ਅੰਤਰਰਾਸ਼ਟਰੀਖਾਸ ਖ਼ਬਰਜੰਗ ਦੇ ਸਾਏ ਹੇਠ Tehran ਦੇ ਗੁਰਦੁਆਰਾ ਸਾਹਿਬ ਵਿਖੇ ਲੱਗੀਆਂ ਵਿਸਾਖੀ ਦੀਆਂ ਰੌਣਕਾਂCurrent UpdatesApril 15, 2026 April 15, 2026 ਇਰਾਨ- ਇਰਾਨ ਦੇ ਸਭ ਤੋਂ ਪੁਰਾਣੇ ਗੁਰਦੁਆਰਿਆਂ ਵਿੱਚੋਂ ਇੱਕ ਗੁਰਦੁਆਰਾ ਭਾਈ ਗੰਗਾ ਸਿੰਘ ਸਭਾ ਤਹਿਰਾਨ ਵਿਚ ਮੰਗਲਵਾਰ ਨੂੰ ਜੰਗ ਦੇ ਸਾਏ ਹੇਠ ਖ਼ਾਲਸਾ ਸਾਜਨਾ ਦਿਵਸ...
ਅੰਤਰਰਾਸ਼ਟਰੀਖਾਸ ਖ਼ਬਰਜੰਗ ਦਾ ਅੰਤ ਹੁਣ ਨੇੜੇ: ਇਰਾਨ ਦੀ ਨਾਕਾਬੰਦੀ ਮਗਰੋਂ ਟਰੰਪ ਵੱਲੋਂ ਜਿੱਤ ਦਾ ਦਾਅਵਾCurrent UpdatesApril 15, 2026 April 15, 2026 ਇਜ਼ਰਾਈਲ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਚੀਨ ਇਰਾਨ ਨੂੰ ਹਥਿਆਰ ਸਪਲਾਈ ਨਾ ਕਰਨ ਲਈ ਸਹਿਮਤ ਹੋ ਗਿਆ ਹੈ, ਜਦਕਿ ਅਜਿਹੀਆਂ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਕੈਨੇਡਾ ਵਿੱਚ ਸੁਣਵਾਈ ਦੌਰਾਨ ਬਿਸ਼ਨੋਈ ਗੈਂਗ ਦਾ ਮੈਂਬਰ ਲਾਪਤਾ!, ਡਿਪੋਰਟੇਸ਼ਨ ਦੀ ਕਾਰਵਾਈ ਰੁਕੀCurrent UpdatesApril 14, 2026 April 14, 2026 ਕੈਨੇਡਾ- ਕੈਨੇਡੀਅਨ ਅਧਿਕਾਰੀਆਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਥਿਤ ਗੁਰਗੇ ਅਭਿਜੀਤ ਕਿੰਗਰਾ ਦੇ ਦੇਸ਼ ਨਿਕਾਲੇ ਦੀ ਸੁਣਵਾਈ ਉਸ ਸਮੇਂ ਅਚਾਨਕ ਰੋਕ ਦਿੱਤੀ, ਜਦੋਂ ਉਹ ਵਰਚੁਅਲ...
ਅੰਤਰਰਾਸ਼ਟਰੀਖਾਸ ਖ਼ਬਰਡੋਨਾਲਡ ਟਰੰਪ ਨੇ ਯਿਸੂ ਮਸੀਹ ਨੂੰ ਆਪਣੇ ਨਾਲ ਜੋੜਿਆ ਹੈCurrent UpdatesApril 13, 2026 April 13, 2026 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਸ਼ਲ ਮੀਡੀਆ ਤੋਂ ਉਹ ਤਸਵੀਰ ਹਟਾ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਨੂੰ ਜੀਸਸ (ਈਸਾ ਮਸੀਹ) ਵਜੋਂ ਦਿਖਾਇਆ ਗਿਆ ਸੀ।...
ਅੰਤਰਰਾਸ਼ਟਰੀਖਾਸ ਖ਼ਬਰਜੇ ਇਰਾਨ ਨੂੰ ਟੌਲ ਦਿੱਤਾ ਤਾਂ ਸੁਰੱਖਿਅਤ ਲਾਂਘਾ ਨਹੀਂ ਦਿੱਤਾ ਜਾਵੇਗਾ: Donald TrumpCurrent UpdatesApril 12, 2026 April 12, 2026 ਅਮਰੀਕਾ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਅਮਰੀਕੀ ਨੇਵੀ ਹੁਣ ਹੋਰਮੁਜ਼ ਜਲ ਮਾਰਗ ਤੋਂ ਗੁਜ਼ਰਨ ਵਾਲੇ ਜਹਾਜ਼ਾਂ ਦੀ ਸਖ਼ਤ ਨਾਕਾਬੰਦੀ ਕਰੇਗੀ।...
