ਅੰਤਰਰਾਸ਼ਟਰੀਖਾਸ ਖ਼ਬਰਖੇਡਾਂਤੀਰਅੰਦਾਜ਼ੀ ਵਿਸ਼ਵ ਕੱਪ: ਭਾਰਤ ਨੇ ਕੰਪਾਊਂਡ ਵਰਗ ਵਿੱਚ ਪੰਜ ਤਗ਼ਮੇ ਜਿੱਤੇCurrent UpdatesMay 11, 2025 May 11, 2025 ਸ਼ੰਘਾਈ- ਮਧੁਰਾ ਧਮਨਗਾਓਂਕਰ ਨੇ ਕੌਮੀ ਟੀਮ ਵਿੱਚ ਤਿੰਨ ਸਾਲ ਬਾਅਦ ਸ਼ਾਨਦਾਰ ਵਾਪਸੀ ਕਰਦਿਆਂ ਅੱਜ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ 2 ਦੇ ਕੰਪਾਊਂਡ ਵਰਗ ਦੇ ਵਿਅਕਤੀਗਤ ਈਵੈਂਟ...
ਖਾਸ ਖ਼ਬਰਖੇਡਾਂਰਾਸ਼ਟਰੀਬਲੈਕਆਊਟ ਦਰਮਿਆਨ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਮੈਚ ਰੱਦCurrent UpdatesMay 9, 2025May 9, 2025 May 9, 2025May 9, 2025 ਧਰਮਸ਼ਾਲਾ- ਗੁਆਂਢੀ ਸ਼ਹਿਰਾਂ ਜੰਮੂ ਤੇ ਪਠਾਨਕੋਟ ਵਿਚ ਪਾਕਿਸਤਾਨ ਵੱਲੋਂ ਸੰਭਾਵੀ ਹਮਲਿਆਂ ਕਰਕੇ ਵਜੇ ਸਾਇਰਨ ਤੇ ਬਲੈਕਆਊਟ ਤੋਂ ਬਾਅਦ ਧਰਮਸ਼ਾਲਾ ਵਿਚ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਬੈਡਮਿੰਟਨ: ਤਾਇਪੇ ਓਪਨ ’ਚ ਲੈਅ ਹਾਸਲ ਕਰਨ ਦੀ ਕੋਸ਼ਿਸ਼ ਕਰਨਗੇ ਭਾਰਤੀ ਖਿਡਾਰੀCurrent UpdatesMay 6, 2025 May 6, 2025 ਤਾਇਪੇ- ਲਗਾਤਾਰ ਖ਼ਰਾਬ ਲੈਅ ਨਾਲ ਜੂਝ ਰਹੇ ਕਿਦਾਂਬੀ ਸ੍ਰੀਕਾਂਤ ਅਤੇ ਕਈ ਹੋਰ ਭਾਰਤੀ ਬੈਡਮਿੰਟਨ ਖਿਡਾਰੀ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਤਾਇਪੇ ਓਪਨ ਵਿੱਚ ਬਿਹਤਰ...
ਖਾਸ ਖ਼ਬਰਖੇਡਾਂਰਾਸ਼ਟਰੀਪੰਜਾਬ ਨੇ ਲਖਨਊ ਨੂੰ 37 ਦੌੜਾਂ ਨਾਲ ਹਰਾਇਆCurrent UpdatesMay 5, 2025 May 5, 2025 ਧਰਮਸ਼ਾਲਾ- ਇੱਥੇ ਆਈਪੀਐਲ ਦੇ ਮੈਚ ਵਿੱਚ ਅੱਜ ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 37 ਦੌੜਾਂ ਨਾਲ ਹਰਾ ਦਿੱਤਾ। ਪੰਜਾਬ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ ਵੀਹ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਭਾਰਤੀ ਮਹਿਲਾ ਹਾਕੀ ਟੀਮ ਨੇ ਆਸਟਰੇਲੀਆ ਨੂੰ 1-0 ਨਾਲ ਹਰਾਇਆCurrent UpdatesMay 4, 2025 May 4, 2025 ਪਰਥ- ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਇਕ ਰੋਮਾਂਚਕ ਮੈਚ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਆਪਣੀ ਪਹਿਲੀ ਤੇ ਆਖਰੀ ਜਿੱਤ ਹਾਸਲ ਕੀਤੀ...
