ਖਾਸ ਖ਼ਬਰਰਾਸ਼ਟਰੀਹਾਈ ਕੋਰਟ ਵੱਲੋਂ ਜਸੀਰ ਬਿਲਾਲ ਵਾਨੀ ਦੀ ਵਕੀਲ ਨਾਲ ਮੁਲਾਕਾਤ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰCurrent UpdatesNovember 21, 2025 November 21, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਲਾਲ ਕਿਲਾ ਦਹਿਸ਼ਤੀ ਹਮਲੇ ਦੇ ਸਹਿ-ਮੁਲਜ਼ਮ ਜਸੀਰ ਬਿਲਾਲ ਵਾਨੀ ਦੀ ਐਨਆਈਏ ਹੈੱਡਕੁਆਰਟਰ ਵਿੱਚ ਵਕੀਲ ਨਾਲ ਮੁਲਾਕਾਤ ਦੀ ਮੰਗ ਕਰਨ...
ਅੰਤਰਰਾਸ਼ਟਰੀਖਾਸ ਖ਼ਬਰਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਫੌਜ ਦਾ ਤੇਜਸ ਲੜਾਕੂ ਜਹਾਜ਼ ਹਾਦਸਾਗ੍ਰਸਤ: ਪਾਇਲਟ ਦੀ ਮੌਤ: ਹਵਾਈ ਸੈਨਾCurrent UpdatesNovember 21, 2025 November 21, 2025 ਦੁਬਈ- ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਸੈਨਾ ਦਾ ਤੇਜਸ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਹ ਹਾਦਸਾ ਅਲ ਮਕਤੂਮ ਹਵਾਈ ਅੱਡੇ ’ਤੇ ਚੱਲ ਰਹੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈ ਕੋਰਟ ਵੱਲੋਂ ਅਕਾਲੀ ਦਲ ਦੇ ਆਈਟੀ ਵਿੰਗ ਦੇ ਮੁਖੀ ਨੂੰ ਜ਼ਮਾਨਤCurrent UpdatesNovember 21, 2025 November 21, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਈ ਟੀ ਵਿੰਗ ਦੇ ਮੁਖੀ ਨਛੱਤਰ ਸਿੰਘ ਗਿੱਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ...
ਖਾਸ ਖ਼ਬਰਰਾਸ਼ਟਰੀਮੈਂ ਇਸ ਦੇਸ਼ ਲਈ ਜੋ ਕੁਝ ਵੀ ਕਰ ਸਕਦਾ ਸੀ, ਉਹ ਕਰਕੇ ਜਾ ਰਿਹਾ ਹਾਂ: ਗਵਈCurrent UpdatesNovember 21, 2025 November 21, 2025 ਨਵੀਂ ਦਿੱਲੀ- ਅਹੁਦਾ ਛੱਡ ਰਹੇ ਭਾਰਤ ਦੇ ਚੀਫ਼ ਜਸਟਿਸ (ਸੀ.ਜੇ.ਆਈ.) ਜਸਟਿਸ ਬੀ.ਆਰ. ਗਵਈ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਇੱਕ ਵਕੀਲ ਅਤੇ ਜੱਜ ਵਜੋਂ ਲਗਪਗ...
ਅੰਤਰਰਾਸ਼ਟਰੀਖਾਸ ਖ਼ਬਰਬੰਗਲਾਦੇਸ਼ ਵਿੱਚ ਭੂਚਾਲ ਦੇ ਜ਼ੋਰਦਾਰ ਝਟਕਿਆ ਕਾਰਨ 6 ਮੌਤਾਂCurrent UpdatesNovember 21, 2025 November 21, 2025 ਬੰਗਲਾਦੇਸ਼- ਬੰਗਲਾਦੇਸ਼ ਵਿੱਚ 5.7 ਸ਼ਿੱਦਤ ਨਾਲ ਆਏ ਇੱਕ ਵੱਡੇ ਭੂਚਾਲ ਨੇ ਢਾਕਾ ਅਤੇ ਦੇਸ਼ ਦੇ ਕਈ ਹਿੱਸਿਆਂ ਨੂੰ ਹਿਲਾ ਦਿੱਤਾ ਅਤੇ ਇਸ ਦੌਰਾਨ ਨਵਜੰਮੇ ਬੱਚੇ...
