ਖਾਸ ਖ਼ਬਰਪੰਜਾਬਰਾਸ਼ਟਰੀਜਲੰਧਰ: ਬੰਦੂਕ ਦੀ ਨੋਕ ’ਤੇ ਸੁਨਿਆਰੇ ਦੀ ਦੁਕਾਨ ’ਚ ਲੁੱਟ-ਖੋਹCurrent UpdatesOctober 30, 2025 October 30, 2025 ਜਲੰਧਰ- ਭਾਰਗੋ ਕੈਂਪ ਥਾਣੇ ਅਧੀਨ ਆਉਂਦੇ ਵਿਜੈ ਜਿਊਲਰਜ਼ ਦੀ ਦੁਕਾਨ ’ਤੇ ਤਿੰਨ ਹਥਿਆਰਬੰਦ ਲੁਟੇਰੇ ਦਿਨ-ਦਿਹਾੜੇ ਦਾਖਲ ਹੋਏ ਤੇ ਬੰਦੂਕ ਦੀ ਨੋਕ ’ਤੇ ਲੱਖਾਂ ਰੁਪਏ ਦੀ...
ਖਾਸ ਖ਼ਬਰਰਾਸ਼ਟਰੀਹਿਮਾਚਲ ਦੇ ਚੰਬਾ ’ਚ ਵਾਹਨ ਡੂੰਘੀ ਖੱਡ ’ਚ ਡਿੱਗਾ, 3 ਮੌਤਾਂCurrent UpdatesOctober 30, 2025 October 30, 2025 ਸ਼ਿਮਲਾ- ਹਿਮਾਚਲ ਦੇ ਚੰਬਾ ਜ਼ਿਲ੍ਹੇ ਵਿਚ ਚੂਰਾ ਅਸੈਂਬਲੀ ਹਲਕੇ ਵਿਚ ਬੁੱਧਵਾਰ ਦੇਰ ਰਾਤ ਇਕ ਵਾਹਨ ਦੇ 200 ਮੀਟਰ ਡੂੰਘੀ ਖੱਡ ਵਿਚ ਡਿੱਗਣ ਨਾਲ ਤਿੰਨ ਵਿਅਕਤੀਆਂ...
ਅੰਤਰਰਾਸ਼ਟਰੀਖਾਸ ਖ਼ਬਰਟੈਰਿਫਾਂ ਨੂੰ ਲੈ ਕੇ ਚੀਨੀ ਰਾਸ਼ਟਰਪਤੀ ਸ਼ੀ ਨਾਲ ਸਮਝੌਤਾ ਸਿਰੇ ਚੜ੍ਹਿਆCurrent UpdatesOctober 30, 2025 October 30, 2025 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੀਰਵਾਰ ਨੂੰ ਦੱਖਣੀ ਕੋਰੀਆ ਦੇ ਏਅਰ ਬੇਸ ’ਤੇ ਚੀਨ ਦੇ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਨੂੰ ਮਿਲੇ। ਇਕ ਘੰਟਾ ਤੇ 40...
ਖਾਸ ਖ਼ਬਰਰਾਸ਼ਟਰੀਭਾਰਤ-ਪਾਕਿ ਸੰਘਰਸ਼ ਦਾਅਵਿਆਂ ’ਤੇ ਪ੍ਰਧਾਨ ਮੰਤਰੀ ’ਚ ਟਰੰਪ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂCurrent UpdatesOctober 30, 2025 October 30, 2025 ਨਵੀਂ ਦਿੱਲੀ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਸਾਹਮਣਾ ਕਰਨ ਦੀ...
