ਖਾਸ ਖ਼ਬਰਮਨੋਰੰਜਨਰਾਸ਼ਟਰੀਫਿਲਮ ਇੰਡਸਟਰੀ ਵਿੱਚ ਕੰਮ ਦੇ ਘੰਟਿਆਂ ਨੁੂੰ ਲੈ ਕੇ ਬੋਲੀ ਅਦਾਕਾਰਾ ਤਮੰਨਾ ਭਾਟੀਆCurrent UpdatesJuly 25, 2025 July 25, 2025 ਮੁੰਬਈ- ਮਸਰੁੂਫ਼ੀਅਤ ਭਰੀ ਜੀਵਨ-ਸ਼ੈਲੀ ਦੇ ਚਲਦਿਆਂ ਇਨਸਾਨ ਅਕਸਰ ਹੀ ਆਪਣੇ ਆਪ ਨੁੂੰ ਸਮਾਂ ਦੇਣਾ ਭੁੱਲ ਜਾਂਦਾ ਹੈ। ਕੰਮ-ਕਾਜ ਦੇ ਵਿਚਕਾਰ ਲੋਕ ਆਪਣੀ ਸਿਹਤ ਵੱਲ ਵੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਸਨ ਆਫ਼ ਸਰਦਾਰ 2’ ਦੇ ਟ੍ਰੇਲਰ ‘ਚ ਦਿਖਿਆ ‘ਐਕਸ਼ਨ-ਇਮੋਸ਼ਨ’ ਦਾ ਜ਼ਬਰਦਸਤ ਤਾਲਮੇਲCurrent UpdatesJuly 23, 2025 July 23, 2025 ਮੁੰਬਈ- ਬਾਲੀਵੁੱਡ ਅਦਾਕਾਰ ਅਜੇ ਦੇਵਗਨ ਇੱਕ ਵਾਰ ਮੁੜ ‘Son Of Sardaar 2’ ਫ਼ਿਲਮ ਨਾਲ ਵੱਡੇ ਪਰਦੇ ‘ਤੇ ਧਮਾਲ ਮਚਾਉਣ ਵਾਲੇ ਹਨ। ਫ਼ਿਲਮ ਦੇ ਮੇਕਰਜ਼ ਵੱਲੋਂ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ‘ਬਾਰਡਰ 2’ ਦੀ ਸ਼ੂਟਿੰਗ ਲਈ Diljit Dosanjh ਅੰਮ੍ਰਿਤਸਰ ਪੁੱਜਿਆ, ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਵੀਡੀਓCurrent UpdatesJuly 22, 2025 July 22, 2025 ਅੰਮ੍ਰਿਤਸਰ- ਗਾਇਕ-ਅਦਾਕਾਰ ਦਿਲਜੀਤ ਦੋਸਾਂਝ 1971 ਦੀ ਜੰਗ ’ਤੇ ਆਧਾਰਿਤ ਫਿਲਮ ‘ਬਾਰਡਰ 2’ ਦੇ ਅਗਲੇ ਸ਼ੈਡਿਊਲ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਦੋਸਾਂਝ ਨੇ ਆਪਣੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਸਿੱਧੂ ਮੂਸੇਵਾਲਾ ਦਸਤਾਵੇਜ਼ੀ ਮਾਮਲੇ ’ਚ ਸੁਣਵਾਈ 21 ਅਗਸਤ ਨੂੰCurrent UpdatesJuly 21, 2025 July 21, 2025 ਮਾਨਸਾ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ‘ਦ ਕਿੱਲੰਗ ਕਾਲ’ ਮਾਮਲੇ ’ਚ ਅਗਲੀ ਸੁਣਵਾਈ ਹੁਣ 21 ਅਗਸਤ ਨੂੰ ਹੋਵੇਗੀ। ਕੋਰਟ ਵਿਚ ਬੀਬੀਸੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਸਲਮਾਨ ਦੀ ਫਿਲਮ ‘ਬਜਰੰਗੀ ਭਾਈਜਾਨ’ ਦੇ 10 ਸਾਲ ਮੁਕੰਮਲCurrent UpdatesJuly 18, 2025 July 18, 2025 ਮੁੰਬਈ- ਸਲਮਾਨ ਖ਼ਾਨ ਦੀ ਫਿਲਮ ‘ਬਜਰੰਗੀ ਭਾਈਜਾਨ’ ਦੇ ਅੱਜ ਦਸ ਸਾਲ ਮੁਕੰਮਲ ਹੋ ਗਏ ਹਨ। ਇਹ ਫਿਲਮ 17 ਜੁਲਾਈ 2015 ਨੂੰ ਰਿਲੀਜ਼ ਹੋਈ ਸੀ ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਜ਼ਰੀਨ ਖਾਨ ਨੇ ਔਰਤ ਹਸਤੀਆਂ ਨੂੰ ਆਬਜੈਕਟ ਕਰਨ ਲਈ ਪਾਪਰਾਜ਼ੀ ਨੂੰ ਸੱਦਾ ਦਿੱਤਾ: “ਸਾਡੇ ਚਿਹਰਿਆਂ ‘ਤੇ ਧਿਆਨ ਕੇਂਦਰਿਤ ਕਰੋ, ਸਾਡੇ ਸਰੀਰਾਂ ‘ਤੇ ਨਹੀਂ”Current UpdatesJuly 16, 2025 July 16, 2025 ਮੁੰਬਈ- ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਨੇ ਪਾਪਰਾਜ਼ੀ ਸੱਭਿਆਚਾਰ ਵਿੱਚ ਇੱਕ ਪਰੇਸ਼ਾਨ ਕਰਨ ਵਾਲੇ ਅਤੇ ਅਪਮਾਨਜਨਕ ਰੁਝਾਨ ਦੇ ਵਿਰੁੱਧ ਬੋਲਿਆ ਹੈ – ਔਰਤ ਹਸਤੀਆਂ ਦੇ ਸਰੀਰਾਂ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਨਿਰਮਲਜੀਤ ਦੇ ਕਿਰਦਾਰ ਨੂੰ ਜੀਵੇਗਾ ਦਿਲਜੀਤCurrent UpdatesJuly 12, 2025 July 12, 2025 ਪੰਜਾਬ- ਦਿਲਜੀਤ ਦੋਸਾਂਝ ਹੁਣ ਆਪਣੀ ਆਉਣ ਵਾਲੀ ਹਿੰਦੀ ਫਿਲਮ ‘ਬਾਰਡਰ 2’ ਲਈ ਚਰਚਾ ਵਿੱਚ ਹੈ। ਉਹ ਭਾਰਤ-ਪਾਕਿਸਤਾਨ ਦੇ 1971 ਦੇ ਯੁੱਧ ’ਤੇ ਆਧਾਰਿਤ ਫਿਲਮ ‘ਬਾਰਡਰ-2’...
ਖਾਸ ਖ਼ਬਰਮਨੋਰੰਜਨਰਾਸ਼ਟਰੀਸਾਬਕਾ ਪ੍ਰੇਮਿਕਾ ਸੰਗੀਤਾ ਦੀ ਜਨਮ ਦਿਨ ਪਾਰਟੀ ’ਚ ਪਹੁੰਚਿਆ ਸਲਮਾਨ ਖ਼ਾਨCurrent UpdatesJuly 11, 2025 July 11, 2025 ਮੁੰਬਈ: ਬੌਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੇ ਸਾਬਕਾ ਪ੍ਰੇਮਿਕਾ ਤੇ ਅਦਾਕਾਰਾ ਸੰਗੀਤਾ ਬਿਜਲਾਨੀ ਦੇ ਜਨਮ ਦਿਨ ਦੀ ਪਾਰਟੀ ’ਚ ਸ਼ਿਰਕਤ ਕੀਤੀ। ਇਹ ਪਾਰਟੀ ਮੁੰਬਈ ਦੇ ਬਾਂਦਰਾ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਕੈਨੇਡਾ ਸਰੀ ਵਿਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਬਾਰੀCurrent UpdatesJuly 11, 2025 July 11, 2025 ਸਰੀ- ਕਾਮੇਡੀਅਨ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਵੱਲੋਂ ਪਿਛਲੇ ਦਿਨੀਂ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿਚ ਸ਼ੁਰੂ ਕੀਤੇ ਨਵੇਂ ‘Kap’s Cafe’ ’ਤੇ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਦੇ ਹੱਕ ’ਚ ਨਿੱਤਰੇ ਮੁੱਖ ਮੰਤਰੀ ਭਗਵੰਤ ਮਾਨCurrent UpdatesJuly 9, 2025 July 9, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਫ਼ਿਲਮ ‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਨੂੰ ਲੈ ਕੇ ਆਲੋਚਕਾਂ ਦੇ ਨਿਸ਼ਾਨੇ ’ਤੇ ਆਏ...