ਖਾਸ ਖ਼ਬਰਪੰਜਾਬਰਾਸ਼ਟਰੀਸ਼ੈਲਰ ਵਿੱਚ ਛਾਪੇਮਾਰੀ ਤੋਂ ਬਾਅਦ ਵਿਜੀਲੈਂਸ ਵੱਲੋਂ 13 ਆੜ੍ਹਤੀਏ ਤਲਬCurrent UpdatesNovember 18, 2025 November 18, 2025 ਫਿਰੋਜ਼ਪੁਰ- ਪਿੰਡ ਸਿੰਘੇਵਾਲਾ ਦੀ ਪੀਐੱਮ ਰਾਈਸ ਮਿਲ ਵਿੱਚ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਮਾਰੇ ਛਾਪੇ ਤੋਂ ਬਾਅਦ ਮੰਡੀ ਕਿੱਲਿਆਵਾਲੀ ਦੀ ਦਾਣਾ ਮੰਡੀ ਦੇ 13 ਆੜ੍ਹਤੀਏ ਵੀ...
ਖਾਸ ਖ਼ਬਰਰਾਸ਼ਟਰੀਕਰਿਸ਼ਮਾ ਕਪੂਰ ਦੇ ਮਰਹੂਮ ਪਤੀ ਦੀ ‘ਕਥਿਤ ਵਸੀਅਤ’ ਦੇਖਣ ਦੀ ਅਰਜ਼ੀ: ਹਾਈ ਕੋਰਟ ਨੇ ਪ੍ਰਿਆ ਕਪੂਰ ਤੋਂ ਮੰਗਿਆ ਜਵਾਬCurrent UpdatesNovember 18, 2025 November 18, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅਦਾਕਾਰਾ ਕਰਿਸ਼ਮਾ ਕਪੂਰ ਦੇ ਬੱਚਿਆਂ ਦੀ ਅਰਜ਼ੀ ’ਤੇ ਮਰਹੂਮ ਸੰਜੇ ਕਪੂਰ ਦੀ ਪਤਨੀ ਪ੍ਰਿਆ ਕਪੂਰ ਤੋਂ ਜਵਾਬ ਮੰਗਿਆ ਹੈ।...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ ਅਦਾਲਤ ਵੱਲੋਂ ਪੁਲੀਸ ਨੂੰ ਭਾਰਤੀ ਸਿੱਖ ਔਰਤ ਨੂੰ ਪ੍ਰੇਸ਼ਾਨ ਨਾ ਕਰਨ ਦੇ ਹੁਕਮCurrent UpdatesNovember 18, 2025 November 18, 2025 ਲਾਹੌਰ- ਪਾਕਿਸਤਾਨ ਦੀ ਹਾਈ ਕੋਰਟ ਨੇ ਅੱਜ ਪੁਲੀਸ ਨੂੰ ਹੁਕਮ ਦਿੱਤਾ ਕਿ ਉਹ ਇੱਕ ਭਾਰਤੀ ਸਿੱਖ ਔਰਤ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ। ਇਸ ਔਰਤ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈ ਕੋਰਟ ਵੱਲੋਂ ਵਿਧਾਇਕ ਲਾਲਪੁਰਾ ਨੂੰ ਝਟਕਾ; ਸਜ਼ਾ ’ਤੇ ਰੋਕ ਲਾਉਣ ਤੋਂ ਇਨਕਾਰCurrent UpdatesNovember 18, 2025 November 18, 2025 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ...
ਖਾਸ ਖ਼ਬਰਪੰਜਾਬਰਾਸ਼ਟਰੀਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਡਟੇ ਇੰਜਨੀਅਰCurrent UpdatesNovember 18, 2025 November 18, 2025 ਪਟਿਆਲਾ- ਪਾਵਰਕੌਮ ਮੈਨੇਜਮੈਂਟ ਵੱਲੋਂ ਇੰਜਨੀਅਰਾਂ ਖਿਲਾਫ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਲੈ ਕੇ ਪਾਵਰਕੌਮ ਅਤੇ ਟਰਾਂਸਕੋ ਨਾਲ ਸਬੰਧਿਤ ਇੰਜਨੀਅਰ ਅੱਜ ਮੈਨੇਜਮੈਂਟ ਖ਼ਿਲਾਫ਼ ਡਟ ਗਏ। ਪਿਛਲੇ...
