June 28, 2026

ਅੰਤਰਰਾਸ਼ਟਰੀ

ਅੰਤਰਰਾਸ਼ਟਰੀਖਾਸ ਖ਼ਬਰ

ਕੈਨੇਡਾ: ਜਗਮੀਤ ਦੇ ਤੋੜ ਵਿਛੋੜੇ ਦੇ ਐਲਾਨ ਤੋਂ ਬਾਅਦ ਟਰੂਡੋ ਸਰਕਾਰ ਦੀ ਕਿਸ਼ਤੀ ਮੰਝਧਾਰ ‘ਚ ਫਸੀ

Current Updates
ਵੈਨਕੂਵਰ/ ਵਿਨੀਪੈਗ-ਕੈਨੇਡਾ ਵਿੱਚ ਕਰੀਬ ਤਿੰਨ ਸਾਲਾਂ ਤੋਂ ਨੈਸ਼ਨਲ ਡੈਮੋਕਰੈਟਿਕ ਪਾਰਟੀ ਦੇ ਬਾਹਰੀ ਸਮਰਥਨ ਨਾਲ ਚੱਲ ਰਹੀ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦੀ ਸਰਕਾਰ ਨੂੰ...
ਅੰਤਰਰਾਸ਼ਟਰੀਖਾਸ ਖ਼ਬਰ

ਕੁਵੈਤ ਵਿੱਚ ਪ੍ਰਧਾਨ ਮੰਤਰੀ ਮੋਦੀ: ਪ੍ਰਧਾਨ ਮੰਤਰੀ ਮੋਦੀ ਦੋ ਰੋਜ਼ਾ ਫੇਰੀ ਲਈ ਕੁਵੈਤ ਪੁੱਜੇ

Current Updates
ਕੁਵੈਤ ਸ਼ਹਿਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾੜ੍ਹੀ ਮੁਲਕ ਦੀ ਦੋ ਰੋਜ਼ਾ ਫੇਰੀ ਲਈ ਕੁਵੈਤ ਪਹੁੰਚ ਗਏ ਹਨ। ਇਸ ਫੇਰੀ ਦੌਰਾਨ ਸ੍ਰੀ ਮੋਦੀ ਕੁਵੈਤੀ ਆਗੂਆਂ ਨਾਲ ਗੱਲਬਾਤ...
ਅੰਤਰਰਾਸ਼ਟਰੀਖਾਸ ਖ਼ਬਰ

ਭਾਰਤ ਤੇ ਚੀਨ ਸਰਹੱਦ ’ਤੇ ਸ਼ਾਂਤੀ ਬਰਕਰਾਰ ਰੱਖਣ ਲਈ ਸਹਿਮਤ

Current Updates
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਅੱਜ ਇਥੇ ਵਿਸ਼ੇਸ਼ ਨੁਮਾਇੰਦਿਆਂ ਦੀ ਮੀਟਿੰਗ ਵਿੱਚ ਅਹਿਮ ਮੁੱਦਿਆਂ ’ਤੇ...
ਅੰਤਰਰਾਸ਼ਟਰੀਖਾਸ ਖ਼ਬਰ

ਟਰੰਪ ਵੱਲੋਂ ਭਾਰਤੀ ਵਸਤਾਂ ’ਤੇ ਵਧੇਰੇ ਟੈਕਸ ਲਗਾਉਣ ਦੀ ਚਿਤਾਵਨੀ

Current Updates
ਵਾਸ਼ਿੰਗਟਨ-ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਵੱਲੋਂ ਅਮਰੀਕਾ ਦੀਆਂ ਕੁਝ ਵਸਤਾਂ ’ਤੇ ਬਹੁਤ ਜ਼ਿਆਦਾ ਟੈਕਸ ਲਗਾਇਆ ਜਾਂਦਾ ਹੈ...
ਅੰਤਰਰਾਸ਼ਟਰੀਖਾਸ ਖ਼ਬਰ

ਇਜ਼ਰਾਇਲੀ ਫ਼ੌਜ ਸੀਰੀਆ ਦੇ ਬਫਰ ਜ਼ੋਨ ’ਤੇ ਕਾਬਜ਼ ਰਹੇਗੀ

Current Updates
ਯੇਰੂਸ਼ਲਮ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਇਲੀ ਸੈਨਾ ਸੀਰਿਆਈ ਸਰਹੱਦ ’ਤੇ ‘ਬਫਰ ਜ਼ੋਨ’ ਵਿੱਚ ਅਤੇ ਖਾਸ ਤੌਰ ’ਤੇ ਮਾਊਂਟ ਹਰਮੋਨ ਦੇ ਸਿਖਰ...
ਅੰਤਰਰਾਸ਼ਟਰੀਖਾਸ ਖ਼ਬਰ

ਅਮਰੀਕਾ ਦੇ ਮੁਕਾਬਲੇ ਕੈਨੇਡੀਅਨ ਡਾਲਰ 70 ਸੈਂਟ ਹੇਠਾਂ ਡਿੱਗਿਆ

Current Updates
ਵਿਨੀਪੈਗ-ਕੈਨੇਡੀਅਨ ਡਾਲਰ ਅਮਰੀਕੀ ਡਾਲਰ ਦੇ ਮੁਕਾਬਲੇ 70 ਸੈਂਟ ਤੋਂ ਵੀ ਹੇਠਾਂ ਖਿਸਕ ਗਿਆ ਹੈ। ਕੈਨੇਡੀਅਨ ਡਾਲਰ, ਜਿਸ ਨੂੰ ਲੂਨੀ ਵੀ ਕਹਿੰਦੇ ਹਨ, ਦੇ ਮੁੱਲ ਵਿਚ...
ਅੰਤਰਰਾਸ਼ਟਰੀਖਾਸ ਖ਼ਬਰ

ਬਾਇਡਨ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਨਿਯਮਾਂ ’ਚ ਢਿੱਲ ਦਿੱਤੀ

Current Updates
ਵਾਸ਼ਿੰਗਟਨ-ਅਮਰੀਕਾ ’ਚ ਰਾਸ਼ਟਰਪਤੀ ਜੋਅ ਬਾਇਡਨ ਦੀ ਅਗਵਾਈ ਹੇਠਲੇ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਦੇ ਨਿਯਮਾਂ ’ਚ ਢਿੱਲ ਦਿੱਤੀ ਹੈ, ਜਿਸ ਤਹਿਤ ਅਮਰੀਕੀ ਕੰਪਨੀਆਂ ਲਈ ਵਿਸ਼ੇਸ਼ ਹੁਨਰ...
ਅੰਤਰਰਾਸ਼ਟਰੀਖਾਸ ਖ਼ਬਰ

ਦਮਘੋਟੂ ਹਵਾ ਕਾਰਨ ਵਧੀ ਮੁਸੀਬਤ, ਸੜਕਾਂ ‘ਤੇ ਉਤਰੇ ਲਾਹੌਰ ਦੇ ਲੋਕ, ਕੱਢੀ ਰੈਲੀ ਤੇ ਕੀਤਾ ਪ੍ਰਦਰਸ਼ਨ

Current Updates
ਲਾਹੌਰ (ਪਾਕਿਸਤਾਨ) : ਐਤਵਾਰ ਨੂੰ ਸੈਂਕੜੇ ਸਿਵਲ ਸੋਸਾਇਟੀ ਕਾਰਕੁਨ ਅਤੇ ਟਰੇਡ ਯੂਨੀਅਨ ਮੈਂਬਰ ਜਲਵਾਯੂ ਨਿਆਂ ਅਤੇ ਸ਼ੁੱਧ ਹਵਾ ਦੀ ਮੰਗ ਨੂੰ ਲੈ ਕੇ ਲਾਹੌਰ ਦੀਆਂ ਸੜਕਾਂ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਰਾਸ਼ਟਰੀ

IND vs AUS: ਜਸਪ੍ਰੀਤ ਬੁਮਰਾਹ ਨੇ ਖੁਦ ਹੀ ਖ਼ਤਮ ਕੀਤੀ ਆਪਣੀ ਸੱਟ ਦੀ ਚਿੰਤਾ, ਵੀਡੀਓ ਤੋਂ ਮਿਲਿਆ ‘ਪੂਰਾ ਸਬੂਤ’

Current Updates
 ਨਵੀਂ ਦਿੱਲੀ : ਭਾਰਤੀ ਟੀਮ ਦੇ ਪ੍ਰਮੁੱਖ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਜਦੋਂ ਐਡੀਲੇਡ ‘ਚ ਫਿਜ਼ੀਓ ਦੀ ਮਦਦ ਲਈ ਸੀ ਤਾਂ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ...
ਅੰਤਰਰਾਸ਼ਟਰੀਖਾਸ ਖ਼ਬਰ

ਕੈਨੇਡਾ ਦੀ ਟਰੂਡੋ ਸਰਕਾਰ ਵਿਰੁੱਧ ਟੋਰੀਆਂ ਦਾ ਆਖ਼ਰੀ ਬੇਭਰੋਸਗੀ ਮਤਾ ਵੀ ਠੁੱਸ

Current Updates
ਵੈਨਕੂਵਰ : ਕੈਨੇਡਾ ਦੀ ਘੱਟਗਿਣਤੀ ਜਸਟਿਨ ਟਰੂਡੋ ਸਰਕਾਰ ਵਿਰੁੱਧ ਵਿਰੋਧੀ ਕੰਜ਼ਰਵੇਟਿਵ ਪਾਰਟੀ ਆਗੂ ਪੀਅਰ ਪੋਲਿਵਰ ਵਲੋਂ ਸੋਮਵਾਰ ਨੂੰ ਸੰਸਦ ਵਿੱਚ ਪੇਸ਼ ਕੀਤਾ ਗਿਆ ਤੀਜਾ ਤੇ...