ਖਾਸ ਖ਼ਬਰਮਨੋਰੰਜਨਰਾਸ਼ਟਰੀਆਈਫਾ ਡਿਜੀਟਲ ਅਵਾਰਡ 2025: ‘ਅਮਰ ਸਿੰਘ ਚਮਕੀਲਾ’ ਅਤੇ ‘ਪੰਚਾਇਤ 3’ ਨੂੰ ਮਿਲਿਆ ਆਈਫਾ ਡਿਜੀਟਲ ਐਵਾਰਡCurrent UpdatesMarch 9, 2025 March 9, 2025 ਜੈਪੁਰ: ‘ਅਮਰ ਸਿੰਘ ਚਮਕੀਲਾ’, ‘ਪੰਚਾਇਤ 3’ ਵੱਡੇ ਜੇਤੂਆਂ ਵਿੱਚੋਂ ਫਿਲਮ ਨਿਰਮਾਤਾ ਇਮਤਿਆਜ਼ ਅਲੀ ਦੀ ‘ਅਮਰ ਸਿੰਘ ਚਮਕੀਲਾ’ ਅਤੇ ਵੈੱਬ ਸੀਰੀਜ਼ ‘ਪੰਚਾਇਤ’ ਦੇ ਤੀਜਾ ਸੀਜ਼ਨ ਨੂੰ ਇੱਥੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਰਣਵੀਰ ਅਲਾਹਾਬਾਦੀਆ ਅਤੇ ਅਪੂਰਵਾ ਮਖੀਜਾ ਨੇ ਕੌਮੀ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗੀCurrent UpdatesMarch 7, 2025 March 7, 2025 ਨਵੀਂ ਦਿੱਲੀ- ਯੂਟਿਊਬਰ ਰਣਵੀਰ ਅਲਾਹਾਬਾਦੀਆ ਅਤੇ ਅਪੂਰਵਾ ਮਖੀਜਾ ਨੇ “ਇੰਡੀਆਜ਼ ਗੌਟ ਲੇਟੈਂਟ” ਸ਼ੋਅ ’ਤੇ ਕੀਤੀਆਂ ਗਈਆਂ ਆਪਣੀਆਂ ਅਪਮਾਨਜਨਕ ਟਿੱਪਣੀਆਂ ਲਈ ਕੌਮੀ ਮਹਿਲਾ ਕਮਿਸ਼ਨ ਤੋਂ ਲਿਖਤੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਚੈੱਕ ਬਾਊਂਸ ਮਾਮਲਾ: ਫਿਲਮਸਾਜ਼ ਰਾਮ ਗੋਪਾਲ ਵਰਮਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀCurrent UpdatesMarch 7, 2025 March 7, 2025 ਮੁੰਬਈ-ਇੱਥੋਂ ਦੀ ਸੈਸ਼ਨ ਅਦਾਲਤ ਨੇ ਚੈੱਕ ਬਾਊਂਸ ਮਾਮਲੇ ’ਚ ਜੇਲ੍ਹ ਦੀ ਸਜ਼ਾ ਮੁਅੱਤਲ ਕਰਨ ਦੀ ਫਿਲਮਸਾਜ਼ ਰਾਮਗੋਪਾਲ ਵਰਮਾ ਦੀ ਅਪੀਲ ਰੱਦ ਕਰਦਿਆਂ ਉਸ ਖ਼ਿਲਾਫ਼ ਗ਼ੈਰ-ਜ਼ਮਾਨਤੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਕੰਨੜ ਅਦਾਕਾਰਾ ਤੋਂ 12.56 ਕਰੋੜ ਰੁਪਏ ਦਾ ਸੋਨਾ ਜ਼ਬਤCurrent UpdatesMarch 6, 2025 March 6, 2025 ਬੰਗਲੂਰੂ-ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ (ਡੀਆਰਆਈ) ਨੇ ਅੱਜ ਦੱਸਿਆ ਕਿ ਇਥੇ ਕੈਂਪੇਗੌੜਾ ਕੌਮਾਂਤਰੀ ਹਵਾਈ ਅੱਡੇ ’ਤੇ ਕੰਨੜ ਅਦਾਕਾਰਾ ਰਣਯ ਰਾਓ ਕੋਲੋਂ ਸੋਨੇ ਦੀਆਂ ਛੜਾਂ ਜ਼ਬਤ ਕੀਤੀਆਂ ਗਈਆਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਮੈਂ ‘ਕਰਜ਼’ ਫਿਲਮ ਦੁਬਾਰਾ ਨਹੀਂ ਬਣਾਵਾਂਗਾ: ਸੁਭਾਸ਼ ਘਈCurrent UpdatesMarch 5, 2025 March 5, 2025 ਮੁੰਬਈ: ਬੌਲੀਵੁੱਡ ਫਿਲਮ ‘ਕਰਜ਼’ ਨੇ ਰਿਲੀਜ਼ ਹੋਣ ਦੇ 45 ਸਾਲ ਪੂਰੇ ਕਰ ਲਏ ਹਨ। ਇਸ ਵਿੱਚ ਮਰਹੂਮ ਅਦਾਕਾਰ ਰਿਸ਼ੀ ਕਪੂਰ ਨੇ ਮੁੱਖ ਕਿਰਦਾਰ ਅਦਾ ਕੀਤਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਦੀਆਂ ‘ਨਕਲੀ ਟਿਕਟਾਂ’ ਵੇਚਣ ਵਾਲਾ ਦਿੱਲੀ ਵਾਸੀ ਗ੍ਰਿਫ਼ਤਾਰCurrent UpdatesMarch 5, 2025 March 5, 2025 ਨਵੀਂ ਦਿੱਲੀ- ਪੁਲੀਸ ਨੇ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਜ਼ੋਮੈਟੋ ਦੇ ਨਾਮ ‘ਤੇ ਇੱਕ ਜਾਅਲੀ ਵੈੱਬਸਾਈਟ ਬਣਾ ਕੇ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ (actor-singer Diljit...
