ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਸਰਕਾਰ ਨੂੰ ਵੱਖ-ਵੱਖ ਫ਼ਸਲਾਂ ਲਈ ਲਾਹੇਵੰਦ ਐੱਮ.ਐੱਸ.ਪੀ.ਯਕੀਨੀ ਬਣਾਉਣੀ ਚਾਹੀਦੀ ਹੈCurrent UpdatesSeptember 19, 2026 September 19, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ...
ਖਾਸ ਖ਼ਬਰਪੰਜਾਬਰਾਸ਼ਟਰੀਨੌਜਵਾਨਾਂ ਦੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ‘ਸਟਾਰਟਅੱਪ ਸੈਂਟਰ’ ਸਥਾਪਿਤ ਕੀਤਾCurrent UpdatesSeptember 19, 2026 September 19, 2026 ਮੋਹਾਲੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਦਰਸ਼ਕਾਂ ਨੂੰ ਹਸਾਉਣ ਲਈ OTT ‘ਤੇ ਆਈ ‘ਕੈਰੀ ਆਨ ਜੱਟਾ 4’: ਜਾਣੋ ਕਿੱਥੇ ਦੇਖ ਸਕੋਗੇ ਇਹ ਸੁਪਰਹਿੱਟ ਫਿਲਮCurrent UpdatesSeptember 18, 2026 September 18, 2026 ਚੰਡੀਗੜ੍ਹ: ਪੰਜਾਬੀ ਸਿਨੇਮਾ ਦੀ ਸਭ ਤੋਂ ਸਫਲ ਅਤੇ ਪ੍ਰਸਿੱਧ ਫ੍ਰੈਂਚਾਈਜ਼ੀ ‘ਕੈਰੀ ਆਨ ਜੱਟਾ’ ਦੇ ਚੌਥੇ ਸੀਕਵਲ ਨੇ ਵੱਡੇ ਪਰਦੇ ‘ਤੇ ਧਮਾਲ ਮਚਾਉਣ ਤੋਂ ਬਾਅਦ ਹੁਣ...
ਖਾਸ ਖ਼ਬਰਪੰਜਾਬਰਾਸ਼ਟਰੀਬੀਜੇਪੀ ਦੀ ਨਸ਼ਾ ਮੁਕਤ ਯਾਤਰਾ ਦੌਰਾਨ ਹੰਗਾਮਾ: ਰਾਵਨੀਤ ਬਿੱਟੂ ‘ਤੇ ਹਮਲੇ ਦੀ ਕੋਸ਼ਿਸ਼, ਸਰਕਾਰ ‘ਤੇ ਚੁੱਕੇ ਸਵਾਲCurrent UpdatesSeptember 18, 2026 September 18, 2026 ਲੁਧਿਆਣਾ: ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਕੇਂਦਰੀ ਮੰਤਰੀ ਰਾਵਨੀਤ ਸਿੰਘ ਬਿੱਟੂ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਖ਼ੂਨੀ ਝੜਪ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ: 8 ਹਥਿਆਰਾਂ ਤੇ 106 ਕਾਰਤੂਸਾਂ ਸਮੇਤ 5 ਸ਼ੂਟਰ ਗ੍ਰਿਫ਼ਤਾਰCurrent UpdatesSeptember 18, 2026 September 18, 2026 ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਵਿਰੋਧੀ ਧੜਿਆਂ ਵਿਚਾਲੇ ਹੋਣ ਵਾਲੀ ਖ਼ੂਨੀ ਝੜਪ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਮਾਸੂਮ ਨਾਲ ਦਰਿੰਦਗੀ ਕਰਨ ਵਾਲੇ ਨੂੰ ਮਿਲੀ ਸਜ਼ਾ-ਏ-ਮੌਤ: ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਫੈਸਲਾCurrent UpdatesSeptember 18, 2026 September 18, 2026 ਹੁਸ਼ਿਆਰਪੁਰ: ਹੁਸ਼ਿਆਰਪੁਰ ਦੀ ਵਿਸ਼ੇਸ਼ ਅਦਾਲਤ ਵੱਲੋਂ 5 ਸਾਲਾ ਮਾਸੂਮ ਬੱਚੇ ਨਾਲ ਦਰਿੰਦਗੀ ਕਰਨ ਅਤੇ ਉਸ ਦਾ ਕਤਲ ਕਰਨ ਦੇ ਚਰਚਿਤ ਮਾਮਲੇ ਵਿੱਚ ਇੱਕ ਵੱਡਾ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ‘ਚ ਬੇਖੌਫ਼ ਬਦਮਾਸ਼: ਦੋ ਵੱਖ-ਵੱਖ ਥਾਵਾਂ ‘ਤੇ ਚਲਾਈਆਂ ਗੋਲੀਆਂ, ASI ਸਮੇਤ 2 ਦੀ ਮੌਤCurrent UpdatesSeptember 18, 2026 September 18, 2026 ਅੰਮ੍ਰਿਤਸਰ: ਸਰਹੱਦੀ ਸ਼ਹਿਰ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗਦਿਆਂ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਬਾਰੀ ਦੀਆਂ ਦੋ ਅਲੱਗ-ਅਲੱਗ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ, ਜਿਸ ਨਾਲ ਪੂਰੇ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ‘ਚ ਸ਼ਹੀਦ ਹੋਏ ASI ਦੇ ਪਰਿਵਾਰ ਨਾਲ ਖੜ੍ਹੀ ਸਰਕਾਰ: ਸੀਐੱਮ ਮਾਨ ਵੱਲੋਂ 2 ਕਰੋੜ ਦੀ ਵਿੱਤੀ ਸਹਾਇਤਾCurrent UpdatesSeptember 18, 2026 September 18, 2026 ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਰਾਤ ਦੀ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਏਐੱਸਆਈ ਹਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਾ ਤਸਕਰੀ ‘ਤੇ ਲਗਾਮ: ਡਰੋਨਾਂ ਜ਼ਰੀਏ ਹੋ ਰਹੀ ਹੈ ਨਿਗਰਾਨੀ, ਸਿਹਤ ਮੰਤਰੀ ਦਾ ਬਿਆਨCurrent UpdatesSeptember 18, 2026 September 18, 2026 ਪਟਿਆਲਾ: ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਨਵੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਇੱਕ ਅਹਿਮ ਬਿਆਨ...
ਖਾਸ ਖ਼ਬਰਪੰਜਾਬਰਾਸ਼ਟਰੀਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦCurrent UpdatesSeptember 18, 2026 September 18, 2026 ਪਠਾਨਕੋਟ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਪੰਜਾਬ...