August 16, 2026

ਖਾਸ ਖ਼ਬਰ

ਖਾਸ ਖ਼ਬਰਪੰਜਾਬਰਾਸ਼ਟਰੀ

Vaisakhi ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪਰੈਲ ਨੂੰ ਜਾਵੇਗਾ Pakistan; 1763 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

Current Updates
ਅੰਮ੍ਰਿਤਸਰ-  ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

Canada PR ਮਿਲਦਿਆਂ ਹੀ ਲਾੜੀ ਨੇ ਦਿਖਾਇਆ ਅਸਲੀ ਰੰਗ; ਪਤੀ ਨੂੰ ਛੱਡ ਕੇ ਹੋਈ ਫ਼ਰਾਰ, ਕੇਸ ਦਰਜ

Current Updates
ਲੁਧਿਆਣਾ- ਵਿਦੇਸ਼ ਜਾਣ ਦੀ ਅੰਨ੍ਹੀ ਦੌੜ ਅਤੇ ਕੈਨੇਡਾ ਦੀ ਪੀ ਆਰ (PR) ਹਾਸਲ ਕਰਨ ਦੀ ਲਾਲਸਾ ਵਪਾਰ ਬਣੇ ਰਿਸ਼ਤਿਆਂ ਦੇ ਮਾਮਲੇ ਰੋਜ਼ਾਨਾ ਸਾਹਮਣੇ ਆਉਂਦੇ ਹਨ।...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਆਂਗੇ: ਬਰਸਟ

Current Updates
ਸਮਾਣਾ- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

‘Jaiye Sajana’ ਦੀ ਮਕਬੂਲੀਅਤ ‘ਤੇ ਬੋਲੇ Satinder Sartaaj; ‘ਮੇਰਾ ਟੀਚਾ ਕੇਵਲ Bollywood ਤੱਕ ਸੀਮਤ ਨਹੀਂ’

Current Updates
ਚੰਡੀਗੜ੍ਹ- ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਨਵਾਂ ਗੀਤ ‘ਜਾਈਏ ਸੱਜਣਾ’ ਅੱਜਕੱਲ੍ਹ ਕਾਫੀ ਹਿੱਟ ਹੋ ਰਿਹਾ ਹੈ। ਇਹ ਗੀਤ ਰਣਵੀਰ ਸਿੰਘ ਦੀ ਫ਼ਿਲਮ ‘ਧੁਰੰਧਰ 2’ ਦਾ...
ਖਾਸ ਖ਼ਬਰਰਾਸ਼ਟਰੀ

ਗੋਆ ਨਾਈਟ ਕਲੱਬ ਅੱਗ ਦਾ ਮਾਮਲਾ: ED 17 ਕ੍ਰੋੜ ਤੋਂ ਬਾਅਦ ਦੀ ਜਾਇਦਾਦ ਜ਼ਬਤ

Current Updates
ਪਣਜੀ- ਈਡੀ ਨੇ ਗੋਆ ਦੇ ‘ਬਿਰਚ ਬਾਈ ਰੋਮੀਓ ਲੇਨ’ (Birch by Romeo Lane) ਨਾਈਟ ਕਲੱਬ ਦੇ ਮਾਲਕਾਂ ਖਿਲਾਫ ਮਨੀ ਲਾਂਡਰਿੰਗ ਦੀ ਜਾਂਚ ਕਰਦੇ ਹੋਏ 17.45...
ਖਾਸ ਖ਼ਬਰਪੰਜਾਬਰਾਸ਼ਟਰੀ

ਤਨਖਾਹ ਲਾਉਣ ਨੂੰ ‘ਸਾਜ਼ਿਸ਼’ ਦੱਸਣ ’ਤੇ ਸਾਬਕਾ ਜਥੇਦਾਰ ਵੱਲੋਂ ਸੁਖਬੀਰ ਬਾਦਲ ਨੂੰ ਚੁਣੋਤੀ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਨੂੰ...
ਅੰਤਰਰਾਸ਼ਟਰੀਖਾਸ ਖ਼ਬਰ

ਜੰਗਬੰਦੀ ਕਰਵਾ ਕੇ Pakistan ਨੇ ਭਰੋਸੇਯੋਗਤਾ ਵਾਲੀ ਪਛਾਣ ਬਣਾਈ: Khawaja Asif

Current Updates
ਪਾਕਿਸਤਾਨ- ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੂੰ ਹੁਣ ਖੇਤਰੀ ਅਤੇ ਵਿਸ਼ਵ ਪੱਧਰ ’ਤੇ ਇੱਕ ਭਰੋਸੇਮੰਦ ਅਤੇ...
ਖਾਸ ਖ਼ਬਰਰਾਸ਼ਟਰੀ

2029 ਦੀਆਂ ਚੋਣਾਂ ਤੱਕ 33 ਫ਼ੀਸਦੀ ਮਹਿਲਾ ਰਾਖਵਾਂਕਰਨ ਲਾਗੂ ਕਰਨ ਲਈ ਕਾਨੂੰਨਾਂ ‘ਚ ਸੋਧਾਂ ਕਰਨ ਦੀ ਤਿਆਰੀ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਮੌਜੂਦਾ ਕਾਨੂੰਨਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਦੇਣ ਲਈ ਤਿਆਰ ਖਿੱਚ ਲਈ ਹੈ  ਤਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਡਿਵਾਈਡਰ ਟੱਪ ਕੇ ਕਾਰ ਉੱਪਰ ਪਲਟੀ ਬੱਸ; 26 ਸਵਾਰੀਆਂ ਜ਼ਖ਼ਮੀ

Current Updates
ਗੁਰਦਾਸਪੁਰ- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਬੱਬਰੀ ਬਾਈਪਾਸ ’ਤੇ ਬੁੱਧਵਾਰ ਸ਼ਾਮ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਕਾਰ ਉੱਤੇ...
ਅੰਤਰਰਾਸ਼ਟਰੀਖਾਸ ਖ਼ਬਰ

ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ਾਂ ’ਤੇ ਲੱਗੇਗਾ 50 ਫੀਸਦੀ ਟੈਰਿਫ: Donald Trump

Current Updates
ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਿਹੜਾ ਵੀ ਦੇਸ਼ ਇਰਾਨ ਨੂੰ ਹਥਿਆਰਾਂ ਦੀ ਸਪਲਾਈ...