ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਗਾਇਕ ਜ਼ੁਬੀਨ ਗਰਗ ਦੀ ਸਿੰਗਾਪੁਰ ’ਚ ਮੌਤ ਤਾਰੀਆਂ ਲਾਉਣ ਮੌਕੇ ਹੋਈ: ਮੀਡੀਆ ਰਿਪੋਰਟCurrent UpdatesOctober 2, 2025 October 2, 2025 ਸਿੰਗਾਪੁਰ- ਸਿੰਗਾਪੁਰ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਸੰਗੀਤਕਾਰ ਤੇ ਗਾਇਕ ਜ਼ੁਬੀਨ ਗਰਗ ਦੀ ਮੌਤ ਪਿਛਲੇ ਮਹੀਨੇ ਸਕੂਬਾ ਡਾਈਵਿੰਗ ਦੌਰਾਨ ਨਹੀਂ ਬਲਕਿ ਸਿੰਗਾਪੁਰ ਵਿਚ ਸਮੁੰਦਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਕਾਮੇਡੀਅਨ ਮੁਨੱਵਰ ਫ਼ਾਰੂਕੀ ਦੀ ਸੁਪਾਰੀ ਲੈਣ ਵਾਲੇ ਗੈਂਗਸਟਰ ਪੁਲੀਸ ਮੁਕਾਬਲੇ ’ਚ ਕਾਬੂCurrent UpdatesOctober 2, 2025 October 2, 2025 ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਜੈਤਪੁਰ-ਕਾਲਿੰਦੀ ਕੁੰਜ ਰੋਡ ’ਤੇ ਹੋਏ ਮੁਕਾਬਲੇ ਦੌਰਾਨ ਰੋਹਿਤ ਗੋਦਾਰਾ-ਗੋਲਡੀ ਬਰਾੜ-ਵੀਰੇਂਦਰ ਚਰਨ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ...
ਖਾਸ ਖ਼ਬਰਮਨੋਰੰਜਨਰਾਸ਼ਟਰੀAI ਤੋਂ ਡਰੇ ਬਾਲੀਵੁੱਡ ਸਿਤਾਰਿਆਂ ਨੇ ‘ਸ਼ਖਸੀਅਤ ਅਧਿਕਾਰਾਂ’ ਦੀ ਲੜਾਈ ਵਿੱਚ ਗੂਗਲ ਨੂੰ ਘੜੀਸਿਆCurrent UpdatesOctober 1, 2025 October 1, 2025 ਮੁੰਬਈ- ਭਾਰਤ ਵਿੱਚ ਬਾਲੀਵੁੱਡ ਸਿਤਾਰੇ ਮਸਨੂਈ ਬੁੱਧੀ (AI) ਦੇ ਯੁੱਗ ਵਿੱਚ ਆਪਣੀ ਆਵਾਜ਼ ਅਤੇ ਸ਼ਖਸੀਅਤ (persona) ਦੀ ਸੁਰੱਖਿਆ ਲਈ ਹੁਣ ਕੋਰਟ ਤੱਕ ਪਹੁੰਚ ਕਰਨ ਲੱਗੇ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਪੈਰਿਸ ਫੈਸ਼ਨ ਵੀਕ ’ਚ ਐਸ਼ਵਰਿਆ ਰਾਏ ਦਾ ਜਲਵਾ; ਸ਼ੇਰਵਾਨੀ ਪਾ ਲਿੰਗ ਭੇਦ ਨੂੰ ਦਿੱਤੀ ਚੁਣੌਤੀ !Current UpdatesSeptember 30, 2025 September 30, 2025 ਪੈਰਿਸ- ਐਸ਼ਵਰਿਆ ਰਾਏ ਇੱਕ ਵਾਰ ਫਿਰ ਆਪਣੇ ਫੈਸ਼ਨ ਸੈਂਸ ਅਤੇ ਲੁੱਕ ਲਈ ਚਰਚਾ ਦੇ ਵਿੱਚ ਹੈ। ਅਦਾਕਾਰਾ ਨੇ ਹਾਲ ਹੀ ਵਿੱਚ ਪੈਰਿਸ ਫੈਸ਼ਨ ਵੀਕ ਵਿੱਚ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਜਵੰਦਾ ਦੀ ਸਿਹਤ ’ਚ ਸੁਧਾਰ ਨਹੀਂ; 4 ਦਿਨ ਬਾਅਦ ਵੀ ਹਾਲਤ ਨਾਜ਼ੁਕCurrent UpdatesSeptember 30, 2025 September 30, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ ਅਤੇ ਅਜੇ ਤੱਕ ਕੋਈ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਨੇ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀCurrent UpdatesSeptember 29, 2025 September 29, 2025 ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ Rajvir Jawanda ਦੀ ਸਿਹਤਯਾਬੀ ਲਈ ਪੰਜਾਬੀ ਮਨੋਰੰਜਨ ਜਗਤ ਇੱਕਜੁੱਟ ਹੋ ਕੇ ਦੁਆ ਕਰ ਰਿਹਾ ਹੈ। ਕਈ ਨਾਮਵਰ ਕਲਾਕਾਰਾਂ ਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ18 ਸਾਲ ਬਾਅਦ ਮੁੜ ਭੰਸਾਲੀ ਨਾਲ ਕੰਮ ਕਰ ਰਹੇ ਰਣਬੀਰ; ਬੋਲੇ ‘ਇਹੀ ਮੇਰੇ ਅਸਲ ਗੁਰੂ’Current UpdatesSeptember 29, 2025 September 29, 2025 ਮੁੰਬਈ- ਬਾਲੀਵੁੱਡ ਅਦਾਕਾਰ ਰਣਬੀਰ ਕਪੂਰ 18 ਸਾਲਾਂ ਬਾਅਦ ਪ੍ਰਸਿੱਧ ਫਿਲਮਸਾਜ਼ ਸੰਜੈ ਲੀਲਾ ਭੰਸਾਲੀ ਨਾਲ ਫਿਰ ਤੋਂ ਕੰਮ ਕਰ ਰਹੇ ਹਨ। ਇਸ ਦੌਰਾਨ ਰਣਬੀਰ ਕਪੂਰ ਨੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਰਾਜਵੀਰ ਜਵੰਦਾ ਹਾਲੇ ਵੀ ਵੈਂਟੀਲੇਟਰ ’ਤੇ: ਫੋਰਟਿਸ ਹਸਪਤਾਲCurrent UpdatesSeptember 29, 2025 September 29, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਅਧਿਕਾਰੀਆਂ ਨੇ ਅੱਜ ਸਾਂਝੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਕਪਿਲ ਸ਼ਰਮਾ ਨੂੰ ਧਮਕੀ ਦੇਣ ਵਾਲਾ ਕਾਬੂ: ਮੁੰਬਈ ਕ੍ਰਾਈਮ ਬ੍ਰਾਂਚ ਨੇ ਬੰਗਾਲ ਤੋਂ ਕੀਤਾ ਗ੍ਰਿਫ਼ਤਾਰCurrent UpdatesSeptember 28, 2025 September 28, 2025 ਮੁੰਬਈ- ਹਾਲ ਹੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀCurrent UpdatesSeptember 27, 2025 September 27, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ...