ਖਾਸ ਖ਼ਬਰਮਨੋਰੰਜਨਰਾਸ਼ਟਰੀਧਰਮਿੰਦਰ ਦੀ ਮੌਤ ਤੋਂ ਬਾਅਦ ਹੇਮਾ ਮਾਲਿਨੀ ਨੇ ਸਾਂਝੀ ਕੀਤੀ ਭਾਵੁਕ ਪੋਸਟCurrent UpdatesNovember 27, 2025 November 27, 2025 ਮੁੰਬਈ- ਬਜ਼ੁਰਗ ਅਦਾਕਾਰਾ-ਸਿਆਸਤਦਾਨ ਹੇਮਾ ਮਾਲਿਨੀ ਨੇ ਵੀਰਵਾਰ ਨੂੰ ਆਪਣੇ ਮਰਹੂਮ ਪਤੀ ਧਰਮਿੰਦਰ ਨੂੰ ਇੱਕ ਭਾਵੁਕ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ‘ਸਭ ਕੁਝ’ ਦੱਸਦਿਆਂ ਕਿਹਾ,...
ਖਾਸ ਖ਼ਬਰਮਨੋਰੰਜਨਰਾਸ਼ਟਰੀਬੌਲੀਵੁੱਡ ਸੋਸ਼ਲਾਈਟ ਓਰੀ ਡਰੱਗਜ਼ ਕੇਸ ਦੇ ਸਿਲਸਿਲੇ ਵਿੱਚ ਮੁੰਬਈ ਪੁਲੀਸ ਸਾਹਮਣੇ ਪੇਸ਼Current UpdatesNovember 26, 2025 November 26, 2025 ਮੁੰਬਈ- ਬੌਲੀਵੁੱਡ ਸੋਸ਼ਲਾਈਟ ਅਤੇ ਪ੍ਰਭਾਵਸ਼ਾਲੀ ਵਿਅਕਤੀ ਓਰਹਾਨ ਅਵਤਰਮਣੀ ਉਰਫ਼ ਓਰੀ ਬੁੱਧਵਾਰ ਨੂੰ ਇੱਕ ਡਰੱਗ ਜ਼ਬਤੀ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਮੁੰਬਈ ਪੁਲੀਸ ਦੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਕੈਪਸ ਕੈਫੇ ਗੋਲੀਬਾਰੀ: ਹਰ ਘਟਨਾ ਤੋਂ ਬਾਅਦ ਸਾਨੂੰ ਵੱਡੀ ਓਪਨਿੰਗ ਮਿਲੀ: ਕਪਿਲ ਸ਼ਰਮਾCurrent UpdatesNovember 26, 2025 November 26, 2025 ਮੁੰਬਈ- ਅਦਾਕਾਰ-ਕਾਮੇਡੀਅਨ ਕਪਿਲ ਸ਼ਰਮਾ ਨੇ ਬੁੱਧਵਾਰ ਨੂੰ ਕਿਹਾ ਕਿ ਕੈਨੇਡਾ ਦੇ ਸਰੀ ਵਿੱਚ ਉਨ੍ਹਾਂ ਦੇ ਕੈਫੇ ’ਤੇ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਨੇ ਅਧਿਕਾਰੀਆਂ ਨੂੰ ਦੇਸ਼...
ਖਾਸ ਖ਼ਬਰਮਨੋਰੰਜਨਰਾਸ਼ਟਰੀਕਿਵੇਂ ਧਰਮਿੰਦਰ ਨੇ ਫ਼ਿਲਮ ‘ਸ਼ੋਅਲੇ’ ਦੇ ਸੈੱਟ ’ਤੇ 2000 ਰੁਪਏ ਖਰਚ ਕੇ ਹੇਮਾ ਮਾਲਿਨੀ ਨੂੰ ਰਿਝਾਇਆCurrent UpdatesNovember 25, 2025 November 25, 2025 ਮੁੰਬਈ- ਬਾਲੀਵੁੱਡ ਦੇ ਸਭ ਤੋਂ ਰੋਮਾਂਟਿਕ ਅਦਾਕਾਰਾਂ ’ਚੋਂ ਇਕ ਧਰਮਿੰਦਰ ਨੇ ਭਾਵੇਂ ਇੱਕ ਐਕਸ਼ਨ ਹੀਰੋ ਵਜੋਂ ਵੱਡੇ ਪਰਦੇ ’ਤੇ ਰਾਜ ਕੀਤਾ ਹੋਵੇ, ਪਰ ਇਹ ਅਦਾਕਾਰ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਅਦਾਲਤ ’ਚ ਕੰਗਨਾ ਖ਼ਿਲਾਫ਼ ਦੋਸ਼ ਆਇਦCurrent UpdatesNovember 25, 2025 November 25, 2025 ਬਠਿੰਡਾ- ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਲੋਕ ਸਭਾ ਮੈਂਬਰ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਇੱਥੇ ਅਦਾਲਤ ਵਿੱਚ ਪੇਸ਼ੀ ਸੀ। ਉਹ...
