ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਦਾਕਾਰਾ ਸਮੰਥਾ ਰੂਥ ਪ੍ਰਭੂ ਨੇ ਨਿਰਦੇਸ਼ਕ ਰਾਜ ਨਿਦੀਮੋਰੂ ਨਾਲ ਕੀਤਾ ਵਿਆਹCurrent UpdatesDecember 1, 2025 December 1, 2025 ਚੰਡੀਗੜ੍ਹ- ਅਦਾਕਾਰਾ ਸਮੰਥਾ ਰੂਥਪ੍ਰਭੂ ਨੇ ਸੋਮਵਾਰ ਨੂੰ ‘ਦ ਫੈਮਿਲੀ ਮੈਨ’ ਦੇ ਨਿਰਮਾਤਾ-ਨਿਰਦੇਸ਼ਕ ਰਾਜ ਨਿਦੀਮੋਰੂ ਨਾਲ ਵਿਆਹ ਕੀਤਾ। ਇਸ ਜੋੜੇ ਦਾ ਵਿਆਹ ਕੋਇੰਬਟੂਰ ਦੇ ਈਸ਼ਾ ਯੋਗਾ...
ਖਾਸ ਖ਼ਬਰਰਾਸ਼ਟਰੀIAF ਨੇ ਚੱਕਰਵਾਤ-ਪ੍ਰਭਾਵਿਤ ਸ੍ਰੀਲੰਕਾ ਵਿੱਚ ਫਸੇ 300 ਤੋਂ ਵੱਧ ਭਾਰਤੀਆਂ ਨੂੰ ਕੱਢਿਆCurrent UpdatesDecember 1, 2025 December 1, 2025 ਤਿਰੂਵਨੰਤਪੁਰਮ- ਭਾਰਤੀ ਹਵਾਈ ਸੈਨਾ (IAF) ਨੇ ਚੱਕਰਵਾਤੀ ਤੂਫ਼ਾਨ ‘ਦਿਤਵਾ’ (Cyclone Ditwah) ਕਾਰਨ ਸ੍ਰੀਲੰਕਾ ਵਿੱਚ ਫਸੇ 300 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਕਰਨ ਦਾ ਆਧਾਰ ਪੁੱਛਿਆCurrent UpdatesDecember 1, 2025 December 1, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਉਹ ਬੁਨਿਆਦੀ ਸਮੱਗਰੀ (foundational material) ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿਸ ਦੇ...
ਅੰਤਰਰਾਸ਼ਟਰੀਖਾਸ ਖ਼ਬਰਜੇਲ੍ਹ ’ਚ ਬੰਦ ਇਮਰਾਨ ਖਾਨ ਦੇ ਪੁੱਤਰਾਂ ਨੇ ਡਰ ਕੀਤਾ ਜ਼ਾਹਰ !Current UpdatesDecember 1, 2025 December 1, 2025 ਕਰਾਚੀ- ਪਾਕਿਸਤਾਨ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਪੁੱਤਰਾਂ ਨੂੰ ਡਰ ਹੈ ਕਿ ਅਧਿਕਾਰੀ ਉਨ੍ਹਾਂ ਦੀ ਸਥਿਤੀ ਬਾਰੇ ਕੁਝ ਲੁਕਾ ਰਹੇ ਹਨ,...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਨੂੰ ਹੁਨਰਮੰਦ ਭਾਰਤੀਆਂ ਤੋਂ ਬਹੁਤ ਲਾਭ ਹੋਇਆ: ਐਲਨ ਮਸਕCurrent UpdatesDecember 1, 2025 December 1, 2025 ਵਾਸ਼ਿੰਗਟਨ- ਟੈਸਲਾ ਦੇ ਸੀਈਓ ਐਲਨ ਮਸਕ ਨੇ ਦਾਅਵਾ ਕੀਤਾ ਕਿ ਅਮਰੀਕਾ ਨੂੰ ਹੁਨਰਮੰਦ ਭਾਰਤੀਆਂ (Talented Indians ) ਤੋਂ ਬਹੁਤ ਲਾਭ ਹੋਇਆ ਹੈ।ਇਮੀਗ੍ਰੇਸ਼ਨ ਨੀਤੀਆਂ ਅਤੇ ਆਲਮੀ...
