ਖਾਸ ਖ਼ਬਰਖੇਡਾਂਚੰਡੀਗੜ੍ਹਰਾਸ਼ਟਰੀਓਲੰਪੀਅਨ ਨੀਰਜ ਚੋਪੜਾ ਵਿਆਹ ਦੇ ਬੰਧਨ ਵਿਚ ਬੱਝਾCurrent UpdatesJanuary 20, 2025 January 20, 2025 ਚੰਡੀਗੜ੍ਹ-ਦੋ ਵਾਰ ਦੇ ਓਲੰਪਿਕ ਤਗ਼ਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਐਤਵਾਰ ਨੂੰ ਹਿਮਾਨੀ ਮੋਰ ਨਾਲ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਹਿਮਾਨੀ ਮੋਰ,...
ਖਾਸ ਖ਼ਬਰਖੇਡਾਂਰਾਸ਼ਟਰੀਰਿਸਹਬਹ ਪੈਂਟ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਨੂੰ ਕਪਤਾਨ ਐਲਾਨਿਆCurrent UpdatesJanuary 20, 2025 January 20, 2025 ਕੋਲਕਾਤਾ-ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਅਗਾਮੀ ਆਈਪੀਐੱਲ ਸੀਜ਼ਨ ਲਈ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਾਇਆ ਗਿਆ ਹੈ। ਪੰਤ ਨੇ ਕਿਹਾ ਕਿ ਉਹ ਇਸ ਟੀਮ ਨੂੰ...
ਖਾਸ ਖ਼ਬਰਖੇਡਾਂਰਾਸ਼ਟਰੀਅੰਬਾਲੇ ਜ਼ਿਲ੍ਹੇ ਦੇ ਸਰਬਜੋਤ ਸਿੰਘ ਨੂੰ ਰਾਸ਼ਟਰਪਤੀ ਤੋਂ ਅਰਜੁਨ ਪੁਰਸਕਾਰ ਮਿਲਣ ਸਦਕਾ ਪਿੰਡ ਧੀਨ ਵਾਸੀ ਬਾਗੋਬਾਗCurrent UpdatesJanuary 18, 2025 January 18, 2025 ਅੰਬਾਲਾ-ਪੈਰਿਸ ਓਲੰਪਿਕ ਖੇਡਾਂ 2024 ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਅੰਬਾਲਾ ਦੇ ਪਿੰਡ ਧੀਨ ਦੇ ਪੁੱਤਰ ਸਰਬਜੋਤ...
ਖਾਸ ਖ਼ਬਰਖੇਡਾਂਰਾਸ਼ਟਰੀਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਟੀਮ ਦਾ ਐਲਾਨCurrent UpdatesJanuary 18, 2025 January 18, 2025 ਮੁੰਬਈ-ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਚੈਂਪੀਅਨਜ਼ ਟਰਾਫ਼ੀ ਤੇ ਇੰਗਲੈਂਡ ਖਿਲਾਫ਼ ਤਿੰਨ ਇਕ ਰੋਜ਼ਾ ਘਰੇਲੂ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ...
ਖਾਸ ਖ਼ਬਰਖੇਡਾਂਰਾਸ਼ਟਰੀਹਰਮਨਪ੍ਰੀਤ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰCurrent UpdatesJanuary 17, 2025 January 17, 2025 ਨਵੀਂ ਦਿੱਲੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਦੋ ਓਲੰਪਿਕ ਤਗ਼ਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਤੇ ਸ਼ਤਰੰਜ ਵਿਸ਼ਵ ਚੈਂਪੀਅਨ ਡੀ ਗੁਕੇਸ਼ ਅੱਜ ਇੱਥੇ...
