August 16, 2026

ਖਾਸ ਖ਼ਬਰ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਚੋਣਾਂ 2027: ਡਾ. ਸਰਬ ਸੱਤਾ ਪਾਰਟੀ ‘ਭਾਰਤੀ ਵਿਰੋਧੀ ਪਾਰਟੀ’ ਦਾ ਸਾਮ੍ਹਣਾ

Current Updates
ਚੰਡੀਗੜ੍ਹ- ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਹਲਚਲ ਵੇਖਣ ਨੂੰ ਮਿਲੀ, ਜਦੋਂ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ...
ਖਾਸ ਖ਼ਬਰਪੰਜਾਬਰਾਸ਼ਟਰੀ

ਗਾਜ਼ੀਆਬਾਦ ਤੋਂ ਲਾਪਤਾ ਹੋਏ ਚਾਰ ਨਬਾਲਗ ਬੱਚੇ ਅੰਮ੍ਰਿਤਸਰ ਵਿੱਚੋਂ ਮਿਲੇ

Current Updates
ਅੰਮ੍ਰਿਤਸਰ- ਜ਼ਿਲ੍ਹਾ ਗਾਜ਼ੀਆਬਾਦ (ਯੂ.ਪੀ) ਤੋ ਗਾਇਬ ਹੋਏ ਚਾਰ ਨਾਬਾਲਗ ਬੱਚਿਆਂ ਨੂੰ ਅੰਮ੍ਰਿਤਸਰ ਦੀ ਪੁਲੀਸ ਨੇ ਬਰਾਮਦ ਕੀਤਾ ਹੈ ਅਤੇ ਉਨ੍ਹਾਂ ਨੂੰ ਗਾਜ਼ੀਆਬਾਦ ਪੁਲੀਸ ਨੂੰ ਸੌਂਪ...
ਖਾਸ ਖ਼ਬਰਰਾਸ਼ਟਰੀ

ਧੁਰੰਧਰ ਦੇ ਪੁਤਲਾ ਬਿਮਲ ਓਬਰਾਏ ਨੇ ਆਪਣਾ ਮਤਲ ਦਾ ਸਿਹਰਾ ਦਲ ਮਹਿੰਦੀ ਸਿਰਿਆ

Current Updates
ਮੁੰਬਈ- ਅਦਾਕਾਰ-ਨਿਰਮਾਤਾ ਅਤੇ ਲੇਖਕ ਬਿਮਲ ਓਬਰਾਏ, ਜਿਨ੍ਹਾਂ ਨੇ ਫਿਲਮ ‘ਧੁਰੰਧਰ’ ਵਿੱਚ ਬਲੋਚ ਆਗੂ ‘ਸ਼ਿਰਾਨੀ’ ਦਾ ਕਿਰਦਾਰ ਨਿਭਾਇਆ ਹੈ, ਅੱਜਕੱਲ੍ਹ ਚਰਚਾ ਵਿੱਚ ਹਨ। ਇਸ ਕਾਮਯਾਬੀ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਤਿਆਰੀ; ਪ੍ਰਸ਼ਾਸਕਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ਵਿੱਚ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ ਅਤੇ ਜਿਨ੍ਹਾਂ ਨਿਗਮਾਂ ਦੀ ਮਿਆਦ ਖ਼ਤਮ ਹੋ ਰਹੀ ਹੈ,...
ਖਾਸ ਖ਼ਬਰਪੰਜਾਬਰਾਸ਼ਟਰੀ

ਹਲਵਾਰਾ ਏਅਰਪੋਰਟ: ਜਹਾਜ਼ਾਂ ਦੇ ਸਮੇਂ ਨੂੰ ਲੈ ਕੇ ਸਿਆਸਤਦਾਨਾਂ ਨੇ ਪਾਇਆ ਭੰਬਲਭੂਸਾ

Current Updates
ਲੁਧਿਆਣਾ- ਹਲਵਾਰਾ ਹਵਾਈ ਅੱਡੇ ਨੂੰ ਲੈ ਕੇ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਿਚਕਾਰ...
ਖਾਸ ਖ਼ਬਰਰਾਸ਼ਟਰੀ

