ਖਾਸ ਖ਼ਬਰਖੇਡਾਂਰਾਸ਼ਟਰੀਨਿਸ਼ਾਨੇਬਾਜ਼ੀ: ਲਕਸ਼ੈ ਸ਼ਿਓਰਾਨ ਤੇ ਨੀਰੂ ਟਰੈਪ ਚੈਂਪੀਅਨਜ਼ ਬਣੇCurrent UpdatesJanuary 31, 2025 January 31, 2025 ਭੁਪਾਲ- ਹਰਿਆਣਾ ਦੇ ਏਸ਼ਿਆਈ ਖੇਡਾਂ ਦੇ ਚਾਂਦੀ ਤਗ਼ਮਾ ਜੇਤੂ ਲਕਸ਼ੈ ਸ਼ਿਓਰਾਨ ਅਤੇ ਸਥਾਨਕ ਖਿਡਾਰਨ ਨੀਰੂ ਨੇ ਅੱਜ ਇੱਥੇ ਸ਼ਾਟਗਨ ਮੁਕਾਬਲਿਆਂ ਦੀ ਤੀਜੀ ਦਿਗਵਿਜੈ ਸਿੰਘ ਮੈਮੋਰੀਅਲ...
ਖਾਸ ਖ਼ਬਰਖੇਡਾਂਰਾਸ਼ਟਰੀਕੌਮੀ ਖੇਡਾਂ: 14 ਸਾਲਾ ਤੈਰਾਕ ਦੇਸਿੰਘੂ ਨੇ ਤਿੰਨ ਸੋਨ ਤਗ਼ਮੇ ਜਿੱਤੇCurrent UpdatesJanuary 30, 2025 January 30, 2025 ਹਲਦਵਾਨੀ:ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੀ ਭਾਰਤ ਦੀ ਸਭ ਤੋਂ ਘੱਟ ਉਮਰ ਦੀ ਤੈਰਾਕ ਧੀਨਿਧੀ ਦੇਸਿੰਘੂ ਨੇ ਅੱਜ ਇੱਥੇ ਕੌਮੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਬੁਮਰਾਹ ਨੂੰ ਸਾਲ ਦਾ ਸਰਵੋਤਮ ਕ੍ਰਿਕਟਰ ਐਲਾਨਿਆCurrent UpdatesJanuary 29, 2025 January 29, 2025 ਦੁਬਈ:ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਸਾਲ ਦੇ ਸਰਵੋਤਮ ਪੁਰਸ਼ ਕ੍ਰਿਕਟਰ ਲਈ ਸਰ ਗਾਰਫੀਲਡ ਸੋਬਰਸ ਪੁਰਸਕਾਰ ਲਈ ਚੁਣਿਆ ਗਿਆ ਹੈ। ਉਸ ਨੇ ਸਾਲ 2024 ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਬੁਮਰਾਹ ਸਾਲ ਦਾ ਸਰਵੋਤਮ ਟੈਸਟ ਕ੍ਰਿਕਟਰ ਬਣਿਆCurrent UpdatesJanuary 28, 2025 January 28, 2025 ਦੁਬਈ-ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਅੱਜ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ 2024 ਵਿੱਚ 13 ਟੈਸਟ ਮੈਚਾਂ ’ਚ 71 ਵਿਕਟਾਂ ਲੈਣ ਲਈ ‘ਸਾਲ ਦਾ ਸਰਬੋਤਮ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਰੋਹਿਤ ਨੂੰ ਸਾਲ ਦੀ ਸਰਬੋਤਮ ਟੀ-20 ਟੀਮ ਦਾ ਕਪਤਾਨ ਐਲਾਨਿਆCurrent UpdatesJanuary 26, 2025 January 26, 2025 ਦੁਬਈ-ਪਿਛਲੇ ਸਾਲ ਜੂਨ ਵਿੱਚ ਭਾਰਤੀ ਟੀਮ ਨੂੰ ਦੂਜਾ ਆਈਸੀਸੀ ਟੀ-20 ਵਿਸ਼ਵ ਕੱਪ ਖਿਤਾਬ ਦਿਵਾਉਣ ਵਾਲੇ ਕਪਤਾਨ ਰੋਹਿਤ ਸ਼ਰਮਾ ਨੂੰ ‘ਆਈਸੀਸੀ ਪੁਰਸ਼ ਟੀ-20 ਕੌਮਾਂਤਰੀ ਟੀਮ ਆਫ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਆਈਸੀਸੀ ਨੇ ਅਰਸ਼ਦੀਪ ਨੂੰ ਸਾਲ ਦਾ ਸਰਬੋਤਮ ਟੀ-20 ਕ੍ਰਿਕਟਰ ਐਲਾਨਿਆCurrent UpdatesJanuary 26, 2025 January 26, 2025 ਦੁਬਈ:ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਅੱਜ ‘ਆਈਸੀਸੀ ਪੁਰਸ਼ ਟੀ-20 ਕੌਮਾਂਤਰੀ ਕ੍ਰਿਕਟਰ ਆਫ ਦਿ ਈਅਰ 2024’ ਐਲਾਨਿਆ ਗਿਆ ਹੈ। ਉਸ ਨੇ ਪਿਛਲੇ ਸਾਲ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਮਹਿਲਾ ਅੰਡਰ-19 ਟੀ20 ਵਿਸ਼ਵ ਕੱਪ: ਪਾਕਿਸਤਾਨ ਤੇ ਨੇਪਾਲ ਨੇ ਚੌਥੇ ਸਥਾਨ ਦੇ ਪਲੇਅਆਫ ਮੈਚ ਜਿੱਤੇCurrent UpdatesJanuary 25, 2025January 25, 2025 January 25, 2025January 25, 2025 ਕੁਆਲਾਲੰਪੁਰ:ਪਾਕਿਸਤਾਨ ਤੇ ਨੇਪਾਲ ਨੇ ਅੱਜ ਇੱਥੇ ਆਈਸੀਸੀ ਮਹਿਲਾ ਅੰਡਰ-19 ਟੀ20 ਵਿਸ਼ਵ ਕੱਪ ਵਿੱਚ ਚੌਥੇ ਸਥਾਨ ਦੇ ਪਲੇਅਆਫ ਮੈਚ ਜਿੱਤੇ। ਨੌਜਵਾਨ ਤੇਜ਼ ਗੇਂਦਬਾਜ਼ ਹਨੀਆ ਅਹਿਮਰ ਦੀਆਂ...
ਖਾਸ ਖ਼ਬਰਖੇਡਾਂਰਾਸ਼ਟਰੀਬੈਡਮਿੰਟਨ: ਲਕਸ਼ੈ ਸੇਨ ਅਤੇ ਸਾਤਵਿਕ-ਚਿਰਾਗ ਇੰਡੋਨੇਸ਼ੀਆ ਓਪਨ ’ਚੋਂ ਬਾਹਰCurrent UpdatesJanuary 24, 2025 January 24, 2025 ਜਕਾਰਤਾ:ਇੱਥੇ ਅੱਜ ਇੰਡੋਨੇਸ਼ੀਆ ਮਾਸਟਰਜ਼ ਸੁਪਰ 500 ਬੈਡਮਿੰਟਨ ਟੂਰਨਾਮੈਂਟ ਦੇ ਦੂਜੇ ਗੇੜ ਵਿੱਚ ਭਾਰਤ ਦੇ ਬੈਡਮਿੰਟਨ ਖਿਡਾਰੀ ਲਕਸ਼ੈ ਸੇਨ ਨੂੰ ਪੁਰਸ਼ ਸਿੰਗਲਜ਼ ਅਤੇ ਸਾਤਵਿਕਸਾਈਰਾਜ ਰੰਕੀਰੈੱਡੀ-ਚਿਰਾਗ ਸ਼ੈੱਟੀ...
ਖਾਸ ਖ਼ਬਰਖੇਡਾਂਰਾਸ਼ਟਰੀਤਾਜ਼ਾ ਫਿਡੇ ਰੈਂਕਿੰਗ ’ਚ ਚੌਥੇ ਸਥਾਨ ਨਾਲ ਗੁਕੇਸ਼ ਬਣਿਆ ਸਿਖਰਲੀ ਦਰਜਾਬੰਦੀ ਵਾਲਾ ਭਾਰਤੀ ਸ਼ਤਰੰਜ ਖਿਡਾਰੀCurrent UpdatesJanuary 23, 2025 January 23, 2025 ਨਵੀਂ ਦਿੱਲੀ-ਆਪਣੇ ਤੇਜ਼ ਉਭਾਰ ਨੂੰ ਜਾਰੀ ਰੱਖਦਿਆਂ ਵਿਸ਼ਵ ਚੈਂਪੀਅਨ ਡੀ ਗੁਕੇਸ਼ (world champion D Gukesh) ਵੀਰਵਾਰ ਨੂੰ ਜਾਰੀ ਤਾਜ਼ਾ ਫਿਡੇ (FIDE) ਰੈਂਕਿੰਗ ਵਿੱਚ ਚੌਥਾ ਸਥਾਨ...
ਖਾਸ ਖ਼ਬਰਖੇਡਾਂਰਾਸ਼ਟਰੀਆਈਪੀਐੱਲ: ਰਿਸ਼ਭ ਪੰਤ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਿਆCurrent UpdatesJanuary 21, 2025 January 21, 2025 ਕੋਲਕਾਤਾ:ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਾਇਆ ਗਿਆ ਹੈ ਅਤੇ ਉਸ ਨੇ ਟੀਮ ਨੂੰ ਪਹਿਲਾ ਖ਼ਿਤਾਬ ਜਿਤਾਉਣ ਲਈ ਆਪਣੀ ਪੂਰਾ ਵਾਹ...