ਖਾਸ ਖ਼ਬਰਮਨੋਰੰਜਨਰਾਸ਼ਟਰੀਮਲਾਇਕਾ ਅਰੋੜਾ ਖਿਲਾਫ਼ ਮੁੜ ਜ਼ਮਾਨਤੀ ਵਾਰੰਟ ਜਾਰੀCurrent UpdatesApril 8, 2025 April 8, 2025ਮੁੰਬਈ- ਮੁੰਬਈ ਕੋਰਟ ਨੇ 2012 ਵਿਚ ਇਕ ਪੰਜ ਤਾਰਾ ਹੋਟਲ ਵਿਚ ਅਦਾਕਾਰ ਸੈਫ਼ ਅਲੀ ਖ਼ਾਨ ਵੱਲੋਂ ਐੱਨਆਰਆਈ ਕਾਰੋਬਾਰੀ ’ਤੇ ਕਥਿਤ ਹਮਲੇ ਨਾਲ ਜੁੜੇ ਕੇਸ ਵਿਚ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂCurrent UpdatesApril 8, 2025 April 8, 2025ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕਾਂਡ ਵਿੱਚ ਇੱਕ ਵੱਡੀ ਕਾਰਵਾਈ ਹੋਈ ਹੈ, ਜਿਸ ਤਹਿਤ ਇਸ ਕਤਲ ਕੇਸ ਵਿੱਚ ਨਾਮਜ਼ਦ ਇੱਕ...
ਖਾਸ ਖ਼ਬਰਮਨੋਰੰਜਨਰਾਸ਼ਟਰੀਵਿਲ ਸਮਿੱਥ ਨੂੰ ਮਿਲਿਆ ਦਿਲਜੀਤ ਦੋਸਾਂਝ; ਹੌਲੀਵੁੱਡ ਸਟਾਰ ਨੂੰ ਭੰਗੜੇ ਦੇ ਸਟੈੈੱਪ ਸਿਖਾਏCurrent UpdatesApril 6, 2025 April 6, 2025ਨਵੀਂ ਦਿੱਲੀ- ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਨੇ ਹਾਲ ਹੀ ਵਿਚ ਹੌਲੀਵੁੱਡ ਸਟਾਰ ਵਿਲ ਸਮਿੱਥ (Will Smith) ਨਾਲ ਮੁਲਾਕਾਤ ਕੀਤੀ। ਦੋਸਾਂਝ ਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਬਦਲਦੇ ਦੌਰ ’ਚ ਖ਼ਾਨ ਤਿੱਕੜੀCurrent UpdatesApril 5, 2025 April 5, 2025ਮੁੰਬਈ-ਹਿੰਦੀ ਸਿਨੇਮਾ ਦੇ ਸੁਪਰ-ਸਟਾਰ ਅਮਿਤਾਭ ਬੱਚਨ ਸਾਹਵੇਂ 1990ਵਿਆਂ ਦੇ ਮੱਧ ਤੋਂ ਲੈ ਕੇ ਅੰਤ ਦੌਰਾਨ ਇੱਕ ਅਜਿਹਾ ਸਮਾਂ ਆ ਗਿਆ ਸੀ, ਜਦੋਂ ਉਹ ਅਜੀਬ ਕਿਸਮ...
ਖਾਸ ਖ਼ਬਰਮਨੋਰੰਜਨਰਾਸ਼ਟਰੀਉੱਘੇ ਅਦਾਕਾਰ ਮਨੋਜ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰCurrent UpdatesApril 5, 2025 April 5, 2025ਮੁੰਬਈ: ‘ਉਪਕਾਰ’ ਅਤੇ ‘ਕ੍ਰਾਂਤੀ’ ਵਰਗੀਆਂ ਫਿਲਮਾਂ ਵਿਚ ਦੇਸ਼ ਭਗਤੀ ਦੇ ਨਾਇਕਾਂ ਦੀ ਭੂਮਿਕਾ ਨਿਭਾਉਣ ਲਈ ‘ਭਾਰਤ ਕੁਮਾਰ’ ਵਜੋਂ ਜਾਣੇ ਜਾਂਦੇ ਮਨੋਜ ਕੁਮਾਰ ਦਾ ਸ਼ਨਿੱਚਰਵਾਰ ਨੂੰ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਬੈਟਮੈਨ ਫਾਰਐਵਰ ਤੇ ਟੌਪ ਗਨ ਦੇ ਅਦਾਕਾਰ ਵੈਲ ਕਿਲਮਰ ਦਾ ਦੇਹਾਂਤCurrent UpdatesApril 2, 2025 April 2, 2025ਕਿਲਮਰ ਦੀ ਧੀ ਮਰਸੀਡੀਜ਼ ਕਿਲਮਰ ਨੇ ਨਿਊਯਾਰਕ ਟਾਈਮਜ਼ ਨੂੰ ਪੁਸ਼ਟੀ ਕੀਤੀ ਕਿ ਅਦਾਕਾਰ ਦਾ ਨਿਮੋਨੀਆ ਕਾਰਨ ਮੰਗਲਵਾਰ ਦੇਰ ਰਾਤ ਲਾਂਸ ਏਂਜਲਸ ਵਿੱਚ ਦੇਹਾਂਤ ਹੋ ਗਿਆ।...
