October 16, 2026

ਮਨੋਰੰਜਨ

ਖਾਸ ਖ਼ਬਰਮਨੋਰੰਜਨਰਾਸ਼ਟਰੀਵਪਾਰ

ਕਪਿਲ ਸ਼ਰਮਾ ਨੇ ਸਰੀ ’ਚ ‘Kap’s Café’ ਖੋਲ੍ਹਿਆ

Current Updates
ਚੰਡੀਗੜ੍ਹ- ਕਾਮੇਡੀਅਨ ਕਪਿਲ ਸ਼ਰਮਾ ਤੇ ਉਸ ਦੀ ਪਤਨੀ ਗਿਨੀ ਚਤਰਥ ਨੇ ਕੈਨੇਡਾ ਦੇ ਸਰੀ ਸ਼ਹਿਰ ਵਿਚ ਕੈਫੇ ਖੋਲ੍ਹਿਆ ਹੈ ਜਿਸ ਦਾ ਨਾਮ Kap’s Café (ਕੈਪ’ਸ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਨਸੀਰੂਦੀਨ ਸ਼ਾਹ ਨੂੰ ਦਿਲਜੀਤ ਦੇ ਪੱਖ ’ਚ ਬੋਲਣਾ ਪਿਆ ਮਹਿੰਗਾ

Current Updates
ਮੁੰਬਈ-  ਫ਼ਿਲਮ ‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਨੂੰ ਲੈ ਕੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿਚ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ

Current Updates
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ’ਸਰਦਾਰ ਜੀ 3’ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨ

ਦਿਲਜੀਤ ਦੀ ‘ਸਰਦਾਰ ਜੀ 3’ ਨੇ ਪਾਕਿਸਤਾਨ ਵਿੱਚ ਸਫਲਤਾ ਦੇ ਝੰਡੇ ਗੱਡੇ

Current Updates
ਕਰਾਚੀ- ਦਿਲਜੀਤ ਦੋਸਾਂਝ ਅਤੇ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਪੰਜਾਬੀ ਫਿਲਮ ‘ਸਰਦਾਰ ਜੀ 3’ ਨੇ ਬੌਲੀਵੁੱਡ ਫਿਲਮਾਂ ਦੇ ਪਿਛਲੇ ਬਾਕਸ ਆਫਿਸ ਰਿਕਾਰਡਾਂ ਨੂੰ ਪਛਾੜਦਿਆਂ ਪਾਕਿਸਤਾਨ ਵਿੱਚ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ(42) ਦਾ ਦੇਹਾਂਤ

Current Updates
ਮੁੰਬਈ- ‘ਕਾਂਟਾ ਲੱਗਾ’ ਗੀਤ ਨਾਲ ਮਸ਼ਹੂਰ ਹੋਈ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ਵਿੱਚ ਸ਼ੁੱਕਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਹਸਪਤਾਲ ਦੇ ਇੱਕ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਚਾਰ ਪੀੜ੍ਹੀਆਂ ਦਾ ਹਰਮਨਪਿਆਰਾ ਗਾਇਕ ਮੁਹੰਮਦ ਸਦੀਕ

Current Updates
ਪੰਜਾਬੀ ਗਾਇਕ- ਛੋਟਾ ਕੱਦ, ਗਠੀਲਾ ਸਰੀਰ ਤੇ ਪੱਕਾ ਰੰਗ ਕਦੇ ਵੀ ਮੁਹੰਮਦ ਸਦੀਕ ਦੀ ਪਛਾਣ ਨਹੀਂ ਬਣੇ ਸਗੋਂ ਉਸ ਦੀ ਸੱਭਿਅਕ ਗਾਇਕੀ ਤੇ ਦਿਲਕਸ਼ ਅਦਾਵਾਂ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮੀਕਾ ਸਿੰਘ ਵੱਲੋਂ ਦਿਲਜੀਤ ਦੋਸਾਂਝ ਗੈਰ-ਜ਼ਿੰਮੇਵਾਰ ਕਰਾਰ

Current Updates
ਨਵੀਂ ਦਿੱਲੀ: ਸੰਗੀਤਕਾਰ ਮੀਕਾ ਸਿੰਘ ਨੇ ਦਿਲਜੀਤ ਦੋਸਾਂਝ ਨੂੰ ਉਸ ਦੀ ਆਉਣ ਵਾਲੀ ਫਿਲਮ ‘ਸਰਦਾਰ ਜੀ-3’ ਵਿੱਚ ਪਾਕਿਸਤਾਨੀ ਅਭਿਨੇਤਰੀ ਹਾਨੀਆ ਆਮਿਰ ਨਾਲ ਕੰਮ ਕਰਨ ’ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

FWICE ਨੇ ‘ਬਾਰਡਰ 2’ ਵਿੱਚ ਦਿਲਜੀਤ ਦੋਸਾਂਝ ਦੀ ਕਾਸਟਿੰਗ ’ਤੇ ਇਤਰਾਜ਼ ਜਤਾਇਆ

Current Updates
ਨਵੀਂ ਦਿੱਲੀ- ਫੈੱਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ “Border 2” ਵਿੱਚ ਦਿਲਜੀਤ ਦੋਸਾਂਝ ਦੀ ਕਾਸਟਿੰਗ ’ਤੇ ਇਤਰਾਜ਼ ਜਤਾਇਆ ਹੈ।ਅਦਾਕਾਰ ਆਪਣੀ ਨਵੀਂ ਫਿਲਮ ‘ਸਰਦਾਰ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮੇਰੇ ਲਈ ‘ਏਕ ਦੀਵਾਨੇ ਕੀ ਦੀਵਾਨੀਅਤ’ ਫਿਲਮ ਸਭ ਤੋਂ ਮੁਸ਼ਕਲ ਰਹੀ: ਸੋਨਮ ਬਾਜਵਾ

Current Updates
ਨਵੀਂ ਦਿੱਲੀ: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਜਿਸ ਨੇ ਹਾਲ ਹੀ ਵਿੱਚ ‘ਹਾਊਸਫੁੱਲ-5’ ਨਾਲ ਬਾਲੀਵੁੱਡ ਵਿੱਚ ਆਪਣੇ ਸਫ਼ਰ ਦੀ ਸ਼ੁਰੂਆਤ ਕੀਤੀ ਹੈ, ਦਾ ਕਹਿਣਾ ਹੈ ਕਿ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ZEE5 ਵੱਲੋਂ ਦਿਲਜੀਤ ਦੋਸਾਂਝ ਦੀ ਫਿਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਰਿਲੀਜ਼

Current Updates
ਨਵੀਂ ਦਿੱਲੀ- ZEE5 ਨੇ ਆਪਣੀ ਆਉਣ ਵਾਲੀ ਫਿਲਮ “ਡਿਟੈਕਟਿਵ ਸ਼ੇਰਦਿਲ” ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਇੱਕ ਕਤਲ ਦੇ ਰਹੱਸ ਨਾਲ ਸਬੰਧਤ ਇਸ ਫਿਲਮ ਵਿੱਚ ਦਿਲਜੀਤ...