ਅੰਤਰਰਾਸ਼ਟਰੀਖਾਸ ਖ਼ਬਰਸ਼ਾਂਤੀ ਦੀ ਗੱਲਬਾਤ ਵਿਚਾਲੇ ‘ਮੀਨਾਬ ਦੇ ਸ਼ਹੀਦ ਬੱਚਿਆਂ’ ਦੀਆਂ ਤਸਵੀਰਾਂ ਨੇ ਸਭ ਨੂੰ ਝੰਜੋੜਿਆCurrent UpdatesApril 11, 2026 April 11, 2026 ਇਰਾਨ- ਇਰਾਨ ਦਾ ਇੱਕ ਵਫ਼ਦ, ਜਿਸ ਦੀ ਅਗਵਾਈ ਸਪੀਕਰ ਮੁਹੰਮਦ ਬਾਕਰ ਕਾਲੀਬਾਫ ਕਰ ਰਹੇ ਹਨ, ਚੱਲ ਰਹੇ ਸੰਘਰਸ਼ ਵਿੱਚ ਹੋਏ ਮਨੁੱਖੀ ਨੁਕਸਾਨ ਦੀ ਯਾਦ ਦਿਵਾਉਣ...
ਅੰਤਰਰਾਸ਼ਟਰੀਖਾਸ ਖ਼ਬਰਗੋਰ ਅਤੇ ਟਰੰਪ ਨੇ ਭਾਰਤ-ਅਮਰੀਕਾ ਰਣਨੀਤਕ ਸਬੰਧਾਂ ਦੇ ਭਵਿੱਖ ‘ਤੇ ਚਰਚਾ ਕੀਤੀCurrent UpdatesApril 9, 2026 April 9, 2026 ਅਮਰੀਕਾ- ਨਵੀਂ ਦਿੱਲੀ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਭਾਰਤ ਅਤੇ ਅਮਰੀਕਾ ਲਈ ਇੱਕ “ਮਜ਼ਬੂਤ ਭਵਿੱਖ”...
ਅੰਤਰਰਾਸ਼ਟਰੀਖਾਸ ਖ਼ਬਰਕੌਣ ਹੈ ਜਸਵੀਨ ਸੰਘਾ? ਜਿਸ ਨੂੰ ਅਮਰੀਕੀ-ਕੈਨੇਡੀਅਨ ਅਦਾਕਾਰ ਮੈਥਿਊ ਪੈਰੀ ਦੀ ਮੌਤ ਲਈ ਸਜ਼ਾ ਹੋਈCurrent UpdatesApril 9, 2026 April 9, 2026 ਅਮਰੀਕਾ- ਅਮਰੀਕੀ-ਕੈਨੇਡੀਅਨ ਅਦਾਕਾਰ Matthew Perry ਦੀ ਨਸ਼ੇ ਕਾਰਨ ਮੌਤ ਦੇ ਮਾਮਲੇ ਵਿੱਚ ਪੰਜਾਬੀ ਮੂਲ ਦੀ ਮਹਿਲਾ ਜਸਵੀਨ ਸੰਘਾ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਸ...
ਅੰਤਰਰਾਸ਼ਟਰੀਖਾਸ ਖ਼ਬਰਜੰਗਬੰਦੀ ਕਰਵਾ ਕੇ Pakistan ਨੇ ਭਰੋਸੇਯੋਗਤਾ ਵਾਲੀ ਪਛਾਣ ਬਣਾਈ: Khawaja AsifCurrent UpdatesApril 8, 2026 April 8, 2026 ਪਾਕਿਸਤਾਨ- ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੂੰ ਹੁਣ ਖੇਤਰੀ ਅਤੇ ਵਿਸ਼ਵ ਪੱਧਰ ’ਤੇ ਇੱਕ ਭਰੋਸੇਮੰਦ ਅਤੇ...
ਅੰਤਰਰਾਸ਼ਟਰੀਖਾਸ ਖ਼ਬਰਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ਾਂ ’ਤੇ ਲੱਗੇਗਾ 50 ਫੀਸਦੀ ਟੈਰਿਫ: Donald TrumpCurrent UpdatesApril 8, 2026 April 8, 2026 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਿਹੜਾ ਵੀ ਦੇਸ਼ ਇਰਾਨ ਨੂੰ ਹਥਿਆਰਾਂ ਦੀ ਸਪਲਾਈ...