ਖਾਸ ਖ਼ਬਰਮਨੋਰੰਜਨਰਾਸ਼ਟਰੀਕਾਮੇਡੀਅਨ ਅਪੂਰਵ ਮੁਖੀਜਾ ਨੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾਈਆਂCurrent UpdatesApril 2, 2025April 2, 2025 April 2, 2025April 2, 2025ਨਵੀਂ ਦਿੱਲੀ:”ਇੰਡੀਆਜ਼ ਗੌਟ ਲੇਟੈਂਟ” ਦੇ ਵਿਵਾਦਪੂਰਨ ਐਪੀਸੋਡ ਦੇ ਪੈਨਲ ਵਿਚ ਮੌਜੂਦ ਸੋਸ਼ਲ ਮੀਡੀਆ ਪ੍ਰਭਾਵਕ ਅਪੂਰਵ ਮੁਖੀਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਰੀਆਂ ਪੋਸਟਾਂ ਡਿਲੀਟ ਕਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਧਰਮਿੰਦਰ ਦੀ ਅੱਖ ਦਾ ਅਪਰੇਸ਼ਨCurrent UpdatesApril 1, 2025 April 1, 2025ਮੁੰਬਈ- ਬੌਲੀਵੁਡ ਦੇ ਦਿੱਗਜ਼ ਅਦਾਕਾਰ ਧਰਮਿੰਦਰ ਦੀ ਅੱਖ ਦਾ ਅਪਰੇਸ਼ਨ ਹੋਇਆ। 89 ਸਾਲਾ ਅਦਾਕਾਰ ਨੂੰ ਅੱਜ ੁਮੁੰਬਈ ਦੇ ਇਕ ਹਸਪਤਾਲ ਵਿਚੋਂ ਬਾਹਰ ਨਿਕਲਦਿਆਂ ਦੇਖਿਆ ਗਿਆ।...
ਖਾਸ ਖ਼ਬਰਮਨੋਰੰਜਨਰਾਸ਼ਟਰੀਮੈਂ ਫੈਸ਼ਨ ਟਰੈਂਡਜ਼ ਵੱਲ ਘੱਟ ਧਿਆਨ ਦਿੰਦੀ ਹਾਂ: ਜਾਹਨਵੀ ਕਪੂਰCurrent UpdatesMarch 31, 2025 March 31, 2025ਮੁੰਬਈ: ਬੌਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਦਾ ਕਹਿਣਾ ਹੈ ਕਿ ਉਸ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਕਿ ਲੋਕ ਉਸ ਦੀ ਫੈਸ਼ਨ ਚੋਣ ਨੂੰ ਕਿਵੇਂ ਦੇਖਦੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ ਅਲੀ ਖਾਨ ਹਮਲਾ: ਮੁਲਜ਼ਮ ਨੇ ਜ਼ਮਾਨਤ ਮੰਗੀCurrent UpdatesMarch 29, 2025 March 29, 2025ਮੁੰਬਈ- ਬੌਲੀਵੁੱਡ ਅਦਾਕਾਰ ਸੈਫ ਅਲੀ ਖਾਨ ਦੇ ਬਾਂਦਰਾ ਸਥਿਤ ਘਰ ਵਿੱਚ ਇਸ ਸਾਲ ਜਨਵਰੀ ਵਿੱਚ ਦਾਖਲ ਹੋ ਕੇ ਕਥਿਤ ਤੌਰ ’ਤੇ ਚਾਕੂ ਮਾਰਨ ਦੇ ਦੋਸ਼...