ਖੇਡ ਐਸੋਸੀਏਸ਼ਨਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਲਈ ਕਾਨੂੰਨੀ ਢਾਂਚਾ ਤਿਆਰ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਏਗਾ ਇਹ ਐਕਟ
ਚੰਡੀਗੜ੍ਹ:ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ...
