ਖਾਸ ਖ਼ਬਰਰਾਸ਼ਟਰੀਦੂਜਾ ਟੈਸਟ: ਤੀਜੇ ਦਿਨ ਦੀ ਖੇਡ ਖਤਮ ਹੋਣ ਤਕ ਦੱਖਣੀ ਅਫਰੀਕਾ ਦਾ ਸਕੋਰ 26/0; 314 ਦੌੜਾਂ ਦੀ ਲੀਡCurrent UpdatesNovember 24, 2025 November 24, 2025 ਗੁਹਾਟੀ- ਪਹਿਲੀ ਪਾਰੀ ਵਿੱਚ 288 ਦੌੜਾਂ ਦੀ ਲੀਡ ਲੈਣ ਤੋਂ ਬਾਅਦ, ਦੱਖਣੀ ਅਫਰੀਕਾ ਨੇ ਇੱਥੇ ਭਾਰਤ ਵਿਰੁੱਧ ਦੂਜੇ ਟੈਸਟ ਮੈਚ ਵਿਚ ਤੀਜੇ ਦਿਨ ਸਟੰਪ ਤੱਕ...
ਅੰਤਰਰਾਸ਼ਟਰੀਖਾਸ ਖ਼ਬਰਢਾਕਾ ਨੇ ਭਾਰਤ ਤੋਂ ਸ਼ੇਖ ਹਸੀਨਾ ਦੀ ਹਵਾਲਗੀ ਮੁੜ ਮੰਗੀCurrent UpdatesNovember 24, 2025 November 24, 2025 ਬੰਗਲਾਦੇਸ਼- ਬੰਗਲਾਦੇਸ਼ ਦੀ ਕੌਮਾਂਤਰੀ ਅਪਰਾਧ ਟ੍ਰਿਬਿਊਨਲ ਵੱਲੋਂ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਕੁਝ ਦਿਨ ਬਾਅਦ ਮੁਲਕ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਸ਼ਹੀਦੀ ਸਮਾਗਮਾਂ ’ਚ ਹੋਏ ਸ਼ਾਮਲ ਸ਼ਾਮਲCurrent UpdatesNovember 23, 2025 November 23, 2025 ਸ੍ਰੀ ਆਨੰਦਪੁਰ ਸਾਹਿਬ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ...
ਅੰਤਰਰਾਸ਼ਟਰੀਖਾਸ ਖ਼ਬਰਪਿਤਾ ਦੀ ਹੱਤਿਆ ਕਰ ਕੇ ਪੰਜਾਬੀ ਲੜਕਾ ਫਰਾਰCurrent UpdatesNovember 23, 2025 November 23, 2025 ਕੈਨੇਡਾ: ਪੀਲ ਪੁਲੀਸ ਉਸ ਪੰਜਾਬੀ ਮੁੰਡੇ ਦੀ ਭਾਲ ਕਰ ਰਹੀ ਹੈ, ਜੋ ਸ਼ਨਿਚਰਵਾਰ ਦੀ ਸ਼ਾਮ ਨੂੰ ਬਰੈਂਪਟਨ ਵਿੱਚ ਆਪਣੇ ਪਿਤਾ ਦੀ ਹੱਤਿਆ ਕਰਕੇ ਫਰਾਰ ਹੋ...
ਖਾਸ ਖ਼ਬਰਪੰਜਾਬਰਾਸ਼ਟਰੀRSS ਆਗੂ ਦੇ ਪੁੱਤਰ ਦਾ ਕਤਲ ਕੇਸ: ਮੁਲਜ਼ਮ ਨੂੰ ਪਨਾਹ ਦੇਣ ਦੇ ਦੋਸ਼ ਲੁਧਿਆਣਾ ਦੀ ਕੁੜੀ ਨੂੰ ਹਿਰਾਸਤ ‘ਚ ਲਿਆCurrent UpdatesNovember 23, 2025 November 23, 2025 ਫਿਰੋਜ਼ਪੁਰ- ਫਿਰੋਜ਼ਪੁਰ ‘ਚ ਕੁਝ ਮੁਲਜ਼ਮਾਂ ਵੱਲੋਂ ਬੀਤੀ 15 ਨਵੰਬਰ ਦੀ ਰਾਤ ਨੂੰ ਆਰਐੱਸਐੱਸ ਆਗੂ ਬਲਦੇਵ ਕ੍ਰਿਸ਼ਨ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦਾ ਕਤਲ ਕਰ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਮੁਕਾਬਲੇ ’ਚ ਬੰਬੀਹਾ ਗਰੋਹ ਦੇ ਦੋ ਗੈਂਗਸਟਰ ਜ਼ਖ਼ਮੀCurrent UpdatesNovember 23, 2025 November 23, 2025 ਪਟਿਆਲਾ- ਪਿੰਡ ਰੋਂਗਲਾ ਨੇੜੇ ਸੀਆਈਏ ਸਟਾਫ ਪਟਿਆਲਾ ਦੇ ਇੰਚਾਰਜ ਪ੍ਰਦੀਪ ਬਾਜਵਾ ਦੀ ਅਗਵਾਈ ਹੇਠ ਲਈ ਪੁਲੀਸ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਬੰਬੀਹਾ ਗਰੋਹ ਦੇ ਦੋ...