ਖਾਸ ਖ਼ਬਰਮਨੋਰੰਜਨਰਾਸ਼ਟਰੀਸੁਪਰੀਮ ਕੋਰਟ ਨੇ ਰਣਵੀਰ ਅਲਾਹਬਾਦੀਆ ਨੂੰ ‘ਪੌਡਕਾਸਟ ਸ਼ੋਅ’ ਪ੍ਰਸਾਰਿਤ ਕਰਨ ਦੀ ਇਜਾਜ਼ਤ ਦਿੱਤੀCurrent UpdatesMarch 3, 2025March 3, 2025 March 3, 2025March 3, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੌਡਕਾਸਟਰ ਰਣਵੀਰ ਅਲਾਹਬਾਦੀਆ ਨੂੰ ਨੈਤਿਕਤਾ ਅਤੇ ਸ਼ਾਲੀਨਤਾ ਨੂੰ ਕਾਇਮ ਰੱਖਣ ਅਤੇ ਇਹ ਹਰ ਉਮਰ ਲਈ ਢੁਕਵਾਂ ਹੋਣ ਦਾ ਵਾਅਦਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਕੇਸ ਵਿੱਚ ਕੰਗਨਾ ਅਦਾਲਤ ਪੇਸ਼ ਹੋਈCurrent UpdatesFebruary 28, 2025 February 28, 2025 ਮੁੰਬਈ: ਕੰਗਨਾ ਰਣੌਤ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਮਸ਼ਹੂਰ ਲੇਖਕ ਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਇੱਥੇ ਇੱਕ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਮਿਤਾਭ, ਹੇਮਾ ਤੇ ਸ਼ਹਿਨਾਜ਼ ਸਣੇ ਕਈ ਅਦਾਕਰਾਂ ਨੇ ਸ਼ਿਵਰਾਤਰੀ ਮਨਾਈCurrent UpdatesFebruary 27, 2025 February 27, 2025 ਮੁੰਬਈ:ਮਹਾਂਸ਼ਿਵਰਾਤਰੀ ਮੌਕੇ ਅੱਜ ਅਦਾਕਾਰ ਅਮਿਤਾਭ ਬੱਚਨ, ਹੇਮਾ ਮਾਲਿਨੀ, ਲਾਰਾ ਦੱਤਾ, ਸ਼ਹਿਨਾਜ਼ ਗਿੱਲ ਅਤੇ ਹੋਰ ਫਿਲਮੀ ਤੇ ਟੀਵੀ ਕਲਾਕਾਰਾਂ ਨੇ ਵੱੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਨੇ ਜ਼ਿੰਦਗੀ ’ਚ ਅੱਗੇ ਵਧਣ ਦਾ ਮੰਤਰ ਦੱਸਿਆCurrent UpdatesFebruary 26, 2025 February 26, 2025 ਮੁੰਬਈ: ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਆਪਣੀ ਜ਼ਿੰਦਗੀ ’ਚ ਸਫਲਤਾ ਦਾ ਮੰਤਰ ਲੋਕਾਂ ਨਾਲ ਸਾਂਝਾ ਕੀਤਾ ਹੈ, ਜੋ ਬੜਾ ਦਿਲਚਸਪ ਹੈ। ਇਸ ਸਬੰਧੀ ਇੰਸਟਾਗ੍ਰਾਮ ’ਤੇ...