ਖਾਸ ਖ਼ਬਰਮਨੋਰੰਜਨਰਾਸ਼ਟਰੀਸੰਗੀਤਕਾਰ ਏਆਰ ਰਹਿਮਾਨ ਹਸਪਤਾਲ ਦਾਖ਼ਲCurrent UpdatesMarch 16, 2025 March 16, 2025 ਚੇਨੱਈ- ਸੰਗੀਤਕਾਰ ਏ.ਆਰ. ਰਹਿਮਾਨ ਹਸਪਤਾਲ ਵਿੱਚ ਭਰਤੀ ਆਸਕਰ ਜੇਤੂ ਸਿਖਲਰੇ ਸੰਗੀਤਕਾਰ ਏਆਰ ਰਹਿਮਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਸੰਗੀਤਕਾਰ ਦੀ ਸਿਹਤ ਠੀਕ...
ਖਾਸ ਖ਼ਬਰਮਨੋਰੰਜਨਰਾਸ਼ਟਰੀਬੱਚਿਆਂ ਨਾਲ ਛੁੱਟੀਆਂ ਬਿਤਾਉਣ ਗਏ ਕਰੀਨਾ ਤੇ ਸੈਫ਼ ਅਲੀ ਖਾਨCurrent UpdatesMarch 14, 2025 March 14, 2025 ਮੁੰਬਈ: ਬੌਲੀਵੁੱਡ ਅਦਾਕਾਰ ਕਰੀਨਾ ਕਪੂਰ ਅਤੇ ਸੈਫ਼ ਅਲੀ ਖ਼ਾਨ ਅੱਜ ਸਵੇਰੇ ਮੁੰਬਈ ਹਵਾਈ ਅੱਡੇ ’ਤੇ ਦੇਖੇ ਗਏ। ਇਹ ਜੋੜਾ ਆਪਣੇ ਬੱਚਿਆਂ ਤੈਮੂਰ ਅਤੇ ਜੇਹ ਨਾਲ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਪੈਰਿਸ ਫੈਸ਼ਨ ਵੀਕ ’ਚ ਨਜ਼ਰ ਆਈ ਦੀਪਿਕਾ ਪਾਦੂਕੋਨCurrent UpdatesMarch 13, 2025 March 13, 2025 ਪੈਰਿਸ: ਬੌਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਨ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਉਸ ਨੇ ਪੈਰਿਸ ਫੈਸ਼ਨ ਵੀਕ ਦੌਰਾਨ ਲੂਈਸ ਵਿਟਨ ਫਾਲ/ਵਿੰਟਰ 2025 ਸ਼ੋਅ ’ਚ ਸ਼ਿਰਕਤ...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼Current UpdatesMarch 13, 2025 March 13, 2025 ਨਵੀਂ ਦਿੱਲੀ: ਫਿਲਮੀ ਅਦਾਕਾਰ ਸੁਨੀਲ ਸ਼ੈਟੀ ਦੀ ਫ਼ਿਲਮ ‘ਕੇਸਰੀ ਵੀਰ: ਲੈਜੈਂਡਜ਼ ਆਫ ਸੋਮਨਾਥ’ ਹੁਣ 16 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਪ੍ਰਿੰਸ ਧੀਮਾਨ ਵੱਲੋਂ ਬਣਾਈ...
ਖਾਸ ਖ਼ਬਰਮਨੋਰੰਜਨਰਾਸ਼ਟਰੀਆਮਿਰ ਖ਼ਾਨ ਦੀ ਫ਼ਿਲਮਾਂ ਬਣਾਉਣ ਪ੍ਰਤੀ ਨਿਡਰ ਪਹੁੰਚ ਸ਼ਲਾਘਾਯੋਗ: ਜਾਵੇਦ ਅਖ਼ਤਰCurrent UpdatesMarch 12, 2025 March 12, 2025 ਮੁੰਬਈ: ਪ੍ਰਸਿੱਧ ਗੀਤਕਾਰ ਤੇ ਉੱਘੇ ਲੇਖਕ ਜਾਵੇਦ ਅਖ਼ਤਰ ਨੇ ਫ਼ਿਲਮਾਂ ਬਣਾਉਣ ’ਚ ਬੌਲੀਵੁੱਡ ਅਦਾਕਾਰ ਆਮਿਰ ਖ਼ਾਨ ਦੀ ਨਿਡਰ ਪਹੁੰਚ ਦੀ ਸ਼ਲਾਘਾ ਕੀਤੀ ਹੈ। ਬੌਲੀਵੁੱਡ ਅਦਾਕਾਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਆਇਫਾ ਐਵਾਰਡਜ਼: ‘ਲਾਪਤਾ ਲੇਡੀਜ਼’ ਨੇ ਜਿੱਤਿਆ ਬਿਹਤਰੀਨ ਫਿਲਮ ਦਾ ਐਵਾਰਡCurrent UpdatesMarch 11, 2025March 11, 2025 March 11, 2025March 11, 2025 ਜੈਪੁਰ: ਕਿਰਨ ਰਾਓ ਦੇ ਨਿਰਦੇਸ਼ਨ ਵਾਲੀ ਫਿਲਮ ‘ਲਾਪਤਾ ਲੇਡੀਜ਼’ ਨੂੰ ਇੰਟਰਨੈਸ਼ਨਲ ਇੰਡੀਅਨ ਫਿਲਮ ਅਕੈਡਮੀ (ਆਈਆਈਐੱਫਏ) ਐਵਾਰਡਜ਼ ਵਿੱਚ ਬਿਹਤਰੀਨ ਫਿਲਮ ਅਤੇ ਬਿਹਤਰੀਨ ਨਿਰਦੇਸ਼ਨ ਸਣੇ ਦਸ ਵਰਗਾਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਦਾਕਾਰਾ ਰਾਨਿਆ ਰਾਓ ਨੂੰ 14 ਦਿਨ ਲਈ ਹਿਰਾਸਤ ’ਚ ਭੇਜਿਆCurrent UpdatesMarch 11, 2025March 11, 2025 March 11, 2025March 11, 2025 ਬੰਗਲੂਰੂ- ਸੋਨਾ ਤਸਕਰੀ ਮਾਮਲੇ ਤਹਿਤ ਕੰਨੜ ਅਦਾਕਾਰਾ ਹਰਸ਼ਵਰਧਿਨੀ ਰਾਨਿਆ ਉਰਫ਼ ਰਾਨਿਆ ਰਾਓ ਨੂੰ ਅੱਜ ਆਰਥਿਕ ਅਪਰਾਧਾਂ ਲਈ ਇੱਕ ਵਿਸ਼ੇਸ਼ ਅਦਾਲਤ ਨੇ 14 ਦਿਨ ਦੀ ਨਿਆਂਇਕ...
ਖਾਸ ਖ਼ਬਰਮਨੋਰੰਜਨਰਾਸ਼ਟਰੀਮਾਧੁਰੀ ਦੀਕਸ਼ਿਤ ਨੇ ਆਇਫਾ ਨਾਲ ਸਾਂਝ ਨੂੰ ਕੀਤਾ ਯਾਦCurrent UpdatesMarch 10, 2025 March 10, 2025 ਜੈਪੁਰ: ਰਾਜਸਥਾਨ ਦੇ ਜੈਪੁਰ ਵਿੱਚ ਕੌਮਾਂਤਰੀ ਭਾਰਤੀ ਫ਼ਿਲਮ ਅਕੈਡਮੀ ਐਵਾਰਡਜ਼ (ਆਇਫਾ-2025) ਦੌਰਾਨ ਅੱਜ ਵੱਖ-ਵੱਖ ਕਲਾਕਾਰਾਂ ਨੇ ਹਾਜ਼ਰੀ ਲਵਾਈ। ਇਸ ਦੌਰਾਨ ਬੌਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਹਿੰਦੀ ਸਿਨੇਮਾ ’ਚ ਔਰਤਾਂ ਲਈ ਬਰਾਬਰ ਦਾ ਮਿਹਨਤਾਨਾ ਦੂਰ ਦੀ ਗੱਲ: ਮਾਧੁਰੀ ਦੀਕਸ਼ਿਤCurrent UpdatesMarch 9, 2025 March 9, 2025 ਜੈਪੁਰ- ਬੌਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਦਾ ਮੰਨਣਾ ਹੈ ਕਿ ਹਿੰਦੀ ਸਿਨੇਮਾ ’ਚ ਮੁਰਦਾਂ ਦੇ ਬਰਾਬਰ ਮਿਹਨਤਾਨਾ ਮਿਲਣਾ ਹਾਲੇ ਦੂਰ ਦੀ ਗੱਲ ਹੈ ਕਿਉਂਕਿ ਔਰਤਾਂ ਨੂੰ...
ਖਾਸ ਖ਼ਬਰਮਨੋਰੰਜਨਰਾਸ਼ਟਰੀਆਈਫਾ-2025: ਸ਼ਾਹਿਦ ਕਪੂਰ ਤੇ ਕਰੀਨਾ ਕਪੂਰ ਮੰਚ ’ਤੇ ਇਕੱਠੇ ਨਜ਼ਰ ਆਏCurrent UpdatesMarch 9, 2025 March 9, 2025 ਜੈਪੁਰ- ਬੌਲੀਵੁੱਡ ਕਲਾਕਾਰ ਸ਼ਾਹਿਦ ਕਪੂਰ ਅਤੇ ਕਰੀਨਾ ਕਪੂਰ ਅੱਜ ਇੱਥੇ 25ਵੇਂ ਭਾਰਤੀ ਫ਼ਿਲਮ ਅਕੈਡਮੀ ਐਵਾਰਡਜ਼ (ਆਈਆਈਐੱਫਏ) ’ਚ ਪ੍ਰੈੱਸ ਕਾਨਫਰੰਸ ਮੌਕੇ ਸਟੇਜ ਉੱਤੇ ਇਕੱਠੇ ਨਜ਼ਰ ਆਏ।...