ਖਾਸ ਖ਼ਬਰਰਾਸ਼ਟਰੀਭਾਰਤੀ ਕ੍ਰਿਕਟਰ ਸਮ੍ਰਿਤੀ ਮੰਧਾਨਾ ਤੇ ਪਲਾਸ਼ ਮੁੰਛਾਲ ਦਾ ਵਿਆਹ ਮੁਲਤਵੀCurrent UpdatesNovember 23, 2025 November 23, 2025 ਨਵੀਂ ਦਿੱਲੀ- ਭਾਰਤੀ ਮਹਿਲਾ ਕ੍ਰਿਕਟਰ ਸਮ੍ਰਿਤੀ ਮੰਧਾਨਾ ਅਤੇ ਸੰਗੀਤਕਾਰ ਪਲਾਸ਼ ਮੁੰਛਾਲ ਦਾ ਅੱਜ ਹੋਣ ਵਾਲਾ ਵਿਆਹ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਸਮ੍ਰਿਤੀ ਦੇ ਪਿਤਾ...
ਖਾਸ ਖ਼ਬਰਰਾਸ਼ਟਰੀਬੰਬ ਦੀ ਧਮਕੀ ਕਾਰਨ ਹੈਦਰਾਬਾਦ ਜਾਣ ਵਾਲੀ ਉਡਾਣ ਮੁੰਬਈ ਭੇਜੀCurrent UpdatesNovember 23, 2025 November 23, 2025 ਮੁੰਬਈ- ਇੱਥੋਂ ਦੇ ਆਰ.ਜੀ.ਆਈ. ਹਵਾਈ ਅੱਡੇ ’ਤੇ ਬਹਿਰੀਨ ਤੋਂ ਆਉਣ ਵਾਲੀ ਉਡਾਣ ਵਿਚ ਬੰਬ ਹੋਣ ਦੀ ਧਮਕੀ ਮਿਲੀ ਜਿਸ ਤੋਂ ਬਾਅਦ ਇਸ ਜਹਾਜ਼ ਨੂੰ ਮੁੰਬਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਮਾਮਲੇ ’ਚ ਕੇਂਦਰੀ ਗ੍ਰਹਿ ਮੰਤਰਾਲੇ ਦਾ ਯੂਟਰਨ… ਕਿਹਾ ਅਜੇ ਕੋਈ ਆਖ਼ਰੀ ਫ਼ੈਸਲਾ ਨਹੀਂ ਲਿਆCurrent UpdatesNovember 23, 2025 November 23, 2025 ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਨੂੰ ਰਾਸ਼ਟਰਪਤੀ ਦੇ ਸਿੱਧਾ ਕੰਟਰੋਲ ਹੇਠ ਲਿਆਉਣ ਦੀ ਤਜਵੀਜ਼ ਬਾਰੇ ਅੱਜ ਸਪਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਇਸ ਤਜਵੀਜ਼...
ਖਾਸ ਖ਼ਬਰਪੰਜਾਬਰਾਸ਼ਟਰੀਚੰਦੂਮਾਜਰਾ ਵੱਲੋਂ ਪਟਿਆਲਾ ਦੇ ਬੱਸ ਸਟੈਂਡ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦੀ ਮੰਗCurrent UpdatesNovember 23, 2025 November 23, 2025 ਪਟਿਆਲਾ- ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਸ੍ਰੀ...