ਖਾਸ ਖ਼ਬਰਰਾਸ਼ਟਰੀਵਿਕਾਸ ਦੀ ਹਨੇਰੀ: ਸੜਕ ਇੱਕ ਤੇ ਨੀਂਹ ਪੱਥਰ ਦੋCurrent UpdatesOctober 30, 2025 October 30, 2025 ਕਰਤਾਰਪੁਰ- ਕਰਤਾਰਪੁਰ ਦੇ ਪਿੰਡ ਲਾਂਬੜਾ ਤੋਂ ਚਿੱਟੀ ਤੱਕ ਸੜਕ ਉੱਪਰ ਪ੍ਰੀਮਿਕਸ ਪਾਉਣ ਲਈ ਰੱਖੇ ਨੀਂਹ ਪੱਥਰ ਦੇ ਸਬੰਧ ਵਿੱਚ ਨਵੇਕਲੀ ਗੱਲ ਸਾਹਮਣੇ ਆਈ ਹੈ। ਸੜਕ...
ਖਾਸ ਖ਼ਬਰਰਾਸ਼ਟਰੀਕਾਂਗਰਸ-ਆਰਜੇਡੀ ਨੇ ‘ਛਠੀ ਮਈਆ’ ਦਾ ਨਿਰਾਦਰ ਕੀਤਾ, ਬਿਹਾਰ ਦੇ ਲੋਕ ਮੁਆਫ਼ ਨਹੀਂ ਕਰਨਗੇCurrent UpdatesOctober 30, 2025 October 30, 2025 ਬਿਹਾਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਕਾਂਗਰਸ ਤੇ ਆਰਜੇਡੀ ਬਿਹਾਰ ਚੋਣਾਂ ਵਿਚ ਵੋਟਾਂ ਲਈ ‘ਛਠੀ ਮਈਆ’ ਦਾ ਨਿਰਾਦਰ ਕਰ ਰਹੇ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਖ਼ਿਲਾਫ਼ ਸਹੁੰ: ਕੈਪਟਨ ਅਮਰਿੰਦਰ ਸਿੰਘ ਨੇ ਲੰਮੇ ਸਮੇਂ ਬਾਅਦ ਤੋੜੀ ਚੁੱਪCurrent UpdatesOctober 30, 2025 October 30, 2025 ਮੋਗਾ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁੜ ਸਰਗਰਮੀ ਨੇ ਸਿਆਸੀ ਹਲਕਿਆਂ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਅੱਜ ਮੋਗਾ ਵਿਖੇ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਕੈਨੇਡਾ: ਪੰਜਾਬੀ ਗਾਇਕ ਦੇ ਘਰ ’ਤੇ ਗੋਲੀਬਾਰੀ, ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀCurrent UpdatesOctober 29, 2025 October 29, 2025 ਕੈਨੇਡਾ: ਪੰਜਾਬੀ ਉਦਯੋਗਪਤੀ ਦਰਸ਼ਨ ਸਿੰਘ ਸਾਹਸੀ ਦੇ ਕਤਲ ਤੋਂ ਇੱਕ ਦਿਨ ਬਾਅਦ ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਗੋਲੀਆਂ ਚਲਾਈਆਂ ਗਈਆਂ ਹਨ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਗੋਇੰਦਵਾਲ ਜੇਲ੍ਹ ’ਚ ਕੈਦੀਆਂ ਤੇ ਹਵਾਲਾਤੀਆਂ ਕੋਲੋਂ 25 ਮੋਬਾਈਲ ਫੋਨ ਬਰਾਮਦCurrent UpdatesOctober 29, 2025 October 29, 2025 ਸ੍ਰੀ ਗੋਇੰਦਵਾਲ ਸਾਹਿਬ- ਸਥਾਨਕ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜਿਸ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਆਰਮੀ ਕੈਂਟੋਨਮੈਂਟ ਦਾ ਸਫ਼ਾਈ ਸੇਵਕ ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰCurrent UpdatesOctober 29, 2025 October 29, 2025 ਫਗਵਾੜਾ- ਇੱਥੋਂ ਦੀ ਪੁਲੀਸ ਨੇ ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ (SSP) ਕਪੂਰਥਲਾ, ਗੌਰਵ...