ਖਾਸ ਖ਼ਬਰਰਾਸ਼ਟਰੀਐੱਸ ਆਈ ਆਰ ’ਤੇ ਚਰਚਾ ਨਾ ਕਰਨ ’ਤੇ ਵਾਕਆਊਟ; ਰਾਜ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀCurrent UpdatesDecember 1, 2025 December 1, 2025 ਨਵੀਂ ਦਿੱਲੀ- ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਰਾਜ ਸਭਾ ਵਿਚ ਅੱਜ ਕਿਹਾ ਕਿ ਵਿਰੋਧੀ ਧਿਰਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਐਸ...
ਖਾਸ ਖ਼ਬਰਪੰਜਾਬਰਾਸ਼ਟਰੀविकिपीडिया एशियाई महीने में भाग लें पंजाबीCurrent UpdatesDecember 1, 2025 December 1, 2025 पटियाला- पंजाबी विकिमीडिया यूज़र ग्रुप की एक महत्वपूर्ण बैठक अर्बन एस्टेट पटियाला में सम्पन्न हुई। बैठक के दौरान पंजाबी भाषा से प्रेम करने वाले विद्यार्थियों,...
ਖਾਸ ਖ਼ਬਰਪੰਜਾਬਰਾਸ਼ਟਰੀਵਿਕੀਪੀਡੀਆ ਏਸ਼ੀਆਈ ਮਹੀਨੇ ਵਿੱਚ ਭਾਗ ਲੈਣ ਪੰਜਾਬੀCurrent UpdatesDecember 1, 2025 December 1, 2025 ਪਟਿਆਲਾ- ਪੰਜਾਬੀ ਵਿਕੀਮੀਡੀਆ ਯੂਜਰ ਗਰੁੱਪ ਦੀ ਇੱਕ ਮਹੱਤਵਪੂਰਨ ਬੈਠਕ ਅਰਬਨ ਅਸਟੇਟ ਪਟਿਆਲਾ ਵਿਖੇ ਸੰਪੰਨ ਹੋਈ। ਬੈਠਕ ਦੌਰਾਨ ਪੰਜਾਬੀ ਭਾਸ਼ਾ ਨਾਲ ਮੋਹ ਰੱਖਣ ਵਾਲੇ ਵਿਦਿਆਰਥੀਆਂ, ਅਧਿਆਪਕਾਂ,...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ਫੈਕਟਰੀ ਵਿੱਚ ਬੁਆਇਲਰ ਫਟਣ ਨਾਲ ਭਿਆਨਕ ਅੱਗ; ਇੱਕ ਦੀ ਮੌਤ, ਇੱਕ ਜ਼ਖ਼ਮੀCurrent UpdatesNovember 30, 2025 November 30, 2025 ਲੁਧਿਆਣਾ- ਇੱਥੇ ਇੱਕ ਸਾਈਕਲ ਪਾਰਟਸ ਫੈਕਟਰੀ ਵਿੱਚ ਬੁਆਇਲਰ ਫਟਣ ਨਾਲ ਇੱਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ...
ਖਾਸ ਖ਼ਬਰਪੰਜਾਬਰਾਸ਼ਟਰੀਨਾਭਾ ਸਰਕੂਲਰ ਰੋਡ ਉੱਪਰ ਲੋਕਾਂ ਨੇ ਖ਼ੁਦ ਲਗਾਏ ਰਿਫਲੈਕਟਰCurrent UpdatesNovember 30, 2025 November 30, 2025 ਨਾਭਾ- ਅੱਜ ਨਾਭਾ ਨਿਵਾਸੀਆਂ ਨੇ ਸਥਾਨਕ ਸਰਕੂਲਰ ਰੋਡ ਦੇ ਬੌੜਾਂ ਗੇਟ ਚੌਕ ਵਿਖੇ ਡਿਵਾਈਡਰ ਉੱਪਰ ਆਪ ਰਿਫਲੈਕਟਰ ਤਿਆਰ ਕਰਕੇ ਲਗਾਏ। ਪੁਰਾਣੇ ਘਸੇ ਟਾਇਰ ਲੈਕੇ ਉਨ੍ਹਾਂ...