ਖਾਸ ਖ਼ਬਰਮਨੋਰੰਜਨਰਾਸ਼ਟਰੀਨਹੀਂ ਰਹੇ ਬੌਲੀਵੁੱਡ ਅਦਾਕਾਰ ਧਰਮਿੰਦਰCurrent UpdatesNovember 24, 2025 November 24, 2025 ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦਾ ਅੱਜ ਲੰਬੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। 89 ਸਾਲਾ ਅਦਾਕਾਰ ਨੇ ਸੋਮਵਾਰ ਦੁਪਹਿਰ ਨੂੰ ਆਪਣੇ ਘਰ ਵਿੱਚ ਹੀ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਪਰਿਣੀਤੀ ਅਤੇ ਰਾਘਵ ਨੇ ਪੁੱਤਰ ਦਾ ਨਾਂ ਰੱਖਿਆ ‘ਨੀਰ’Current UpdatesNovember 19, 2025 November 19, 2025 ਚੰਡੀਗੜ੍ਹ- ਪਰਿਨੀਤੀ ਚੋਪੜਾ ਨੇ 19 ਅਕਤੂਬਰ ਨੂੰ ਇੱਕ ਪੁੱਤਰ ਨੂੰ ਜਨਮ ਦਿੱਤਾ ਸੀ। ਹੁਣ ਕਰੀਬ ਇੱਕ ਮਹੀਨੇ ਬਾਅਦ, ਰਾਘਵ ਚੱਢਾ ਅਤੇ ਪਰਿਨੀਤੀ ਚੋਪੜਾ ਨੇ ਇੱਕ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਚੰਡੀਗੜ੍ਹ ਦੀ ‘ਵਾਇਰਲ ਸਟੂਡੈਂਟ’ ਦੇ ਫੈਨ ਹੋਏ ਦਿਲਜੀਤ ਦੋਸਾਂਝ; ਸ਼ੋਅ ਵਿੱਚ ਕੀਤੀ ਕੁੜੀ ਦੀ ਤਾਰੀਫ਼ !Current UpdatesNovember 16, 2025November 16, 2025 November 16, 2025November 16, 2025 ਚੰਡੀਗੜ੍ਹ- ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਚੰਡੀਗੜ੍ਹ ਪੁਲੀਸ ਨਾਲ ਭਿੜਨ ਵਾਲੀ ਪੰਜਾਬ ਯੂਨੀਵਰਸਿਟੀ (PU) ਦੀ ਵਾਇਰਲ ਵਿਦਿਆਰਥਣ ਹਰਮਨਪ੍ਰੀਤ ਕੌਰ ਦੇ ਫੈਨ ਹੋ ਗਏ ਹਨ। ਦਿਲਜੀਤ ਨੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਹਾਸੇ-ਮਜ਼ਾਕ ’ਤੇ ਹੀ ਕੇਂਦਰਿਤ ਹੋਇਆ ਪੰਜਾਬੀ ਸਿਨੇਮਾCurrent UpdatesNovember 15, 2025 November 15, 2025 ਅੰਮ੍ਰਿਤਸਰ- ਪੰਜਾਬੀ ਸਿਨੇਮਾ ਸਾਡੀ ਸੱਭਿਆਚਾਰਕ ਪਛਾਣ ਦਾ ਅਹਿਮ ਹਿੱਸਾ ਹੈ। ਇਹ ਸਾਡੀ ਬੋਲੀ, ਰਸਮਾਂ, ਹਾਸੇ-ਮਜ਼ਾਕ ਤੇ ਜੀਵਨ ਸ਼ੈਲੀ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕਰਦਾ ਹੈ,...
ਖਾਸ ਖ਼ਬਰਮਨੋਰੰਜਨਰਾਸ਼ਟਰੀਸੁਨੱਖੀਆਂ ਤਰਜ਼ਾਂ ਦਾ ਸਿਰਜਕ ਮਨਪ੍ਰੀਤ ਸਿੰਘCurrent UpdatesNovember 15, 2025 November 15, 2025 ਚੰਡੀਗੜ੍ਹ- ਮਨਪ੍ਰੀਤ ਸਿੰਘ ਇੱਕ ਪ੍ਰਤਿਭਾਸ਼ਾਲੀ ਤੇ ਸਾਦਗੀ ਭਰਪੂਰ ਗਾਇਕ ਹੈ ਜਿਹੜਾ ਗਾਇਕੀ ਦੇ ਖੇਤਰ ਵਿੱਚ ਆਪਣੇ ਰਾਹ ਆਪ ਬਣਾ ਕੇ ਨਵੀਆਂ ਪੈੜਾਂ ਸਿਰਜ ਰਿਹਾ ਹੈ।...