ਅਸਾਮ ਪੁਲੀਸ ਦਿੱਲੀ ਸਥਿਤ ਰਿਹਾਇਸ਼ ’ਤੇ ਪਹੁੰਚੀ

Current Updates
ਅਸਾਮ- ਅਸਾਮ ਵਿਧਾਨ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਤੋਂ ਮਹਿਜ਼ ਦੋ ਦਿਨ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਪਵਨ ਖੇੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ...
ਖਾਸ ਖ਼ਬਰਰਾਸ਼ਟਰੀ

ਸੁਰੱਖਿਆ ਮਾਮਲਾ: ਨਿੱਜੀ ਮਾਮਲੇ ’ਚ ਪੁਲੀਸ ਦਾ ਧਿਆਨ ਖਿੱਚਣ ਲਈ ਨੌਜਵਾਨ ਨੇ ਰਚਿਆ ਹੰਗਾਮਾ

Current Updates
ਨਵੀਂ ਦਿੱਲੀ- ਦਿੱਲੀ ਪੁਲੀਸ ਦੇ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਸਰਬਜੀਤ ਸਿੰਘ ਨਾਂ ਦੇ ਵਿਅਕਤੀ ਨੇ ਆਪਣੇ ਲਾਪਤਾ ਭਤੀਜੇ ਦੇ ਮਾਮਲੇ ਵੱਲ ਦਿੱਲੀ ਪੁਲਿਸ...
ਖਾਸ ਖ਼ਬਰਰਾਸ਼ਟਰੀ

ਏਅਰ ਇੰਡੀਆ ਦੇ ਸੀਈਓ ਕੈਂਪਬੈਲ ਵਿਲਸਨ ਵੱਲੋਂ ਅਸਤੀਫ਼ਾ

Current Updates
ਮੁੰਬਈ- ਟਾਟਾ ਸਮੂਹ ਦੀ ਮਾਲਕੀ ਵਾਲੀ ਹਵਾਬਾਜ਼ੀ ਕੰਪਨੀ ਏਅਰ ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਅਤੇ ਪ੍ਰਬੰਧਕੀ ਨਿਰਦੇਸ਼ਕ (ਐਮਡੀ) ਕੈਂਪਬੈਲ ਵਿਲਸਨ ਨੇ ਆਪਣੇ ਅਹੁਦੇ ਤੋਂ...
ਖਾਸ ਖ਼ਬਰਰਾਸ਼ਟਰੀ

ਕੇਵਲ Modi, Xi Jinping ਅਤੇ Putin ਰੁਕਵਾ ਸਕਦੇ ਹਨ ਅਮਰੀਕਾ-ਇਰਾਨ ਜੰਗ: ਅਮਰੀਕੀ ਅਰਥ ਸ਼ਾਸਤਰੀ

Current Updates
ਨਵੀਂ ਦਿੱਲੀ- ਪੱਛਮੀ ਏਸ਼ੀਆ ਵਿੱਚ ਅਮਰੀਕਾ ਅਤੇ ਇਜ਼ਰਾਈਲ ਦੀ ਇਰਾਨ ਵਿਰੁੱਧ ਵਧਦੀ ਜੰਗ ਦਰਮਿਆਨ ਪ੍ਰਸਿੱਧ ਅਮਰੀਕੀ ਅਰਥ ਸ਼ਾਸਤਰੀ ਪ੍ਰੋਫੈਸਰ ਜੈਫਰੀ ਸਾਕਸ ਨੇ ਕਿਹਾ ਹੈ ਕਿ...
ਅੰਤਰਰਾਸ਼ਟਰੀਖਾਸ ਖ਼ਬਰ

ਇਰਾਨ ‘ਚ ਤੜਕਸਾਰ ਰਿਹਾਇਸ਼ੀ ਇਮਾਰਤ ‘ਤੇ ਹਵਾਈ ਹਮਲਾ ; 13 ਮੌਤਾਂ

Current Updates
ਇਰਾਨ-  ਇਰਾਨੀ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਸੋਮਵਾਰ ਤੜਕਸਾਰ ਦੇਸ਼ ਦੀ ਰਾਜਧਾਨੀ ਤਹਿਰਾਨ ਦੇ ਦੱਖਣ-ਪੱਛਮ ਵਿੱਚ ਸਥਿਤ ਇੱਕ ਸ਼ਹਿਰ ਦੀ ਰਿਹਾਇਸ਼ੀ ਇਮਾਰਤ ‘ਤੇ ਹਵਾਈ ਹਮਲਾ ਹੋਇਆ,...