ਖਾਸ ਖ਼ਬਰਰਾਸ਼ਟਰੀਨਰਿੰਦਰ ਮੋਦੀ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਦੱਖਣੀ ਅਫਰੀਕਾ ਪੁੱਜੇCurrent UpdatesNovember 21, 2025 November 21, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤਿੰਨ ਰੋਜ਼ਾ ਫੇਰੀ ਲਈ ਦੱਖਣੀ ਅਫਰੀਕਾ ਪੁੱਜ ਗਏ ਹਨ। ਸ੍ਰੀ ਮੋਦੀ ਜੌਹੈੱਨਬਰਗ ਵਿਚ ਜੀ20 ਸਿਖਰ ਸੰਮੇਲਨ ਵਿਚ ਸ਼ਾਮਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਕੈਨੇਡਾ ਜਾਣ ਤੋਂ ਰੋਕਿਆCurrent UpdatesNovember 21, 2025 November 21, 2025 ਚੰਡੀਗੜ੍ਹ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਅੱਜ ਦਿੱਲੀ ਦੇ ਹਵਾਈ ਅੱਡੇ ’ਤੇ ਰੋਕ ਲਿਆ ਗਿਆ ਜਿਸ ਕਰਕੇ ਉਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਚੋਣ ਕਮਿਸ਼ਨ SIR ਵਿਰੁੱਧ ਚੁੱਕੇ ਗਏ ਇਤਰਾਜ਼ਾਂ ਨੂੰ ਹੱਲ ਕਰੇ; ਸਬੂਤ ਨਾ ਮੰਗੇ: ਮਾਨCurrent UpdatesNovember 21, 2025 November 21, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ (Special Intensive Revision ) ਵਿਰੁੱਧ ਦੇਸ਼ ਭਰ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਸਰਕਾਰ ਵੱਲੋਂ ਸੁਰੱਖਿਆ ਬਲਾਂ ’ਚ ਵਿਦੇਸ਼ੀਆਂ ਦੀ ਭਰਤੀ ਸ਼ੁਰੂCurrent UpdatesNovember 20, 2025 November 20, 2025 ਕੈਨੇਡਾ- ਕੈਨੇਡਾ ਸਰਕਾਰ ਵੱਲੋਂ ਇੱਥੋਂ ਦੇ ਪੱਕੇ ਰਿਹਾਇਸ਼ੀ (ਪੀਆਰ) ਵਿਦੇਸ਼ੀ ਨਾਗਰਿਕ ਮਰਦ ਅਤੇ ਔਰਤਾਂ ਨੂੰ ਸੁਰੱਖਿਆ ਬਲਾਂ ਵਿੱਚ ਭਰਤੀ ਕੀਤਾ ਜਾਣ ਲੱਗਾ ਹੈ। ਪ੍ਰਾਪਤ ਜਾਣਕਾਰੀ...
ਖਾਸ ਖ਼ਬਰਰਾਸ਼ਟਰੀਬੁੱਧੀਜੀਵੀ ਅਤਿਵਾਦੀ ਗਰਾਉਂਡ ’ਤੇ ਕੰਮ ਕਰਨ ਵਾਲਿਆਂ ਨਾਲੋਂ ਵੱਧ ਖ਼ਤਰਨਾਕ: ਦਿੱਲੀ ਪੁਲੀਸCurrent UpdatesNovember 20, 2025 November 20, 2025 ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਵਿੱਚ ਫਰਵਰੀ 2020 ਦੇ ਦੰਗਿਆਂ ਦੇ ਮਾਮਲੇ ਵਿੱਚ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ ਅਤੇ ਹੋਰਾਂ ਦੀਆਂ ਜ਼ਮਾਨਤ ਅਰਜ਼ੀਆਂ...