September 28, 2026

ਖਾਸ ਖ਼ਬਰ

ਖਾਸ ਖ਼ਬਰਪੰਜਾਬਰਾਸ਼ਟਰੀ

ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ

Current Updates
ਸ੍ਰੀ ਗੋਇੰਦਵਾਲ ਸਾਹਿਬ-  ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਤੋਂ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Current Updates
ਚੰਡੀਗੜ੍ਹ-  ਨੇੜਲੇ ਪਿੰਡ ਖੇਤਲਾ ਵਿੱਚ ਜਸਪ੍ਰੀਤ ਸਿੰਘ (20) ਪੁੱਤਰ ਨਾਜਰ ਸਿੰਘ ਦੀ ਪਿਛਲੀ ਰਾਤ ਨਸ਼ੇ ਕਾਰਨ ਮੌਤ ਹੋ ਗਈ। ਜਸਪ੍ਰੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ।...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

बीवीएम ने टीम तेजिंदर मेहता के लिए करवाई ‘हनुमान अंश’ की स्पेशल स्क्रीनिंग

Current Updates
पटियाला- बहावलपुर विरासत मंच (बीवीएम), पंजाब की ओर से टीम तेजिंदर मेहता के सदस्यों के लिए ‘हनुमान अंश’ फिल्म की विशेष स्क्रीनिंग करवाई गई। बीवीएम...
ਖਾਸ ਖ਼ਬਰਪੰਜਾਬਰਾਸ਼ਟਰੀ

ਬੀਵੀਐਮ ਨੇ ਟੀਮ ਤੇਜਿੰਦਰ ਮਹਿਤਾ ਲਈ ਕਰਵਾਈ ‘ਹਨੁਮਾਨ ਅੰਸ਼’ ਦੀ ਸਪੈਸ਼ਲ ਸਕਰੀਨਿੰਗ

Current Updates
ਪਟਿਆਲਾ- ਬਹਾਵਲਪੁਰ ਵਿਰਾਸਤ ਮੰਚ (ਬੀਵੀਐਮ), ਪੰਜਾਬ ਵੱਲੋਂ ਟੀਮ ਤੇਜਿੰਦਰ ਮਹਿਤਾ ਦੇ ਮੈਂਬਰਾਂ ਲਈ ‘ਹਨੁਮਾਨ ਅੰਸ਼’ ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਕਰਵਾਈ ਗਈ। ਬੀਵੀਐਮ ਦੇ ਕਨਵੀਨਰ ਐਸ.ਕੇ....
ਖਾਸ ਖ਼ਬਰਰਾਸ਼ਟਰੀ

ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ Sheikh Khaled ਨੇ ਮੁੜ ਕੇ ਭਾਰਤੀ ਡਰਾਈਵਰ ਦਾ ਕੀਤਾ ਧੰਨਵਾਦ, ਵੀਡੀਓ ਵਾਇਰਲ

Current Updates
ਨਵੀਂ ਦਿੱਲੀ-  ਬਰਿਕਸ (BRICS) ਸੰਮੇਲਨ ਵਿੱਚ ਹਿੱਸਾ ਲੈਣ ਲਈ ਨਵੀਂ ਦਿੱਲੀ ਆਏ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ...
ਖਾਸ ਖ਼ਬਰਰਾਸ਼ਟਰੀ

ਬਾਬਾ ਫਰੀਦ ਯੂਨੀਵਰਸਿਟੀ ਦਾ ਸਪਸ਼ਟੀਕਰਨ: ਸਿਰਫ਼ NEET ਪਾਸ ਕਰਨ ਨਾਲ ਨਹੀਂ ਮਿਲੇਗੀ BDS ਵਿੱਚ ਦਾਖਲੇ ਦੀ ਗਰੰਟੀ

Current Updates
ਨਵੀਂ ਦਿੱਲੀ- ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨੇ ਅੱਜ ਸਪਸ਼ਟ ਕੀਤਾ ਕਿ ਸਿਰਫ਼ ਕੌਮੀ ਯੋਗਤਾ-ਕਮ-ਦਾਖਲਾ ਟੈਸਟ (ਨੀਟ) ਪਾਸ ਕਰਨ ਨਾਲ ਹੀ ਬੈਚਲਰ ਆਫ਼ ਡੈਂਟਲ...
ਖਾਸ ਖ਼ਬਰਰਾਸ਼ਟਰੀ

ਕੇਦਾਰਨਾਥ ਨੇੜੇ ਜ਼ਮੀਨ ਖਿਸਕਣ ਤੋਂ ਬਾਅਦ 6,500 ਤੋਂ ਵੱਧ ਸ਼ਰਧਾਲੂਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

Current Updates
ਰੁਦਰਪ੍ਰਯਾਗ- ਕੇਦਾਰਨਾਥ ਪੈਦਲ ਰਸਤੇ ‘ਤੇ ਚੀੜਬਾਸਾ ਹੈਲੀਪੈਡ ਨੇੜੇ ਜ਼ਮੀਨ ਖਿਸਕਣ ਵਾਲੇ ਖੇਤਰ ਤੋਂ 6,500 ਤੋਂ ਵੱਧ ਸ਼ਰਧਾਲੂਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਬਚਾਏ ਗਏ ਲੋਕਾਂ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

Disha Salian ਮੌਤ ਮਾਮਲਾ: ਸੀਬੀਆਈ ਵੱਲੋਂ ਦਰਜ FIR ਵਿੱਚ ਆਦਿਤਿਆ ਠਾਕਰੇ, ਰੀਆ ਚੱਕਰਵਰਤੀ ਅਤੇ ਹੋਰ ਅਦਾਕਾਰਾਂ ਦਾ ਨਾਮ ਸ਼ਾਮਲ

Current Updates
ਚੰਡੀਗੜ੍ਹ-  ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ(ਮ੍ਰਿਤਕ) ਦੀ ਸਾਬਕਾ ਮੈਨੇਜਰ ਦਿਸ਼ਾ ਸਾਲਿਅਨ ਦੀ ਮੌਤ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਵਿੱਚ ਸ਼ਿਵ ਸੈਨਾ-(ਯੂਬੀਟੀ) ਨੇਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਆਂਗਣਵਾੜੀਆਂ ਵਿੱਚ ਪੌਸ਼ਟਿਕ ਆਹਾਰ ਦੀ ਥਾਂ ਮਾਸੂਮਾਂ ਨੂੰ ਮਿਲ ਰਹੇ ਬਿਸਕੁਟ ਤੇ ਟੌਫੀਆਂ, ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਨੋਟਿਸ

Current Updates
ਜਲੰਧਰ-  ਪੰਜਾਬ ਸਟੇਟ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਨੇ ਸੋਮਵਾਰ ਨੂੰ 13 ਸਤੰਬਰ ਨੂੰ ਛਪੀ ਇੱਕ ਟ੍ਰਿਬਿਊਨ ਸਮੂਹ ਦੀ ਇੱਕ ਰਿਪੋਰਟ, ਜਿਸ ਦੀ ਸੁਰਖੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਪ੍ਰਧਾਨ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਦਾ ਨੋਟਿਸ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਅਤੇ ਹੋਰਨਾਂ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੇ ਪ੍ਰਧਾਨ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ...