ ਹਿੰਸਾ ਦੇ ਦੋਸ਼ੀਆਂ ਨੂੰ ਮੁਆਫ਼ ਕੀਤਾCurrent UpdatesJanuary 22, 2025 January 22, 2025 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ 6 ਜਨਵਰੀ 2021 ਨੂੰ ਕੈਪੀਟਲ ਹਿੱਲ ’ਤੇ ਹੋਈ ਹਿੰਸਾ ਦੇ ਮਾਮਲੇ ’ਚ ਸਾਰੇ 1500 ਲੋਕਾਂ ਨੂੰ ਉਨ੍ਹਾਂ ਦੇ ਅਪਰਾਧ ਲਈ...
ਅੰਤਰਰਾਸ਼ਟਰੀਖਾਸ ਖ਼ਬਰਤੁਰਕੀ ਦੇ ਸਕੀ ਰਿਜ਼ੋਰਟ ‘ਚ ਅੱਗ ਲੱਗਣ ਕਾਰਨ ਹੁਣ ਤੱਕ 76 ਮੌਤਾਂ, 9 ਹਿਰਾਸਤ ‘ਚ ਲਏCurrent UpdatesJanuary 22, 2025 January 22, 2025 ਅੰਕਾਰਾ-ਤੁਰਕੀ ਦੇ ਉੱਤਰੀ-ਪੱਛਮੀ ਬੋਲੂ ਸੂਬੇ ਵਿੱਚ ਕਾਰਤਲਕਾਇਆ ਸਕੀ ਰਿਜੋਰਟ ਵਿੱਚ ਭਿਆਨਕ ਅੱਗ ਲੱਗਣ ਕਾਰਨ 76 ਲੋਕਾਂ ਦੀ ਮੌਤ ਤੋਂ ਬਾਅਦ ਨੌਂ ਵਿਅਕਤੀਆਂ ਨੂੰ ਹਿਰਾਸਤ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਅਮਰੀਕਾ ਦੁਵੱਲੀ ਮੀਟਿੰਗ ਅਸੀਂ ਭਾਰਤ ਨਾਲ ਆਰਥਿਕ ਸਬੰਧਾਂ ਨੂੰ ਅੱਗੇ ਵਧਾਉਣਾ ਚਾਹੁੰਦੇ ਹਾਂ: ਰੂਬੀਓCurrent UpdatesJanuary 22, 2025 January 22, 2025 ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤ ਦੇ ਆਪਣੇ ਹਮਰੁਤਬਾ ਐੱਸ.ਜੈਸ਼ੰਕਰ ਨਾਲ ਦੁਵੱਲੀ ਬੈਠਕ ਕੀਤੀ। ਰੂਬੀਓ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦਾ ਪ੍ਰਸ਼ਾਸਨ...
ਅੰਤਰਰਾਸ਼ਟਰੀਖਾਸ ਖ਼ਬਰਉੱਤਰ-ਪੱਛਮੀ ਤੁਰਕੀ ਦੇ ਸਕੀ ਰਿਜ਼ੌਰਟ ’ਚ ਅੱਗ ਲੱਗੀ; 66 ਮੌਤਾਂ 51 ਜ਼ਖ਼ਮੀCurrent UpdatesJanuary 21, 2025 January 21, 2025 ਅੰਕਾਰਾ-ਉੱਤਰ-ਪੱਛਮੀ ਤੁਰਕੀ ਦੇ ਸਕੀ ਰਿਜ਼ੌਰਟ ਵਿਚ ਅੱਗ ਲੱਗਣ ਕਰਕੇ ਘੱਟੋ-ਘੱਟ 66 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 51 ਹੋਰਨਾਂ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ...
ਅੰਤਰਰਾਸ਼ਟਰੀਖਾਸ ਖ਼ਬਰਊਸ਼ਾ ਵਾਂਸ ਦੀ ਉਪ ਰਾਸ਼ਟਰਪਤੀ ਵਜੋਂ ਚੋਣ ਕਰਦਾ, ਪਰ ਜਾਨਸ਼ੀਨ ਦੀ ਕਤਾਰ ਇੰਜ ਕੰਮ ਨਹੀਂ ਕਰਦੀ: ਟਰੰਪCurrent UpdatesJanuary 21, 2025 January 21, 2025 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਜੇਡੀ ਵਾਂਸ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਚਿਲੁਕੁਰੀ ਵਾਂਸ ਦੀ ਆਪਣੇ ਉਪ ਰਾਸ਼ਟਰਪਤੀ ਵਜੋਂ ਚੋਣ...