ਖਾਸ ਖ਼ਬਰਖੇਡਾਂਰਾਸ਼ਟਰੀਤਾਮਿਲਨਾਡੂ ਵਿੱਚ ਜੱਲੀਕੱਟੂ, ਮੰਜੂਵਿਰੱਟੂ ਦੀਆਂ ਘਟਨਾਵਾਂ ’ਚ ਸੱਤ ਮੌਤਾਂ, ਕਈ ਜ਼ਖ਼ਮੀCurrent UpdatesJanuary 17, 2025 January 17, 2025 ਚੇਨੱਈ-ਤਾਮਿਲਨਾਡੂ ਵਿੱਚ ਕਾਨੁਮ ਪੋਂਗਲ ਦੇ ਦਿਨ ਹੋਣ ਵਾਲੇ ਜੱਲੀਕੱਟੂ ਤੇ ਮੰਜੂਵਿਰੱਟੂ ਦੇ ਪ੍ਰੋਗਰਾਮਾਂ ਦੌਰਾਨ ਘੱਟੋ ਘੱਟ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਅੱਜ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਜੋਕੋਵਿਚ ਨੇ ਸਭ ਤੋਂ ਵੱਧ ਗਰੈਂਡਸਲੈਮ ਖੇਡਣ ਦਾ ਰਿਕਾਰਡ ਬਣਾਇਆCurrent UpdatesJanuary 16, 2025 January 16, 2025 ਮੈਲਬਰਨ-ਨੋਵਾਕ ਜੋਕੋਵਿਚ ਨੇ ਅੱਜ ਇੱਥੇ ਆਸਟਰੇਲੀਆ ਓਪਨ ਟੈਨਿਸ ਟੂਰਨਾਮੈਂਟ ਦੇ ਦੂਜੇ ਗੇੜ ਦਾ ਮੈਚ ਖੇਡ ਕੇ ਗਰੈਂਡਸਲੈਮ ਮੁਕਾਬਲਿਆਂ ਵਿੱਚ ਸਭ ਤੋਂ ਵੱਧ ਮੈਚ ਖੇਡਣ ਦਾ...
ਖਾਸ ਖ਼ਬਰਖੇਡਾਂਰਾਸ਼ਟਰੀਮਹਿਲਾ ਕ੍ਰਿਕਟ: ਭਾਰਤ ਨੇ ਆਇਰਲੈਂਡ ਨੂੰ 304 ਦੌੜਾਂ ਨਾਲ ਹਰਾਇਆCurrent UpdatesJanuary 16, 2025 January 16, 2025 ਰਾਜਕੋਟ-ਭਾਰਤ ਦੀ ਮਹਿਲਾ ਟੀਮ ਨੇ ਅੱਜ ਇੱਥੇ ਸਮ੍ਰਿਤੀ ਮੰਧਾਨਾ ਦੇ 70 ਗੇਂਦਾਂ ਵਿੱਚ ਸਭ ਤੋਂ ਤੇਜ਼ ਸੈਂਕੜੇ ਅਤੇ ਪ੍ਰਤਿਕਾ ਰਾਵਲ ਦੇ ਪਹਿਲੇ ਸੈਂਕੜੇ ਸਦਕਾ ਆਇਰਲੈਂਡ...
ਖਾਸ ਖ਼ਬਰਖੇਡਾਂਰਾਸ਼ਟਰੀਇੰਡੀਆ ਓਪਨ ਸੁਪਰ ਬੈਡਮਿੰਟਨ ਅੱਜ ਤੋਂCurrent UpdatesJanuary 14, 2025 January 14, 2025 ਨਵੀਂ ਦਿੱਲੀ-ਭਾਰਤ ਨੇ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਇੰਡੀਆ ਓਪਨ ਸੁਪਰ 750 ਟੂਰਨਾਮੈਂਟ ਵਿੱਚ ਆਪਣਾ ਹੁਣ ਤੱਕ ਦਾ ਸਭ ਤੋਂ ਵੱਡਾ ਦਲ ਉਤਾਰਿਆ ਹੈ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਟੈਸਟ ਕ੍ਰਿਕਟ: ਸ਼ਾਹੀਨ ਅਫਰੀਦੀ ਦਾ ਭਵਿੱਖ ਖਤਰੇ ’ਚCurrent UpdatesJanuary 13, 2025 January 13, 2025 ਕਰਾਚੀ: ਪਾਕਿਸਤਾਨ ਦੇ ਮੁੱਖ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਨੂੰ ਘਰੇਲੂ ਮੈਦਾਨ ’ਤੇ ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੀ ਦੋ ਟੈਸਟ ਮੈਚਾਂ ਦੀ ਲੜੀ ਲਈ ਟੀਮ ਵਿੱਚ...