ਖਾਸ ਖ਼ਬਰਪੰਜਾਬਰਾਸ਼ਟਰੀਅਦਾਲਤ ਨੇ ਜਸੀਰ ਬਿਲਾਲ ਨੂੰ10 ਦਿਨਾਂ ਲਈ ਐੱਨਆਈਏ ਦੀ ਹਿਰਾਸਤ ’ਚ ਭੇਜਿਆCurrent UpdatesNovember 18, 2025 November 18, 2025 ਨਵੀਂ ਦਿੱਲੀ- ਦਿੱਲੀ ਦੇ ਲਾਲ ਕਿਲ੍ਹੇ ਨੇੜੇ ਕਾਰ ਬੰਬ ਧਮਾਕੇ ਦੇ ਮੁਲਜ਼ਮ ਜਸੀਰ ਬਿਲਾਲ ਉਰਫ਼ ਦਾਨਿਸ਼ ਨੂੰ ਮੰਗਲਵਾਰ ਨੂੰ ਕੌਮੀ ਜਾਂਚ ਏਜੰਸੀ (NIA) ਵੱਲੋਂ ਪਟਿਆਲਾ...
ਅੰਤਰਰਾਸ਼ਟਰੀਖਾਸ ਖ਼ਬਰਏ.ਆਈ. ’ਤੇ ਅੰਨ੍ਹਾ ਭਰੋਸਾ ਨਾ ਕਰੋ: ਗੂਗਲ ਦੇ ਮੁਖੀ ਸੁੰਦਰ ਪਿਚਾਈ ਦੀ ਚੇਤਾਵਨੀCurrent UpdatesNovember 18, 2025 November 18, 2025 ਲੰਡਨ- ਗੂਗਲ ਦੀ ਮੂਲ ਕੰਪਨੀ ਐਲਫਾਬੇਟ (Alphabet) ਦੇ ਮੁਖੀ ਅਤੇ ਭਾਰਤੀ-ਅਮਰੀਕੀ ਸੀ.ਈ.ਓ. ਸੁੰਦਰ ਪਿਚਾਈ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਆਰਟੀਫੀਸ਼ੀਅਲ ਇੰਟੈਲੀਜੈਂਸ (AI)...
ਖਾਸ ਖ਼ਬਰਰਾਸ਼ਟਰੀਚੋਣ ਕਮਿਸ਼ਨ ਤੁਰੰਤ ਸਾਬਿਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ ਹੇਠ ਨਹੀਂ: ਕਾਂਗਰਸCurrent UpdatesNovember 18, 2025 November 18, 2025 ਨਵੀਂ ਦਿੱਲੀ- ਕਾਂਗਰਸ ਪਾਰਟੀ ਨੇ ਆਪਣੀ ‘ਵੋਟ ਚੋਰੀ’ ਦੀ ਦਲੀਲ ਨੂੰ ਅੱਗੇ ਵਧਾਉਂਦੇ ਹੋਏ ਕਿਹਾ ਕਿ ਵੋਟਰ ਸੂਚੀਆਂ ਦੀ ਐੱਸਆਈਆਰ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦਾ...
ਖਾਸ ਖ਼ਬਰਰਾਸ਼ਟਰੀਵਾਇਰਲ ਵੀਡੀਓ ਵਿਚ ‘ਸ਼ਹਾਦਤ ਦੀ ਕਾਰਵਾਈ’ ਨੂੰ ਜਾਇਜ਼ ਠਹਿਰਾ ਰਿਹਾ ਡਾ. ਉਮਰCurrent UpdatesNovember 18, 2025 November 18, 2025 ਨਵੀਂ ਦਿੱਲੀ- ਦਿੱਲੀ ਦੇ ਲਾਲ ਕਿਲ੍ਹੇ ਨੇੜੇ 10 ਨਵੰਬਰ ਨੂੰ ਹੋਏ ਕਾਰ ਬੰਬ ਧਮਾਕੇ ਦੇ ਇੱਕ ਹਫ਼ਤੇ ਬਾਅਦ ਡਾ. ਉਮਰ-ਉਨ-ਨਬੀ, ਜਿਸ ਦੀ ਪਛਾਣ ਹਮਲੇ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਕੇਂਦਰ ਨੂੰ ਪੰਜਾਬ ਦੇ ‘ਜਜ਼ਬਾਤਾਂ ਨਾਲ ਨਹੀਂ ਖੇਡਣਾ’ ਚਾਹੀਦਾCurrent UpdatesNovember 18, 2025 November 18, 2025 ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ, ਜਿਨ੍ਹਾਂ ਵਿੱਚ ਦਰਿਆਈ ਪਾਣੀਆਂ...