ਅੰਤਰਰਾਸ਼ਟਰੀਖਾਸ ਖ਼ਬਰਖੇਡਾਂਆਸਟਰੇਲੀਆ ਨੇ ਭਾਰਤ ਨੂੰ ਦਿੱਤਾ187 ਦੌੜਾਂ ਦਾ ਟੀਚਾCurrent UpdatesNovember 2, 2025 November 2, 2025 ਆਸਟਰੇਲੀਆ- ਆਸਟਰੇਲੀਆ ਨੇ ਟੀ-20 ਸੀਰੀਜ਼ ਦੇ ਤੀਜੇ ਮੈਚ ਵਿੱਚ ਭਾਰਤ ਲਈ 187 ਦੌੜਾਂ ਦਾ ਟੀਚਾ ਰੱਖਿਆ ਹੈ। ਜਵਾਬ ਵਿੱਚ, ਭਾਰਤ ਨੇ 5 ਓਵਰਾਂ ਵਿੱਚ ਇੱਕ...
ਖਾਸ ਖ਼ਬਰਖੇਡਾਂਰਾਸ਼ਟਰੀਪੰਜਾਬੀ ਜੁਝਾਰ ਸਿੰਘ ਨੇ ਰਸ਼ੀਅਨ ਖਿਡਾਰੀ ਕੀਤਾ ਚਿੱਤ, ਬਣਿਆ ਚੈਂਪੀਅਨCurrent UpdatesOctober 27, 2025 October 27, 2025 ਚਮਕੌਰ ਸਾਹਿਬ- ਯੂਐੱਫਐੱਸਸੀ ਅਮਰੀਕਾ ਵੱਲੋਂ ਆਬੁਧਾਬੀ ’ਚ ਕਰਵਾਈ ਪਹਿਲੀ ਪਾਵਰ ਸਲੈਪ ਚੈਂਪੀਅਨਸ਼ਿਪ ਵਿੱਚ ਚਮਕੌਰ ਸਾਹਿਬ ਦੇ ਸਿੱਖ ਨੌਜਵਾਨ ਖਿਡਾਰੀ ਜੁਝਾਰ ਸਿੰਘ ਟਾਈਗਰ ਨੇ ਰਸ਼ੀਅਨ ਖਿਡਾਰੀ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਪਹਿਲਾ ਇੱਕ ਰੋਜ਼ਾ: ਆਸਟਰੇਲੀਆ ਨੇ ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾਇਆCurrent UpdatesOctober 19, 2025 October 19, 2025 ਪਰਥ- ਕਪਤਾਨ ਮਿਸ਼ੈਲ ਮਾਰਸ਼ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਮੇਜ਼ਬਾਨ ਆਸਟਰੇਲੀਆ ਨੇ ਅੱਜ ਮੀਂਹ ਪ੍ਰਭਾਵਿਤ ਪਹਿਲੇ ਇੱਕ ਰੋਜ਼ਾ ਵਿੱਚ ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਕੇ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਮਲੇਸ਼ੀਆ ਨੂੰ ਹਰਾ ਕੇ ਸੁਲਤਾਨ ਆਫ਼ ਜੋਹਰ ਕੱਪ ਦੇ ਫਾਈਨਲ ਵਿੱਚ ਪੁੱਜਿਆ ਭਾਰਤCurrent UpdatesOctober 17, 2025 October 17, 2025 ਮਲੇਸ਼ੀਆ- ਭਾਰਤ ਅੱਜ ਇੱਥੇ ਸੁਲਤਾਨ ਆਫ਼ ਜੋਹਰ ਕੱਪ ਜੂਨੀਅਰ ਪੁਰਸ਼ ਹਾਕੀ ਟੂਰਨਾਮੈਂਟ ਦੇ ਆਪਣੇ ਆਖਰੀ ਗਰੁੱਪ ਮੈਚ ਵਿੱਚ ਮੇਜ਼ਬਾਨ ਮਲੇਸ਼ੀਆ ਨੂੰ 2-1 ਨਾਲ ਹਰਾ ਕੇ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਬੀ ਸੀ ਸੀ ਆਈ ਨੇ ਜੇਤੂ ਟਰਾਫੀ ਨਾ ਸੌਂਪਣ ਬਾਰੇ ਏਸ਼ਿਆਈ ਕ੍ਰਿਕਟ ਪਰਿਸ਼ਦ ਦੀ ਮੀਟਿੰਗ ’ਚ ਇਤਰਾਜ਼ ਜਤਾਇਆCurrent UpdatesSeptember 30, 2025 September 30, 2025 ਦੁਬਈ- ਬੀ ਸੀ ਸੀ ਆਈ ਨੇ ਏਸ਼ਿਆਈ ਕ੍ਰਿਕਟ ਕਾਊਂਸਲ ਦੀ ਸਾਲਾਨਾ ਮੀਟਿੰਗ ਵਿਚ ਦੁਬਈ ਵਿਚ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਟੀਮ ਨੂੰ ਜੇਤੂ ਟਰਾਫੀ ਨਾ...