ਖਾਸ ਖ਼ਬਰਖੇਡਾਂਰਾਸ਼ਟਰੀਸ਼ੋਇਬ ਅਖ਼ਤਰ, ਬਾਸਿਤ ਅਲੀ ਦੇ ਯੂਟਿਊਬ ਚੈਨਲਾਂ ’ਤੇ ਭਾਰਤ ਵਿਚ ਪਾਬੰਦੀCurrent UpdatesApril 28, 2025 April 28, 2025 ਨਵੀਂ ਦਿੱਲੀ- ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਕੌਮੀ ਸੁਰੱਖਿਆ ਜਾਂ ਜਨਤਕ ਵਿਵਸਥਾ ਨਾਲ ਸਬੰਧਤ ਸਰਕਾਰ ਦੇ ਆਦੇਸ਼ ਤੋਂ ਬਾਅਦ ਭਾਰਤ ਵਿਚ ਸਾਬਕਾ ਪਾਕਿਸਤਾਨੀ ਕ੍ਰਿਕਟਰ ਸ਼ੋਇਬ...
ਖਾਸ ਖ਼ਬਰਖੇਡਾਂਰਾਸ਼ਟਰੀIPL ਪੰਜਾਬ ਕਿੰਗਜ਼ ਵੱਲੋਂ ਕੇਕੇਆਰ ਨੂੰ 202 ਦੌੜਾਂ ਦਾ ਟੀਚਾCurrent UpdatesApril 27, 2025 April 27, 2025 ਕੋਲਕਾਤਾ- ਪ੍ਰਭਸਿਮਰਨ ਸਿੰਘ ਤੇ ਪ੍ਰਿਯਾਂਸ਼ ਆਰੀਆ ਦੇ ਨੀਮ ਸੈਂਕੜਿਆਂ ਦੀ ਬਦੌਲਤ ਪੰਜਾਬ ਕਿੰਗਜ਼ (PK) ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮੁਕਾਬਲੇ ਵਿਚ ਪਹਿਲਾਂ...
ਖਾਸ ਖ਼ਬਰਖੇਡਾਂਰਾਸ਼ਟਰੀIPL ਸਨਰਾਈਜ਼ਰਜ਼ ਹੈਦਰਾਬਾਦ ਨੇ ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆCurrent UpdatesApril 26, 2025 April 26, 2025 ਚੇਨਈ- ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੁਕਾਬਲੇ ਵਿਚ ਮੇਜ਼ਬਾਨ ਚੇਨੱਈ ਸੁਪਰ ਕਿੰਗਜ਼ ਦੀ ਟੀਮ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਹੈਦਰਾਬਾਦ...
ਖਾਸ ਖ਼ਬਰਖੇਡਾਂਰਾਸ਼ਟਰੀIPL ਗੁਜਰਾਤ ਟਾਈਟਨਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 39 ਦੌੜਾਂ ਨਾਲ ਹਰਾਇਆCurrent UpdatesApril 22, 2025 April 22, 2025 ਕੋਲਕਾਤਾ- ਗੁਜਰਾਤ ਟਾਈਟਨਜ਼ (GT) ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਕ ਮੁਕਾਬਲੇ ਵਿਚ ਮੇਜ਼ਬਾਨ ਕੋਲਕਾਤਾ ਨਾਈਟ ਰਾਈਡਰਜ਼ (KKR) ਦੀ ਟੀਮ ਨੂੰ 39 ਦੌੜਾਂ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀਆਈਪੀਐੱਲ: ਰੁਮਾਂਚਿਕ ਮੁਕਾਬਲੇ ਵਿਚ ਪੰਜਾਬ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 16 ਦੌੜਾਂ ਨਾਲ ਹਰਾਇਆCurrent UpdatesApril 16, 2025 April 16, 2025 ਮੁਹਾਲੀ- ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਵਿਚ ਮਹਾਰਾਜਾ ਯਾਦਵਿੰਦਰਾ ਸਿੰਘ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਚ ਆਈਪੀਐਲ ਦੇ ਸੀਜ਼ਨ 2025 ਦੇ ਅੱਜ ਹੋਏ 31ਵੇਂ ਮੈਚ ਵਿਚ ਬੇਹੱਦ ਰੋਮਾਂਚਿਕ...