ਖਾਸ ਖ਼ਬਰਖੇਡਾਂਰਾਸ਼ਟਰੀਆਨਲਾਈਨ ਸੱਟੇਬਾਜ਼ੀ ਐਪ: ਕ੍ਰਿਕਟਰ ਰੌਬਿਨ ਉਥੱਪਾ ਈਡੀ ਅੱਗੇ ਪੇਸ਼Current UpdatesSeptember 22, 2025 September 22, 2025 ਨਵੀਂ ਦਿੱਲੀ- ਸਾਬਕਾ ਭਾਰਤੀ ਕ੍ਰਿਕਟਰ ਰੌਬਿਨ ਉਥੱਪਾ ਇੱਕ ਆਨਲਾਈਨ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਪਾਕਿ ਦਾ ਭਾਰਤ ਨਾਲ ਕੋਈ ਮੁਕਾਬਲਾ ਨਹੀਂ: ਸੂਰਿਆਕੁਮਾਰ ਯਾਦਵCurrent UpdatesSeptember 22, 2025 September 22, 2025 ਦੁਬਈ- ਐਤਵਾਰ ਨੁੰ ਦੁਬਈ ਵਿੱਚ ਹੋਏ ਟੀ20 ਮੈਚ ਵਿੱਚ ਭਾਰਤ ਵੱਲੋਂ ਪਾਕਿਸਤਾਨ ’ਤੇ ਜਿੱਤ ਹਾਸਲ ਕਰਨ ਤੋਂ ਬਾਅਦ ਭਾਰਤੀ ਕਪਤਾਨ ਨੇ ਇੱਕ ਸਵਾਲ ਦੇ ਜਵਾਬ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਨੀਰਜ ਚੋਪੜਾ ਤੇ ਅਰਸ਼ਦ ਨਦੀਮ ਭਲਕੇ ਹੋਣਗੇ ਆਹਮੋ-ਸਾਹਮਣੇCurrent UpdatesSeptember 17, 2025 September 17, 2025 ਟੋਕੀਓ- ਟੋਕੀਓ ਵਿੱਚ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ (World Athletics Championships) ਵਿੱਚ ਪੁਰਸ਼ਾਂ ਦੇ ਜੈਵਲਿਨ ਫਾਈਨਲ ਵਿੱਚ ਭਾਰਤ ਬਨਾਮ ਪਾਕਿਸਤਾਨ ਮੁਕਾਬਲੇ ਦਾ ਇੱਕ ਹੋਰ ਦੌਰ ਦੇਖਣ ਨੂੰ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਭਾਰਤੀ ਖਿਡਾਰੀਆਂ ਵੱਲੋਂ ਹੱਥ ਮਿਲਾਉਣ ਤੋਂ ਇਨਕਾਰ ਖਿਲਾਫ਼ ਪਾਕਿਸਤਾਨ ਵੱਲੋਂ ਸ਼ਿਕਾਇਤ ਦਰਜCurrent UpdatesSeptember 15, 2025 September 15, 2025 ਪਾਕਿਸਤਾਨ- ਪਾਕਿਸਤਾਨ ਨੇ ਐਤਵਾਰ ਨੂੰ ਖੇਡੇ ਏਸ਼ੀਆ ਕੱਪ ਦੇ ਮੈਚ ਮਗਰੋਂ ਭਾਰਤੀ ਖਿਡਾਰੀਆਂ ਵੱਲੋਂ ਉਨ੍ਹਾਂ ਦੇ ਖਿਡਾਰੀਆਂ ਨਾਲ ਹੱਥ ਨਾ ਮਿਲਾਉਣ ਖਿਲਾਫ਼ ਏਸ਼ਿਆਈ ਕ੍ਰਿਕਟ ਕੌਂਸਲ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਹਾਰੇ ਸਾਤਵਿਕ-ਚਿਰਾਗCurrent UpdatesSeptember 14, 2025 September 14, 2025 ਹਾਂਗ ਕਾਂਗ- ਭਾਰਤ ਦੀ ਸਟਾਰ ਪੁਰਸ਼ ਡਬਲਜ਼ ਜੋੜੀ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਅੱਜ ਹਾਂਗਕਾਂਗ ਓਪਨ ਸੁਪਰ 500 ਦੇ ਫਾਈਨਲ ਵਿੱਚ ਹਾਰ ਦਾ ਸਾਹਮਣਾ...